Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:45:07 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ

PUNJAB News Punjabi(ਪੰਜਾਬ)

ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ

  • Edited By Shivani Attri,
  • Updated: 07 Jun, 2026 03:37 PM
Jalandhar
summer vacation pinkoo tv funny video
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਗਰਮੀ ਦੀਆਂ ਛੁੱਟੀਆਂ ਸਕੂਲੀ ਬੱਚਿਆਂ ਦੀ ਜ਼ਿੰਦਗੀ 'ਚ ਖ਼ਾਸ ਮਹੱਤਵ ਰੱਖਦੀਆਂ ਹਨ। ਛੁੱਟੀਆਂ ਸ਼ੁਰੂ ਹੁੰਦੇ ਹੀ ਬੱਚਿਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਪੈਂਦੀ ਹੈ, ਕਿਉਂਕਿ ਛੁੱਟੀਆਂ ਵਿਚ ਬੱਚਿਆਂ ਨੂੰ ਨਾਨਕੇ ਘਰ ਜਾਣ ਜਾਂ ਫਿਰ ਪਹਾੜਾਂ ਦੀ ਸੈਰ ਕਰਨ ਦਾ ਵੱਖਰਾ ਹੀ ਚਾਅ ਹੁੰਦਾ ਹੈ। ਬੱਚਿਆਂ ਦੀਆਂ ਛੁੱਟੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਕੂ ਟੀ.ਵੀ. ਨੇ ਬੇਹੱਦ ਹੀ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ। 

PunjabKesari

ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੁੰਦਿਆਂ ਹੀ ਬੱਚਿਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਹਰ ਪਾਸੇ ਬੱਚੇ ਲੁੱਡੀਆਂ ਪਾਉਂਦੇ ਨਜ਼ਰ ਆ ਰਹੇ ਹਨ। ਪੜ੍ਹਾਈ-ਲਿਖਾਈ ਤੋਂ ਕੁਝ ਸਮੇਂ ਲਈ ਰਾਹਤ ਮਿਲਣ ਕਾਰਨ ਬੱਚੇ ਇਸ ਸਮੇਂ ਦਾ ਭਰਪੂਰ ਆਨੰਦ ਲੈ ਰਹੇ ਹਨ।

PunjabKesari

ਵੀਡੀਓ ਵਿਚ ਵਿਖਾਇਆ ਗਿਆ ਹੈ ਕਿ ਛੁੱਟੀਆਂ ਦਾ ਆਨੰਦ ਮਾਣਨ ਲਈ ਕਿਵੇਂ ਬੱਚਿਆਂ ਨੇ ਆਪੋ-ਆਪਣਾ ਪਲਾਨ ਬਣਾਇਆ ਹੈ, ਜਿੱਥੇ ਕਈ ਬੱਚੇ ਆਪਣੀ ਨਾਨੀ ਦੇ ਘਰ ਜਾਣ ਦੀ ਤਿਆਰੀ ਵਿੱਚ ਹਨ, ਉੱਥੇ ਹੀ ਕਈ ਪਰਿਵਾਰਾਂ ਨੇ ਗਰਮੀ ਤੋਂ ਬਚਣ ਲਈ ਪਹਾੜਾਂ ਵੱਲ ਜਾਣ ਦਾ ਰੁਖ਼ ਕੀਤਾ। ਵੀਡੀਓ ਵਿਚ ਇਹ ਵੀ ਵਿਖਾਇਆ ਗਿਆ ਹੈ ਕਿ ਕੁਝ ਬੱਚੇ ਸਾਰਾ ਦਿਨ ਸੌਂ ਕੇ ਆਪਣੀ ਨੀਂਦ ਪੂਰੀ ਕਰ ਰਹੇ ਹਨ, ਜਦਕਿ ਕਈ ਬੱਚੇ ਸਿਖ਼ਰ ਦੁਪਹਿਰੇ ਬਾਹਰ ਖੇਡਣ 'ਚ ਮਸਤ ਹਨ।

PunjabKesari

ਇਸ ਗਰਮੀ ਦੇ ਮੌਸਮ ਵਿੱਚ ਬੱਚਿਆਂ ਲਈ ਲੱਸੀ, ਸ਼ਰਬਤ ਅਤੇ ਆਈਸ ਕਰੀਮ ਖਿੱਚ ਦਾ ਕੇਂਦਰ ਬਣੇ ਹੋਏ ਹਨ। ਬੱਚੇ ਜਿੰਨੀ ਚਾਹੁਣ ਓਨੀ ਆਈਸ ਕਰੀਮ ਖਾ ਕੇ ਅਤੇ ਠੰਡੀਆਂ ਚੀਜ਼ਾਂ ਖਾ ਕੇ ਖੁਸ਼ ਹੋ ਰਹੇ ਹਨ। ਇਨ੍ਹਾਂ ਛੁੱਟੀਆਂ 'ਚ ਬੱਚਿਆਂ 'ਤੇ ਕੋਈ ਖ਼ਾਸ ਰੋਕ-ਟੋਕ ਨਹੀਂ ਹੁੰਦੀ, ਜਿਸ ਕਾਰਨ ਉਹ ਆਪਣੀ ਮਰਜ਼ੀ ਅਨੁਸਾਰ ਮੌਜ-ਮਸਤੀ ਕਰ ਸਕਦੇ ਹਨ। ਪਿੰਕੂ ਟੀ.ਵੀ. ਵੱਲੋਂ ਬੱਚਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਛੁੱਟੀਆਂ ਦਾ ਪੂਰਾ ਲੁਤਫ਼ ਉਠਾਉਣ ਤੇ ਰੱਜ ਕੇ ਮੌਜ-ਮਸਤੀ ਕਰਨ।

PunjabKesari

ਇਹ ਵੀ ਪੜ੍ਹੋ:  ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Summer Vacation
  • pinkoo tv
  • funny video
  • ਗਰਮੀਆਂ ਦੀਆਂ ਛੁੱਟੀਆਂ
  • ਪਿੰਕੂ ਟੀ. ਵੀ. ਫਨੀ ਵੀਡੀਓ

ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ

NEXT STORY

Stories You May Like

  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • festive season  acs  tvs  refrigerators  expensive  prices
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • a bonanza for school children in october
    ਅਕਤੂਬਰ 'ਚ ਸਕੂਲੀ ਬੱਚਿਆਂ ਦੀ ਬੱਲੇ-ਬੱਲੇ: ਗਾਂਧੀ ਜਯੰਤੀ ਤੋਂ ਲੈ ਕੇ ਦੁਸਹਿਰੇ ਤੱਕ ਛੁੱਟੀਆਂ ਹੀ ਛੁੱਟੀਆਂ, ਦੇਖੋ...
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +