Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    11:11:06 AM

  • rock collapses stone quarry in bengaluru labourers

    ਬੰਗਲੁਰੂ 'ਚ ਪੱਥਰ ਦੀ ਖਾਨ 'ਚ ਵੱਡਾ ਹਾਦਸਾ: ਚੱਟਾਨ...

  • peaceful countries

    ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ...

  • big blow to house builders in punjab

    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ!...

  • 12 lakh students of punjab will get direct benefits

    ਪੰਜਾਬ ਦੇ 12 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਿੱਧਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਸਿਸੋਦੀਆ ਦੀ ਧੌਣ 'ਚ ਫਸਿਆ ਕਿੱਲਾ ਜ਼ਰੂਰ ਕੱਢਾਂਗੇ : ਵਿਧਾਇਕ ਰੋੜੀ

CHANDIGARH News Punjabi(ਚੰਡੀਗੜ੍ਹ)

ਸਿਸੋਦੀਆ ਦੀ ਧੌਣ 'ਚ ਫਸਿਆ ਕਿੱਲਾ ਜ਼ਰੂਰ ਕੱਢਾਂਗੇ : ਵਿਧਾਇਕ ਰੋੜੀ

  • Updated: 07 Aug, 2018 04:41 AM
Chandigarh
sukhpal singh khaira
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ ਵਿਚ ਚੱਲ ਰਿਹਾ ਘਮਾਸਾਨ ਸੋਮਵਾਰ ਨੂੰ ਨਵਾਂ ਮੋੜ ਲੈ ਗਿਆ। ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਖੁੱਲ੍ਹ ਕੇ ਖਹਿਰਾ ਧੜੇ ਨਾਲ ਖੜ੍ਹੇ ਹੋਣ ਦਾ ਐਲਾਨ ਕਰਦਿਆਂ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੇ ਬਹੁਤ ਕੋਸ਼ਿਸ਼ ਕੀਤੀ ਕਿ ਪੰਜਾਬ ਤੇ ਦਿੱਲੀ ਵਿਚਾਲੇ ਵਧ ਰਹੇ ਪਾੜੇ ਨੂੰ ਭਰ ਦਿੱਤਾ ਜਾਵੇ ਪਰ ਦਿੱਲੀ ਵਿਚ ਬੈਠੇ ਹੈਂਕੜ ਨਾਲ ਭਰੇ ਨੇਤਾਵਾਂ ਨੇ ਉਨ੍ਹਾਂ ਦੀ ਇਕ ਨਾ ਸੁਣੀ। ਹੁਣ ਉਹ ਆਪਣੇ ਹਲਕੇ ਦੇ ਵਾਲੰਟੀਅਰਾਂ ਤੇ ਵਿਦੇਸ਼ਾਂ ਵਿਚ ਬੈਠੇ ਸਮਰਥਕਾਂ ਦੇ ਹੁਕਮ ਅਨੁਸਾਰ ਪੰਜਾਬ ਲਈ ਖਹਿਰਾ ਅਤੇ ਹੋਰ ਸਾਥੀ ਵਿਧਾਇਕਾਂ ਨਾਲ ਡਟਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਅਸੀਂ ਸਭ ਪੰਜਾਬੀ ਮਿਲ ਕੇ ਦਿੱਲੀ ਵਿਚ ਬੈਠੇ ਮਨੀਸ਼ ਸਿਸੋਦੀਆ ਦੀ ਧੌਣ ਵਿਚ ਫਸੇ 'ਕਿੱਲੇ' ਨੂੰ ਖਿੱਚ ਕੇ ਬਾਹਰ ਕੱਢ ਦੇਵਾਂਗੇ ਤਾਂ ਕਿ ਪੰਜਾਬ ਵਿਚ ਪਾਰਟੀ ਖੁਦਮੁਖਤਿਆਰੀ ਨਾਲ ਫੈਸਲੇ ਲੈ ਸਕੇ। ਖਹਿਰਾ ਨੇ ਵਿਧਾਇਕ ਜੈ ਕਿਸ਼ਨ ਰੋੜੀ ਵਲੋਂ ਸਮਰਥਨ ਦੇਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਰੋੜੀ ਨੇ ਕਿਹਾ ਕਿ ਉਹ ਬਠਿੰਡਾ ਕਨਵੈਨਸ਼ਨ ਵਿਚ ਇਸ ਲਈ ਸ਼ਾਮਲ ਨਹੀਂ ਹੋਏ ਸਨ ਕਿਉਂਕਿ ਉਨ੍ਹਾਂ ਨੂੰ ਇਹ ਸ਼ੱਕ ਸੀ ਕਿ ਸੁਖਪਾਲ ਖਹਿਰਾ ਵਿਧਾਇਕਾਂ ਨੂੰ ਆਪਣੇ ਨਾਲ ਲੈ ਕੇ ਕਿਸੇ ਹੋਰ ਪਾਰਟੀ ਵਿਚ ਜਾ ਸਕਦੇ ਹਨ ਪਰ ਹੁਣ ਇਸ ਗੱਲ ਦੀ ਤਸੱਲੀ ਹੈ ਕਿ ਅਜਿਹਾ ਨਹੀਂ ਹੋਵੇਗਾ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਨੂੰ ਦੁਬਾਰਾ ਪ੍ਰਧਾਨ ਬਣਾਏ ਜਾਣ ਦੇ ਪ੍ਰਸਤਾਵ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਬਠਿੰਡਾ ਵਿਚ ਵਾਲੰਟੀਅਰਾਂ ਵਲੋਂ ਪੰਜਾਬ ਦੀ ਮੌਜੂਦਾ ਇਕਾਈ ਨੂੰ ਭੰਗ ਕਰ ਦਿੱਤਾ ਗਿਆ ਸੀ ਤੇ ਹੁਣ ਮੁੜ ਪੰਜਾਬ ਇਕਾਈ ਦਾ ਗਠਨ ਹੋਵੇਗਾ, ਜਿਸ ਲਈ ਪਿੰਡ ਪੱਧਰ ਤੋਂ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਤੇ ਭਗਵੰਤ ਮਾਨ ਨੂੰ ਜੇਕਰ ਵਾਲੰਟੀਅਰ ਸਵੀਕਾਰ ਕਰ ਲੈਂਦੇ ਹਨ ਤਾਂ ਉਹ ਵੀ ਉਨ੍ਹਾਂ ਨੂੰ ਸਵੀਕਾਰ ਕਰ ਲੈਣਗੇ।

  • ਜੈ ਕਿਸ਼ਨ ਸਿੰਘ ਰੋੜੀ
  • ਸੁਖਪਾਲ ਸਿੰਘ ਖਹਿਰਾ
  • Sukhpal Singh Khaira

ਗਰੀਬ ਅਤੇ ਜ਼ਰੂਰਤਮੰਦਾਂ ਲਈ ਸਾਮਾਨ ਡੋਨੇਟ ਕਰਨ ਵਾਲੇ ਡੱਬੇ ਬਣ ਗਏ ਡਸਟਬਿਨ

NEXT STORY

Stories You May Like

  • amit shah in kolhapur maharashtra
    ਭਾਰਤ ਕੋਈ ‘ਧਰਮਸ਼ਾਲਾ’ ਨਹੀਂ, ਘੁਸਪੈਠੀਆਂ ਨੂੰ ਬਾਹਰ ਕੱਢਾਂਗੇ : ਸ਼ਾਹ
  • bjp mla  daughter  cuet ug exam  top  nta
    BJP ਵਿਧਾਇਕ ਦੀ ਧੀ ਨੇ ਮਾਰੀਆਂ ਮੱਲਾਂ ! CUET UG ਦੀ ਪ੍ਰੀਖਿਆ 'ਚ ਕੀਤਾ Top
  • maha vikas aghadi meeting  23 mlas sharad pawar
    ਮਹਾ ਵਿਕਾਸ ਅਘਾੜੀ ਦੀ ਬੈਠਕ ’ਚ ਨਹੀਂ ਆਏ 23 ਵਿਧਾਇਕ, ਸ਼ਰਦ ਪਵਾਰ ਨੇ ਵੀ ਬਣਾਈ ਦੂਰੀ
  • hormuz foreign ship runs aground after ignoring approved route
    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ ਆਫ਼ ਹੋਰਮੁਜ਼ 'ਚ ਫਸਿਆ ਵਿਦੇਸ਼ੀ ਜਹਾਜ਼
  • brijbhushan sharan singh  mla  s son
    ਬ੍ਰਿਜਭੂਸ਼ਣ ਸ਼ਰਨ ਸਿੰਘ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ
  • nimisha mehta  bjp leader  mla
    ਇਲਾਕੇ ਵਿਚ ਪੁਲਸ ਨਫਰੀ ਦੀ ਭਾਰੀ ਕਮੀ ਪਰ ਵਿਧਾਇਕ ਲੈ ਕੇ ਘੁੰਮ ਰਿਹਾ 15 ਗੰਨਮੈਨ : ਨਿਮਿਸ਼ਾ ਮਹਿਤਾ
  • congress mla  office  firing  police
    ਕਾਂਗਰਸੀ ਵਿਧਾਇਕ ਦੇ ਦਫ਼ਤਰ 'ਤੇ ਚੱਲ ਗਈਆਂ ਗੋਲ਼ੀਆਂ ! ਅੱਧੀ ਰਾਤੀਂ ਕੰਬ ਗਿਆ ਰੋਹਤਕ
  • visas fees refund
    ਵੀਜ਼ੇ ਹੋਏ ਰੱਦ, ਫਸਿਆ ਕਰੋੜਾਂ ਦਾ 'ਰਿਫੰਡ' ! ਪੰਜਾਬੀ ਵਿਦਿਆਰਥੀਆਂ ਨੂੰ ਵੂੰਗਜੀ ਕਾਲਜ ਨੇ ਲਾਏ ਲਾਰੇ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • electricity demand breaks records amid extreme heat
      ਅੱਤ ਦੀ ਗਰਮੀ ਵਿਚਾਲੇ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, CPDL ਦੀ ਖ਼ਪਤਕਾਰਾਂ ਨੂੰ...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ
    • woman commits suicide due to stress over son  s illness
      ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
    • punjab bjp change
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੇ ਬਦਲਾਅ ਦੀ ਤਿਆਰੀ 'ਚ ਭਾਜਪਾ! ਇਸ ਆਗੂ ਨੂੰ...
    • punjab the way government offices work has changed from today
      ਪੰਜਾਬ : ਅੱਜ ਤੋਂ ਸਮੂਹ ਸਿਵਲ ਸਰਜਨ ਦਫ਼ਤਰਾਂ ਦੇ ਕੰਮ ਦਾ ਤਰੀਕਾ ਬਦਲਿਆ! ਹੁਣ...
    • 7 major schools in chandigarh receive bomb threats
      ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ, ਚੰਡੀਗੜ੍ਹ ਦੇ 7 ਪ੍ਰਮੁੱਖ ਸਕੂਲਾਂ...
    • golden opportunity for teachers of punjab
      ਪੰਜਾਬ ਦੇ ਅਧਿਆਪਕਾਂ ਲਈ ਸੁਨਹਿਰਾ ਮੌਕਾ, 10 ਜੁਲਾਈ ਹੈ ਅਪਲਾਈ ਕਰਨ ਦੀ ਆਖ਼ਰੀ...
    • yamunanagar  welfare scheme  media  government
      ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ...
    • major program postponed amid power crisis in punjab
      ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ ਪ੍ਰੋਗਰਾਮ ਮੁਲਤਵੀ, ਤਿਆਰੀ 'ਚ...
    • all toll plazas in punjab will be free
      ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +