ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ 2 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਸਰਕਾਰ ਦੇ ਆਦੇਸ਼ ਮੁਤਾਬਕ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 2 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਕੀ ਕਿਹਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ
ਪੰਜਾਬ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
NEXT STORY