ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਕਾਂਗਰਸ ਭਵਨ 'ਚ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪੰਚਾਇਤੀ ਚੋਣਾਂ ਅਕਤੂਬਰ 'ਚ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣ ਨਿਸ਼ਾਨ 'ਤੇ ਹੀ ਇਹ ਚੋਣਾਂ ਲੜੇਗੀ ਅਤੇ ਇਸ ਦੌਰਾਨ ਨੌਜਵਾਨ ਵਰਗ ਨੂੰ ਵਧੇਰੇ ਮੌਕੇ ਦਿੱਤੇ ਜਾਣਗੇ।
ਨੌਕਰੀ ਨਾ ਮਿਲਣ ਕਾਰਨ ਨੌਜਵਾਨ ਨੇ ਟਰੇਨ ਅੱਗੇ ਮਾਰੀ ਛਾਲ (ਵੀਡੀਓ)
NEXT STORY