Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:52:51 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ

  • Edited By Shivani Attri,
  • Updated: 28 Jan, 2021 09:28 PM
Jalandhar
sukhpal singh khaira jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— 26 ਜਨਵਰੀ ਨੂੰ ਹੋਈ ਲਾਲ ਕਿਲ੍ਹੇ ਦੀ ਹਿੰਸਾ ਦੌਰਾਨ ਦਿੱਲੀ ’ਚ ਮਾਰੇ ਨੌਜਵਾਨ ਦੀ ਮੌਤ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਹਿੰਸਾ ’ਚ ਨੌਜਵਾਨ ਦੀ ਮੌਤ ਟਰੈਕਟਰ ਪਲਟਣ ਕਾਰਨ ਨਹੀਂ ਸਗੋਂ ਦਿੱਲੀ ਪੁਲਸ ਦੀ ਗੋਲੀ ਲੱਗਣ ਨਾਲ ਹੋਈ ਹੈ। ਖਹਿਰਾ ਨੇ ਨਵਨੀਤ ਦੀ ਪੋਸਟਮਾਰਟਮ ਰਿਪੋਰਟ ਵਿਖਾਉਂਦੇ ਹੋਏ ਕਿਹਾ ਕਿ ਪੋਸਟਮਾਰਟਮ ਇਹ ਪਤਾ ਲੱਗਾ ਹੈ ਕਿ ਨਵਰੀਤ ਦੇ ਠੋਡੀ ਨੇੜਿਓਂ ਐਂਟਰੀ ਅਤੇ ਸਿਰ ਦੇ ਕੋਲੋਂ ਐਕਜ਼ਿਟ ਪੁਆਇੰਟ ਮਿਲੇ ਹਨ ਅਤੇ ਬਰੈਨ ਮੈਟਰ ਆਊਟ ਲਿਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਕਾਫ਼ੀ ਹੱਦ ਤੱਕ ਪਤਾ ਲੱਗਦਾ ਹੈ ਕਿ ਨਵਰੀਤ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ’ਤੇ ਸਖ਼ਤ ਹੋਈ NGT, ਜਲਦ 50 ਕਰੋੜ ਦਾ ਜੁਰਮਾਨਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ

PunjabKesari

ਨਵਰੀਤ ਦੇ ਦਾਦੇ ਹਰਦੀਪ ਸਿੰਘ ਨਾਲ ਸਕਾਈਪ ਜ਼ਰੀਏ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਹਰਦੀਪ ਸਿੰਘ ਨੂੰ ਐੱਸ. ਪੀ. ਰਾਮਪੁਰ ਵੱਲੋਂ ਹਰਦੀਰ ਸਿੰਘ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ ਅਤੇ ਐੱਫ. ਆਰ. ਆਈ. ਦਰਜ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਹੱਥ ਜੋੜ ਕੇ ਅਪੀਲ ਕਰਦੇ ਕਿਹਾ ਕਿ ਨਵਰੀਤ ਦੀ ਮੌਤ ਨੂੰ ਜਾਇਆ ਨਾ ਜਾਣ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿ ਇਸ ਮਾਮਲੇ ’ਚ ਜਿਹੜੇ ਪੁਲਸ ਮੁਲਾਜ਼ਮ ਦੋਸ਼ੀ ਹਨ, ਉਨ੍ਹਾਂ ਦੀ ਗਿ੍ਰਫ਼ਤਾਰੀ ਦੀ ਮੰਗ ਹੋਵੇ। ਉਨ੍ਹਾਂ ਕਿਹਾ ਕਿ ਨਵਰੀਤ ਵਰਗੇ ਹੀ ਨੌਜਵਾਨ ਸਨ, ਜਿਹੜੇ ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਸਰਹੱਦਾਂ ਤੱਕ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸਾਡੇ ਸਤਿਕਾਰ ਯੋਗ ਲੀਡਰ ਸਨ, ਉਨ੍ਹਾਂ ਦਾ ਤਾਂ ਕਹਿਣਾ ਸੀ ਕਿ ਜਿੱਥੇ ਸਾਨੂੰ ਰੋਕਿਆ ਜਾਵੇ ਅਸੀਂ ਉਥੇ ਹੀ ਧਰਨਾ ਲਗਾ ਕੇ ਬੈਠ ਜਾਵਾਂਗੇ। ਉਨ੍ਹਾਂ ਕਿਸਾਨਾਂ ਨੂੰ ਹੌਂਸਲਾ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ ਅਤੇ ਮੋਰਚੇ ਨੂੰ ਬਣਾਏ ਰੱਖਣ ਲਈ ਕਿਹਾ ਹੈ।

PunjabKesari

ਨਵਰੀਤ ਨੇ ਦਾਦੇ ਸੁਣਾਈ 26 ਜਨਵਰੀ ਦੀ ਹੱਡਬੀਤੀ 
ਉਥੇ ਹੀ ਡਿੱਬਿਡਬਾ ਦੇ ਰਹਿਣ ਵਾਲੇ ਨਵਰੀਤ ਸਿੰਘ ਦੇ ਦਾਦੇ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਜਦੋਂ ਰਾਜਸਥਾਨ ਬਾਰਡਰ ’ਤੇ ਸਨ ਤਾਂ ਕਰੀਬ ਡੇਢ ਵਜੇ ਪਤਾ ਲੱਗਾ ਕਿ ਉਨ੍ਹਾਂ ਦਾ ਪੋਤਰਾ ਨਵਰੀਤ ਸ਼ਹੀਦ ਹੋ ਗਿਆ ਹੈ। ਫਿਰ ਉਹ ਗਾਜ਼ੀਪੁਰ ਬਾਰਡਰ ’ਤੇ ਪਹੁੰਚੇ ਅਤੇ ਮੇਰੇ ਆਉਣ ਤੋਂ ਪਹਿਲਾਂ ਗਾਜ਼ੀਪੁਰ ਬਾਰਡਰ ’ਤੇ ਨਵਰੀਤ ਦੀ ਲਾਸ਼ ਲਿਆ ਕੇ ਰੱਖ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਕਾਲ ’ਤੇ ਗਿਆ ਉਨ੍ਹਾਂ ਦਾ ਪੋਤਰਾ ਸ਼ਹੀਦ ਹੋਇਆ ਸੀ। ਕਿਸਾਨ ਕਿਹਾ ਕਿ ਮੈਂ ਉਸ ਸਮੇਂ ਕਿਹਾ ਸੀ ਕਿ ਕਿਸਾਨ ਅੰਦੋਲਨ ਦੇ ਆਗੂਆਂ ਨੂੰ ਚਾਹੀਦਾ ਸੀ ਕਿ ਉਨ੍ਹਾਂ ਨੇ ਕੀ ਕਰਨਾ ਹੈ। ਜਦੋਂ ਸਾਡੇ ਕੋਲ ਕੋਈ ਆਪਸ਼ਨ ਨਾ ਬਚਿਆ ਤਾਂ ਫਿਰ ਅਸੀਂ ਸੋਚਿਆ ਕਿ ਲਾਸ਼ ਨੂੰ ਘਰੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਸ ਨੂੰ ਪੁੱਛਿਆ ਗਿਆ ਸੀ ਕਿ ਜੇਕਰ ਇਸ ਦੀ ਮੌਤ ਟਰੈਕਟਰ ਪਲਟਣ ਨਾਲ ਹੋਈ ਸੀ ਤਾਂ ਕੀ ਉਸ ਸਮੇਂ ਨਵਰੀਤ ਨੂੰ ਕੋਈ ਹਸਪਤਾਲ ਲੈ ਕੇ ਜਾਂ ਫਿਰ ਫਰਸਟ ਐਡ ਦਿੱਤੀ ਗਈ ਸੀ? ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ ਸੀ ਕਿ ਨਵਰੀਤ ਦਾ ਪੋਸਟਮਾਰਟਮ ਦਿੱਲੀ ’ਚ ਹੋਵੇ। ਉਸ ਸਮੇਂ ਸਾਡਾ ਕੋਈ ਵੀ ਉਥੇ ਵਾਰਸ ਨਹੀਂ ਬਣਿਆ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਇਸ ਪੰਜਾਬੀ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ ਵਿਚ ਹਾਸਲ ਕੀਤਾ ਵੱਡਾ ਅਹੁਦਾ

PunjabKesari

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚਾਹੁੰਦਾ ਸੀ ਕਿ ਇਸ ਨੂੰ ਇਕ ਹਾਦਸਾ ਕਰਾਰ ਦਿੱਤਾ ਜਾਵੇ। ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਨਵਰੀਤ ਦੀ ਲਾਸ਼ ਨੂੰ ਰਾਮਪੁਰਾ ਲਿਆਂਦਾ ਗਿਆ, ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ’ਚ ਸਾਫ਼ ਹੋਇਆ ਹੈ ਕਿ ਉਸ ਦੇ ਸਰੀਰ ’ਚ ਗੋਲੀ ਕ੍ਰਾਸ ਹੋਈ ਹੈ ਅਤੇ ਗੋਲੀ ਲੱਗਣ ਦੇ ਨਾਲ ਹੀ ਉਸ ਦਾ ਦਿਮਾਗ ਬਾਹਰ ਆਇਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹ ਸਾਬਤ ਸਰਕਾਰ ਨੂੰ ਕਰਨਾ ਚਾਹੀਦਾ ਹੈ ਕਿ ਉਹ ਸਰਕਾਰ ਹੈ। ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ ਹੈ ਅਤੇ ਸਰਕਾਰ ਇਸ ਨੂੰ ਕਿਉਂ ਰੋਕ ਰਹੀ ਹੈ। ਖਹਿਰਾ ਨੇ ਕਿਹਾ ਕਿ ਨਵਰੀਤ ਦੀ ਮੌਤ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਉਸ ਦੇ ਲਈ ਇਨਸਾਫ਼ ਮੰਗਿਆ ਜਾਵੇਗਾ। 

ਇਹ ਵੀ ਪੜ੍ਹੋ: ਅੰਮ੍ਰਿਤਸਰ: ਕਸਬਾ ਚਮਿਆਰੀ ’ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਦੀ ਮੌਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • sukhpal singh khaira
  • delhi violence
  • farmers protest
  • navjreet singh death
  • ਸੁਖਪਾਲ ਖਹਿਰਾ
  • ਵੱਡਾ ਦਾਅਵਾ
  • ਦਿੱਲੀ ਪੁਲਸ
  • ਨਵਰੀਤ ਸਿੰਘ
  • ਮੌਤ

ਲਾਲ ਕਿਲ੍ਹੇ ਦੀ ਹਿੰਸਾ ’ਚ ਭਾਜਪਾ ਦੀ ਭੂਮਿਕਾ ਕਾਂਗਰਸ ਸਿਰ ਮੜ ਰਹੇ ਨੇ ਜਾਵਡੇਕਰ : ਕੈਪਟਨ

NEXT STORY

Stories You May Like

  • asi jaswant singh  accused  police
    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ ਢੇਰ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • agyapal singh from tanda urmar makes a name for himself in canada
    ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ 'ਚ ਹੋਈ ਨਿਯੁਕਤੀ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • rebels targeted
    ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ ਦਾਅਵਾ
  • major revelation regarding the attempt to crash the plane
    ਜਹਾਜ਼ ਕ੍ਰੈਸ਼ ਸਾਜ਼ਿਸ਼ 'ਚ ਵੱਡਾ ਖੁਲਾਸਾ: ਕੋ-ਪਾਇਲਟ ਨੂੰ ਪੜ੍ਹਾਇਆ ਸੀ ਇਸਲਾਮੀ ਕੱਟੜਪੰਥ ਦਾ ਪਾਠ, ਨੇਤਨਯਾਹੂ ਦਾ...
  • hamas finance chief
    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ ਦਾਅਵਾ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +