Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    1:16:11 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ 6 ਗ੍ਰਿਫਤਾਰ

PUNJAB News Punjabi(ਪੰਜਾਬ)

ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਲੁੱਟ-ਖੋਹ ਤੇ ਜਾਨਲੇਵਾ ਹਮਲਾ ਕਰਨ ਵਾਲੇ 6 ਗ੍ਰਿਫਤਾਰ

  • Edited By Anmol Tagra,
  • Updated: 20 Sep, 2026 05:00 PM
Sangrur-Barnala
sunam police action
  • Share
    • Facebook
    • Tumblr
    • Linkedin
    • Twitter
  • Comment

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਸੁਨਾਮ ਵਿਖੇ ਸ਼ੇਰੋਂ-ਭਗਵਾਨਪੁਰਾ ਰੋਡ ’ਤੇ ਦਿਨ-ਦਿਹਾੜੇ ਲੁੱਟ-ਖੋਹ ਕਰਨ ਅਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ’ਚ ਸੁਨਾਮ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੁਨਾਮ ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਸ਼ਹਿਰ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਮੁਹਿੰਮ ਵਿੱਢੀ ਗਈ ਹੈ ਅਤੇ ਕਿਸੇ ਵੀ ਗੈਰ-ਸਮਾਜੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।

ਘਟਨਾ ਦੇ ਵੇਰਵੇ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ 16 ਸਤੰਬਰ 2026 ਨੂੰ ਦੁਪਹਿਰ ਕਰੀਬ 3:30 ਵਜੇ ਜਸਵੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਭਗਵਾਨਪੁਰਾ ਰੋਡ (ਪਿੰਡ ਟਿੱਬੀ ਰਵੀਦਾਸਪੁਰਾ, ਸੁਨਾਮ) ਸ਼ਹਿਰ ਤੋਂ ਆਪਣੇ ਘਰ ਪਰਤ ਰਿਹਾ ਸੀ। ਜਦੋਂ ਉਹ ਆਪਣੇ ਘਰ ਵਾਲੇ ਮੋੜ ’ਤੇ ਪੁੱਜਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਗੁਆਂਢੀ ਖੁਸ਼ਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਨੂੰ ਕਰੀਬ 12-13 ਹਥਿਆਰਬੰਦ ਨੌਜਵਾਨਾਂ ਨੇ ਮੋਟਰਸਾਈਕਲਾਂ ਸਮੇਤ ਘੇਰਿਆ ਹੋਇਆ ਸੀ। ਹਮਲਾਵਰਾਂ ਨੇ ਖੁਸ਼ਦੀਪ ਸਿੰਘ ਦੀ ਕਮੀਜ਼ ਦੀ ਜੇਬ ’ਚੋਂ 2500 ਰੁਪਏ ਖੋਹ ਲਏ। ਜਦੋਂ ਮੁਲਜ਼ਮ ਉਸ ਦਾ ਮੋਬਾਈਲ ਫੋਨ ਖੋਹਣ ਲੱਗੇ ਤਾਂ ਜਸਵੀਰ ਸਿੰਘ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਸਵੀਰ ਸਿੰਘ ’ਤੇ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖਮੀ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ।

ਹਸਪਤਾਲ ’ਚ ਏ. ਐੱਸ. ਆਈ. ਗੁਰਸੇਵਕ ਸਿੰਘ ਵੱਲੋਂ ਜ਼ਖਮੀ ਜਸਵੀਰ ਸਿੰਘ ਦੇ ਬਿਆਨ ਕਲਮਬੰਦ ਕੀਤੇ ਗਏ, ਜਿਸ ਦੇ ਆਧਾਰ ’ਤੇ ਥਾਣਾ ਸਿਟੀ ਸੁਨਾਮ ਵਿਖੇ ਮੁਕੱਦਮਾ ਨੰਬਰ 167 ਮਿਤੀ 17 ਸਤੰਬਰ 2026 ਅਧੀਨ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ’ਚ ਹਰਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਖਨਾਲ ਕਲਾਂ (ਦਿੜ੍ਹਬਾ), ਮਨੀ ਪੁੱਤਰ ਇੰਦਰਜੀਤ ਸਿੰਘ ਵਾਸੀ ਗੁੱਜਰਾਂ (ਦਿੜ੍ਹਬਾ), ਜਗਤਾਰ ਸਿੰਘ ਉਰਫ਼ ਹੈਰੀ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਚੱਠਾ ਨਨਹੇੜਾ (ਛਾਜਲੀ), ਜਗਤਾਰ ਸਿੰਘ ਪੁੱਤਰ ਜਨਕ ਸਿੰਘ ਵਾਸੀ ਢਿੱਲੋਂ ਪੱਤੀ ਸ਼ੇਰੋਂ (ਚੀਮਾ), ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੁਲਾਰਾਂ (ਸਮਾਣਾ, ਪਟਿਆਲਾ), ਜਸ਼ਨ ਵਨੀਸ਼ ਸ਼ਰਮਾ ਪੁੱਤਰ ਵਿਵੇਕ ਸ਼ਰਮਾ ਵਾਸੀ ਖਾਨਪੁਰ ਫਕੀਰਾਂ (ਦਿੜ੍ਹਬਾ) ਸਮੇਤ 6-7 ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ 6 ਨਾਮਜ਼ਦ ਮੁਲਜ਼ਮਾਂ ਨੂੰ 17 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਅਤੇ 18 ਸਤੰਬਰ ਨੂੰ ਮਾਣਯੋਗ ਇਲਾਕਾ ਮੈਜਿਸਟ੍ਰੇਟ ਸੁਨਾਮ ਦੀ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ। ਪੁਲਸ ਰਿਮਾਂਡ ਖਤਮ ਹੋਣ ਉਪਰੰਤ ਮੁਲਜ਼ਮਾਂ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਘਟਨਾ ’ਚ ਸ਼ਾਮਲ ਬਾਕੀ ਅਣਪਛਾਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

  • Punjab
  • Sunam
  • Punjab Police

ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ ਸ਼ਰਧਾਂਜਲੀ

NEXT STORY

Stories You May Like

  • six armed individuals arrested while lying in wait to commit a robbery
    ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਹਥਿਆਰਾਂ ਸਮੇਤ 6 ਵਿਅਕਤੀ ਗ੍ਰਿਫਤਾਰ
  • 6 suspects arrested for stealing mobile phones at railway stations
    ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • amritsar tarn taran road petrol pump robbery
    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ ਲੁੱਟ ਫ਼ਰਾਰ ਹੋਏ ਲੁਟੇਰੇ, ਫੈਲੀ ਸਨਸਨੀ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +