ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਹੈ। ਇਹ ਜ਼ਮਾਨਤ ਸਾਬਕਾ ਮੰਤਰੀ ਵੱਲੋਂ ਪੁਲਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ 'ਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ : IPL ਮੈਚ ਨੂੰ ਲੈ ਕੇ ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ, 13 ਅਪ੍ਰੈਲ ਲਈ ਟ੍ਰੈਫਿਕ ਰੂਟ ਪਲਾਨ ਜਾਰੀ
ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਇਸ ਸਮੇਂ ਜੇਲ੍ਹ 'ਚ ਬੰਦ ਹਨ। ਇਹ ਵੀ ਦੱਸ ਦੇਈਏ ਕਿ ਰਿਸ਼ਵਤ ਮਾਮਲੇ 'ਚ ਪਹਿਲਾਂ ਵੀ ਹਾਈਕੋਰਟ 'ਚ ਸੁਣਵਾਈ ਹੋ ਚੁੱਕੀ ਹੈ ਪਰ ਉਸ ਸਮੇਂ ਸਾਬਕਾ ਮੰਤਰੀ ਨੂੰ ਅਦਾਲਤ ਵੱਲੋਂ ਰਾਹਤ ਨਹੀਂ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਤਰਨਤਾਰਨ 'ਚ ਰਿਸ਼ਤੇ ਹੋਏ ਤਾਰ-ਤਾਰ, ਭਤੀਜੇ ਨੇ ਕੁਹਾੜੇ ਨਾਲ ਵੱਢਿਆ ਚਾਚਾ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਾਪਮਾਨ ਵਧਣ ਨਾਲ ਬਿਜਲੀ ਖ਼ਪਤ ’ਚ ਇਜ਼ਾਫਾ, ਲੱਗਣ ਲੱਗੇ ‘ਪਾਵਰਕੱਟ’, ਅਧਿਕਾਰੀਆਂ ਨੂੰ ਮਿਲੇ ਇਹ ਨਿਰਦੇਸ਼
NEXT STORY