Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    2:52:27 PM

  • 16 buffaloes die after drowning in bein river in kapurthala

    ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ...

  • former shooter and olympian raja randhir singh passes away

    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ...

  • air india flight

    ਦਿੱਲੀ ਤੋਂ ਅਮਰੀਕਾ ਜਾਂਦੀ ਫਲਾਈਟ 'ਚ ਪੈ ਗਿਆ ਨੁਕਸ...

  • hamas military chief mohammed oday killed

    ਵੱਡੀ ਖ਼ਬਰ : ਪਰਿਵਾਰ ਸਣੇ ਮਾਰਿਆ ਗਿਆ ਹਮਾਸ ਮਿਲਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਸਾਨੂੰ ਟੀਚੇ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ

PUNJAB News Punjabi(ਪੰਜਾਬ)

ਭਾਜਪਾ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਸਾਨੂੰ ਟੀਚੇ ਤੋਂ ਭਟਕਾ ਨਹੀਂ ਸਕਦੀਆਂ : ਸੁਨੀਲ ਜਾਖੜ

  • Edited By Babita,
  • Updated: 06 Apr, 2026 03:14 PM
Chandigarh
sunil jakhar statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਮੌਕੇ ਆਖਿਆ ਹੈ ਕਿ ਪੰਜਾਬ ਦੇ ਲੋਕ ਭਾਜਪਾ 'ਚ ਆਪਣੇ ਭਵਿੱਖ ਦੀ ਆਸ ਦੀ ਕਿਰਨ ਵੇਖ ਰਹੇ ਹਨ ਅਤੇ ਪਾਰਟੀ ਦੀ ਵੱਧਦੀ ਲੋਕਪ੍ਰਿਅਤਾ ਤੋਂ ਘਬਰਾਈਆਂ ਤਾਕਤਾਂ ਵੱਲੋਂ ਪਾਰਟੀ ਦਫ਼ਤਰ 'ਤੇ ਕੀਤੇ ਹਮਲੇ ਵਰਗੀਆਂ ਕਾਇਰਾਨਾ ਕਾਰਵਾਈਆਂ ਪਾਰਟੀ ਦੇ ਨਵਾਂ ਪੰਜਾਬ ਬਣਾਉਣ ਦੇ ਨਿਸ਼ਚੈ ਨੂੰ ਹਿਲਾ ਨਹੀਂ ਸਕਦੀਆਂ।ਉਹ ਪਾਰਟੀ ਹੈੱਡਕੁਆਰਟਰ ਵਿਖੇ ਸਥਾਪਨਾ ਦਿਵਸ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਂਸਦ ਸਤਨਾਮ ਸਿੰਘ, ਸੂਬਾ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।
 ਸੂਬਾ ਭਾਜਪਾ ਪ੍ਰਧਾਨ ਨੇ ਇਸ ਮੌਕੇ ਕਿਹਾ ਕਿ ਪਾਰਟੀ ਸਮਾਜ ਦੀ ਕਤਾਰ 'ਚ ਸਭ ਤੋਂ ਆਖ਼ਰੀ ਵਿਅਕਤੀ ਤੱਕ ਸਰਕਾਰ ਦਾ ਲਾਭ ਪੁੱਜਦਾ ਕਰਨ ਦੇ ਆਪਣੇ ਮੂਲ ਸਿਧਾਂਤ 'ਤੇ ਅੱਗੇ ਵੱਧ ਰਹੀ ਹੈ ਅਤੇ ਇਸੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰੇਰਣਾ ਨਾਲ ਨਵਾਂ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਕੰਮ ਕਰ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ 'ਚ ਪਾਰਟੀ ਪ੍ਰਤੀ ਫੈਲਾਏ ਭਰਮ ਟੁੱਟ ਰਹੇ ਹਨ ਅਤੇ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਸੇ ਲਈ ਪਾਰਟੀ ਨੂੰ ਆਪਣੇ ਨਿਸ਼ਾਨੇ ਤੋਂ ਥਿੜਕਾਉਣ ਲਈ ਪਾਰਟੀ ਦਫ਼ਤਰ 'ਤੇ ਹਮਲੇ ਵਰਗੀ ਕਾਰਵਾਈ ਕੀਤੀ ਗਈ ਹੈ ਪਰ ਕੁਰਬਾਨੀਆਂ 'ਚ ਨਿਕਲੀ ਪਾਰਟੀ ਇਸ ਤੋਂ ਡਰਨ ਵਾਲੀ ਨਹੀਂ ਹੈ। 
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ ਵੱਡੀ ਰਾਹਤ, ਹੁਣ ਮਿਲਣਗੇ ਸਿੱਧੇ ਬਿਜਲੀ ਕੁਨੈਕਸ਼ਨ
ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ 'ਚ ਨਸ਼ੇ ਅਤੇ ਗੈਂਗਸਟਰਵਾਦ ਸਮਾਜ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ। ਨਿੱਤ ਦਿਨ ਘਰਾਂ 'ਚ ਸੱਥਰ ਵਿਛ ਰਹੇ ਹਨ ਅਤੇ ਘਰੋਂ ਗਏ ਮੈਂਬਰ ਜਦ ਤੱਕ ਘਰ ਨਹੀਂ ਮੁੜਦੇ, ਪਰਿਵਾਰ ਨੂੰ ਫ਼ਿਕਰ ਪਿਆ ਰਹਿੰਦਾ ਹੈ। ਇਹ ਸਭ ਕੁੱਝ ਪੰਜਾਬ ਦੇ ਹਾਲਾਤ ਬਿਆਨ ਕਰਦਾ ਹੈ। ਸੂਬੇ ਦੀ ਕਮਜ਼ੋਰ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਕਈ ਅਭਿਆਨ ਚਲਾ ਚੁੱਕੀ ਪਰ ਅੰਤਿਮ ਨਤੀਜਾ ਅੱਜ ਵੀ ਸ਼ਿਫਰ ਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੂਰੇ ਥਾਣੇ ਦੀ ਬਦਲੀ ਮੁੱਖ ਮੰਤਰੀ ਨੂੰ ਕਰਨੀ ਪੈ ਰਹੀ ਹੈ ਤਾਂ ਇਹ ਆਪਣੇ ਆਪ 'ਚ ਪੰਜਾਬ ਦੀ ਅਸਲ ਸਥਿਤੀ ਨੂੰ ਬਿਆਨ ਕਰਨ ਵਾਲਾ ਤੱਥ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਬਦਲੀ ਸਮੱਸਿਆ ਦਾ ਹੱਲ ਹੈ ਜਾਂ ਬਦਲੀ ਕੋਈ ਸਜ਼ਾ ਹੈ।  ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਲਈ ਇਕ ਸਮਰੱਥ ਸਰਕਾਰ ਦੀ ਲੋੜ ਹੈ ਅਤੇ ਜਿਵੇਂ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ ਕਿ ਭਾਜਪਾ ਦੀ ਸਰਕਾਰ ਬਣਨ 'ਤੇ 2 ਸਾਲ 'ਚ ਨਸ਼ੇ ਦਾ ਸਮੂਲ ਨਾਸ਼ ਕਰ ਦਿੱਤਾ ਜਾਵੇਗਾ। ਪਾਰਟੀ ਲਈ ਇਹ ਇਕ ਬਿਆਨ ਨਹੀਂ ਸਗੋਂ ਸੰਕਲਪ ਹੈ ਅਤੇ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਆਪਣੇ ਸੰਕਲਪ ਸਿੱਧੀ ਕਰਕੇ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਇਕ ਮਜ਼ਬੂਤ ਬਦਲ ਦਿੱਖ ਰਹੀ ਹੈ।  ਉਨ੍ਹਾਂ ਨੇ ਇਸ ਮੌਕੇ ਇਕ ਹੋਰ ਸਵਾਲ ਦੇ ਜਵਾਬ 'ਚ ਕਾਂਗਰਸ ਦੇ ਸਾਂਸਦ ਵੱਲੋਂ ਫ਼ਸਲਾਂ ਦੇ ਖ਼ਰਾਬੇ ਸਬੰਧੀ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ ਦੇ ਹਵਾਲੇ ਨਾਲ ਕਿਹਾ ਕਿ ਅਸਲ 'ਚ ਕਾਂਗਰਸ ਨੇ ਆਪ ਸਰਕਾਰ ਅੱਗੇ ਸਰੰਡਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਸਾਂਸਦ ਕੇਂਦਰੀ ਮੰਤਰੀ ਨੂੰ ਚਿੱਠੀ ਲਿਖ ਕੇ ਫ਼ਸਲ ਬੀਮਾ ਯੋਜਨਾ ਦੀ ਗੱਲ ਕਰ ਰਹੇ ਹਨ ਪਰ ਕੀ ਉਹ ਨਹੀਂ ਜਾਣਦੇ ਕਿ ਇਸ ਯੋਜਨਾ ਨੂੰ ਪੰਜਾਬ ਸਰਕਾਰ ਲਾਗੂ ਨਹੀਂ ਕਰ ਰਹੀ ਤਾਂ ਫਿਰ ਪੰਜਾਬ ਸਰਕਾਰ ਤੋਂ ਸਵਾਲ ਕਰਨ ਦੀ ਹਿੰਮਤ ਕਾਂਗਰਸੀ ਆਗੂ ਕਿਉਂ ਗੁਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ਼ ਫਸਲਾਂ ਖ਼ਰਾਬ ਹੋ ਰਹੀਆਂ ਹਨ ਅਤੇ ਹੁਣ ਤਾਂ ਮੁੱਖ ਮੰਤਰੀ ਵੀ 6 ਮਹੀਨੇ ਦੀ ਦੇਰੀ ਨਾਲ ਮੰਨ ਚੁੱਕੇ ਹਨ ਕਿ ਪੰਜਾਬ ਕੋਲ ਆਪਦਾ ਰਾਹਤ ਫੰਡ 'ਚ 13 ਹਜ਼ਾਰ ਕਰੋੜ ਰੁਪਏ ਪਏ ਹਨ ਤਾਂ ਫਿਰ ਕਿਸਾਨਾਂ ਦੀ ਮਦਦ ਕਿਉਂ ਨਹੀਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ, ਅੱਜ ਤੱਕ ਦਾ ਮਿਲਿਆ ਆਖ਼ਰੀ ਮੌਕਾ
 ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਰਾਜ 'ਚ ਨਿਵੇਸ਼ ਦੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਬੱਸਾਂ ਤਿਆਰ ਕਰਵਾਉਣ ਵਰਗਾ ਸਧਾਰਨ ਕੰਮ ਵੀ ਰਾਜਸਥਾਨ ਦੀ ਉਸੇ ਕੰਪਨੀ ਤੋਂ ਕਰਵਾ ਰਹੇ ਹਨ, ਜਿੱਥੋਂ ਪਿੱਛਲੀ ਕਾਂਗਰਸ ਸਰਕਾਰ ਨੇ ਕਰਵਾਇਆ ਸੀ ਤੇ ਮੁੱਖ ਮੰਤਰੀ ਉਸ ਵਿਚ ਭ੍ਰਿਸ਼ਟਾਚਾਰ ਦੇ ਦਾਅਵੇ ਕਰਦੇ ਰਹੇ ਹਨ। ਹਾਂਲਾਂਕਿ ਅੱਜ ਤੱਕ ਮੁੱਖ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਫਾਈਲ ਕੋਲ ਰੱਖ ਕੇ ਵੀ ਜਾਂਚ ਕਿਉਂ ਨਹੀਂ ਕਰਵਾਈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਕ ਮੁੱਖ ਮੰਤਰੀ ਇਹ ਜਾਣਦਾ ਹੋਵੇ ਕਿ ਘਪਲਾ ਹੋਇਆ ਹੈ ਅਤੇ ਫਿਰ ਵੀ ਉਸ ਘਪਲੇ ਦੀ ਜਾਂਚ ਨਾ ਕਰਵਾਏ ਤਾਂ ਕੀ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਨਹੀਂ ਬਣਦਾ ਅਤੇ ਜੇਕਰ ਮੁੱਖ ਮੰਤਰੀ ਦੀ ਸਰਕਾਰ ਵੀ ਉਸੇ ਕੰਪਨੀ ਤੋਂ ਉਹੀ ਕੰਮ ਕਰਵਾਉਣ ਲੱਗੇ, ਜਿਸ 'ਤੇ ਪਿਛਲੀ ਸਰਕਾਰ ਵਿਚ ਘਪਲੇ ਦਾ ਦੋਸ਼ ਹੋਵੇ ਤਾਂ ਇਹ ਕਿਸ ਤਰਾਂ ਦੀ ਸਾਂਝ ਦਾ ਸਬੂਤ ਹੋਵੇਗਾ। 
ਪਾਰਟੀ ਹੈੱਡਕੁਆਰਟਰ 'ਤੇ ਹਮਲੇ ਦੇ ਮਾਮਲੇ ਵਿਚ ਫੜ੍ਹੇ ਗਏ ਲੋਕਾਂ ਦੇ ਸਦਰੰਭ ਵਿਚ ਕੀਤੇ ਸਵਾਲ ਦੇ ਜਵਾਬ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਬੇਸੱਕ ਪੰਜਾਬ ਦੀ ਪੁਲਸ ਸਮਰੱਥ ਹੈ ਪਰ ਲੀਡਰਸ਼ਿਪ ਦੀ ਘਾਟ ਕਾਰਨ ਡਿਊਟੀ ਨਿਭਾਉਣ ਵਿਚ ਅਸਮਰੱਥ ਹੈ। ਉਨ੍ਹਾਂ ਨੇ ਕਿਹਾ ਕਿ ਇਕ ਵੀਡੀਓ ਕਲਿੱਪ ਤੋਂ ਪੁਲਸ ਨੇ ਦੋਸ਼ੀ ਫੜ੍ਹ ਲਏ ਪਰ ਉਹੀ ਪੁਲਸ ਡੀ. ਐੱਮ. ਗਗਨਦੀਪ ਰੰਧਾਵਾ ਕੇਸ ਵਿਚ ਆਪ ਦੇ ਮੰਤਰੀ ਦਾ ਨਾ ਫੋਨ ਲੱਭ ਸਕੀ ਨਾ ਉਸਦਾ ਪਿਤਾ ਅਤੇ ਪੀ. ਏ.। ਇਹੀ ਸੰਕੇਤ ਸੱਪਸਟ ਕਰਦੇ ਹਨ ਕਿ ਸਰਕਾਰ ਇਸ ਕੇਸ ਵਿਚ ਨਿਆਂ ਨਹੀਂ ਦੇਣਾ ਚਾਹੁੰਦੀ। ਇਸੇ ਲਈ ਪਰਿਵਾਰ ਤੇ ਭਾਜਪਾ ਇਸ ਕੇਸ ਦੀ ਸੀ. ਬੀ. ਆਈ. ਜਾਂਚ ਮੰਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਪਾਰਟੀ ਸਾਰੇ ਸਾਂਸਦਾਂ ਅਤੇ ਵਿਧਾਇਕਾਂ ਤੱਕ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਚਿੱਠੀ ਲਿਖਣ ਲਈ ਮਿਲੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Sunil Jakhar
  • statement
  • BJP
  • foundation day
  • BJP headquarters
  • ਸੁਨੀਲ ਜਾਖੜ
  • ਬਿਆਨ
  • ਭਾਜਪਾ
  • ਸਥਾਪਨਾ ਦਿਵਸ
  • ਭਾਜਪਾ ਹੈੱਡਕੁਆਰਟਰ

ਪੰਜਾਬ 'ਚ ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਦੀ ਮਦਦ ਕਰੇਗਾ ਸ਼੍ਰੋਮਣੀ ਅਕਾਲੀ ਦਲ

NEXT STORY

Stories You May Like

  • stay application  da of employees  sunil jakhar
    ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ : ਸੁਨੀਲ ਜਾਖੜ
  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • important news related to lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਜੁੜੀ ਅਹਿਮ ਖ਼ਬਰ, DA ਨੂੰ ਲੈ ਕੇ ਸੁਨੀਲ ਜਾਖੜ ਨੇ...
  • divisive forces are dominant in the country
    ਦੇਸ਼ ’ਚ ਫੁੱਟਪਾਊ ਤਾਕਤਾਂ ਦਾ ਬੋਲਬਾਲਾ
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • attacks on bjp offices as part of a well planned conspiracy  jakhar
    ਸੋਚੀ-ਸਮਝੀ ਸਾਜ਼ਿਸ਼ ਤਹਿਤ ਭਾਜਪਾ ਦਫ਼ਤਰਾਂ ’ਤੇ ਕੀਤੇ ਗਏ ਹਮਲੇ : ਜਾਖੜ
  • awareness campaign to avoid dengue
    ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ : ਐੱਸ. ਐੱਮ. ਓ.
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
Trending
Ek Nazar
wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in punjab
      ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਤੜਫ਼ਾ-ਤੜਫ਼ਾ ਕੇ ਲਈ ਜਾਨ
    • punjab schools holiday
      ਪੰਜਾਬ 'ਚ ਛੁੱਟੀ ਦੇ ਐਲਾਨ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ! ਸਿੱਖਿਆ ਵਿਭਾਗ 'ਤੇ...
    • rp singh statement
      ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ
    • case of death of siblings due to drowning in canal
      ਨਹਿਰ 'ਚ ਡੁੱਬਣ ਕਾਰਨ ਭੈਣ-ਭਰਾਵਾਂ ਦੀ ਮੌਤ ਦਾ ਮਾਮਲਾ : ਬੱਚਿਆਂ ਦੀਆਂ ਲਾਸ਼ਾਂ...
    • punjab girl arrested
      ਪੰਜਾਬ: ਸਹੇਲੀ ਬਣ ਘਰ ਆ ਵੜਦੀ ਕੁੜੀ ਤੇ ਫਿਰ ਖੇਡਦੀ ਗੰਦਾ ਖੇਡ! ਪੁਲਸ ਜਾਂਚ 'ਚ...
    • arms smuggling module busted in amritsar
      ਅੰਮ੍ਰਿਤਸਰ 'ਚ ਹਥਿਆਰਾਂ ਸਮੇਤ ਫੜਿਆ ਗਿਆ ਵੱਡਾ ਗਿਰੋਹ! DGP ਨੇ ਖ਼ੁਦ ਦਿੱਤੀ...
    • big incident in punjab  rape of girl
      ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ...
    • kharar sewa kendra employees to go on indefinite strike
      ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ
    • kapurthala municipal corporation and sultanpur lodhi municipal council elections
      ਕਪੂਰਥਲਾ ’ਚ 61.5 ਫ਼ੀਸਦੀ ਤੇ ਸੁਲਤਾਨਪੁਰ ਲੋਧੀ ’ਚ 68.84 ਫ਼ੀਸਦੀ ਹੋਈ ਵੋਟਿੰਗ
    • ed action
      ਜ਼ੀਰਕਪੁਰ 'ਚ ਈ. ਡੀ. ਦੀ ਕਾਰਵਾਈ ਨਾਲ ਰੀਅਲ ਅਸਟੇਟ ਖੇਤਰ 'ਚ ਹਲਚਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +