Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    9:37:55 AM

  • pargat singh punjab congress new president

    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ...

  • punjab government schools students  free coaching

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • tarn taran ransom petrol pump

    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ...

  • hindi signboard  2 officials  suspended

    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ

  • Edited By Gurminder Singh,
  • Updated: 06 Jun, 2026 04:16 PM
Firozpur-Fazilka
summer holidays  good news  punjab
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ ਸੋਢੀ) : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਯਾਤਰੀਆਂ ਦੀ ਵੱਧਦੀ ਭੀੜ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਭਾਰਤੀ ਰੇਲਵੇ ਨੇ ਜੰਮੂ ਤਵੀ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ (ਮੁੰਬਈ) ਵਿਚਕਾਰ ਇਕ ਵਿਸ਼ੇਸ਼ ਸੁਪਰਫਾਸਟ ਸਮਰ ਸਪੈਸ਼ਲ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਟਰੇਨ ਪੰਜਾਬ ਦੇ ਮੁੱਖ ਸ਼ਹਿਰਾਂ ਰਾਹੀਂ ਗੁਜ਼ਰੇਗੀ, ਜਿਸ ਨਾਲ ਗਰਮੀਆਂ ਦੀਆਂ ਛੁੱਟੀਆਂ ਵਿਚ ਮਹਾਰਾਸ਼ਟਰ ਵੱਲ ਜਾਣ ਵਾਲੇ ਮੁਸਾਫ਼ਰਾਂ ਨੂੰ ਰਾਹਤ ਮਿਲੇਗੀ। ਰੇਲਵੇ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਟਰੇਨ ਨੰਬਰ 04602 ਸਮਰ ਸਪੈਸ਼ਲ 7 ਜੂਨ 2026 ਨੂੰ ਜੰਮੂ ਤਵੀ ਤੋਂ ਰਾਤ 1:30 ਵਜੇ ਰਵਾਨਾ ਹੋਵੇਗੀ। ਇਹ ਰੇਲ ਗੱਡੀ ਲਗਭਗ 38 ਘੰਟੇ 30 ਮਿੰਟ ਦਾ ਸਫਰ ਤੈਅ ਕਰਕੇ ਦੁਪਹਿਰ 3 ਵਜੇ ਮੁੰਬਈ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਪਹੁੰਚੇਗੀ। ਇਸ ਪੂਰੀ ਤਰ੍ਹਾਂ ਰਾਖਵੀਂ ਸੁਪਰਫਾਸਟ ਟਰੇਨ ਵਿਚ ਸਿਰਫ਼ ਸੈਕਿੰਡ ਅਤੇ ਥਰਡ ਏਸੀ (ਸ਼੍ਰੇਣੀ ਦੇ ਕੋਚ ਲਗਾਏ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ

ਇਹ ਵਿਸ਼ੇਸ਼ ਟਰੇਨ ਆਪਣੇ ਸਫਰ ਦੌਰਾਨ ਪੰਜਾਬ ਅਤੇ ਹੋਰ ਸੂਬਿਆਂ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਰੁਕੇਗੀ, ਜਿਨ੍ਹਾਂ ਵਿਚ ਪਠਾਨਕੋਟ ਕੈਂਟ, ਜਲੰਧਰ ਕੈਂਟ, ਲੁਧਿਆਣਾ, ਅੰਬਾਲਾ ਕੈਂਟ, ਦਿੱਲੀ ਸਫ਼ਦਰਜੰਗ, ਮਥੁਰਾ ਜੰਕਸ਼ਨ, ਆਗਰਾ ਕੈਂਟ, ਵੀਰਾਂਗਣਾ ਲਕਸ਼ਮੀਬਾਈ ਝਾਂਸੀ, ਬੀਨਾ, ਭੋਪਾਲ, ਇਟਾਰਸੀ, ਭੁਸਾਵਲ, ਮਨਮਾੜ, ਨਾਸਿਕ ਰੋਡ, ਕਲਿਆਣ ਜੰਕਸ਼ਨ ਅਤੇ ਦਾਦਰ ਹਨ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਯਾਤਰੀਆਂ ਦੀ ਗਿਣਤੀ ਕਾਫ਼ੀ ਵਧ ਜਾਂਦੀ ਹੈ। ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਮਹਾਰਾਸ਼ਟਰ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਇਹ ਇਕ ਤਰਫ਼ਾ ਸਪੈਸ਼ਲ ਟਰੇਨ ਚਲਾਈ ਜਾ ਰਹੀ ਹੈ। ਰੇਲਵੇ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਫਰ ਸ਼ੁਰੂ ਕਰਨ ਤੋਂ ਪਹਿਲਾਂ ਰੇਲਵੇ ਦੀ ਵੈੱਬਸਾਈਟ ਜਾਂ ਪੁੱਛਗਿੱਛ ਕੇਂਦਰ ਤੋਂ ਟਰੇਨ ਦੇ ਸਮੇਂ, ਰੂਟ ਅਤੇ ਸੀਟਾਂ ਦੀ ਉਪਲੱਬਧਤਾ ਬਾਰੇ ਤਾਜ਼ਾ ਜਾਣਕਾਰੀ ਜ਼ਰੂਰ ਹਾਸਲ ਕਰ ਲੈਣ ਤਾਂ ਜੋ ਯਾਤਰਾ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Summer holidays
  • good news
  • holidays in Punjab
  • ਗਰਮੀਆਂ ਦੀਆਂ ਛੁੱਟੀਆਂ
  • ਖ਼ੁਸ਼ਖ਼ਬਰੀ
  • ਪੰਜਾਬ ਵਿਚ ਛੁੱਟੀਆਂ

ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ ਸਾਹਮਣੇ...

NEXT STORY

Stories You May Like

  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • punjab  highcourt  s major decision for government employees
    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ ਵੱਡਾ ਬਿਆਨ
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • flydubai suspends flights
    Flydubai ਨੇ ਰੋਕ'ਤੀਆਂ ਸਾਰੀਆਂ ਉਡਾਣਾਂ ! ਹਾਈਜੈਕ ਮਾਮਲੇ ਤੋਂ ਬਾਅਦ ਲਿਆ ਵੱਡਾ ਫ਼ੈਸਲਾ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • meritorious reserved category candidates will be adjusted in the general
    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ
  • pargat singh punjab congress new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh appointed new president of punjab pradesh congress committee
      ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ
    • raja warring congratulated pargat singh
      ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਰਾਜਾ ਵੜਿੰਗ ਦਾ...
    • pargat singh becomes second congress captain from jalandhar cantt
      ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
    • bjp demands justice for sangrur family
      ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਸ ’ਤੇ ਸਹਿਮਤੀ ਤੋਂ ਬਿਨਾਂ...
    • on the occasion of gandhi jayanti safai abhiyan
      ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ...
    • opened fire on an i20 car near the mullanpur village
      ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ...
    • seized vehicles sold to scrap dealers from police station store
      ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI...
    • long power cut on saturday in punjab
      ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ...
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +