ਜਲੰਧਰ (ਸੋਨੂੰ)- ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਵੀਡੀਓ ਕਲਿੱਪ ਦੇ ਸਬੰਧ ਵਿੱਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਸੰਮਨ ਜਾਰੀ ਕੀਤਾ ਹੈ। ਵਿਧਾਨ ਸਭਾ ਸਕੱਤਰੇਤ ਨੇ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 27 ਫਰਵਰੀ ਨੂੰ ਦੁਪਹਿਰ 3 ਵਜੇ ਤੱਕ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਹਾਲਾਂਕਿ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਆਲੋਕ ਸ਼ੇਖਰ ਅਤੇ ਰਾਜ ਪੁਲਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਆਤਿਸ਼ੀ ਦੀਆਂ ਕਥਿਤ ਟਿੱਪਣੀਆਂ ਦੀ ਵੀਡੀਓ ਕਲਿੱਪ ਦੇ ਸਬੰਧ ਵਿੱਚ ਦਰਜ ਐੱਫ਼. ਆਈ. ਆਰ. ਸੰਬੰਧੀ ਉਸ ਦੇ ਜਵਾਬਾਂ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਐੱਫ਼. ਆਈ. ਆਰ. ਜਲੰਧਰ ਵਿੱਚ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
NEXT STORY