ਨਵੀਂ ਦਿੱਲੀ : ਸ੍ਰੀ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਭਗਵਾਨ ਗਣੇਸ਼ ਅੱਗੇ ਮੱਥਾ ਟੇਕਿਆ ਅਤੇ ਪੂਜਾ-ਅਰਚਨਾ ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਨੇ ਭਗਵਾਨ ਗਣੇਸ਼ ਦੀ ਆਰਤੀ ਕੀਤੀ ਅਤੇ ਦੇਸ਼ ਵਾਸੀਆਂ ਦੀ ਖੁਸ਼ਹਾਲੀ, ਤਰੱਕੀ ਅਤੇ ਭਲਾਈ ਲਈ ਅਰਦਾਸ ਕੀਤੀ। ਇਸੇ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ ਕੇ ਨੌਜਵਾਨ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
NEXT STORY