Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:17:53 PM

  • the 1980s trend on social media everyone past era ai generated images

    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ...

  • shameful incident in punjab boy miss behavior with a girl

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ...

  • indonesian ship in java

    ਇੰਡੋਨੇਸ਼ੀਆ ਤੋਂ ਰਾਹਤ ਦੀ ਖ਼ਬਰ ; ਜਾਵਾ ਸਾਗਰ 'ਚ...

  • xi deprats for china

    BRICS 'ਚ ਹਿੱਸਾ ਲੈਣ ਮਗਰੋਂ ਚੀਨ ਲਈ ਰਵਾਨਾ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਖਹਿਰਾ ਦੀ ਭਗਵੰਤ ਮਾਨ ਤੇ ਕੁਲਦੀਪ ਧਾਲੀਵਾਲ ਨੂੰ ਚੁਣੌਤੀ, ਕਿਹਾ-ਦਮ ਹੈ ਤਾਂ LPU ਮਾਮਲੇ ਦੀ ਕਰੋ ਜਾਂਚ

PUNJAB News Punjabi(ਪੰਜਾਬ)

ਖਹਿਰਾ ਦੀ ਭਗਵੰਤ ਮਾਨ ਤੇ ਕੁਲਦੀਪ ਧਾਲੀਵਾਲ ਨੂੰ ਚੁਣੌਤੀ, ਕਿਹਾ-ਦਮ ਹੈ ਤਾਂ LPU ਮਾਮਲੇ ਦੀ ਕਰੋ ਜਾਂਚ

  • Edited By Shivani Attri,
  • Updated: 03 Aug, 2022 05:44 PM
Jalandhar
sukhpal singh khaira punjab congress
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਜਲੰਧਰ ’ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਚਾਇਤ ਦੀਆਂ ਜ਼ਮੀਨਾਂ ’ਤੇ ਕੀਤੇ ਗਏ ਕਬਜ਼ਿਆਂ ਨੂੰ ਲੈ ਕੇ ਭਗਵੰਤ ਮਾਨ ਦੀ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਮੌਕੇ ਉਨ੍ਹਾਂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਗਵੰਤ ਨੂੰ ਚੁਣੌਤੀ ਦਿੱਤੀ ਕਿ ਜੇਕਰ ਹਿੰਮਤ ਹੈ ਤਾਂ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਵੱਲੋਂ ਕੀਤੇ ਗਏ ਪੰਚਾਇਤੀ ਜ਼ਮੀਨ ਦੇ ਕਬਜ਼ੇ ਨੂੰ ਛੁਡਵਾ ਕੇ ਵਿਖਾਉਣ। 

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਵੱਧਣ ਲੱਗਾ ਕੋਰੋਨਾ, ਜੁਲਾਈ ’ਚ ਹੀ 3 ਗੁਣਾ ਵਧੇ ਨਵੇਂ ਮਾਮਲੇ

‘ਆਪ’ ਸਰਕਾਰ ’ਤੇ ਵੱਡੇ ਇਲਜ਼ਾਮ ਲਗਾਉਂਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਯੂਨੀਵਰਸਿਟੀ ਕੰਪਲੈਕਸ ਅੰਦਰ ਪਹਿਲਾ ਮਸਲਾ ਹਰਦਾਸਪੁਰਾ ਦੀ ਜ਼ਮੀਨ ’ਤੇ ਕੀਤੇ ਕਬਜ਼ੇ ਦਾ ਆਇਆ ਸੀ। ਜਦੋਂ ਸਾਡੇ ਵੱਲੋਂ ਇਹ ਸਮਲਾ ਹਾਈਲਾਈਟ ਕੀਤਾ ਗਿਆ ਤਾਂ ‘ਆਪ’ ਦੀ ਸਰਕਾਰ ਉਸ ਦੀ ਹਿਫਾਜ਼ਤ ’ਤੇ ਆ ਗਈ। ਫਿਰ ਲਵਲੀ ਯੂਨੀਵਰਸਿਟੀ ਵੱਲੋਂ ਪਿੰਡ ਸਰਪੰਚ ਤੋਂ ਬਿਆਨ ਦਿਵਾਇਆ ਗਿਆ ਕਿ ਇਹ ਜ਼ਮੀਨ ਲੀਜ਼ ’ਤੇ ਦਿੱਤੀ ਹੋਈ ਹੈ ਅਤੇ ਉਥੇ ਖੇਤੀ ਕੀਤਾ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ ਜ਼ਮੀਨ ਬੰਜਰ ਪਈ ਹੈ ਅਤੇ ਉਸ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਖੇਤੀ ਨਹੀਂ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਸ ਜ਼ਮੀਨ ਦੀਆਂ ਬਕਾਇਦਾ ਤਸਵੀਰਾਂ ਵੀ ਟਵੀਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚਹੇੜੂ ਪਿੰਡ ਦੀ ਜ਼ਮੀਨ ’ਤੇ ਵੀ ਅਰਸੇ ਤੋਂ ਕਬਜ਼ਾ ਕੀਤਾ ਹੋਇਆ ਸੀ। 2010 ’ਚ ਪਿੰਡ ਦੀ  ਪੰਚਾਇਤ ’ਤੇ ਦਬਾਅ ਬਣਾ ਕੇ ਇਕ ਤਰਫ਼ਾ ਤਬਾਦਲੇ ’ਤੇ ਪ੍ਰਪੋਜ਼ਲ ਭੇਜ ਦਿੱਤੀ ਗਈ। ਖਹਿਰਾ ਨੇ ਕਿਹਾ ਕਿ ਸਵਾ 13 ਕਿੱਲੇ ਜ਼ਮੀਨ ਜੋਕਿ ਯੂਨੀਵਰਸਿਟੀ ਦੇ ਅੰਦਰ ਹੈ ਅਤੇ ਇਸ ’ਤੇ ਬਿਲਡਿੰਗਾਂ ਵੀ ਬਣੀਆਂ ਹੋਈਆਂ ਹਨ।  

PunjabKesari

ਖਹਿਰਾ ਨੇ ਕਿਹਾ ਕਿ ਜਿਹੜੀ ਲਵਲੀ ਯੂਨੀਵਰਸਿਟੀ ਦੇ ਅੰਦਰ ਸਵਾ 13 ਕਿੱਲੇ ਜ਼ਮੀਨ ਹੈ, ਉਹ ਕਰੀਬ 100 ਕਰੋੜ ਦੀ ਜਾਇਦਾਦ ਹੈ ਅਤੇ ਜਿਹੜੀ ਵੇਈਂ ਦੇ ਕੰਢੇ ’ਤੇ ਹੈ, ਜਿਸ ਨੂੰ ਤਬਾਦਲਾ ਕਰਕੇ ਚਹੇੜੂ ਦੀ ਪੰਚਾਇਤ ਨੂੰ ਦੇ ਦਿੱਤਾ ਹੈ, ਉਹ 15 ਲੱਖ ਏਕੜ ਵਾਲੀ ਜ਼ਮੀਨ ਹੈ। ਉਨ੍ਹਾਂ ਕਿਹਾ ਕਿ ਅਸ਼ੋਕ ਮਿੱਤਲ ਨੇ 100 ਕਰੋੜ ਦੀ ਜ਼ਮੀਨ ਦਾ ਨਾਨਕ ਨਗਰੀ ਪੰਚਾਇਤ ਤੋਂ ਬਿਨਾਂ ਪੁੱਛੇ ਤਬਾਦਲਾ ਅਪਰੂਵ ਕਰਵਾ ਲਿਆ। ਫਿਰ ਨਾਨਕ ਨਗਰੀ ਪੰਚਾਇਤ ਨੇ ਇਸ ਨੂੰ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਮੀਨ ਦੇ ਤਬਾਦਲੇ ਦਾ ਆਧਾਰ ਹੀ ਗਲਤ ਸੀ। 
ਉਨ੍ਹਾਂ ਕਿਹਾ ਕਿ ਜਿਹੜੀ ਸਵਾ 13 ਏਕੜ ਜ਼ਮੀਨ ਦਾ ਤਬਾਦਲਾ ਜਿਹੜਾ ਆਪਣੇ ਹੱਕ ’ਚ ਇਨ੍ਹਾਂ ਨੇ ਲਿਆ ਹੋਇਆ ਹੈ, ਇਸ ਬਾਰੇ ਮਤਾ ਪਾ ਕੇ ਇਹ ਦੱਸਿਆ ਕਿ ਤਿੰਨ ਸਾਈਡਾਂ ’ਤੇ ਲਵਲੀ ਯੂਨੀਵਰਸਿਟੀ ਲੱਗਦੀ ਹੈ ਅਤੇ ਚੌਥੀ ਸਾਈਡ ’ਤੇ ਵੇਈਂ ਵੱਗਦੀ ਹੈ। ਇਸ ਕਰਕੇ ਕੋਈ ਰਾਹ ਨਹੀਂ ਹੈ ਤਾਂ ਇਸ ਜ਼ਮੀਨ ਦਾ ਤਬਾਦਲਾ ਕੀਤਾ ਜਾਵੇ। ਅਸੀਂ ਤੁਹਾਨੂੰ ਵੇਈਂ ਦੇ ਕੰਢੇ ’ਤੇ ਜ਼ਮੀਨ ਦੇ ਦੇਵਾਂਗੇ। ਖਹਿਰਾ ਨੇ ਕਿਹਾ ਕਿ ਇਹ ਸਰਾਸਰ ਝੂਠਾ ਬਿਆਨ ਸੀ। 

ਸੁਖਪਾਲ ਖਹਿਰਾ ਨੇ ਤਹਿਸੀਲਦਾਰ ਵੱਲੋਂ ਮਨਜ਼ੂਰਸ਼ੁਦਾ ਇਕ ਦਸਤਾਵੇਜ਼ ਵੀ ਵਿਖਾਇਆ, ਜਿਸ ’ਚ ਇਹ ਲਿਖਿਆ ਹੋਇਆ ਸੀ ਕਿ ਜਿਹੜੀ ਜ਼ਮੀਨ ਦਾ ਤਬਾਦਲਾ ਕੀਤਾ ਗਿਆ ਹੈ, ਉਸ ਨੂੰ ਦੋ ਸਾਈਡਾਂ ਤੋਂ ਰਸਤਾ ਲੱਗਾਦਾ ਸੀ। ਉਨ੍ਹਾਂ ਕਿਹਾ ਕਿ ਸਰਪੰਚ ’ਤੇ ਦਬਾਅ ਪਾ ਕੇ ਜਾਣਬੁੱਝ ਕੇ ਝੂਠ ਲਿਖਿਆ ਗਿਆ ਹੈ। ਉਨ੍ਹਾਂ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਰਾਜ ਸਭਾ ਮੈਂਬਰ ਅਤੇ ਲਵਲੀ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਵੱਲੋਂ ਕੀਤੇ ਗਏ ਕਬਜ਼ੇ ’ਤੇ ਬਣਦੀ ਕਾਰਵਾਈ ਕਰਕੇ ਉਸ ਜ਼ਮੀਨ ਨੂੰ ਛੁਡਵਾ ਕੇ ਵਿਖਾਉਣ।

ਇਹ ਵੀ ਪੜ੍ਹੋ: ਡਾ. ਇੰਦਰਬੀਰ ਨਿੱਝਰ ਦੇ ਬੇਬਾਕ ਬੋਲ, ਦਿੱਲੀ ਸਰਕਾਰ ਦੇ ਤਜਰਬੇ ਪੰਜਾਬ ’ਚ ਸਾਂਝਾ ਕਰਨ 'ਚ ਕੋਈ ਹਰਜ ਨਹੀਂ

  • Sukhpal Singh Khaira punjab congress
  • Panchayat land
  • possession
  • ਪੰਚਾਇਤੀ ਜ਼ਮੀਨ
  • ਕਬਜ਼ੇ
  • ਪੰਜਾਬ ਸਰਕਾਰ
  • ਇਲਜ਼ਾਮ
  • ਸੁਖਪਾਲ ਸਿੰਘ ਖਹਿਰਾ

ਜ਼ਰੂਰੀ ਖ਼ਬਰ : ਹੁਣ PGI 'ਚ ਪੰਜਾਬ ਦੇ ਇਨ੍ਹਾਂ ਮਰੀਜ਼ਾਂ ਦਾ ਨਹੀਂ ਹੋਵੇਗਾ ਇਲਾਜ, ਜਾਣੋ ਕੀ ਹੈ ਕਾਰਨ

NEXT STORY

Stories You May Like

  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • channi demands cbi probe into gulzar singh  s death case
    ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • the health department  s food safety team seized 75 kg of paneer
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • public rejoicing over lok adalats
      ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
    • theft worth lakhs in pathankot after breaking in
      ਪਠਾਨਕੋਟ 'ਚ ਪਾੜ ਲਾ ਕੇ ਲੱਖਾਂ ਦੀ ਚੋਰੀ: 76 AC, 42 ਗੀਜ਼ਰ ਤੇ 29 ਵਾਸ਼ਿੰਗ...
    • major reshuffle in shiromani committee
      ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ...
    • punjab congress sachin pilot punjab in charge
      ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
    • prtc bus punjab roadways
      ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ...
    • deepak khosla appointed general secretary of punjab youth congress in kapurthala
      ਦੀਪਕ ਖੋਸਲਾ ਕਪੂਰਥਲਾ ਖੇਤਰ 'ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
    • beas river news
      ਦੋ ਬੱਚਿਆਂ ਦੀ ਮਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ, ਭਾਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +