Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    11:50:57 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਅਮਿਤ ਸ਼ਾਹ ਇਫੈਕਟ', ਸੁਨੀਲ ਜਾਖੜ ਨੇ ਕੀਤਾ ਵੱਡਾ ਦਾਅਵਾ

PUNJAB News Punjabi(ਪੰਜਾਬ)

'ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਅਮਿਤ ਸ਼ਾਹ ਇਫੈਕਟ', ਸੁਨੀਲ ਜਾਖੜ ਨੇ ਕੀਤਾ ਵੱਡਾ ਦਾਅਵਾ

  • Edited By Anmol Tagra,
  • Updated: 23 Mar, 2026 05:01 PM
Chandigarh
sunil jakhar on arrest of laljit bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਗ੍ਰਿਫ਼ਤਾਰੀ ਨੂੰ 'ਅਮਿਤ ਸ਼ਾਹ ਇਫੈਕਟ' ਅਤੇ 'ਸੀ. ਬੀ. ਆਈ. ਦਾ ਖ਼ੌਫ਼' ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦੀਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦਾ ਸੰਕੇਤ ਦਿੱਤਾ ਸੀ, ਜਿਸ ਕਾਰਨ 'ਆਪ' ਸਰਕਾਰ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਲਈ ਮਜਬੂਰ ਹੋ ਗਈ। 

ਸੁਨੀਲ ਜਾਖੜ ਨੇ ਤਿੱਖੇ ਲਹਿਜ਼ੇ ਵਿਚ 'ਆਪ' ਸਰਕਾਰ ਨੂੰ 'ਕੱਟੜ ਬੇਈਮਾਨ ਸਰਕਾਰ' ਦੱਸਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਜਾਣਦੀ ਹੈ ਕਿ ਜੇਕਰ ਕੇਸ ਸੀ.ਬੀ.ਆਈ. ਕੋਲ ਗਿਆ ਤਾਂ ਇਸ ਸਰਕਾਰ ਦੇ ਹੋਰ ਕਈ ਰਾਜ਼ ਖੁੱਲ੍ਹ ਸਕਦੇ ਹਨ ਅਤੇ ਇਹ ਵੀ ਪਤਾ ਲੱਗ ਸਕਦਾ ਹੈ ਕਿ ਮੰਤਰੀ ਪੈਸੇ ਇੱਕਠੇ ਕਰਕੇ ਕਿੱਥੇ ਕਿੱਥੇ ਭੇਜਦਾ ਸੀ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਦੇ ਖੌਫ਼ ਕਾਰਨ ਹੀ ਸਰਕਾਰ ਨੂੰ ਭੁੱਲਰ ਦੀ ਗ੍ਰਿਫ਼ਤਾਰੀ ਲਈ ਮਜਬੂਰ ਹੋਣਾ ਪਿਆ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਹਾਲੇ ਲੜਾਈ ਮੁੱਕੀ ਨਹੀਂ। ਇਸ ਮਾਮਲੇ ਦੀ ਨਿਰਪੱਖ ਜਾਂਚ ਜਰੂਰੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਉਹ ਜਾਂਚ ਦੇ ਬਹਾਨੇ ਕੇਸ ਨੂੰ ਲਮਕਾਉਣ ਦੀ ਕੋਸ਼ਿਸ਼ ਨਾ ਕਰੇ। 

ਅਮਿਤ ਸ਼ਾਹ ਇਫੈਕਟ! ਸੀਬੀਆਈ ਦਾ ਖੌਫ!
ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਲਈ ਆਪ ਸਰਕਾਰ ਨੂੰ ਇਸ ਲਈ ਮਜਬੂਰ ਹੋਣਾ ਪਿਆ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੇ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਦੇਣ ਦਾ ਸੰਕੇਤ ਦਿੱਤਾ ਸੀ। ਭਗਵੰਤ ਮਾਨ ਸਰਕਾਰ ਜਾਣਦੀ ਹੈ ਕਿ ਜੇਕਰ ਕੇਸ ਸੀਬੀਆਈ ਕੋਲ ਗਿਆ ਤਾਂ ਇਸ ਕੱਟੜ ਬੇਈਮਾਨ ਸਰਕਾਰ ਦੇ ਹੋਰ ਕਈ ਰਾਜ…

— Sunil Jakhar (@sunilkjakhar) March 23, 2026

ਸੁਨੀਲ ਜਾਖੜ ਨੇ ਟਵੀਟ ਕੀਤਾ, "ਅਮਿਤ ਸ਼ਾਹ ਇਫੈਕਟ!  ਸੀਬੀਆਈ ਦਾ ਖੌਫ! ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਲਈ ਆਪ ਸਰਕਾਰ ਨੂੰ ਇਸ ਲਈ ਮਜਬੂਰ ਹੋਣਾ ਪਿਆ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੇ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਦੇਣ ਦਾ ਸੰਕੇਤ ਦਿੱਤਾ ਸੀ। ਭਗਵੰਤ ਮਾਨ ਸਰਕਾਰ ਜਾਣਦੀ ਹੈ ਕਿ ਜੇਕਰ ਕੇਸ ਸੀਬੀਆਈ ਕੋਲ ਗਿਆ ਤਾਂ ਇਸ ਕੱਟੜ ਬੇਈਮਾਨ ਸਰਕਾਰ ਦੇ ਹੋਰ ਕਈ ਰਾਜ ਖੁੱਲ ਸਕਦੇ ਹਨ ਅਤੇ ਇਹ ਵੀ ਪਤਾ ਲੱਗ ਸਕਦਾ ਹੈ ਕਿ ਮੰਤਰੀ ਪੈਸੇ ਇੱਕਠੇ ਕਰਕੇ ਕਿੱਥੇ ਕਿੱਥੇ ਭੇਜਦਾ ਸੀ। ਪਰ ਹਾਲੇ ਲੜਾਈ ਮੁੱਕੀ ਨਹੀਂ। ਨਿਰਪੱਖ ਜਾਂਚ ਜਰੂਰੀ ਹੈ। ਇਹ ਸਰਕਾਰ ਜਾਂਚ ਬਹਾਨੇ ਕੇਸ ਨੂੰ ਲਮਕਾਉਣ ਦਾ ਯਤਨ ਨਾ ਕਰੇ।"

ਇੱਥੇ ਜ਼ਿਕਰਯੋਗ ਹੈ ਕਿ ਅੱਜ ਲੋਕ ਸਭਾ ਵਿਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੀ ਨਿਰਪੱਖ ਜਾਂਚ ਦਾ ਮੁੱਦਾ ਚੁੱਕੇ ਜਾਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੀ ਕਿ ਇਹ ਪੰਜਾਬ ਦਾ ਮੁੱਦਾ ਹੈ, ਪਰ ਜੇਕਰ ਪੰਜਾਬ ਦੇ ਸਾਰੇ ਸੰਸਦ ਮੈਂਬਰ ਇਸ ਮਾਮਲੇ ਦੀ CBI ਜਾਂਚ ਕਰਵਾਉਣ ਲਈ ਲਿਖਤੀ ਤੌਰ 'ਤੇ ਦੇਣਗੇ ਤਾਂ ਉਹ ਤੁਰੰਤ ਕੇਸ ਨੂੰ ਸੀ. ਬੀ. ਆਈ. ਨੂੰ ਸੌਂਪ ਦੇਣਗੇ। 

  • Punjab Politics
  • Sunil Jakhar
  • Laljit Singh Bhullar
  • Laljit Bhullar Arrested
  • Amit Shah Effect

ਆਟੋ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ

NEXT STORY

Stories You May Like

  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • sunil jakhar statement
    ਸ਼ੇਰੋਂ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੇ ਸੁਨੀਲ ਜਾਖੜ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • singer sunil lodhi expresses gratitude over his bhajan in film hanuman ansh
    ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ...
  • pakistan human rights commission questions credibility of pojk elections
    ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ PoJK ਚੋਣ ਦੀ ਭਰੋਸੇਯੋਗਤਾ 'ਤੇ ਚੁੱਕੇ ਸਵਾਲ, ਕੀਤਾ ਵੱਡਾ ਖੁਲਾਸਾ
  • delhi police interrogates former bureaucrat ashish joshi for 10 hours
    ਅਮਿਤ ਸ਼ਾਹ ਖਿਲਾਫ਼ 'ਟਵੀਟ' ਪਿਆ ਭਾਰੀ, ਸਾਬਕਾ ਨੌਕਰਸ਼ਾਹ ਆਸ਼ੀਸ਼ ਜੋਸ਼ੀ ਤੋਂ ਦਿੱਲੀ ਪੁਲਸ ਵੱਲੋਂ 10 ਘੰਟੇ...
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +