Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 04, 2026

    10:43:36 PM

  • three people fortunes changed at the same shop

    ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ...

  • raja warring s major statement on reports of leaving punjab

    ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ...

  • major revelation in the former sarpanch murder case

    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ...

  • even before pargat singh captain amarinder and sidhu

    ਪਰਗਟ ਸਿੰਘ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਪੀਕਰ ਤੋਂ ਅਸਤੀਫਾ ਵਾਪਸ ਲੈਣ ’ਤੇ ਜਾਣੋ ਕੀ ਬੋਲੇ ਸੁਖਪਾਲ ਖਹਿਰਾ (ਵੀਡੀਓ)

PUNJAB News Punjabi(ਪੰਜਾਬ)

ਸਪੀਕਰ ਤੋਂ ਅਸਤੀਫਾ ਵਾਪਸ ਲੈਣ ’ਤੇ ਜਾਣੋ ਕੀ ਬੋਲੇ ਸੁਖਪਾਲ ਖਹਿਰਾ (ਵੀਡੀਓ)

  • Edited By Rajwinder Kaur,
  • Updated: 16 Jan, 2020 12:55 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਲਗਾਤਾਰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਜਨਤਾ ਸਾਹਮਣੇ ਆਉਣ ਵਾਲੇ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਸਿੰਘ ਖਹਿਰਾ ਅੱਜ ਕਾਫੀ ਸਮੇਂ ਬਾਅਦ ਜਗਬਾਣੀ ਟੀ.ਵੀ ’ਤੇ ਜਨਤਾ ਦੇ ਸਾਹਮਣੇ ਆਏ। ਸਿਆਸਤ ਤੋਂ ਨਦਾਰਦ ਹੋਣ ਮਗਰੋਂ ਜਗਬਾਣੀ ਦੇ ਸੀਨੀਅਰ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਉਹ ਕੁਝ ਸਮਾਂ ਆਰਾਮ ਕਰਨਾ ਚਾਹੁੰਦੇ ਸਨ ਅਤੇ ਇਹ ਜਾਣਨਾ ਚਾਹੁੰਦੇ ਸਨ ਕਿ ਪਿਛਲੇ ਸਮੇਂ ਉਨ੍ਹਾਂ ਤੋਂ ਕਿਹੜੀਆਂ ਉਣਤਾਈਆਂ ਹੋਈਆਂ ਹਨ, ਜੋ ਉਹ ਠੀਕ ਕਰ ਸਕਣ। ਖਹਿਰਾ ਨੇ ਕਿਹਾ ਕਿ ਉਹ ਪਿਛਲੇ 20 ਸਾਲ ਤੋਂ ਆਪਣੀ ਤਨਦੇਹੀ ਅਤੇ ਇਮਾਨਦਾਰੀ ਨਾਲ ਲਗਾਤਾਰ ਕੰਮ ਕਰ ਰਹੇ ਹਨ, ਜਿਸ ਦੌਰਾਨ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਵਿਰੋਧੀ ਧਿਰ ਦੇ ਆਗੂਆਂ ਵਲੋਂ ਸਪੀਕਰ ਤੋਂ ਅਸਤੀਫਾ ਵਾਪਸ ਲੈਣ ਦੇ ਲਾਏ ਜਾ ਰਹੇ ਦੋਸ਼ਾਂ ਦੇ ਬਾਰੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਸਪੀਕਰ ਨੂੰ ਮਿਲਣਾ ਅਤੇ ਉਨ੍ਹਾਂ ਤੋਂ ਅਸਤੀਫਾ ਵਾਪਸ ਲੈਣਾ ਮੇਰਾ ਕਾਨੂੰਨੀ ਅਧਿਕਾਰੀ ਹੈ। ਵਿਧਾਇਕ ਹੋਣ ਦੇ ਨਾਤੇ ਮੈਂ ਸਪੀਕਰ ਨੂੰ ਮਿਲ ਸਕਦਾ ਹਾਂ। 

ਕਾਂਗਰਸ ਦੀ ਸਰਕਾਰ ਵਲੋਂ ਖਹਿਰਾ ’ਤੇ ਦਰਜ ਕੀਤੇ ਸੰਗੀਨ ਪਰਚੇ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਸਬੰਧ ’ਚ ਉਨ੍ਹਾਂ ਲਈ ਪੰਜ ਮੈਂਬਰੀ ਬੈਂਚ ਤਿਆਰ ਕੀਤਾ ਗਿਆ ਸੀ। ਉਨ੍ਹਾਂ ਨੇ ਕੋਈ ਗਲਤੀ ਨਹੀਂ ਸੀ ਕੀਤੀ, ਜਿਸ ਦੇ ਬਾਵਜੂਦ ਵਿਰੋਧੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਪਿੱਠ ਪਿੱਛੇ ਵਾਰ ਕੀਤਾ। ਪਰਚਾ ਦਰਜ ਹੋਣ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਏਕਤਾ ਪਾਰਟੀ ਸਾਡੀ ਅਜੇ ਤੱਕ ਕਾਇਮ ਹੈ। ਮੈਂ ਕਿਸੇ ਨਾਲ ਕੋਈ ਬੇਇਮਾਨੀ ਨਹੀਂ ਕੀਤੀ। ਵਿਧਾਨ ਸਭਾ ਦੇ ਸੈਸ਼ਨ ’ਚ ਨਾ ਜਾਣ ’ਤੇ ਖਹਿਰਾ ਨੇ ਕਿਹਾ ਕਿ ਉਹ ਕੁਝ ਸਮਾਂ ਉਥੇ ਵੀ ਨਹੀਂ ਜਾਣਗੇ। ਅਜੌਕੇ ਸਮੇਂ ’ਚ ਵਿਧਾਨ ਸਭਾ ਦੇ ਸੈਸ਼ਨ ਇਕ ਮਜ਼ਾਕ ਬਣ ਕੇ ਰਹਿ ਗਏ ਹਨ। ਖਹਿਰਾ ਨੇ ਕਿਹਾ ਕਿ ਅੱਜ ਦੇ ਸੈਸ਼ਨ ਦੇ ਬਾਹਰ ਅਕਾਲੀ ਦਲ ਵਲੋਂ ਛਣਕਣੇ ਵਜਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। 

ਬਾਜਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਦਿੱਤੇ ਬਿਆਨ ’ਤੇ ਖਹਿਰਾ ਨੇ ਕਿਹਾ ਕਿ ਬਾਜਵਾ ਦਾ ਬਿਆਨ ਬਿਲਕੁਲ ਸਹੀ ਬਿਆਨ ਹੈ। ਕੈਪਟਨ ਅਮਰਿੰਦਰ ਸਿੰਘ ਮੇਰੇ ਪਿਤਾ ਸਮਾਨ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੇ ਮੁੱਦੇ ’ਤੇ ਲਏ ਗਏ ਗਲਤ ਫੈਸਲੇ ਨੂੰ ਮਨਮੋਹਨ ਸਿੰਘ ਨਾਲ ਮਿਲ ਕੇ ਚੰਗਾ ਫੈਸਲਾ ਲਿਆ ਸੀ। ਇਸੇ ਤਰ੍ਹਾਂ ਹੁਣ ਵੀ ਜਦੋਂ ਉਨ੍ਹਾਂ ਨੇ ਹੱਥ ’ਚ ਗੁਟਕਾ ਸਾਹਿਬ ਫੜ ਕੇ ਸਹੁੰ ਖਾਧੀ ਸੀ ਤਾਂ ਜਨਤਾ ਨੂੰ ਉਨ੍ਹਾਂ ’ਤੇ ਵਿਸ਼ਵਾਸ ਹੋ ਗਿਆ ਸੀ ਕਿ ਉਹ ਨਸ਼ੇ ਸਣੇ ਹੋਰ ਬਹੁਤ ਸਾਰੇ ਮੁੱਦਿਆਂ ਨੂੰ ਖਤਮ ਕਰ ਦੇਣਗੇ ਪਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ। ਇਸ ਦੇ ਪਿੱਛੇ ਕਿਹੜਾ ਕਾਰਨ ਹੈ, ਉਹ ਤਾਂ ਕੈਪਟਨ ਅਮਰਿੰਦਰ ਸਿੰਘ ਹੀ ਦੱਸ ਸਕਦੇ ਹਨ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਖਹਿਰਾ ਨੇ ਨਵਜੋਤ ਸਿੰਘ ਸਿੱਧੂ, ਬੈਂਸ ਸਣੇ ਕਈ ਆਗੂਆਂ ਦੀ ਤਾਰੀਫ ਵੀ ਕੀਤੀ।

ਬਿਜਲੀ ਦੇ ਮੁੱਦੇ ’ਤੇ ਖਹਿਰਾ ਨੇ ਕਿਹਾ ਕਿ ਇਸ ਦੇ ਲਈ ਅਕਾਲੀ ਸਭ ਤੋਂ ਵੱਧ ਜ਼ਿੰਮੇਵਾਰ ਹਨ। ਅਕਾਲੀ ਦੋਗਲੀ ਨੀਤੀ ਕਰ ਰਹੇ ਹਨ। ਗੁਰੂ ਨਾਨਕ ਲੇਵਾ ਨਾਮ ’ਤੇ ਸ਼ੁਰੂ ਕੀਤੇ ਧਰਮਲ ਪਲਾਂਟ, ਜੋ ਰੋਪੜ ਅਤੇ ਬਠਿੰਡਾ ’ਚ ਨੂੰ ਸੁਖਬੀਰ ਬਾਦਲ ਨੇ ਬੰਦ ਕਰਵਾ ਦਿੱਤਾ। ਡਰੱਗ ਮਾਫੀਆ ’ਤੇ ਬੋਲਦੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਿਰੰਦਰ ਸਿੰਘ ’ਤੇ ਬਹੁਤ ਵਿਸ਼ਵਾਸ ਸੀ ਕਿ ਉਹ ਨਸ਼ੇ ਨੂੰ ਜੜ੍ਹ ਤੋਂ ਖਤਮ ਕਰ ਦੇਣਗੇ, ਕਿਉਂਕਿ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਪਰ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ। ਬੇਅਦਬੀ ਦੇ ਦੋਸ਼ੀ ਸ਼ਰੇਆਮ ਸ਼ਹਿਰ ’ਚ ਘੁੰਮ ਰਹੇ ਹਨ, ਕਿਸੇ ਨੂੰ ਅੱਜ ਤੱਕ ਕੋਈ ਸਜ਼ਾ ਨਹੀਂ ਦਿੱਤੀ। ਇਸ ਦੇਸ਼ ’ਚ ਸਿਆਸਤ ਦਿਮਾਗ ਤੋਂ ਚੱਲਦੀ ਹੈ। ਪੰਜਾਬ ਇਸ ਸਮੇਂ ਨਾਜ਼ੁਕ ਦੌਰ ਤੋਂ ਲੰਘ ਰਿਹਾ ਹੈ। ਹਾਲਾਤ ਠੀਕ ਨਾ ਹੋਣ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਬਾਹਰ ਜਾਣ ਲੱਗ ਪਈ ਹੈ। 

 

  • Jalandhar
  • Punjab Ekta Party
  • Sukhpal Khaira
  • ਜਲੰਧਰ
  • ਪੰਜਾਬ ਏਕਤਾ ਪਾਰਟੀ
  • ਸੁਖਪਾਲ ਖਹਿਰਾ

ਕਾਲਜ ਵਿਦਿਆਰਥਣ ਨੇ ਓਵਰਬ੍ਰਿਜ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • cec resignation jairam ramesh
    CEC ਦਾ ਅਸਤੀਫਾ ਲੋਕਤੰਤਰ ਬਹਾਲੀ ਦੀ ਦਿਸ਼ਾ 'ਚ ਪਹਿਲਾ ਕਦਮ: ਜੈਰਾਮ ਰਮੇਸ਼
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • tata car to get a new name
    Tata ਦੀ ਕਾਰ ਦਾ ਬਦਲ ਜਾਵੇਗਾ ਨਾਂ! ਜਾਣੋ ਕਦੋਂ ਹੋਵੇਗੀ ਲਾਂਚ ਤੇ ਕੀ ਹੋਣਗੇ ਬਦਲਾਅ
  • oppo  s new tablet to launch in india
    ਜਲਦ ਭਾਰਤ 'ਚ ਲਾਂਚ ਹੋਵੇਗਾ OPPO ਦਾ ਨਵਾਂ ਟੈਬਲੇਟ ! ਜਾਣੋ ਕੀ ਹਨ ਫੀਚਰਜ਼ ਤੇ ਕੀਮਤ
  • horoscope
    ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
  • raja warring on charanjit channi
    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ (ਵੀਡੀਓ)
  • road  cement  theft  viral video  people
    ਓਏ ਆਹ ਕੀ ; ਨਵੀਂ ਬਣੀ ਸੜਕ ਹੀ ਤਸਲਿਆਂ 'ਚ ਪਾ-ਪਾ ਕੇ ਲੈ ਗਏ ਲੋਕ ! ਵੀਡੀਓ ਵਾਇਰਲ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strong winds heavy rain and storms expected in punjab
      ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
    • pargat singh met ambika soni
      ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
    • girl takes drastic step a month before her wedding
      ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ...
    • kulhad pizza s sahaj arora s statement on mad sandhu murder
      ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • special intensive revision  sir  of voter lists
      ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ...
    • court sends girlfriend to 5 day judicial custody
      ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ...
    • stubble burning case
      ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
    • dengue cases
      ਬਦਲਦੇ ਮੌਸਮ ਨਾਲ ਵੱਧ ਰਹੇ ਡੇਂਗੂ ਦੇ ਮਾਮਲੇ, ਸਾਵਧਾਨੀ ਵਰਤਣ ਦੀ ਲੋੜ
    • accident case
      ਕੁੜੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਫੇਟ, ਮੌਤ ਹੋ ਜਾਣ ’ਤੇ ਚਾਲਕ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +