Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    9:37:04 AM

  • former cabinet minister bhagat chunni lal passes away

    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ...

  • zelenskyy plane

    ਯੂਕ੍ਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਜਹਾਜ਼ 'ਤੇ ਹੋ...

  • fire passenger ferry philippines 87 missing people

    ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ...

  • jalandhar bandh

    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ: ਜਾਖੜ

PUNJAB News Punjabi(ਪੰਜਾਬ)

ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ: ਜਾਖੜ

  • Edited By Anmol Tagra,
  • Updated: 17 Mar, 2026 12:43 PM
Chandigarh
sunil jakhar slams aap government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਗੁਲਸ਼ਨ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ’ਤੇ ਚੜ੍ਹੇ ਭਾਰੀ ਕਰਜ਼ੇ, ਗੈਂਗਸਟਰਵਾਦ ਤੇ ਨਸ਼ਿਆਂ ਦੇ ਵਧਦੇ ਪਸਾਰ ਨੂੰ ‘ਆਪ’ ਸਰਕਾਰ ਦੀ ਚਾਰ ਸਾਲਾਂ ਦੀ ਪ੍ਰਾਪਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਦੇ ਸਹਾਰੇ ਚੱਲ ਰਹੀ ਹੈ ਜਦਕਿ ਹਕੀਕਤ ’ਚ ਇਹ ਪੰਜਾਬ ਦੇ ਲੋਕਾਂ ਲਈ ਇਤਿਹਾਸ ਦੀ ਸਭ ਤੋਂ ਖ਼ਰਾਬ ਸਰਕਾਰ ਸਾਬਿਤ ਹੋਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੈਂਗਸਟਰਵਾਦ ਨੂੰ ਅੰਤਰਰਾਸ਼ਟਰੀ ਸਮੱਸਿਆ ਕਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੇ। ਹਰ ਪੰਜਾਬੀ ਨੂੰ ਪਤਾ ਹੈ ਕਿ ਇਸ ਮਸਲੇ ’ਤੇ ਸਰਕਾਰ ਦੀ ਹਕੀਕਤ ਕੀ ਹੈ। ਰੋਜ਼ਾਨਾ ਹੋ ਰਹੀਆਂ ਅਪਰਾਧਕ ਘਟਨਾਵਾਂ ਕਾਰਨ ਲੋਕ ਡਰ ਤੇ ਅਸੁਰੱਖਿਆ ’ਚ ਜੀ ਰਹੇ ਹਨ। ਲੋਕਾਂ ਨੂੰ ਫਿਰੌਤੀ ਦੇ ਫੋਨ ਆ ਰਹੇ ਹਨ ਜਦਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਸਭ ਕੁਝ ਕਾਬੂ ਵਿਚ ਹੈ। ਜੇ ਸਰਕਾਰ ਦੇ ਨਸ਼ਿਆਂ ਨੂੰ ਘਟਾਉਣ ਜਾਂ ਖ਼ਤਮ ਕਰਨ ਦੇ ਦਾਅਵੇ ਸੱਚ ਹੁੰਦੇ ਤਾਂ ਪੁਲਸ ਨੂੰ ਪਿੰਡਾਂ ’ਚ ਕਮੇਟੀਆਂ ਬਣਾ ਕੇ ਲੋਕਾਂ ਨੂੰ ਰਾਤ ਦੀ ਪਹਿਰੇਦਾਰੀ ਕਰਨ ਲਈ ਅਪੀਲ ਨਾ ਕਰਨੀ ਪੈਂਦੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸੁਪਰ ਸੀ. ਐੱਮ. ਹੁਣ ਮਾਈਨਿੰਗ ਤੋਂ 20,000 ਕਰੋੜ ਦੀ ਆਮਦਨੀ ਦੇ ਆਪਣੇ ਚੋਣ ਵਾਅਦੇ ’ਤੇ ਚੁੱਪ ਹਨ। ਸੂਬੇ ’ਚ ਖੁੱਲ੍ਹੇਆਮ ਗ਼ੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਅਤੇ ਸਰਕਾਰ ਕੋਲ ਇਹ ਜਵਾਬ ਨਹੀਂ ਕਿ ਇਸ ਤੋਂ ਆਉਣ ਵਾਲਾ ਪੈਸਾ ਕਿੱਥੇ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੋ ਪਾਰਟੀ ਕਦੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਨ ਦਾ ਦਾਅਵਾ ਕਰਦੀ ਸੀ, ਕੀ ਹੁਣ ਉਹੀ ਪੈਸੇ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਅਤੇ ਸਸਤੀ ਬਿਜਲੀ ਦੇ ਨਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਦੀਵਾਲੀਆ ਹੋਣ ਵੱਲ ਧੱਕਿਆ ਜਾ ਰਿਹਾ ਹੈ। ਆਖ਼ਿਰਕਾਰ ਇਹ ਹਾਲਾਤ ਨਿੱਜੀਕਰਨ ਵੱਲ ਲੈ ਜਾ ਸਕਦੇ ਹਨ ਅਤੇ ਉਸ ਤੋਂ ਬਾਅਦ ਪੰਜਾਬ ਦੇ ਖਪਤਕਾਰਾਂ ’ਤੇ ਪੈਣ ਵਾਲੇ ਬੋਝ ਦੀ ਲੋਕ ਅੱਜ ਕਲਪਨਾ ਵੀ ਨਹੀਂ ਕਰ ਸਕਦੇ।

ਸਿੱਖਿਆ ਕ੍ਰਾਂਤੀ ਮਾਡਲ ਨੂੰ ਨਾਕਾਮ ਕਰਾਰ ਦਿੰਦਿਆਂ ਜਾਖੜ ਨੇ ਕਿਹਾ ਕਿ ਜੇ ਰੰਗ ਬਦਲਣ ਨਾਲ ਕ੍ਰਾਂਤੀ ਆਉਂਦੀ ਤਾਂ ਗਿਰਗਿਟ ਸਭ ਤੋਂ ਵੱਡਾ ਕ੍ਰਾਂਤੀਕਾਰੀ ਹੁੰਦਾ। ਉਨ੍ਹਾਂ ਕਿਹਾ ਕਿ ਜੇ ‘ਆਪ’ ਨੇਤਾ ਆਪਣੀ ਸਿੱਖਿਆ ਕ੍ਰਾਂਤੀ ’ਤੇ ਸੱਚਮੁੱਚ ਵਿਸ਼ਵਾਸ ਕਰਦੇ ਹਨ ਤਾਂ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਭੇਜਣ। ਜਦੋਂ ਉਨ੍ਹਾਂ ਦੇ ਆਪਣੇ ਵਿਧਾਇਕ ਹੀ ਇਸ ਮਾਡਲ ਨੂੰ ਨਹੀਂ ਮੰਨਦੇ ਤਾਂ ਲੋਕ ਇਸ ’ਤੇ ਕਿਵੇਂ ਵਿਸ਼ਵਾਸ ਕਰਨ।

  • Punjab Politics
  • Sunil Jakhar
  • Punjab BJP
  • AAP Government

ਗਿੱਪੀ ਗਰੇਵਾਲ, ਮੇਰਾ ਮੈਸੇਜ ਇਗਨੋਰ ਨਾ ਕਰੀਂ...! ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

NEXT STORY

Stories You May Like

  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • growing network of banned chemical drugs in the country
    ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ ਧੜੱਲੇ ਨਾਲ ਕਰ ਰਹੀਆਂ ਨਿਰਮਾਣ!
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • mp  tree  speeding car  4 youths
    MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • jalandhar band update
      'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
    • action in khanna
      ਖੰਨਾ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ RAID! 55 ਨੌਜਵਾਨਾਂ ਨੂੰ ਮਿਲੀ...
    • sukhbir singh badal rally
      ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ...
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • bhagwant mann  rahul gandhi  gulzar singh
      CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +