Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    2:23:34 PM

  • major accident with punjabi family returning from up

    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ,...

  • punjab police  dsp jalalabad  fir registered

    ਪੰਜਾਬ ਪੁਲਸ ਦੇ ਡੀ. ਐੱਸ. ਪੀ. ਖ਼ਿਲਾਫ ਦਰਜ ਹੋਇਆ...

  • factories closed buyers missing china lags behind in gdp

    ਫੈਕਟਰੀਆਂ ਬੰਦ, ਖਰੀਦਦਾਰ ਗਾਇਬ, 3 ਸਾਲਾਂ ਦੇ ਸਭ...

  • pm modi s visit to jalandhar tomorrow dgp reviews security arrangements

    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਪਾਲ ਖਹਿਰਾ ਦੇ ਬੇਬਾਕ ਬੋਲ, ਵਿਸ਼ੇਸ਼ ਇੰਟਰਵਿਊ ’ਚ ਕੀਤੀ ਕਈ ਮੁੱਦਿਆਂ ’ਤੇ ਚਰਚਾ (ਵੀਡੀਓ)

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਦੇ ਬੇਬਾਕ ਬੋਲ, ਵਿਸ਼ੇਸ਼ ਇੰਟਰਵਿਊ ’ਚ ਕੀਤੀ ਕਈ ਮੁੱਦਿਆਂ ’ਤੇ ਚਰਚਾ (ਵੀਡੀਓ)

  • Edited By Shivani Attri,
  • Updated: 28 Mar, 2022 07:08 PM
Jalandhar
sukhpal singh khaira exclusive interview
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਭੁਲੱਥ (ਵੈੱਬ ਡੈਸਕ)— ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਭੁਲੱਥ ਤੋਂ ਕਾਂਗਰਸ ਦੀ ਸੀਟ ਤੋਂ ਚੋਣ ਜਿੱਤਣ ਵਾਲੇ ਸੁਖਪਾਲ ਸਿੰਘ ਖਹਿਰਾ ਦੇ ਨਾਲ ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਕਈ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਵਿਸ਼ੇਸ਼ ਗੱਲਬਾਤ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਜਿੱਥੇ ਆਪਣੀ ਜਿੱਤ ਦਾ ਸਿਹਰਾ ਪਰਮਾਤਮਾ ਨੂੰ ਦਿੱਤਾ, ਉਥੇ ਹੀ ਉਨ੍ਹਾਂ ਨੇ ਭੁਲੱਥ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭੁਲੱਥ ਦੇ ਲੋਕ ਬੇਹੱਦ ਸੂਝਵਾਨ ਹਨ, ਜਿਨ੍ਹਾਂ ਨੇ ਸਮਝਦਾਰੀ ਦੇ ਨਾਲ ਵੋਟਾਂ ਪਾਈਆਂ ਹਨ। 

ਉਨ੍ਹਾਂ ਕਿਹਾ ਕਿ ਜਦੋਂ 2017 ’ਚ ਮੈਂ ‘ਆਪ’ ਵੱਲੋਂ ਚੋਣ ਲੜੀ ਸੀ ਤਾਂ ਕਾਂਗਰਸ ਦੀ ਹਨੇਰੀ ਚੱਲ ਰਹੀ ਸੀ ਅਤੇ ਉਸ ਸਮੇਂ ਲੋਕਾਂ ਨੇ ਕਾਂਗਰਸ ਦੀ ਜ਼ਮਾਨਤ ਜ਼ਬਤ ਕਰਵਾਈ ਸੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਹਨੇਰੀ ਚੱਲ ਰਹੀ ਸੀ ਤਾਂ ਭੁਲੱਥ ਦੇ ਲੋਕਾਂ ਨੇ ਸਮਝਦਾਰੀ ਦੇ ਨਾਲ ‘ਆਪ’ ਦੇ ਉਮੀਦਵਾਰ ਦੀ ਜ਼ਮਾਨਤ ਜ਼ਬਤ ਕਰਵਾਈ। ਮੈਂ ਭੁਲੱਥ ਦੇ ਲੋਕਾਂ ਦਾ ਦੇਣ ਨਹੀਂ ਦੇ ਸਕਦਾ। ਜੋ ਮੈਂ ਪਿਛਲੇ 10 ਸਾਲਾਂ ’ਚ ਕਈ ਮੁੱਦਿਆਂ ਨੂੰ ਲੈ ਕੇ ਮੈਂ ਜੱਦੋ-ਜ਼ਹਿਦ ਕੀਤੀ ਹੈ, ਉਸ ਦਾ ਲੋਕਾਂ ਨੇ ਮੁੱਲ ਪਾਇਆ ਹੈ।  

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪੁੱਜਣ ਕਰਕੇ ਤੜਫ਼-ਤੜਫ਼ ਕੇ ਨਿਕਲੀ ਜਾਨ

 

ਉਥੇ ਹੀ ਪਿਛਲੇ ਸਾਲ ਈ. ਡੀ. ਵੱਲੋਂ ਕੀਤੀ ਰੇਡ ਨੂੰ ਲੈ ਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਈ. ਡੀ. ਵੱਲੋਂ ਮੇਰੇ ਘਰ ਰੇਡ ਕੀਤੀ ਗਈ ਤਾਂ ਸਾਹਮਣੇ ਆ ਕੇ ਇਕ-ਇਕ ਚੀਜ਼ ਨੂੰ ਟਰੇਸ਼ ਕੀਤਾ। ਜਦੋਂ ਮੈਨੂੰ ਗਿ੍ਰਫ਼ਤਾਰ ਕੀਤਾ ਗਿਆ ਤਾਂ ਲੋਕ ਜਾਣਦੇ ਸਨ ਕਿ ਮੈਂ ਬੇਕਸੂਰ ਹਾਂ ਅਤੇ ਮੇਰੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕ ਹਮੇਸ਼ਾ ਉਸ ਦੇ ਨਾਲ ਹੀ ਖੜ੍ਹੇ ਹੁੰਦੇ ਹਨ, ਜਿਸ ਨਾਲ ਜ਼ਿਆਦਤੀ ਹੁੰਦੀ ਹੈ ਅਤੇ ਜ਼ੁਲਮ ਕਰਨ ਵਾਲੇ ਨਾਲ ਕਦੇ ਪੰਜਾਬ ਦੇ ਲੋਕ ਨਹੀਂ ਖੜ੍ਹੇ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਖਹਿਰਾ ਭਾਵੇਂ ‘ਏ’ ਪਾਰਟੀ ਵਿਚ ਰਹੇ ਭਾਵੇਂ ‘ਬੀ’ ਪਾਰਟੀ ਵਿਚ, ਭਾਵੇਂ ‘ਸੀ’, ਖਹਿਰਾ ਪੰਜਾਬ ਦੇ ਲੋਕਾਂ ਨਾਲ ਡਟ ਕੇ ਖੜ੍ਹਾ ਰਹੇਗਾ ਅਤੇ ਕਦੇ ਲੋਕਾਂ ਦਾ ਭਰੋਸਾ ਨਹੀਂ ਤੋੜੇਗਾ। 

ਇਹ ਵੀ ਪੜ੍ਹੋ: ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Sukhpal Singh Khaira
  • Exclusive Interview
  • jagbani
  • ਸੁਖਪਾਲ ਸਿੰਘ ਖਹਿਰਾ
  • ਵਿਸ਼ੇਸ਼ ਇੰਟਰਵਿਊ

ਚੰਡੀਗੜ੍ਹ ਏਅਰਪੋਰਟ ਤੋਂ ਸ਼ਿਮਲਾ, ਧਰਮਸ਼ਾਲਾ ਅਤੇ ਮਨਾਲੀ ਲਈ ਦੌੜਨ ਲੱਗੀਆਂ ਵਾਲਵੋ ਬੱਸਾਂ

NEXT STORY

Stories You May Like

  • channi meets sukhpal khaira in his hometown ramgarh
    ਸੁਖਪਾਲ ਖਹਿਰਾ ਨੂੰ ਗ੍ਰਹਿ ਰਾਮਗੜ੍ਹ 'ਚ ਮਿਲਣ ਪੁੱਜੇ ਚੰਨੀ, ਪਾਰਟੀ ਨੂੰ ਲਾਮਬੰਦ ਕਰਨ ਲਈ ਹੋਈ ਸਿਆਸੀ ਚਰਚਾ
  • tarun chugh meets amit shah
    ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
  • terrorism era  punjab  fake encounters
    ਅੱਤਵਾਦ ਦੇ ਦੌਰ 'ਚ ਰੋਇਆ ਸੀ ਪੂਰਾ ਪੰਜਾਬ, ਫਰਜ਼ੀ ਮੁਕਾਬਲਿਆਂ 'ਚ ਕਈ ਘਰਾਂ ਦੇ ਬੁਝੇ ਚਿਰਾਗ
  • pakistan  s big initiative for us iran talks
    US-ਈਰਾਨ ਗੱਲਬਾਤ ਲਈ ਪਾਕਿ ਦੀ ਵੱਡੀ ਪਹਿਲ; ਸ਼ਹਿਬਾਜ਼ ਸ਼ਰੀਫ਼ ਨੇ ਈਰਾਨ ਤੇ ਕਤਰ ਦੇ ਨੇਤਾਵਾਂ ਨਾਲ ਕੀਤੀ ਚਰਚਾ
  • video viral of dinanagar constituency in charge rainu kashyap  s statement sir
    ਦੀਨਾਨਗਰ ਹਲਕੇ ਦੀ ਇੰਚਾਰਜ ਰੈਣੁ ਕਸ਼ਯਪ ਦੀ SIR 'ਤੇ ਕੀਤੀ ਬਿਆਨਬਾਜ਼ੀ ਦੀ ਵੀਡੀਓ ਵਾਇਰਲ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
Trending
Ek Nazar
modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raids in punjab
      ਪੰਜਾਬ 'ਚ ED ਦੀ ਰੇਡ, ਤੜਕੇ ਹੀ ਪੁੱਜੀਆਂ ਟੀਮਾਂ, ਪ੍ਰਾਪਰਟੀ ਡੀਲਰ ਦਾ ਘਰ ਕੀਤਾ...
    • big decisions in sgpc s internal meeting
      SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ...
    • ed raids pathankot
      ਪਠਾਨਕੋਟ 'ਚ ED ਦੀ ਵੱਡੀ ਕਾਰਵਾਈ, ਕਰੈਸ਼ਰਾਂ ਤੇ ਪ੍ਰਾਪਰਟੀ ਡੀਲਰ ਦੇ ਘਰ ਰੇਡ
    • assembly constituency stray dogs
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਸਾਬਕਾ ਸਰਪੰਚ ਨੂੰ ਨੋਚ-ਨੋਚ ਖਾ ਗਏ ਅਵਾਰਾ ਕੁੱਤੇ
    • neet ug fee refund
      ਨੀਟ ਯੂ. ਜੀ. ਫੀਸ ਰਿਫੰਡ ਲਈ ਬੈਂਕ ਡਿਟੇਲਸ ਜਮ੍ਹਾਂ ਕਰਨ ਦੀ ਆਖ਼ਰੀ ਤਰੀਕ 31...
    • deadbody of sikh boy found near takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ...
    • canada incident
      ਕੈਨੇਡਾ 'ਚ ਬਜ਼ੁਰਗ ਪੰਜਾਬੀ ਜੋੜੇ ਨਾਲ ਵੱਡਾ ਹਾਦਸਾ ! ਅਪਾਰਟਮੈਂਟ 'ਚ ਹੋਏ...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • panchayat lands panchayat department
      ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ...
    • three storey building collapses in dera bassi
      ਡੇਰਾਬੱਸੀ 'ਚ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਵੱਡਾ ਹਾਦਸਾ ਟਲਿਆ, 3 ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +