ਬਰਨਾਲਾ (ਪੁਨੀਤ): ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸਹਿਣਾ ਦੀ ਸਾਬਕਾ ਸਰਪੰਚ ਦੇ ਸੁਖਵਿੰਦਰ ਸਿੰਘ ਕਲਕੱਤਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਪਿੰਡ ਸਹਿਣਾ ਪਹੁੰਚੇ ਤੇ ਪਰਿਵਾਰ ਦਾ ਦੁੱਖ ਵੰਡਾਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਇੱਥੇ ਦੱਸ ਦਈਏ ਕਿ ਸੁਖਵਿੰਦਰ ਸਿੰਘ ਸਹਿਣਾ ਦਾ ਕੁਝ ਦਿਨ ਪਹਿਲਾਂ ਸ਼ਰੇਆਮ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਇਸ ਮਾਮਲੇ ਵਿਚ ਤੁਰੰਤ ਐਕਸ਼ਨ ਲੈਂਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਹਿਣਾ ਦਾ ਕਤਲ ਕਰਨ ਵਾਲਾ ਨੌਜਵਾਨ ਪਹਿਲਾਂ ਉਸ ਦਾ ਹੀ ਸਾਥੀ ਸੀ ਤੇ ਫ਼ਿਰ ਦੋਹਾਂ ਵਿਚਾਲੇ ਅਣਬਨ ਹੋਣ ਮਗਰੋਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ, ਮੁਲਾਜ਼ਮਾਂ ਲਈ ਜਾਰੀ ਹੋ ਗਏ ਨਵੇਂ ਹੁਕਮ
NEXT STORY