Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    11:36:47 AM

  • boy deadbody recoverd

    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ...

  • 19 districts in punjab in dark zone

    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ...

  • amritsar big blast in the education department

    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ...

  • punjab transport department takes major action regarding school buses

    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਪਾਲ ਖਹਿਰਾ ਦੇ ਬਾਦਲਾਂ 'ਤੇ ਰਗੜ੍ਹੇ, UAPA ਤਹਿਤ ਫਸੇ ਨੌਜਵਾਨਾਂ ਦੇ ਮੁੱਦੇ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਦੇ ਬਾਦਲਾਂ 'ਤੇ ਰਗੜ੍ਹੇ, UAPA ਤਹਿਤ ਫਸੇ ਨੌਜਵਾਨਾਂ ਦੇ ਮੁੱਦੇ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ

  • Edited By Shivani Attri,
  • Updated: 31 Jul, 2021 06:35 PM
Jalandhar
sukhpal singh khaira jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜਲੰਧਰ ਦੇ ਸਰਕਿਟ ਹਾਊਸ ਵਿਚ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਪੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਖਹਿਰਾ ਨੇ ਬਾਦਲਾਂ ’ਤੇ ਤਿੱਖੇ ਨਿਸ਼ਾਨੇ ਵਿੰਨ੍ਹਦਿਆਂ ਵੱਡੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਸਰਕਾਰ ਵੇਲੇ ਨਵਾਂਸ਼ਹਿਰ ਦੀ ਪੁਲਸ ਨੇ ਯੂ. ਏ. ਪੀ. ਏ. ਦੇ ਤਹਿਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਬਾਅਦ ਦੇਸ਼ਧ੍ਰੋਹ ਦੇ ਕੇਸ ’ਚ ਉਨ੍ਹਾਂ ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਗਈ। ਇਹ ਸਾਰਾ ਮਾਮਲਾ ਲਿਟਰੇਚਰ ਉਤੇ ਬਣਾਇਆ ਗਿਆ ਸੀ। 

ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਕੋਈ ਕਤਲੇਆਮ ਕੀਤਾ ਹੈ ਅਤੇ ਨਾ ਹੀ ਕੋਈ ਉਨ੍ਹਾਂ ਦੇ ਕੋਲੋਂ ਹਥਿਆਰ ਮਿਲੇ। ਇਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਜ਼ਮਾਨਤਾਂ ਨਹੀਂ ਹੋਈਆਂ। ਬਾਦਲਾਂ ਨੇ ਇਨ੍ਹਾਂ ਤਿੰਨੋਂ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਸਿਰਫ਼ ਲਿਟਰੇਚਰ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਅਤੇ ਕੁਝ ਪੋਸਟਰ ਤੇ ਕਿਤਾਬਾਂ ਕਰਕੇ ਇਨ੍ਹਾਂ ਨੂੰ ਸਜ਼ਾ ਸੁਣਾਈ ਗਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਨੌਜਵਾਨਾਂ ਤੋਂ ਸਿਰਫ਼ 400 ਜਾਂ 460 ਰੁਪਏ ਹੀ ਬਰਾਮਦ ਹੋ ਸਕੇ ਸਨ। ਉਹ ਲਗਭਗ ਪਿਛਲੇ 5 ਸਾਲਾਂ ਤੋਂ ਮੈਕਸੀਮਮ ਸਕਿਓਰਿਟੀ ਜੇਲ੍ਹ ਨਾਭਾ ’ਚ ਬੰਦ ਹਨ। ਖਹਿਰਾ ਨੇ ਕਿਹਾ ਕਿ ਇਕ ਪਾਸੇ ਤਾਂ ਬਾਦਲ ਸਰਕਾਰ ਕਹਿੰਦੀ ਹੈ ਕਿ ਉਹ ਪੰਥ ਹਿਤੈਸ਼ੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੇ ਧੱਕੇ ਨਾਲ ਇਨ੍ਹਾਂ ਨੌਜਵਾਨਾਂ 'ਤੇ ਯੂਆਪਾ ਲਗਾਇਆ, ਜੋਕਿ ਬੇਹੱਦ ਸ਼ਰਮਨਾਕ ਵਾਲੀ ਗੱਲ ਹੈ। 

ਇਹ ਵੀ ਪੜ੍ਹੋ: ਖ਼ੁਲਾਸਾ: ਜਲੰਧਰ ਦੇ ਸੁਖਮੀਤ ਡਿਪਟੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਬੰਬੀਹਾ ਗੁਰੱਪ ਦੀ ਆਈ. ਡੀ. ਨਿਕਲੀ ਫੇਕ

PunjabKesari

ਖਹਿਰਾ ਨੇ ਬਾਦਲਾਂ 'ਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਉਨ੍ਹਾਂ ਕੋਲ ਅਖੰਡ ਕੀਰਤਨੀ ਜਥੇ ਵਾਲੇ ਭਾਈ ਰਣਧੀਰ ਸਿੰਘ ਦੀ ਜੇਲ੍ਹ ਡਾਇਰੀ ਅਤੇ ਲਿਟਰੇਚਰ ਮਿਲਿਆ ਸੀ। ਭਾਈ ਰਣਧੀਰ ਸਿੰਘ ਨੇ 1915 ਤੋਂ ਲੈ ਕੇ 37 ਤੱਕ ਕਰੀਬ 15 ਸਾਲ ਦੇਸ਼ ਦੀ ਆਜ਼ਾਦੀ ਦੇ ਲਈ ਜੇਲ੍ਹ ਕੱਟੀ ਸੀ। ਉਨ੍ਹਾਂ ਦੀਆਂ ਚਿੱਠੀਆਂ ਨੂੰ ਆਧਾਰ ਬਣਾ ਕੇ ਨੌਜਵਾਨਾਂ ਨੂੰ ਉਮਰ ਕੈਦ ਦਿੱਤੀ ਗਈ ਜਦਕਿ ਭਾਈ ਰਣਧੀਰ ਸਿੰਘ ਦੇ ਨਾਮ 'ਤੇ ਲੁਧਿਆਣਾ ਵਿੱਚ ਬੀ. ਆਰ. ਐੱਸ. ਨਗਰ ਬਣਾਇਆ ਗਿਆ ਹੈ। 

ਇਹ ਵੀ ਪੜ੍ਹੋ: ਫਤਿਹਗੜ੍ਹ ਚੂੜੀਆਂ 'ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ

ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਜ਼ਾ ਮੁਆਫ਼ੀ ਦੇਣ ਲਈ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਮਿਲੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਬਾਰੇ ਸਕਾਰਾਤਮਕ ਜਵਾਬ ਮਿਲਿਆ ਹੈ। ਇਸ ਸਬੰਧੀ ਫੇਸਬੁੱਕ ਜ਼ਰੀਏ ਵੀ ਖਹਿਰਾ ਨੇ ਦੱਸਦੇ ਕਿਹਾ ਕਿ ਆਜ਼ਾਦੀ ਘੁਲਾਟੀਏ ਭਾਈ ਰਣਧੀਰ ਸਿੰਘ ਦੀ ਜੇਲ੍ਹ ਡਾਇਰੀ ਅਤੇ ਹੋਰ ਲਿਟਰੇਚਰ ਰੱਖਣ ਦੇ ਆਧਾਰ 'ਤੇ ਬਾਦਲ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਅਰਵਿੰਦਰ ਸਿੰਘ ਅਤੇ ਦੋ ਹੋਰਨਾਂ ਨੂੰ ਦੇਸ਼ਧ੍ਰੋਹ ਅਤੇ ਯੂ. ਏ. ਪੀ. ਏ.ਵਰਗੇ ਕਾਲੇ ਕਾਨੂੰਨ ਤਹਿਤ ਉਮਰ ਕੈਦ ਦੀ ਸਜ਼ਾ ਕਰਵਾਏ ਜਾਣ ਬਾਰੇ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਹੈ ਅਤੇ ਉਨ੍ਹਾਂ ਦੀ ਸਜ਼ਾ ਮੁਆਫ਼ੀ ਲਈ ਮੈਮੋਰੰਡਮ ਦਿੱਤਾ ਗਿਆ ਹੈ।   

ਇਹ ਵੀ ਪੜ੍ਹੋ: ਜਲੰਧਰ: ਟਿਕਟਾਕ ਸਟਾਰ ਲਾਲੀ ਦਾ ਵਿਆਹ ਬਣਿਆ ਵਿਵਾਦ ਦਾ ਵਿਸ਼ਾ, 'ਜਾਗੋ' ’ਚ ਦੋਸਤਾਂ ਨੇ ਕੀਤੇ ਹਵਾਈ ਫਾਇਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • sukhpal singh khaira
  • jalandhar
  • ਸੁਖਪਾਲ ਸਿੰਘ ਖਹਿਰਾ
  • ਵੱਡੇ ਇਲਜ਼ਾਮ
  • ਸੁਖਬੀਰ ਸਿੰਘ ਬਾਦਲ

ਪੁਲਸ ਨੇ ਕਪੂਰਥਲਾ ਜੇਲ੍ਹ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ, 2 ਤਸਕਰ ਗ੍ਰਿਫਤਾਰ

NEXT STORY

Stories You May Like

  • channi meets sukhpal khaira in his hometown ramgarh
    ਸੁਖਪਾਲ ਖਹਿਰਾ ਨੂੰ ਗ੍ਰਹਿ ਰਾਮਗੜ੍ਹ 'ਚ ਮਿਲਣ ਪੁੱਜੇ ਚੰਨੀ, ਪਾਰਟੀ ਨੂੰ ਲਾਮਬੰਦ ਕਰਨ ਲਈ ਹੋਈ ਸਿਆਸੀ ਚਰਚਾ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • neet paper  congress  kiren rijiju  rajya sabha  discussion
    NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
  • govt considering amendment in it rules for ott platforms  action against zee5
    'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ ਸਰਕਾਰ ! OTT ਨੂੰ ਲੈ ਕੇ...
  • punjab schools education department school students
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ ਘੇਰੀ 'ਆਪ' ਸਰਕਾਰ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in ludhiana
      ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
    • punjab weather update
      ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
    • jalandhar police action
      ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
    • robbers arrested in fazilka
      ਰਾਹ ਜਾਂਦੇ ਲੋਕਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • amritpal singh latter
      MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ ਹੋਣ ਲਈ ਮੰਗੀ ਇਜਾਜ਼ਤ
    • brother sister cousin minor girl
      ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ ਨੇ ਭੈਣ ਨਾਲ ਹੀ...
    • civil hospital malout hospital doctor patient
      ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ...
    • punjab schools education department school students
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +