Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:04:17 PM

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਸ਼ਿੰਦਰ ਸ਼ਿੰਦਾ ਨੇ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੇ ਹੌਂਸਲੇ ਮੁੜ ਕੀਤੇ ਬੁਲੰਦ (ਵੀਡੀਓ)

PUNJAB News Punjabi(ਪੰਜਾਬ)

ਸੁਖਸ਼ਿੰਦਰ ਸ਼ਿੰਦਾ ਨੇ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੇ ਹੌਂਸਲੇ ਮੁੜ ਕੀਤੇ ਬੁਲੰਦ (ਵੀਡੀਓ)

  • Edited By Sunita,
  • Updated: 23 Jan, 2021 04:29 PM
Chandigarh
sukshinder shinda new song kisana ne delhi jaam karti
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) — ਪਿਛਲੇ  ਲਗਭਗ 2 ਮਹੀਨੇ ਤੋਂ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਉਥੇ ਹੀ ਪੰਜਾਬੀ ਕਲਾਕਾਰ ਭਾਈਚਾਰਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਿ੍ਹਆ ਹੋਇਆ ਹੈ। ਪੰਜਾਬੀ ਕਲਾਕਾਰ ਵਰੋ-ਵਾਰੀ ਦਿੱਲੀ ਕਿਸਾਨ ਅੰਦੋਲਨ ’ਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾ ਰਹੇ ਹਨ, ਉਥੇ ਹੀ ਕੁਝ ਕਲਾਕਾਰ ਸੋਸ਼ਲ ਮੀਡੀਆ ਦੇ ਜ਼ਰੀਏ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਤੋਂ ਇਲਾਵਾ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੌਂਸਲੇ ਬੁਲੰਦ ਕਰਨ ਦੇ ਨਾਲ-ਨਾਲ ਪੰਜਾਬ ’ਚ ਖੇਤੀ ਕਾਨੂੰਨਾਂ ਨੂੰ ਲੈ ਕੇ ਛਿੜੀ ਜੰਗ ਨੂੰ ਵਿਸਥਾਰ ਨਾਲ ਆਮ ਲੋਕਾਂ ’ਚ ਪਹੁੰਚਾ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਵੀ ਆਪਣੇ ਗੀਤ ‘ਕਿਸਾਨਾਂ ਦਿੱਲੀ ਜਾਮ ਕਰਤੀ’ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਹਨ। ਹਾਲ ਹੀ ’ਚ ਸੁਖਸ਼ਿੰਦਰ ਸ਼ਿੰਦਾ ਦਾ ਗੀਤ ‘ਕਿਸਾਨਾਂ ਦਿੱਲੀ ਜਾਮ ਕਰਤੀ’ ਰਿਲੀਜ਼ ਹੋਇਆ ਹੈ। ਇਸ ਗੀਤ ਦੇ ਬੋਲ ਸੇਵਕ ਬਰਾੜ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਖ਼ੁਦ ਸੁਖਸ਼ਿੰਦਰ ਸ਼ਿੰਦਾ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ’ਚ ਸੁਖਸ਼ਿੰਦਰ ਸ਼ਿੰਦਾ ਨੇ ਕਿਸਾਨ ਅੰਦੋਲਨ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸਰਕਾਰ ਨੇ ਭਾਵੇਂ ਇਸ ਅੰਦੋਲਨ ਨੂੰ ਖ਼ਤਮ ਕਰਨ ਲਈ ਕਈ ਹੀਲੇ ਕੀਤੇ ਹਨ ਪਰ ਇਹ ਕਿਸਾਨ ਹੁਣ ਆਪਣੇ ਹੱਕ ਲੈ ਬਿਨਾਂ ਘਰ ਨਹੀਂ ਪਰਤਣ ਵਾਲੇ। 
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁਖਸ਼ਿੰਦਰ ਸ਼ਿੰਦਾ ਨੇ ਕਿਸਾਨਾਂ ਨੂੰ ਸਮਰਪਿਤ ਕਈ ਗੀਤ ਗਾਏ ਹਨ। ਇਨ੍ਹਾਂ ਹੀ ਨਹੀਂ ਪੰਜਾਬੀ ਇੰਡਸਟਰੀ ਵਲੋਂ ਲਗਾਤਾਰ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।

  • Kisana Ne Delhi Jaam Karti
  • Sukshinder Shinda
  • Sewak Brar
  • JCee Dhanoa
  • Punjabi Song

ਦਰਦਨਾਕ ਸੜਕ ਹਾਦਸੇ ਦੌਰਾਨ 2 ਲੋਕਾਂ ਦੀ ਮੌਤ

NEXT STORY

Stories You May Like

  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ ਹੋਇਆ ਫਰਾਰ
  • thieves   courage boosted
    ਚੋਰਾਂ ਦੇ ਹੌਂਸਲੇ ਬੁਲੰਦ: ਦੁਕਾਨ ਦੇ ਤਾਲੇ ਤੋੜ ਕੇ  12 ਹਜ਼ਾਰ ਰੁਪਏ ਦੀ ਨਕਦੀ ਕੀਤੀ ਚੋਰੀ
  • thieves in ludhiana steal 5 mobile phones of 2 brother
    ਲੁਧਿਆਣਾ 'ਚ ਚੋਰਾਂ ਦੇ ਹੌਸਲੇ ਬੁਲੰਦ, ਘਰ 'ਚ ਦਾਖਲ ਹੋ ਕੇ 5 ਮੋਬਾਈਲ ਕੀਤੇ ਚੋਰੀ
  • school holiday summer break
    School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • summer vacation starts on may 11th
    11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • jharkhand  ishank singh  history  sri lanka  india
    ਉਮਰਾਂ ਨਿੱਕੀਆਂ ਤੇ ਅਸਮਾਨੀਂ ਹੌਂਸਲੇ ! 7 ਸਾਲ ਦੇ ਇਸ਼ਾਂਕ ਨੇ ਰਚਿਆ ਇਤਿਹਾਸ, ਸ਼੍ਰੀਲੰਕਾ ਤੋਂ ਤੈਰ ਕੇ ਪਹੁੰਚਿਆ ਭਾਰਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +