Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:54:38 AM

  • nana patekar

    ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ...

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਠੌਲਾ ਤੋਂ ਸਜਾਇਆ ਗਿਆ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਨਗਰ ਕੀਰਤਨ

PUNJAB News Punjabi(ਪੰਜਾਬ)

ਅਠੌਲਾ ਤੋਂ ਸਜਾਇਆ ਗਿਆ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਨਗਰ ਕੀਰਤਨ

  • Edited By Anuradha,
  • Updated: 23 Sep, 2019 05:23 PM
Jalandhar
sultanpur lodhi nagar kirtan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰਿਆਣਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਪਿੰਡ ਅਠੌਲਾ ਵਿਖੇ ਸਥਿਤ ਗੁਰਦੁਆਰਾ ਧਰਮਸ਼ਾਲਾ ਤੋਂ ਸੁਲਤਾਨਪੁਰ ਲੋਧੀ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸੰਗਤਾਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦਿਆਂ ਵਾਹਨਾਂ ਦੇ ਵੱਡੇ ਕਾਫਲੇ ਸਹਿਤ ਚੱਲ ਰਹੀਆਂ ਸਨ। ਇਸ ਮਹਾਨ ਨਗਰ ਕੀਰਤਨ 'ਚ ਪਿੰਡ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਹਜ਼ਾਰਾਂ ਦੀ ਗਿਣਤੀ 'ਚ ਸ਼ਾਮਲ ਹੋਈਆਂ। ਨਗਰ ਕੀਰਤਨ ਦੇ ਪੜਾਅ ਦੌਰਾਨ ਵੱਖ-ਵੱਖ ਅਸਥਾਨਾਂ 'ਤੇ ਗੁਰੂ ਘਰ ਦੇ ਸੇਵਾਦਾਰਾਂ ਨੇ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ। ਇਹ ਨਗਰ ਕੀਰਤਨ ਪਿੰਡ ਅਠੌਲਾ ਤੋਂ ਕੋਹਾਲਾ, ਨਿੱਜਰਾਂ, ਕਾਲਾ ਸੰਘਿਆਂ, ਸੰਧੂ ਚੱਠਾ, ਆਧੀ, ਫਤਿਹਪੁਰ, ਕੁਲਾਰਾਂ, ਤਲਵੰਡੀ ਮਾਧੋ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਤੋਂ ਹੋ ਕੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼ਰਧਾਪੂਰਵਕ ਸੰਪੰਨ ਹੋਇਆ।

PunjabKesariਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਠੱਟੇ ਟਿੱਬੇ ਵਾਲੇ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ ਅਤੇ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਲਈ ਇਲਾਹੀ ਵਰਦਾਨ ਹੈ। ਇਸ ਅਨੁਸਾਰ ਜੀਵਨ ਬਤੀਤ ਕਰਨ ਵਾਲਿਆਂ 'ਤੇ ਵਾਹਿਗੁਰੂ ਜੀ ਦੀ ਸਦਾ ਬਖਸ਼ਿਸ ਰਹਿੰਦੀ ਹੈ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਸੁਰਜੀਤ ਸਿੰਘ ਚੀਮਾ ਅਤੇ ਗੁਰੂ ਘਰ ਦੇ ਸੇਵਾਦਾਰ ਮਨਜੀਤ ਸਿੰਘ ਸੋਹਲ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਮਹਾਨ ਨਗਰ ਕੀਰਤਨ 'ਚ ਪਿੰਡ ਅਤੇ ਇਲਾਕੇ ਦੀ ਸੰਗਤ ਭਾਰੀ ਗਿਣਤੀ 'ਚ ਪਹੁੰਚੀ ਹੈ, ਉਹ ਇਸ ਗੱਲ ਦਾ ਪ੍ਰਤੀਕ ਹੈ ਕਿ ਸੰਗਤ 'ਚ ਆਪਣੇ ਗੁਰੂ ਸਾਹਿਬਾਨ ਪ੍ਰਤੀ ਕਿੰਨੀ ਸ਼ਰਧਾ ਹੈ। ਉਨ੍ਹਾਂ ਨੇ ਦੱਸਿਆ ਕਿ 23 ਸਤੰਬਰ ਨੂੰ ਅਠੌਲਾ ਵਿਖੇ ਗੁਰਦੁਆਰਾ ਧਰਮਸ਼ਾਲਾ 'ਚ ਗੁਰਮਤਿ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਕਰਵਾਇਆ ਜਾ ਰਿਹਾ ਹੈ, ਜਿਸ 'ਚ ਰਾਗੀ-ਢਾਡੀ, ਕੀਰਤਨੀ ਅਤੇ ਕਥਾ ਵਾਚਕ ਗੁਰ ਇਤਿਹਾਸ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸਰਪੰਚ ਭੁਪਿੰਦਰ ਕੌਰ ਸੋਹਲ, ਮਨਜੀਤ ਸਿੰਘ ਮੀਤ, ਤਰਸੇਮ ਸਿੰਘ ਆਦਿ ਹਾਜ਼ਰ ਸਨ।

  • Sultanpur Lodhi
  • Sri Guru Nanak Dev Ji
  • Nagar Kirtan
  • ਸੁਲਤਾਨਪੁਰ ਲੋਧੀ
  • ਸ੍ਰੀ ਗੁਰੂ ਨਾਨਕ ਦੇਵ ਜੀ
  •  ਨਗਰ ਕੀਰਤਨ

ਕਾਂਗਰਸ ਵਲੋਂ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

NEXT STORY

Stories You May Like

  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • drone show dedicated to the 650th prakash purab of guru ravidas maharaj ji
    ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਅੱਜ ਹੋਵੇਗੀ ਡਰੋਨ ਸ਼ੋਅ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • drone show prakash purab of sri guru ravidas ji rupnagar tomorrow
    ਰੂਪਨਗਰ ਵਿਖੇ ਭਲਕੇ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • e rickshaw collides with overloaded truck
      ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
    • major accident averted
      ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ...
    • major negligence by pwd
      PWD ਦੀ ਵੱਡੀ ਲਾਪ੍ਰਵਾਹੀ: 4 ਮਹੀਨਿਆਂ ਤੋਂ ਪੁੱਟੀ ਪੁਲੀ ਨੇ ਲਿਆ ਹਾਦਸੇ ਦਾ ਰੂਪ,...
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +