Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    1:10:15 PM

  • massive fire in home temple after cylinder explodes in jalandhar

    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ...

  • tax on gold jewelry abolished

    ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ...

  • another mp leaves party

    ਇਕ ਹੋਰ ਰਾਜ ਸਭਾ ਮੈਂਬਰ ਨੇ ਛੱਡੀ ਪਾਰਟੀ !...

  • hajj pilgrimage begins

    ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ

PUNJAB News Punjabi(ਪੰਜਾਬ)

ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ

  • Edited By Shivani Attri,
  • Updated: 21 Feb, 2026 01:20 PM
Jalandhar
sukhpal singh khaira statement on aam aadmi party advertisement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਦਿੱਲੀ ਦੇ ਲਾਜਪਤ ਨਗਰ ਅਤੇ ਡਿਫੈਂਸ ਕਾਲੋਨੀ ਵਿਖੇ ਲੱਗੇ ਪੰਜਾਬ ਸਰਕਾਰ ਦੇ ਵੱਡੇ-ਵੱਡੇ ਇਸ਼ਤਿਹਾਰਾਂ ਸਾਹਮਣੇ ਖੜ੍ਹੇ ਹੋ ਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦਾ ਪੈਸਾ ਦੂਜੇ ਰਾਜਾਂ 'ਚ ਆਪਣੀ ਮਸ਼ਹੂਰੀ ਚਮਕਾਉਣ ਲਈ ਬਰਬਾਦ ਕਰ ਰਹੇ ਹਨ।

ਇਹ ਵੀ ਪੜ੍ਹੋ: ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ

ਸਾਲਾਨਾ 1000 ਕਰੋੜ ਰੁਪਏ ਪਬਲੀਸਿਟੀ 'ਤੇ ਖ਼ਰਚਣ ਦਾ ਦਾਅਵਾ 
ਸੁਖਪਾਲ ਖਹਿਰਾ ਨੇ ਅੰਦਾਜ਼ਾ ਲਗਾਇਆ ਕਿ ਪੰਜਾਬ ਸਰਕਾਰ ਦੇਸ਼ ਭਰ ਦੀਆਂ ਅਖ਼ਬਾਰਾਂ, ਰਾਸ਼ਟਰੀ ਟੈਲੀਵਿਜ਼ਨ, ਸਿਨੇਮਾ ਘਰਾਂ ਅਤੇ ਹਵਾਈ ਅੱਡਿਆਂ 'ਤੇ ਅਜਿਹੀ ਮੈਗਾ ਪਬਲੀਸਿਟੀ 'ਤੇ ਸਾਲਾਨਾ ਲਗਭਗ 1,000 ਕਰੋੜ ਰੁਪਏ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲਾਂ 'ਚ ਇਹ ਖ਼ਰਚਾ 5,000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ, ਜੋਕਿ ਜਨਤਾ ਦੇ ਪੈਸੇ ਦੀ ਸਿੱਧੀ ਬਰਬਾਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੀਆਂ ਸਕੀਮਾਂ ਦੇ ਇਸ਼ਤਿਹਾਰ ਦਿੱਲੀ ਜਾਂ ਗੋਆ ਵਰਗੇ ਰਾਜਾਂ ਵਿੱਚ ਲਗਾਉਣ ਦਾ ਕੀ ਮਤਲਬ ਹੈ।

ਸਿਹਤ ਬੀਮਾ ਯੋਜਨਾ ਨੂੰ ਦੱਸਿਆ 'ਬੋਗਸ' 
10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ 'ਤੇ ਨਿਸ਼ਾਨਾ ਸਾਧਦਿਆਂ ਖਹਿਰਾ ਨੇ ਇਸ ਨੂੰ 'ਬੋਗਸ' ਕਰਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਵੱਖ-ਵੱਖ ਬੀਮਾਰੀਆਂ ਲਈ ਬਹੁਤ ਘੱਟ ਲਿਮਿਟ ਰੱਖੀ ਗਈ ਹੈ। ਉਦਾਹਰਣ ਵਜੋਂ ਦਿਲ ਦੀ ਬੀਮਾਰੀ ਲਈ ਸਿਰਫ 40,000 ਰੁਪਏ ਦੀ ਸੀਮਾ ਹੈ, ਜਦਕਿ ਅਸਲ ਖ਼ਰਚਾ ਲੱਖਾਂ ਵਿੱਚ ਹੁੰਦਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਹ ਸਭ ਅਰਵਿੰਦ ਕੇਜਰੀਵਾਲ ਦੀ ਸਿਆਸੀ ਸਾਖ ਨੂੰ ਬਚਾਉਣ ਲਈ ਪੰਜਾਬ ਦੇ ਪੈਸੇ ਨਾਲ ਕੀਤਾ ਜਾ ਰਿਹਾ ਇਕ ਧੋਖਾ ਹੈ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ ਹੋਵੇਗਾ...

ਗੈਰ-ਪੰਜਾਬੀ ਕੰਪਨੀਆਂ ਨੂੰ ਦਿੱਤੇ ਜਾ ਰਹੇ ਮੋਟੇ ਠੇਕੇ 
ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕਿ ਪਬਲੀਸਿਟੀ ਦੇ ਠੇਕੇ ਪੰਜਾਬ ਤੋਂ ਬਾਹਰਲੀਆਂ ਅਤੇ ਵਿਦੇਸ਼ੀ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੰਬਈ ਦੀਆਂ ਦੋ ਕੰਪਨੀਆਂ ਨੂੰ ਸਿਰਫ਼ ਇਸ਼ਤਿਹਾਰਾਂ ਦੇ ਡਿਜ਼ਾਈਨ ਤਿਆਰ ਕਰਨ ਲਈ 16 ਕਰੋੜ ਰੁਪਏ ਦਿੱਤੇ ਗਏ, ਜਦਕਿ ਪੰਜਾਬ ਦੇ ਲੋਕ ਸੰਪਰਕ ਵਿਭਾਗ ਕੋਲ ਆਪਣੇ ਮਾਹਰ ਮੌਜੂਦ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਖ਼ਰਚੇ ਦਾ ਆਡਿਟ ਹੋਣਾ ਚਾਹੀਦਾ ਹੈ ਅਤੇ ਸਰਕਾਰ ਬਦਲਣ 'ਤੇ ਸਾਡੀ ਸਰਕਾਰ ਆਉਣ 'ਤੇ ਇਸ ਦੀ ਜਾਂਚ ਕਰਵਾਈ ਜਾਵੇਗੀ।

ਸਰਕਾਰੀ ਜਹਾਜ਼ ਅਤੇ ਵੀ. ਆਈ. ਪੀ. ਕਲਚਰ 'ਤੇ ਚੁੱਕੇ ਸਵਾਲ 
ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਰਕਾਰੀ ਜਹਾਜ਼ ਅਤੇ ਹੈਲੀਕਾਪਟਰ ਦੀ ਵਰਤੋਂ ਕੇਜਰੀਵਾਲ ਨੂੰ ਦਿੱਲੀ ਤੋਂ ਲਿਜਾਣ ਅਤੇ ਗੁਜਰਾਤ ਚੋਣਾਂ ਵਰਗੇ ਪ੍ਰਚਾਰ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਮੁਹਾਲੀ ਦੇ ਵਿਕਾਸ ਭਵਨ ਵਿੱਚ ਕੇਜਰੀਵਾਲ ਲਈ ਬਣਾਏ ਗਏ ਹੈਲੀਪੈਡ ਅਤੇ ਕੀਤੀ ਗਈ ਰੈਨੋਵੇਸ਼ਨ ਨੂੰ 'ਅਖੌਤੀ ਆਮ ਆਦਮੀ' ਦਾ ਅਸਲ ਚਿਹਰਾ ਦੱਸਿਆ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 

  • aam aadmi party advertisement
  • sukhpal singh khaira
  • ਸਰਕਾਰੀ ਪੈਸਾ
  • ਸੁਖਪਾਲ ਸਿੰਘ ਖਹਿਰਾ
  • ਗੰਭੀਰ ਇਲਜ਼ਾਮ
  • ਆਮ ਆਦਮੀ ਪਾਰਟੀ

ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

NEXT STORY

Stories You May Like

  • punjab huge blast in house
    ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • 47 pan cards in one name money is being sent abroad in the name of education
    ਨਵਾਂ ਗੋਰਖਧੰਦਾ ! ਇਕ ਨਾਂ 'ਤੇ 47 ਪੈਨ ਕਾਰਡ, ਪੜ੍ਹਾਈ ਦੇ ਨਾਂ 'ਤੇ ਇੰਝ ਭੇਜਿਆ ਜਾ ਰਿਹਾ ਵਿਦੇਸ਼ਾਂ 'ਚ ਪੈਸਾ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ ਵਧਣਗੀਆਂ ਮੁਸ਼ਕਿਲਾਂ
  • the lottery is going to be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! ਹੋਵੇਗਾ ਪੈਸਾ ਹੀ ਪੈਸਾ, ਬਣ ਰਿਹਾ ਵਿਆਹ ਦਾ ਵੀ ਸੰਯੋਗ
  • the delhi empire and the maharaja of punjab
    ਦਿੱਲੀ ਦਾ ਸਾਮਰਾਜ ਤੇ ਪੰਜਾਬ ਦਾ ਮਹਾਰਾਜਾ
  • private schools dominate 10th class merit
    ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ
  • earn fixed interest of rs 98 849 guaranteed
    FD ਸਕੀਮ ਨਾਲ ਪੈਸੇ ਤੋਂ ਬਣਾਓ ਪੈਸਾ! 2,00,000 'ਤੇ 98,849 ਦਾ ਵਿਆਜ ਦੀ ਗਾਰੰਟੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
Trending
Ek Nazar
agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab big controversy over teachers salaries
      ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ...
    • punjabis will get great relief amidst the scorching heat
      ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ...
    • threat to blow up ludhiana mayor s office and diljit dosanjh s house with a bomb
      ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ...
    • important news for those travelling in buses with aadhaar card
      ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ...
    • petrol diesel price hike today
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ...
    • changed timings of government offices
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
    • change in the timings of sewa kendras
      ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ ਸਮੇਂ 'ਚ ਹੋ ਗਿਆ ਬਦਲਾਅ
    • vikramjit aujla becomes a judge in canada
      ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ ਕੈਨੇਡਾ 'ਚ ਬਣਿਆ ਜੱਜ! ਪੰਜਾਬੀ...
    • security agencies keep an eye on courier companies
      ਕੋਰੀਅਰ ਕੰਪਨੀਆਂ 'ਤੇ ਸੁਰੱਖਿਆ ਏਜੰਸੀਆਂ ਦੀ ਨਜ਼ਰ: Canada-US ਭੇਜੇ ਜਾ ਰਹੇ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +