Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:09:16 PM

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਤੋਂ ਧਨਬਾਦ ਲਈ ਮਿਲੀ ਸਮਰ ਵਿਸ਼ੇਸ਼ ਰੇਲਗੱਡੀ

PUNJAB News Punjabi(ਪੰਜਾਬ)

ਚੰਡੀਗੜ੍ਹ ਤੋਂ ਧਨਬਾਦ ਲਈ ਮਿਲੀ ਸਮਰ ਵਿਸ਼ੇਸ਼ ਰੇਲਗੱਡੀ

  • Edited By Babita,
  • Updated: 03 Apr, 2026 12:00 PM
Chandigarh
summer special train from chandigarh to dhanbad
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਲਲਨ) : ਗਰਮੀਆਂ ਦੀਆਂ ਛੁੱਟੀਆਂ ਨੂੰ ਧਿਆਨ 'ਚ ਰੱਖਦੇ ਹੋਏ ਰੇਲਵੇ ਨੇ ਚੰਡੀਗੜ੍ਹ ਅਤੇ ਧਨਬਾਦ ਵਿਚਕਾਰ ਸਮਰ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫ਼ੈਸਲਾ ਕੀਤਾ ਹੈ। ਅੰਬਾਲਾ ਡਵੀਜ਼ਨ ਦੇ ਸੀਨੀਅਰ ਡੀ. ਸੀ. ਐੱਮ. ਨਵੀਨ ਕੁਮਾਰ ਨੇ ਦੱਸਿਆ ਕਿ ਇਹ ਰੇਲਗੱਡੀ 3 ਅਪ੍ਰੈਲ ਤੋਂ 14 ਜੁਲਾਈ ਤੱਕ ਹਫ਼ਤੇ 'ਚ ਦੋ ਦਿਨ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਰੇਲਗੱਡੀ ਲਈ ਬੁਕਿੰਗ ਸ਼ੁਰੂ ਹੋ ਗਈ ਹੈ ਅਤੇ ਇਹ ਆਨਲਾਈਨ ਅਤੇ ਟਿਕਟ ਕਾਊਂਟਰਾਂ ’ਤੇ ਉਪਲੱਬਧ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਈ ਹੋਰ ਰੂਟਾਂ ਲਈ ਰੇਲਗੱਡੀਆਂ ਦੀ ਬੇਨਤੀ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਰੇਲਗੱਡੀਆਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ। ਟਰੇਨ ਨੰਬਰ 03311 ਧਨਬਾਦ ਤੋਂ ਚੰਡੀਗੜ੍ਹ ਲਈ 3 ਅਪ੍ਰੈਲ ਤੋਂ 14 ਜੁਲਾਈ ਤੱਕ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਧਨਬਾਦ ਤੋਂ ਰਾਤ 11.50 ਵਜੇ ਚੱਲੇਗੀ ਅਤੇ ਤੀਜੇ ਦਿਨ ਸਵੇਰੇ 4.30 ਵਜੇ ਚੰਡੀਗੜ੍ਹ ਪਹੁੰਚੇਗੀ। ਇਹ ਟਰੇਨ 1431 ਕਿਲੋਮੀਟਰ ਦੀ ਦੂਰੀ 28 ਘੰਟੇ 40 ਮਿੰਟ ਵਿਚ ਤੈਅ ਕਰੇਗੀ। ਟਰੇਨ ਨੰਬਰ 03312 ਚੰਡੀਗੜ੍ਹ-ਧਨਬਾਦ ਵਿਚਕਾਰ 5 ਅਪ੍ਰੈਲ ਤੋਂ 16 ਜੁਲਾਈ ਤੱਕ ਹਫ਼ਤੇ ਵਿਚ ਦੋ ਦਿਨ ਐਤਵਾਰ ਅਤੇ ਵੀਰਵਾਰ ਨੂੰ ਸਵੇਰੇ 6 ਵਜੇ ਚੰਡੀਗੜ੍ਹ ਤੋਂ ਚੱਲੇਗੀ ਅਤੇ ਅਗਲੇ ਦਿਨ ਸਵੇਰੇ 9 ਵਜੇ ਧਨਬਾਦ ਪਹੁੰਚੇਗੀ। ਇਹ ਟਰੇਨ ਚੰਡੀਗੜ੍ਹ, ਅੰਬਾਲਾ ਕੈਂਟ, ਪਾਣੀਪਤ, ਦਿੱਲੀ, ਗਾਜ਼ੀਆਬਾਦ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਲਖਨਊ, ਵਾਰਾਣਸੀ, ਪੰਡਿਤ ਦੀਨਦਿਆਲ ਉਪਾਧਿਆਏ, ਗਿਆ, ਕੋਡਰਮਾ, ਪਾਰਸਨਾਥ, ਗੋਮੋ ਜੰਕਸ਼ਨ ਤੋਂ ਬਾਅਦ ਧਨਬਾਦ ਪਹੁੰਚੇਗੀ।
ਸਾਰੇ ਕੋਚ ਹੋਣਗੇ ਥਰਡ ਏ. ਸੀ.
ਇਸ ਟਰੇਨ ਵਿਚ ਲਗਭਗ 18 ਕੋਚ ਹੋਣਗੇ, ਜਿਨ੍ਹਾਂ ਵਿਚ 16 ਥਰਡ ਏ.ਸੀ., ਇੰਜਣ ਅਤੇ ਐੱਸ.ਐੱਲ.ਆਰ. ਕੋਚ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਹ ਰੈਕ ਪਹਿਲਾਂ ਧਨਬਾਦ-ਜੰਮੂ ਤਵੀ ਵਿਚਕਾਰ ਚਲਾਇਆ ਜਾਂਦਾ ਸੀ, ਪਰ ਹੁਣ ਬੰਦ ਕਰਕੇ ਧਨਬਾਦ-ਚੰਡੀਗੜ੍ਹ ਵਿਚਕਾਰ ਚਲਾਇਆ ਜਾ ਰਿਹਾ ਹੈ। ਥਰਡ ਏ.ਸੀ. ਦੇ ਇਕ ਕੋਚ ਵਿਚ 72 ਸੀਟਾਂ ਹੁੰਦੀਆਂ ਹਨ, ਇਸ ਲਈ ਚੰਡੀਗੜ੍ਹ ਅਤੇ ਧਨਬਾਦ ਵਿਚਕਾਰ ਚੱਲਣ ਵਾਲੀ ਵਿਸ਼ੇਸ਼ ਟਰੇਨ ਵਿਚ 1,152 ਸੀਟਾਂ ਉਪਲੱਬਧ ਹਨ।
ਹੋਰ ਟਰੇਨਾਂ ਮਿਲਣ ਦੀ ਸੰਭਾਵਨਾ
ਅੰਬਾਲਾ ਡਵੀਜ਼ਨ ਨੂੰ ਭੇਜੀਆਂ ਗਈਆਂ ਪ੍ਰਸਤਾਵਿਤ ਟਰੇਨਾਂ ਵਿਚ ਮੁੰਬਈ ਅਤੇ ਕਟਿਹਾਰ ਲਈ ਸਮਰ ਵਿਸ਼ੇਸ਼ ਟਰੇਨਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲੇ ਇਕ ਸਮਰ ਵਿਸ਼ੇਸ਼ ਟਰੇਨ ਮਿਲੀ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਟਰੇਨਾਂ ਦਾ ਐਲਾਨ ਕੀਤਾ ਜਾਵੇਗਾ।

  • Chandigarh
  • Dhanbad
  • Summer Special Train
  • Summer
  • Holidays
  • ਚੰਡੀਗੜ੍ਹ
  • ਧਨਬਾਦ
  • ਸਮਰ ਵਿਸ਼ੇਸ਼ ਰੇਲਗੱਡੀ
  • ਗਰਮੀਆਂ
  • ਛੁੱਟੀਆਂ

3 ਦਿਨ ਲਗਾਤਾਰ ਪਵੇਗਾ ਮੀਂਹ, ਆਵੇਗੀ ਹਨ੍ਹੇਰੀ ਅਤੇ ਪੈਣਗੇ ਗੜ੍ਹੇ, ਪੰਜਾਬ ਤੋਂ ਦਿੱਲੀ ਤਕ ALERT ਜਾਰੀ

NEXT STORY

Stories You May Like

  • special train to run between amritsar katihar from august 5
    ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
  • special arrangements for rakhi
    ਰੱਖੜੀ ਲਈ ਵਿਸ਼ੇਸ਼ ਪ੍ਰਬੰਧ, ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਡਾਕਘਰ, ਵਿਸ਼ੇਸ਼ ਲਿਫ਼ਾਫੇ ਵੀ ਉਪਲੱਬਧ
  • youth death case
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
  • five additional trips of amritsar katihar amritsar special train
    ਰੇਲ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ-ਕਟਿਹਾਰ-ਅੰਮ੍ਰਿਤਸਰ ਸਪੈਸ਼ਲ ਰੇਲਗੱਡੀ ਦੇ ਪੰਜ ਵਾਧੂ ਫੇਰੇ
  • 18 year old dies after being hit by train while crossing railway tracks
    ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
  • check your route before leaving home today
    ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ ਬਦਲਿਆ ਟ੍ਰੈਫਿਕ
  • young man commits suicide by jumping in front of train
    ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
Trending
Ek Nazar
groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • clerk beaten up in office
      ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
    • 5 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
    • big about bhakra pong and ranjit sagar dams
      ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ...
    • the proceedings of the punjab vidhan sabha began
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ...
    • rahul gandhi made a big gesture by taking the name captain
      ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ...
    • phagwara civil hospital once again became a battleground
      ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ...
    • father had sexually abused minor daughter
      ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ
    • ashwani sharma statement
      ਸਪੀਕਰ ਇਹ ਯਕੀਨੀ ਬਣਾਉਣ ਕਿ ਇਕਪੱਖੀ ਰਾਜਨੀਤੀ ਤੱਥਾਂ ਅਤੇ ਨਿਰਪੱਖਤਾ 'ਤੇ ਹਾਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +