Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:00:20 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਪਾਲ ਖਹਿਰਾ ਦੇ ਵੱਡੇ ਸਿਆਸੀ ਧਮਾਕੇ, ‘ਆਪ’ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

PUNJAB News Punjabi(ਪੰਜਾਬ)

ਸੁਖਪਾਲ ਖਹਿਰਾ ਦੇ ਵੱਡੇ ਸਿਆਸੀ ਧਮਾਕੇ, ‘ਆਪ’ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

  • Edited By Shivani Attri,
  • Updated: 14 May, 2022 05:30 PM
Jalandhar
sukhpal singh khaira punjab congress
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਰਾਹੁਲ)— ਜਲੰਧਰ ਦੇ ਪਰੈੱਸ ਕਲੱਬ ਵਿਖੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਅਤੇ ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਪੇਟੇ ’ਚ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਪੂਰਥਲਾ ਵਿਖੇ ਨਿਜ਼ਾਮਪੁਰ ਹਲਕੇ ’ਚ ਵਾਪਰੀ ਕਤਲ ਦੀ ਵਾਰਦਾਤ ’ਚ ਨਾਮਜ਼ਦ ਕੀਤੇ ਗਏ ਬਲਜਿੰਦਰ ਸਿੰਘ ਪਰਵਾਨਾ ਨੂੰ ਲੈ ਕੇ ਵੀ ਤਿੱਖੇ ਸਵਾਲ ਕੀਤੇ। ਇਸ ਮੌਕੇ ਖਹਿਰਾ ਨੇ ਪੰਜਾਬ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨ ਦੀ ਵੀ ਮੰਗ ਕੀਤੀ। ਪਟਿਆਲਾ ਝੜਪ ਦੇ ਲਈ ਪੰਜਾਬ ਪੁਲਸ ਵੱਲੋਂ ਮੁੱਖ ਮੁਲਜ਼ਮ ਦੇ ਤੌਰ 'ਤੇ ਫੜੇ ਗਏ ਬਲਜਿੰਦਰ ਸਿੰਘ ਦੀ ਪਤਨੀ ਰਮਨਦੀਪ ਕੌਰ ਵੀ ਖਹਿਰਾ ਨਾਲ ਮੌਜੂਦ ਸਨ, ਜਿਨ੍ਹਾਂ ਵੱਲੋਂ ਜਾਂਚ ਦੀ ਮੰਗ ਕੀਤੀ ਗਈ। ਆਪਣੇ ਸੰਬੋਧਨ ’ਚ ਖਹਿਰਾ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਾ ਅਤੇ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਕੀਤੇ ਗਏ ਹਮਲੇ ਦੀ ਘਟਨਾ ਬੇਹੱਦ ਮਦਭਾਗੀ ਸੀ। ਖਹਿਰਾ ਨੇ ਕਿਹਾ ਕਿ ਮੋਹਾਲੀ ਦੀ ਇੰਟੈਲੀਜੈਂਸ ਵਾਲੀ ਬਿਲਡਿੰਗ ਸਭ ਤੋਂ ਸਕਿਓਰ ਬਿਲਡਿੰਗ ਮੰਨੀ ਜਾਂਦੀ ਹੈ। ਜੇਕਰ ਹੈੱਡਕੁਆਰਟਰ ਹੀ ਮਹਫੂਜ਼ ਨਹੀਂ ਹੋ ਸਕਦਾ ਤਾਂ ਫਿਰ ਕਿਹੜੀ ਜਗ੍ਹਾ ਮਹਫੂਜ਼ ਹੋਵੇਗੀ। 

ਇਹ ਵੀ ਪੜ੍ਹੋ: ਮੁਫ਼ਤ ਆਨਲਾਈਨ ਸਿੱਖਿਆ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ ਕਪੂਰਥਲਾ

ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਦੋ ਧਿਰਾਂ ਵਿਚ ਜੋ ਆਪਸ ਦੇ ਵਿੱਚ ਟਕਰਾਅ ਹੋਇਆ ਸੀ, ਉਸ ਨੂੰ ਲੈ ਕੇ  ਇਕ ਸਿੱਖ ਨੌਜਵਾਨ ਬਲਜਿੰਦਰ ਸਿੰਘ ਪਰਵਾਨਾ ਨੂੰ ਮੁੱਖ ਮੁਲਜ਼ਮ ਦੇ ਤੌਰ 'ਤੇ ਪੇਸ਼ ਕੀਤਾ ਗਿਆ ਹੈ, ਜੋਕਿ ਗਲਤ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਕਪੂਰਥਲਾ ਦੇ ਨਿਜ਼ਾਮਪੁਰ ਹਲਕੇ ’ਚ ਵਾਪਰੀ ਕਤਲ ਦੀ ਘਟਨਾ ਦੇ ਸਬੰਧ ’ਚ ਨਾਮਜ਼ਦ ਕੀਤੇ ਗਏ ਬਲਵਿੰਦਰ ਸਿੰਘ ਪਰਵਾਨਾ ਨੂੰ ਲੈ ਕੇ ਕਿਹਾ ਕਿ ਇਸ ਕੇਸ ’ਚ ਪਰਵਾਨਾ ਨੂੰ 8 ਮਹੀਨਿਆਂ ਬਾਅਦ ਨਾਮਜ਼ਦ ਕੀਤਾ ਗਿਆ ਹੈ। ਆਖ਼ਿਰ 8 ਮਹੀਨਿਆਂ ਤੱਕ ਪੰਜਾਬ ਦੀ ਪੁਲਸ ਕੀ ਕਰ ਰਹੀ ਸੀ। ਪਟਿਆਲਾ ਟਕਰਾਅ ਨੂੰ ਲੈ ਕੇ ਹੋਰ ਵੀ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਤਸ਼ੱਦਦ ਕੀਤੀ ਜਾ ਰਹੀ ਹੈ। 

 

ਉਨ੍ਹਾਂ ਕਿਹਾ ਕਿ ਆਖ਼ਿਰ ਇਹ ਕਿਹੋ ਰਾਜਨੀਤੀ ‘ਆਪ’ ਪੰਜਾਬ ’ਚ ਚਲਾ ਰਹੀ ਹੈ। ਇਸ ਨਾਲ ਪੰਜਾਬ ਦਾ ਮਾਹੌਲ ਹੋਰ ਵਿਗੜੇਗਾ। ਖਹਿਰਾ ਨੇ ਕਿਹਾ ਕਿ ਪਿਛਲੇ 10 ਸਾਲਾਂ ’ਚ ਪੰਜਾਬ ’ਚ ਯੂਅੱਪਾ ਦੀ ਬੇਹੱਦ ਗਲਤ ਵਰਤੋਂ ਕੀਤੀ ਗਈ ਹੈ। ਜਿਹੜੇ ਵੀ ਕਿਸੇ ਕੇਸ ’ਚ ਨੌਜਵਾਨ ਨੂੰ ਚੁੱਕਿਆ ਜਾ ਰਿਹਾ ਹੈ, ਉਸ ਦੀ ਪੁੂਰੀ ਜਾਂਚ-ਪੜ੍ਹਤਾਲ ਕੀਤੀ ਜਾਵੇ। ਪੰਜਾਬ ਹਮੇਸ਼ਾ ਹੀ ਦੇਸ਼ ਦੀ ਲੜਾਈ ’ਚ ਅੱਗੇ ਰਿਹਾ ਹੈ। ਉਥੇ ਹੀ ਅਫ਼ੀਮ ਤਸਕਰੀ ਦੇ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਗਏ ਹਰਨੂਰ ਦੇ ਮਾਮਲੇ ’ਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਆਖ਼ਿਰ ਕਿਉਂ ਪੰਜਾਬ ਦੇ ਨੌਜਵਾਨਾਂ ਨੂੰ ਪਹਿਲਾਂ ਟਾਰਗੇਟ ’ਤੇ ਲਿਆਂਦਾ ਜਾ ਰਿਹਾ ਹੈ, ਇਸ ’ਤੇ ਪੰਜਾਬ ਸਰਕਾਰ ਨੂੰ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। 

PunjabKesari

ਉਥੇ ਹੀ ਸਾਬਕਾ ਮੁੱਖ ਮੰਤਰੀ ਓ. ਪੀ. ਸੋਨੀ ਸਮੇਤ ਹੋਰ ਵੱਡੇ-ਵੱਡੇ ਵਿਧਾਇਕਾਂ ਦੀਆਂ ਘਟਾਈ ਗਈ ਸਕਿਓਰਿਟੀ ਦੇ ਮੁੱਦੇ ’ਤੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕਿਓਰਿਟੀਆਂ ਘਟਾਈਆਂ ਸਾਨੂੰ ਕੋਈ ਇਤਰਾਜ਼ ਨਹੀਂ ਹੈ ਪਰ ਭਗਵੰਤ ਮਾਨ ਦੀ ਭੈਣ ਨੂੰ ਸਕਿਓਰਿਟੀ ਦੇਣ ਦਾ ਕੀ ਰਾਈਟ ਹੈ। ਉਨ੍ਹਾਂ ਕਿਹਾ ਕਿ ਸਿਰ ਦਬਾਉਣ ਦੀ ਰਾਜਨੀਤੀ, ਜੋ ਅੰਗਰੇਜ਼ਾਂ ਦੇ ਵੇਲੇ ਤੋਂ ਕੀਤੀ ਜਾ ਰਹੀ ਹੈ, ਉਹ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਇਕ ਤਰਫ਼ਾ ਟਾਰਗੇਟ ਕਰਕੇ ਲੋਕਾਂ ਦੀ ਨਸਲਕੁਸ਼ੀ ਨਾ ਕੀਤੀ ਜਾਵੇ।
ਮੋਹਾਲੀ ਬਲਾਸਟ ਦੇ ਕੇਸ ਦੇ ਵਿੱਚ ਵੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸੁਖਪਾਲ ਖਹਿਰਾ ਨੇ ਇਨ੍ਹਾਂ ਸਾਰੇ ਕੇਸਾਂ ਵਿੱਚ ਪੰਜਾਬ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਪਾਸੇ ਸੂਬੇ ਦੀ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਪੁਲਸ ਦਿੱਲੀ ਦੇ ਵਿਚ ਇਕ ਸਿੱਖ ਨੌਜਵਾਨ ਨੂੰ ਫੜਨ ਜਾ ਰਹੀ ਹੈ। ਪੰਜਾਬ ਪੁਲਸ ਵੱਲੋਂ ਹੁਸ਼ਿਆਰਪੁਰ ਦੇ ਇਕ ਨੌਜਵਾਨ ਨੂੰ ਪਿਛਲੇ ਦਿਨੀਂ ਰਾਜਸਥਾਨ ਦੇ ਵਿੱਚੋਂ ਫੜਿਆ ਗਿਆ ਦੋਸ਼ੀ ਦੀ ਗ੍ਰਿਫ਼ਤਾਰੀ ਵੀ ਪੰਜਾਬ ਦੇ ਵਿੱਚ ਵਿਖਾਈ, ਜਿਸ ਨੂੰ ਲੈ ਕੇ ਪੰਜਾਬ ਪੁਲਸ ਦੀ ਕਿਰਕਰੀ ਹੋ ਰਹੀ ਹੈ। ਇਸ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ ਨੂੰ ਸਹੀ ਕਰਵਾਉਣ। 

ਇਹ ਵੀ ਪੜ੍ਹੋ:  ਦਿੱਲੀ ’ਚ ‘ਆਪ’ ਦੀ ਸਰਕਾਰ: ਪੰਜਾਬ ਦੀਆਂ ‘ਵੋਲਵੋ ਬੱਸਾਂ’ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਨਹੀਂ ਮਿਲੀ ‘ਅਪਰੂਵਲ’

ਉਨ੍ਹਾਂ ਕਿਹਾ ਕਿ ਜਿਹੜੇ ਬਲਜਿੰਦਰ ਸਿੰਘ ਪਰਵਾਨਾ ਨੂੰ ਨਿਜ਼ਾਮਪੁੁਰ ਹਲਕਾ ਦੀ ਘਟਨਾ ’ਚ ਨਾਮਜ਼ਦ ਕੀਤਾ ਗਿਆ ਹੈ, ਉਸ ਮਾਮਲੇ ’ਚ ਕਪੂਰਥਲਾ ਦੇ ਐੱਸ. ਐੱਸ. ਪੀ. ਤੋਂ ਜਾਂਚ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਜਾਂਚ ਨਾ ਕੀਤੀ ਗਈ ਅਤੇ ਇਨਲਾਫ਼ ਨਾ ਮਿਲਿਆ ਤਾਂ ਮਜਬੂਰਨ ਸਾਨੂੰ ਆਉਣ ਵਾਲੇ ਦਿਨਾਂ ’ਚ ਐੱਸ. ਐੱਸ. ਪੀ. ਦੇ ਦਫ਼ਤਰ ਮੂਹਰੇ ਧਰਨਾ ਦੇਣਾ ਪਵੇਗਾ। ਅਸੀਂ ਡੀ. ਜੀ. ਪੀ. ਕੋਲ ਦੋ-ਤਿੰਨ ਦਿਨਾਂ ’ਚ ਕੋਚ ਕਰਾਂਗੇ। ਉਥੇ ਹੀ ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਅਲਵਿਦਾ ਕਹੇ ਜਾਣ ਦੇ ਮੁੱਦੇ ’ਤੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਸੁਨੀਲ ਜਾਖੜ ਇਕ ਬੇਹੱਦ ਚੰਗੇ ਇਨਸਾਨ ਹਨ ਅਤੇ ਅਜੇ ਵੀ ਕੁਝ ਨਹੀਂ ਵਿਗੜਿਆ । ਉਨ੍ਹਾਂ ਨੇ ਹਾਈਕਮਾਂਡ ਨੂੰ ਨਸੀਹਤ ਦਿੱਤੀ, ਉਨ੍ਹਾਂ ਨੂੰ ਵਾਪਸ ਬੁਲਾਉਣਾ ਚਾਹੀਦਾ ਹੈ। ਜੇਕਰ ਕਾਂਗਰਸ ਹਾਈਕਮਾਨ ਰਾਬਤਾ ਕਰਕੇ ਗੌਰ ਕਰੇ ਤਾਂ ਪਾਰਟੀ ਵਿਚ ਵਾਪਸ ਲੈ ਕੇ ਆ ਸਕਦੇ ਹਨ। 

ਇਹ ਵੀ ਪੜ੍ਹੋ:  ਬਚਪਨ ’ਚ ਟਰੈਫਿਕ ਸਿਗਨਲ ’ਤੇ ਵੇਚੇ ਫੁੱਲ, PHD ਮਗਰੋਂ ਹੁਣ ਸਰਿਤਾ ਮਾਲੀ 7 ਸਾਲ ਅਮਰੀਕਾ 'ਚ ਕਰੇਗੀ ਖੋਜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Sukhpal Singh Khaira
  • punjab congress
  • ਸੁਖਪਾਲ ਸਿੰਘ ਖਹਿਰਾ
  • ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ

ਕੁੱਝ ਮਹੀਨੇ ਪਹਿਲਾਂ ਵਿਆਹੇ ਮੁੰਡੇ ਨੇ ਪਤਨੀ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • sukhpal singh dhanoa and varinder singh honoured
    ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ ਸਨਮਾਨਿਤ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • majithia khehra knocked on the door of the district court
    ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • emergency in kpk
    ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • cyber fraud
      ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
    • nia raids the house of the village broker in gurdaspur
      ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major statement by sp amidst reports of a grenade attack on gurdaspur dc office
      ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
    • sachin pilot in ludhiana
      ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ...
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +