Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:28:41 PM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ ਇਲਜ਼ਾਮ-'ਇਹ ਆਪਣੀ ਜ਼ਿੰਮੇਵਾਰੀ ਤੋਂ ਭੱਜੀ ਫਿਰਦੀ ਹੈ'

PUNJAB News Punjabi(ਪੰਜਾਬ)

ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ ਇਲਜ਼ਾਮ-'ਇਹ ਆਪਣੀ ਜ਼ਿੰਮੇਵਾਰੀ ਤੋਂ ਭੱਜੀ ਫਿਰਦੀ ਹੈ'

  • Edited By Babita,
  • Updated: 14 Mar, 2026 03:30 PM
Moga
sunil jakhar makes serious allegations against aap government
  • Share
    • Facebook
    • Tumblr
    • Linkedin
    • Twitter
  • Comment

ਮੋਗਾ : ਮੋਗਾ 'ਚ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਬਦਲਾਅ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਨੂੰ ਅੱਜ ਨਜ਼ਰ ਲੱਗ ਗਈ ਹੈ। ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੁਲਸ ਮੁੱਖ ਦਫ਼ਤਰ 'ਤੇ ਰਾਕੇਟ ਨਾਲ ਹਮਲਾ ਹੋ ਗਿਆ, ਅਜਨਾਲਾ ਥਾਣੇ 'ਤੇ ਕਬਜ਼ਾ ਹੋ ਜਾਂਦਾ ਹੈ ਅਤੇ ਥਾਣਿਆਂ ਅੰਦਰ ਗ੍ਰਨੇਡ ਸੁੱਟੇ ਜਾ ਰਹੇ ਹਨ, ਥਾਣਿਆਂ ਅੰਦਰ ਵੜ ਕੇ ਪੁਲਸ ਅਫ਼ਸਰਾਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਨੇ 'ਆਪ' ਸਰਕਾਰ ਨੇ ਵੱਡਾ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ 'ਚ ਕੱਟੜਵਾਦ ਦਾ ਬੀਜ ਬੀਜਿਆ ਜਾ ਰਿਹਾ ਹੈ। ਇਹ ਸਭ ਕੁੱਝ ਸਰਕਾਰ ਦਾ ਨਾਲਾਇਕੀ ਕਾਰਨ ਹੋ ਰਿਹਾ ਹੈ ਅਤੇ ਇਹ ਆਪਣੀ ਜ਼ਿੰਮੇਵਾਰੀ ਤੋਂ ਭੱਜੀ ਫਿਰਦੀ ਹੈ।

ਇਹ ਵੀ ਪੜ੍ਹੋ : ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...

ਸੁਨੀਲ ਜਾਖੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੇ ਹਨ ਕਿ ਸਰਕਾਰਾਂ ਲੀਡਰ ਚਲਾਉਂਦੇ ਹਨ ਨਾ ਕਿ ਅਫ਼ਸਰ। ਅਫ਼ਸਰ ਤਾਂ ਇੱਥੇ ਹੀ ਰਹਿਣਗੇ ਪਰ ਮੁੱਖ ਮੰਤਰੀ ਜੀ ਜਵਾਬ ਤੁਹਾਨੂੰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਅੰਦਰ ਵਿਰੋਧੀ ਧਿਰ ਦੀ ਬੜੀ ਭਾਰੀ ਭੂਮਿਕਾ ਹੁੰਦੀ ਹੈ ਪਰ ਵਿਰੋਧੀ ਧਿਰ ਕਾਂਗਰਸ ਇਨ੍ਹਾਂ ਤੋਂ ਵੀ ਨਿਕੰਮੀ ਹੈ। ਕਾਂਗਰਸ ਵਾਲੇ ਸਾਰੇ ਚੁੱਪ ਹਨ ਅਤੇ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਜਾਖੜ ਨੇ ਕਿਹਾ ਕਿ ਕਾਂਗਰਸ 'ਤੇ ਨਾਂ ਕਾਂਗਰਸ ਦੀ ਲੀਡਰਸ਼ਿਪ ਭਰੋਸਾ ਨਹੀਂ ਕਰਦੀ।

ਇਹ ਵੀ ਪੜ੍ਹੋ : ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ

ਪੰਜਾਬ ਦੇ ਨੌਜਵਾਨਾਂ ਨੂੰ ਭਵਿੱਖ ਹਨ੍ਹੇਰੇ 'ਚ ਹੈ ਅਤੇ ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਜਦੋਂ ਕੇਂਦਰ ਅਤੇ ਸੂਬਾ ਸਰਕਾਰ ਇਕੱਠੀ ਹੋਵੇਗੀ ਤਾਂ ਸਾਡੀ ਬਾਂਹ ਫੜ੍ਹੇਗੀ ਅਤੇ ਇਸ ਤੋਂ ਬਾਅਦ ਹੀ ਪੰਜਾਬ ਦਾ ਭਲਾ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ 'ਤੇ ਕੋਈ ਮੁਸੀਬਤ ਆਈ, ਪੰਜਾਬੀਆਂ ਨੇ ਆਪਣੀ ਹਿੱਕ ਡਾਹੀ ਹੈ। ਉਨ੍ਹਾਂ ਕਿਹਾ ਕਿ ਸਿਰਫ ਭਾਜਪਾ ਹੀ ਪੰਜਾਬ ਨੂੰ ਬਚਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Moga
  • BJP change rally
  • Sunil Jakhar
  • statement
  • AAP government
  • big statement
  • ਮੋਗਾ
  • ਭਾਜਪਾ ਬਦਲਾਅ ਰੈਲੀ
  • ਸੁਨੀਲ ਜਾਖੜ
  • ਬਿਆਨ
  • ਆਪ ਸਰਕਾਰ
  • ਵੱਡਾ ਤੰਜ

ਭਗਵੰਤ ਮਾਨ ਨੇ ਪੰਜਾਬੀਆਂ ਦਾ ਮਾਣ ਕੇਜਰੀਵਾਲ ਅੱਗੇ ਗਿਰਵੀ ਰੱਖਿਆ : ਅਸ਼ਵਨੀ ਸ਼ਰਮਾ

NEXT STORY

Stories You May Like

  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • aap government is lying on every front  from 16 medical colleges  dhillon
    16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ 'ਤੇ ਝੂਠ ਬੋਲ ਰਹੀ 'ਆਪ' ਸਰਕਾਰ : ਢਿੱਲੋਂ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • samson has been informed about his role  gambhir
    ਸੈਮਸਨ ਨੂੰ ਉਸਦੀ ਭੂਮਿਕਾ ਬਾਰੇ ਦੱਸਿਆ ਗਿਆ ਹੈ: ਗੰਭੀਰ
  • sonam wangchuk
    ਮੈਂ ਆਧੁਨਿਕ ਗਾਂਧੀ ਨਹੀਂ ਹਾਂ, ਆਪਣੀ ਜ਼ਿੰਦਗੀ ਦੇ "ਹੀਰੋ" ਆਪ ਬਣੋ: ਵਾਂਗਚੁਕ
  • supreme court reprimands for not providing treatment
    'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • prime minister narendra modi punjab politics punjab bjp
      ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ ਤੀਰ ਨਾਲ ਕਈ ਨਿਸ਼ਾਨੇ, ਪੰਜਾਬ ਦੀ...
    • july 22 punjab highway organizations
      22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
    • prime minister  narendra modi  parampal kaur sidhu
      PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
    • gas mafia attack
      ਗੈਸ ਮਾਫੀਆ ਨੇ ਖੁਰਾਕ ਸਪਲਾਈ ਵਿਭਾਗ ਦੀ ਟੀਮ ’ਤੇ ਕੀਤਾ ਜਾਨਲੇਵਾ ਹਮਲਾ, ਅਫ਼ਸਰਾਂ...
    • accident case
      ਮੋਹਾਲੀ 'ਚ ਥਾਰ ਬਣੀ ਕਾਲ, ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
    • fire in ludhiana
      ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ...
    • double engine government  jagdeep singh nakai
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +