Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    3:20:40 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • punjabi youth dies of heart attack in canada

    ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਵਿਛਾਏ ਸੱਥਰ,...

  • mp aujla thunders in lok sabha

    DM ਰੰਧਾਵਾ ਦੇ ਮਾਮਲੇ ਦੀ NIA ਤੋਂ ਕਰਵਾਓ ਜਾਂਚ,...

  • partap bajwa wrote latter to cji

    DM ਖ਼ੁਦਕੁਸ਼ੀ ਮਾਮਲੇ 'ਚ ਪ੍ਰਤਾਪ ਸਿੰਘ ਬਾਜਵਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ! ਤਸਵੀਰਾਂ ਸਾਂਝੀਆਂ ਕਰਕੇ ਲਾਏ ਗੰਭੀਰ ਦੋਸ਼

PUNJAB News Punjabi(ਪੰਜਾਬ)

ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ! ਤਸਵੀਰਾਂ ਸਾਂਝੀਆਂ ਕਰਕੇ ਲਾਏ ਗੰਭੀਰ ਦੋਸ਼

  • Edited By Shivani Attri,
  • Updated: 01 Mar, 2026 07:59 PM
Jalandhar
sukhpal singh khaira statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਲੰਧਰ ਦੇ ਇਕ ਕਥਿਤ ਕਣਕ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਗੰਭੀਰ ਦੋਸ਼ ਲਾਏ ਹਨ। ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਦਾਅਵਾ ਕੀਤਾ ਹੈ ਕਿ 1.75 ਕਰੋੜ ਰੁਪਏ ਦੀ ਸਰਕਾਰੀ ਕਣਕ ਦੀ ਚੋਰੀ ਦੇ ਮੁਲਜ਼ਮ ਉਪਕਾਰ ਹੋਠੀ ਦੇ ਸਬੰਧ ਸਿੱਧੇ ਤੌਰ 'ਤੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਰਗੇ ਉੱਚ ਆਗੂਆਂ ਨਾਲ ਹਨ।

PunjabKesari

1.75 ਕਰੋੜ ਦੀ ਕਣਕ ਦੀ ਹੇਰਾਫੇਰੀ ਦਾ ਮਾਮਲਾ 
ਖਹਿਰਾ ਅਨੁਸਾਰ ਜਲੰਧਰ ਦੇ ਥਾਣਾ ਮਕਸੂਦਾਂ 'ਚ ਉਪਕਾਰ ਹੋਠੀ ਵਿਰੁੱਧ 27 ਫਰਵਰੀ 2026 ਨੂੰ ਐੱਫ਼. ਆਈ. ਆਰ. (ਨੰਬਰ 34) ਦਰਜ ਕੀਤੀ ਗਈ ਸੀ। ਹੋਠੀ 'ਤੇ ਦੋਸ਼ ਹੈ ਕਿ ਉਸ ਨੇ ਆਪਣੇ ਕੋਲਡ ਸਟੋਰੇਜ ਵਿੱਚ ਰੱਖੀਆਂ ਪਨਗ੍ਰੇਨ ਦੀਆਂ 14,000 ਬੋਰੀਆਂ ਚੋਰੀ ਕੀਤੀਆਂ ਅਤੇ ਉਨ੍ਹਾਂ ਵਿੱਚ ਹੇਰਾਫੇਰੀ ਕੀਤੀ, ਜਿਨ੍ਹਾਂ ਦੀ ਕੁੱਲ੍ਹ ਕੀਮਤ ਲਗਭਗ 1.75 ਕਰੋੜ ਰੁਪਏ ਬਣਦੀ ਹੈ।

PunjabKesari

ਇਹ ਵੀ ਪੜ੍ਹੋ:  ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ ਡਿੱਗੀ ਗਾਜ! ਹੋਏ ਸਸਪੈਂਡ

'ਆਪ' ਲੀਡਰਸ਼ਿਪ ਨਾਲ ਨੇੜਤਾ ਦੇ ਇਲਜ਼ਾਮ 
ਖਹਿਰਾ ਨੇ ਆਪਣੇ ਟਵੀਟ ਵਿੱਚ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀਆਂ ਉਪਕਾਰ ਹੋਠੀ ਨਾਲ ਤਸਵੀਰਾਂ ਜਾਰੀ ਕਰਦਿਆਂ ਸਵਾਲ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੋਠੀ ਇਨ੍ਹਾਂ ਆਗੂਆਂ ਦੇ ਇੰਨਾ ਕਰੀਬ ਹੈ ਕਿ ਜਲੰਧਰ ਜ਼ਿਮਨੀ ਚੋਣ ਦੌਰਾਨ ਕੇਜਰੀਵਾਲ ਅਤੇ ਮਾਨ ਨੇ ਰੋਡ ਸ਼ੋਅ ਲਈ ਹੋਠੀ ਦੀ ਇਨੋਵਾ ਗੱਡੀ ਦੀ ਵਰਤੋਂ ਕੀਤੀ ਸੀ।

PunjabKesari

ਕਾਂਗਰਸੀ ਆਗੂ ਨੇ ਪੁਲਸ ਦੀ ਕਾਰਵਾਈ ਨੂੰ ਪੱਖਪਾਤੀ ਦੱਸਦਿਆਂ ਦੋਸ਼ ਲਾਇਆ ਕਿ ਇੰਨੇ ਵੱਡੇ ਘੁਟਾਲੇ ਦੇ ਬਾਵਜੂਦ ਪੁਲਸ ਨੇ ਅਜੇ ਤੱਕ ਨਾ ਤਾਂ ਮੁਲਜ਼ਮ ਦੇ ਘਰ ਛਾਪਾ ਮਾਰਿਆ ਹੈ ਅਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਕੋਲਡ ਸਟੋਰੇਜ ਦੇ ਮਾਲਕ ਪਰਿਵਾਰ ਦੇ ਚਾਰ ਮੈਂਬਰ ਹਨ ਪਰ ਪੁਲਸ ਨੇ ਸਿਰਫ਼ ਹੋਠੀ ਵਿਰੁੱਧ ਕੇਸ ਦਰਜ ਕਰਕੇ ਬਾਕੀ ਮੈਂਬਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਕੋਲ ਐੱਫ਼. ਆਈ. ਆਰ. ਦੀ ਕਾਪੀ, ਜੇ. ਐੱਸ. ਫਾਰਮ ਦੀ ਪਾਰਟਨਰਸ਼ਿਪ ਡੀਡ ਅਤੇ ਮਾਨਯੋਗ ਹਾਈ ਕੋਰਟ ਵੱਲੋਂ ਹੋਠੀ ਦੀ ਰਿੱਟ ਖਾਰਜ ਕੀਤੇ ਜਾਣ ਦੇ ਦਸਤਾਵੇਜ਼ ਮੌਜੂਦ ਹਨ। ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਸਪੱਸ਼ਟ ਕਰਨ ਕਿ ਇਸ "ਚੋਰ" ਨਾਲ ਉਨ੍ਹਾਂ ਦੇ ਕੀ ਨਿੱਜੀ ਸਬੰਧ ਹਨ ਅਤੇ ਉਸ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ?

PunjabKesari

PunjabKesari

ਇਹ ਵੀ ਪੜ੍ਹੋ:  ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • sukhpal singh khaira statement
  • punjab congress
  • ਜਲੰਧਰ ਕਣਕ ਘਪਲਾ
  • ਆਮ ਆਦਮੀ ਪਾਰਟੀ
  • ਸੁਖਪਾਲ ਸਿੰਘ ਖਹਿਰਾ

BSF ਅਤੇ ਪੁਲਸ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ

NEXT STORY

Stories You May Like

  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ', ਲਾਇਆ ਗੰਭੀਰ ਇਲਜ਼ਾਮ
  • sukhpal khaira big statement
    ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੁਖਪਾਲ ਖਹਿਰਾ ਨੇ ਲਾਏ ਸਾਜ਼ਿਸ਼ ਦੇ ਦੋਸ਼
  • sunil jakhar on mining policy
    ਸੁਨੀਲ ਜਾਖੜ ਨੇ ਮਾਈਨਿੰਗ ਨੀਤੀ ਨੂੰ ਲੈ ਕੇ ਘੇਰੀ 'ਆਪ' ਸਰਕਾਰ
  • i am being repeatedly stopped from speaking in the punjab vidhan sabha
    'ਮੈਨੂੰ ਪੰਜਾਬ ਵਿਧਾਨ ਸਭਾ 'ਚ ਬੋਲਣ ਤੋਂ ਵਾਰ-ਵਾਰ ਰੋਕਿਆ ਜਾ ਰਿਹਾ' ਸੁਖਪਾਲ ਖਹਿਰਾ ਨੇ ਲਾਏ ਦੋਸ਼
  • raja warring attacks aap government over lathicharge on teachers
    "ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
  • raja warring slams aap government
    ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
  • the legendary cricketer left a commentary
    BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
Trending
Ek Nazar
actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big questions from dm randhawa s daughter surround the aap government
      'ਕੀ ਦੇਸ਼ 'ਚ ਦੋ ਸੰਵਿਧਾਨ ਹਨ...', DM ਰੰਧਾਵਾ ਦੀ ਧੀ ਦੇ ਵੱਡੇ ਸਵਾਲਾਂ ਨੇ...
    • sdm and dc dispute reaches highcourt
      SDM ਅਤੇ DC ਵਿਵਾਦ ਪੁੱਜਿਆ ਹਾਈਕੋਰਟ, ਦੋਹਾਂ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
    • punjab love marriage
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! 18 ਸਾਲਾ ਕੁੜੀ ਨੇ ਕਰਵਾਈ Love Marriage ਤੇ...
    • aap  s fortress is collapsing in chandigarh
      ਚੰਡੀਗੜ੍ਹ 'ਚ ਢਹਿੰਦਾ 'ਆਪ' ਦਾ ਕਿਲ੍ਹਾ, 28 ਦਿਨਾਂ 'ਚ ਦੂਜਾ ਵੱਡਾ ਝਟਕਾ,...
    • amritpal s father reached dm gagan s house
      DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ- ਗੈਂਗਸਟਰਵਾਦ ਖ਼ਤਮ ਕਰਨ ਦੇ...
    • taking money from people by putting a fake naka pap personnel arrested
      ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
    • anil sarin statement
      ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਲਾਲਜੀਤ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਹੋਵੇ : ਅਨਿਲ...
    • amit shah offers cbi inquiry into gagandeep singh randhawa case
      ਲੋਕ ਸਭਾ 'ਚ ਉੱਠਿਆ DM ਰੰਧਾਵਾ ਖੁਦਕੁਸ਼ੀ ਮਾਮਲਾ, ਅਮਿਤ ਸ਼ਾਹ ਬੋਲੇ- ਤਾਂ ਤੁਰੰਤ...
    • holiday in punjab
      ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
    • bjp s big announcement regarding randhawa suicide case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +