Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    11:56:04 PM

  • gold prices have suddenly plummeted

    ਅਚਾਨਕ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ!...

  • punjab legislative assembly elections punjab elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • restricted holiday in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਰਾਖਵੀਂ ਛੁੱਟੀ,...

  • laljit bhullar assembly election former minister

    ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮੁੱਖ ਮੰਤਰੀ ਬਾਰੇ ਜੱਥੇਦਾਰ ਦੇ ਬਿਆਨ 'ਤੇ ਸੁਨੀਲ ਜਾਖੜ ਦੀ ਪ੍ਰਤੀਕਿਰਿਆ, ਕਹੀ ਇਹ ਗੱਲ

PUNJAB News Punjabi(ਪੰਜਾਬ)

ਪੰਜਾਬ ਦੇ ਮੁੱਖ ਮੰਤਰੀ ਬਾਰੇ ਜੱਥੇਦਾਰ ਦੇ ਬਿਆਨ 'ਤੇ ਸੁਨੀਲ ਜਾਖੜ ਦੀ ਪ੍ਰਤੀਕਿਰਿਆ, ਕਹੀ ਇਹ ਗੱਲ

  • Edited By Babita,
  • Updated: 21 Sep, 2021 11:43 AM
Chandigarh
sunil jakhar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦਾ ਮੁੱਖ ਮੰਤਰੀ ਨਾ ਬਣਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਦਰਦ ਛਲਕ ਉੱਠਿਆ ਹੈ। ਇਸ ਦੇ ਲਈ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਕ ਬਿਆਨ ਟਵੀਟ ਕੀਤਾ ਹੈ। ਆਪਣੇ ਟਵੀਟ 'ਚ ਸੁਨੀਲ ਜਾਖੜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਹਿੰਦੂ-ਸਿੱਖ ਹੋਣ ਦੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸੁਨੀਲ ਜਾਖੜ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਸਮਝਦਾਰ ਬਿਆਨ ਦਾ ਇਸ ਤੋਂ ਚੰਗਾ ਸਮਾਂ ਹੋਰ ਨਹੀਂ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਉੱਚ ਅਹੁਦਿਆਂ 'ਤੇ ਬੈਠੇ ਛੋਟੀ ਸੋਚ ਵਾਲੇ ਲੋਕ ਪੰਜਾਬ ਨੂੰ ਨਸਲ, ਜਾਤ, ਪਛਾਣ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੈਪਟਨ' ਵੱਲੋਂ ਕਾਂਗਰਸ 'ਚ ਸ਼ਾਮਲ ਕਰਵਾਏ 'ਆਪ' ਵਿਧਾਇਕਾਂ ਦਾ ਕੀ ਹੋਵੇਗਾ?

PunjabKesari

ਉਨ੍ਹਾਂ ਨੇ ਕਿਹਾ ਕਿ ਇਹ ਲੋਕ ਗੁਰੂ ਸਾਹਿਬ ਦੇ ਵਚਨਾਂ 'ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ' ਨੂੰ ਭੁੱਲ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੋਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਬਾਰੇ ਇਕ ਅਹਿਮ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਬਿਹਤਰ ਇਨਸਾਨ ਹੋਣਾ ਚਾਹੀਦਾ ਹੈ, ਸਿੱਖ-ਹਿੰਦੂ ਹੋਣਾ ਸੈਕੰਡਰੀ ਹੈ। 

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ

ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਲਈ ਹਿੰਦੂ ਚਿਹਰੇ ਦਾ ਵਿਰੋਧ ਅੰਬਿਕਾ ਸੋਨੀ, ਮੁਨੀਸ਼ ਤਿਵਾੜੀ ਤੇ ਹਰੀਸ਼ ਰਾਵਤ ਵੱਲੋਂ ਹੀ ਕੀਤਾ ਗਿਆ ਹੈ, ਜਦੋਂ ਕਿ ਜੱਥੇਦਾਰ ਅਕਾਲ ਤਖਤ ਵੱਲੋਂ ਇਸ ਦਾ ਸੁਆਗਤ ਕੀਤਾ ਗਿਆ। ਕਾਂਗਰਸ ਦੇ ਹਿੰਦੂ ਆਗੂਆਂ ਨੇ ਹੀ ਇਸ ਗੱਲ ਨੂੰ ਤਵੱਜੋਂ ਦਿੱਤੀ ਕਿ ਮੁੱਖ ਮੰਤਰੀ ਸਿੱਖ ਹੋਣਾ ਚਾਹੀਦਾ ਹੈ, ਸੋ ਜਾਖੜ ਖ਼ੁਦ ਪਾਰਟੀ ਦੇ ਅੰਦਰ ਬੈਠੈ ਹਿੰਦੂ ਆਗੂਆਂ ਦੀ ਸਿਆਸਤ ਦਾ ਸ਼ਿਕਾਰ ਹੋ ਗਏ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਟੀਮ ਦਾ ਐਲਾਨ, CMO ਦਫ਼ਤਰ 'ਚ ਕੀਤੀਆਂ ਨਵੀਆਂ ਤਾਇਨਾਤੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Sunil Jakhar
  • Giani Harpreet Singh
  • Statement
  • Reaction
  • ਸੁਨੀਲ ਜਾਖੜ
  • ਗਿਆਨੀ ਹਰਪ੍ਰੀਤ ਸਿੰਘ
  • ਬਿਆਨ
  • ਪ੍ਰਤੀਕਿਰਿਆ

ਮੈਂ ਲਹਿਰਾ ਤੋਂ ਹੀ ਲੜਾਂਗਾ 2022 ਦੀ ਵਿਧਾਨ ਸਭਾ ਚੋਣ : ਪਰਮਿੰਦਰ ਢੀਂਡਸਾ

NEXT STORY

Stories You May Like

  • sunil jakhar statement
    PPSC ਦੀ ਮੁੱਖ ਪ੍ਰੀਖਿਆ ’ਚ ਧਾਂਦਲੀ ਦੇ ਦੋਸ਼, CBI ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • cm mann  s big statement on water issue in the vidhan sabha
    ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ
  • sunil jakhar statement
    ਅਬੋਹਰ 'ਚ ਮੈਰਾਥਨ ਕਰਵਾਉਣ ਦੀ ਇਜਾਜ਼ਤ ਨਾ ਮਿਲਣ 'ਤੇ ਜਾਖੜ ਨੇ ਘੇਰੀ ਪੰਜਾਬ ਸਰਕਾਰ
  • rahul gandhi s political bombshell ahead of elections in punjab
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਸਿਆਸੀ ਧਮਾਕਾ, ਸਰਕਾਰ ਬਣਾਉਣ ਬਾਰੇ ਦਿੱਤਾ ਵੱਡਾ ਬਿਆਨ
  • sunil jakhar statement
    ਸੁਨੀਲ ਜਾਖੜ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਕਾਟ ਦਾ ਮੁੱਦਾ ਚੁੱਕਿਆ
  • ed raids continue at former punjab minister  s house
    ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਟੀਮ
  • sunil jakhar  governor  letter
    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
Trending
Ek Nazar
power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • restricted holiday in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਰਾਖਵੀਂ ਛੁੱਟੀ, ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • punjab big incident
      ਪੰਜਾਬ 'ਚ ਕਾਰ ਸਵਾਰ ਪਿਓ-ਧੀ 'ਤੇ ਫ਼ਾਇਰਿੰਗ! 3 ਕਿੱਲੋਮੀਟਰ ਤਕ ਪਿੱਛਾ ਕਰਦੇ ਰਹੇ...
    • punjab legislative assembly elections punjab elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, 12 ਨਵੰਬਰ ਲਈ ਹੋ ਗਿਆ ਐਲਾਨ
    • a major incident was about to happen in amritsar
      ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7...
    • video of assault at congress bhawan surfaces
      ਤਰਖਾਣ ਮਾਜਰਾ ਨੇ ਜਾਰੀ ਕਰ'ਤੀ ਵੀਡੀਓ, ਦਿੱਤੀ ਵੱਡੀ ਚਿਤਾਵਨੀ
    • punjab police  encounter  accused
      ਪੰਜਾਬ ਪੁਲਸ ਨੇ ਘੇਰ ਕੀਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
    • ravneet singh bittu rto
      ਲੋਕਾਂ ਦੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਰਵਨੀਤ ਸਿੰਘ ਬਿੱਟੂ ਦੀ RTO ਨਾਲ ਤਿੱਖੀ...
    • highcourt big decision
      ਮਾਂ ਦੇ ਗਰਭ 'ਚ 28 ਹਫ਼ਤਿਆਂ ਦਾ ਭਰੂਣ ਵੀ ਕਾਨੂੰਨ ਦੀ ਨਜ਼ਰ 'ਚ ਜਿਊਂਦਾ ਬੱਚਾ :...
    • pargat singh statement
      ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਟਿਕਟਾਂ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ...
    • laljit bhullar assembly election former minister
      ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +