Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    3:13:50 PM

  • hospital nicu fire rescued

    ਨਵਜੰਮੇ ਬੱਚਿਆਂ ਦੇ ਵਾਰਡ 'ਚ ਲੱਗ ਗਈ ਅੱਗ,...

  • captain amarinder singh asks pm modi about the meaning of mental naxalism

    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਸੁਲਤਾਨਪੁਰ ਲੋਧੀ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

PUNJAB News Punjabi(ਪੰਜਾਬ)

ਸੁਲਤਾਨਪੁਰ ਲੋਧੀ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਪਿਛਲੀਆਂ 5 ਚੋਣਾਂ ਦਾ ਇਤਿਹਾਸ

  • Edited By Anuradha,
  • Updated: 19 Feb, 2022 10:28 AM
Kapurthala
sultanpur lodhi constituency know the history of the seat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਸੁਲਤਾਨਪੁਰ ਲੋਧੀ ਹਲਕਾ ਨੰਬਰ 28 'ਚ ਲਗਾਤਾਰ ਤਿੰਨ ਵਾਰ ਚੋਣ ਜਿੱਤਣ ਵਾਲੀ ਅਕਾਲੀ ਦਲ ਨੂੰ 2012 ਵਿੱਚ ਕਾਂਗਰਸ ਦੇ ਨਵਤੇਜ ਚੀਮਾ ਨੇ ਹਰਾਇਆ ਅਤੇ 2017 ਵਿੱਚ ਮੁੜ ਇਹ ਸੀਟ ਕਾਂਗਰਸ ਦੀ ਝੋਲੀ ਪਈ। ਲਗਾਤਾਰ ਪੰਜ ਚੋਣਾਂ ਲੜਨ ਵਾਲੀ ਬੀਬੀ ਉਪਿੰਦਰਜੀਤ ਕੌਰ ਦੀ ਟਿਕਟ ਕੱਟ ਕੇ ਇਸ ਵਾਰ ਅਕਾਲੀ ਦਲ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦਕਿ ਕਾਂਗਰਸ ਵੱਲੋਂ ਨਵਤੇਜ ਚੀਮਾ ਮੁੜ ਚੋਣ ਮੈਦਾਨ ਵਿੱਚ ਹਨ।ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇਕ ਸੁਲਤਾਨਪੁਰ ਲੋਧੀ ਦਾ ਮੁਕਾਬਲਾ ਇਸ ਕਰਕੇ ਵੀ ਰੌਚਕ ਹੈ ਕਿਉਂਕਿ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਸੱਜਣ ਸਿੰਘ ਚੀਮਾ ਵੀ ਜਿੱਤ ਦੀ ਦਾਅਵੇਦਾਰੀ ਜਤਾਅ ਰਹੇ ਹਨ। 

1997 
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਲਤਾਨਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਉਪਿੰਦਰਜੀਤ ਕੌਰ ਚੋਣ ਮੈਦਾਨ ’ਚ ਆਈ ਜਿਨ੍ਹਾਂ ਨੂੰ 47455 ਵੋਟਾਂ ਨਾਲ ਜਿੱਤ ਹਾਸਲ ਹੋਈ ਸੀ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਦੇ ਰਾਜਨਬੀਰ ਸਿੰਘ ਚੋਣ ਮੈਦਾਨ ’ਚ ਸਨ ਜਿਨ੍ਹਾਂ ਨੂੰ 25529 ਵੋਟਾਂ ਮਿਲੀਆ ਸਨ ।
2002
2002 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਬੀ ਉਪਿੰਦਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਮੁੜ ਜਿੱਤ ਹਾਸਲ ਕੀਤੀ ਸੀ।ਉਨ੍ਹਾਂ ਨੂੰ 40485 ਵੋਟਾਂ ਮਿਲੀਆਂ ਸਨ। ਉਨ੍ਹਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਫਿਰ ਰਾਜਨਬੀਰ ਸਿੰਘ ਚੋਣ ਮੈਦਾਨ ’ਚ ਆਏ ਜਿਨ੍ਹਾਂ ਨੂੰ 34971 ਵੋਟਾਂ ਨਾਲ ਦੂਜੀ ਵਾਰ ਵੀ ਹਾਰ ਹੀ ਨਸੀਬ ਹੋਈ। ਉਪਿੰਦਰਜੀਤ ਕੌਰ ਨੂੰ 5514 (6.74%) ਵੋਟਾਂ ਦੇ ਵਾਧੂ ਫ਼ਰਕ ਨਾਲ ਜਿੱਤ ਹਾਸਲ ਹੋਈ ਸੀ।
2007
2007 ’ਚ ਲਗਾਤਾਰ ਤੀਸਰੀ ਵਾਰ ਸੁਲਤਾਨਪੁਰ  ਤੋਂ ਬੀਬੀ ਉਪਿੰਦਰਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ’ਚ ਆਏ ਅਤੇ ਇਸ ਵਾਰ ਵੀ ਹਲਕੇ ਤੋਂ ਲੋਕਾਂ ਤੋਂ ਅਥਾਹ ਪਿਆਰ ਮਿਲਿਆ। ਉਨ੍ਹਾਂ ਨੂੰ 49363 ਵੋਟਾਂ ਨਾਲ ਜਿੱਤ ਹਾਸਲ ਹੋਈ। ਇਸ ਵਾਰ ਕਾਂਗਰਸ ਵਲੋਂ ਨਵਤੇਜ ਸਿੰਘ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਪਰ ਉਨ੍ਹਾਂ ਨੂੰ ਵੀ 38318 ਵੋਟਾਂ ਮਿਲਣ ਕਾਰਨ ਹਾਰ ਦੇਖਣੀ ਪਈ। ਉਪਿੰਦਰਜੀਤ ਕੌਰ ਨੇ 11045 (11.97%) ਵੋਟਾਂ ਦੇ ਵਾਧੂ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ।
2012
2008 ਵਿੱਚ ਹੋਈ ਹੱਦਬੰਦੀ ਮਗਰੋਂ ਚੋਣ ਕਮਿਸ਼ਨ ਦੀ ਸੂਚੀ ਵਿੱਚ ਸੁਲਤਾਨਪੁਰ ਵਿਧਾਨ ਸਭਾ ਹਲਕਾ ਨੰਬ-42 ਨੂੰ ਸੁਲਤਾਨਪੁਰ ਲੋਧੀ ਹਲਕਾ ਨੰਬਰ 28 ’ਚ ਤਬਦੀਲ ਕਰ ਦਿੱਤਾ ਗਿਆ ਸੀ। ਕਾਂਗਰਸ ਵੱਲੋਂ ਪਿਛਲੀ ਚੋਣ ਹਾਰ ਚੁੱਕੇ ਨਵਤੇਜ ਸਿੰਘ ਚੀਮਾ ਨੂੰ ਇਸ ਵਾਰ ਸਫ਼ਲਤਾ ਮਿਲੀ। ਉਨ੍ਹਾਂ ਨੇ 47933 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਵਲੋਂ 1997 ਤੋਂ 2007 ਤੱਕ ਜਿੱਤ ਹਾਸਲ ਕਰਨ ਵਾਲੀ ਬੀਬੀ ਉਪਿੰਦਰਜੀਤ ਕੌਰ ਨੂੰ 43635 ਵੋਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ ਸੀ। ਨਵਤੇਜ ਸਿੰਘ ਚੀਮਾ ਨੇ 4298 (4.33%) ਵਾਧੂ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। 
2017
2017 ’ਚ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੂੰ ਦੂਜੀ ਵਾਰ ਜਿੱਤ ਹਾਸਲ ਹੋਈ ਸੀ। ਉਨ੍ਹਾਂ ਨੂੰ 41843 ਵੋਟਾਂ ਨਾਲ ਇਸ ਹਲਕੇ ਦੇ ਲੋਕਾਂ ਨੇ ਜਿਤਾਇਆ ਸੀ। ਉਨ੍ਹਾਂ ਦੇ ਖ਼ਿਲਾਫ਼ ਅਕਾਲੀ ਉਮੀਦਵਾਰ ਉਪਿੰਦਰਜੀਤ ਕੌਰ ਨੂੰ 33681 ਵੋਟਾਂ ਨਾਲ ਦੂਜੀ ਵਾਰ ਫਿਰ ਹਾਰ ਦਾ ਮੂੰਹ ਦੇਖਣਾ ਪਿਆ ਸੀ। 2017 ’ਚ ਆਮ ਆਦਮੀ ਪਾਰਟੀ ਵਲੋਂ ਸੱਜਣ ਸਿੰਘ ਚੀਮਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਜਿਨ੍ਹਾਂ ਨੂੰ 28017 ਵੋਟਾਂ ਨਾਲ ਤੀਸਰੇ ਨੰਬਰ ’ਤੇ ਟਿਕਣਾ ਪਿਆ ਸੀ। 

PunjabKesari

2022 ਦੀਆਂ  ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੇ ਇਕ ਵਾਰ ਮੁੜ ਤੋਂ ਨਵਤੇਜ ਸਿੰਘ ਚੀਮਾ ਨੂੰ ਟਿਕਟ ਦਿੱਤੀ ਹੈ। ਆਮ ਆਦਮੀ ਪਾਰਟੀ ਵਲੋਂ ਅਕਾਲੀ ਦਲ 'ਚ ਜਾਣ ਮਗਰੋਂ ਮੁੜ 'ਆਪ' 'ਚ ਆਉਣ ਵਾਲੇ ਸੱਜਣ ਸਿੰਘ ਚੀਮਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਉਪਿੰਦਰਜੀਤ ਦੀ ਟਿਕਟ ਕੱਟ ਕੇ ਕੈਪ. ਹਰਮਿੰਦਰ ਸਿੰਘ ਨੂੰ ਮੌਕਾ ਦਿੱਤਾ ਹੈ, ਸੰਯੁਕਤ ਸਮਾਜ ਮੋਰਚਾ ਨੇ ਹਰਪ੍ਰੀਤਪਾਲ ਸਿੰਘ ਵਿਰਕ ਅਤੇ ਭਾਜਪਾ ਗਠਜੋੜ ’ਚ ਢੀਂਡਸਾ ਦੀ ਪਾਰਟੀ ਵਲੋਂ ਜੁਗਰਾਜਪਾਲ ਸਿੰਘ ਸਾਹੀ ਚੋਣ ਮੈਦਾਨ ’ਚ ਉਤਰੇ ਹਨ। ਇਸ ਹਲਕੇ ਤੋਂ ਕਾਂਗਰਸ ਵੱਲੋਂ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਟਿਕਟ ਨਾ ਮਿਲਣ ਕਾਰਨ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹਨ।

ਇਸ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 148094 ਹੈ, ਜਿਨ੍ਹਾਂ ’ਚ ਪੁਰਸ਼ਾਂ ਦੀ ਗਿਣਤੀ 69628, ਔਰਤਾਂ ਦੀ 78464 ਅਤੇ ਥਰਡ ਜੈਂਡਰ ਦੀ ਗਿਣਤੀ 2 ਹੈ।

  • Punjab Assembly Elections 2022
  • Sultanpur Lodhi
  • History
  • Assembly Elections
  • ਪੰਜਾਬ ਵਿਧਾਨ ਸਭਾ ਚੋਣਾਂ 2022
  • ਸੁਲਤਾਨਪੁਰ ਲੋਧੀ
  • ਇਤਿਹਾਸ
  • ਵਿਧਾਨ ਸਭਾ ਚੋਣਾਂ

ਕੁੱਝ ਮਹੀਨੇ ਪਹਿਲਾਂ ਕਰਵਾਏ ਪ੍ਰੇਮ ਵਿਆਹ ਦਾ ਖੌਫ਼ਨਾਕ ਅੰਤ, ਜਵਾਈ ਨੇ ਸਹੁਰੇ ਘਰ ਜਾ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • punjab cabinet meeting
    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
  • cjp withdraws decision to hold delhi march on september 5
    CJP ਨੇ ਵਾਪਸ ਲਿਆ 5 ਸਤੰਬਰ ਨੂੰ 'ਦਿੱਲੀ ਮਾਰਚ' ਕਰਨ ਦਾ ਫੈਸਲਾ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • road accident took place in rewa
    ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 5 ਮੁਸਾਫ਼ਰਾਂ ਦੀ ਮੌਤ ਤੇ 20 ਜ਼ਖ਼ਮੀ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pseb exams
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ
    • beaten case
      ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • accident in ludhiana
      ਲੁਧਿਆਣਾ 'ਚ ਸੇਮ ਨਾਲੇ ਵਿਚ ਜਾ ਡਿਗਿਆ ਟਰੱਕ! ਬੇਹੋਸ਼ ਹੋਇਆ ਡਰਾਈਵਰ
    • work permit fraud
      Work Permit ਦਿਵਾਉਣ ਦੇ ਨਾਂ 'ਤੇ ਪੌਣੇ 2 ਲੱਖ ਰੁਪਏ ਦੀ ਠੱਗੀ!
    • the case of ed sending a letter to dgp punjab
      ED ਵੱਲੋਂ DGP ਪੰਜਾਬ ਨੂੰ ਪੱਤਰ ਭੇਜਣ ਦਾ ਮਾਮਲਾ : ਪਟੀਸ਼ਨਕਰਤਾ ਨੇ ਹਾਈਕੋਰਟ ਤੋਂ...
    • punjab police in controversy employee slaps boy in jalandhar
      ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
    • farmers   protest continues for the fourth day in chandigarh
      ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ...
    • complaint of deep mining in hoshiarpur  high court orders investigation
      ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
    • many roads closed from noon to 1 a m today
      ਅੱਜ ਦੁਪਹਿਰ ਤੋਂ ਰਾਤ 1 ਵਜੇ ਤੱਕ ਕਈ ਸੜਕਾਂ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...
    • health department in action
      ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +