Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:06:13 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਕਾਲੀ-ਬਸਪਾ ਦੇ ਗਠਜੋੜ 'ਤੇ ਜਾਖੜ ਦਾ ਵੱਡਾ ਬਿਆਨ, 'ਬੇਅਦਬੀ ਦਲ ਕਿਵੇਂ ਕਰੇਗਾ ਦਲਿਤਾਂ ਦਾ ਭਲਾ'

PUNJAB News Punjabi(ਪੰਜਾਬ)

ਅਕਾਲੀ-ਬਸਪਾ ਦੇ ਗਠਜੋੜ 'ਤੇ ਜਾਖੜ ਦਾ ਵੱਡਾ ਬਿਆਨ, 'ਬੇਅਦਬੀ ਦਲ ਕਿਵੇਂ ਕਰੇਗਾ ਦਲਿਤਾਂ ਦਾ ਭਲਾ'

  • Edited By Shivani Attri,
  • Updated: 13 Jun, 2021 12:39 PM
Jalandhar
sunil kumar jakhar punjab congress
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)- ਪੰਜਾਬ ਵਿਚ ਸਿਆਸੀ ਸਰਗਰਮੀਆਂ ਵਿਧਾਨ ਸਭਾ ਚੋਣਾਂ ਤੋਂ 8-9 ਮਹੀਨੇ ਪਹਿਲਾਂ ਹੀ ਗਰਮਾ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਗਠਜੋੜ ਵੱਲ ਸੱਤਾਧਾਰੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਪੰਜਾਬ ਵਿਚ ਦਲਿਤ ਭਾਈਚਾਰੇ ਦੀਆਂ ਵੋਟਾਂ ਵੱਲ ਸਾਰੀਆਂ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਸਬੰਧੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਗੱਲਬਾਤ ਕੀਤੀ ਗਈ, ਜਿਨ੍ਹਾਂ ਦੇ ਵਿਚਾਰ ਹੇਠ ਲਿਖੇ ਅਨੁਸਾਰ ਹਨ–

ਸਵਾਲ : ਅਕਾਲੀ ਦਲ ਅਤੇ ਬਸਪਾ ਦਰਮਿਆਨ ਹੋਏ ਗਠਜੋੜ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ?
ਜਵਾਬ :
ਇਹ ਮੌਕਾਪ੍ਰਸਤ ਗਠਜੋੜ ਹੈ। ਚੋਣਾਂ ਨੂੰ ਵੇਖਦਿਆਂ ਅਕਾਲੀ ਦਲ ਨੇ ਇਹ ਗਠਜੋੜ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਇਕੱਲਿਆਂ ਆਪਣੀ ਜਿੱਤ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਸਨ।

ਸਵਾਲ : ਕੀ ਤੁਹਾਨੂੰ ਲੱਗਦਾ ਹੈ ਕਿ ਇਸ ਗਠਜੋੜ ਨਾਲ ਦਲਿਤ ਭਾਈਚਾਰੇ ਦਾ ਝੁਕਾਅ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵੱਲ ਜਾਵੇਗਾ?
ਜਵਾਬ :
ਅਜਿਹਾ ਕੁਝ ਵੀ ਹੋਣ ਵਾਲਾ ਨਹੀਂ। ਅਕਾਲੀ ਦਲ ਨੇ 1996 ਵਿਚ ਵੀ ਬਸਪਾ ਨਾਲ ਗਠਜੋੜ ਕੀਤਾ ਸੀ ਪਰ 1997 ਵਿਚ ਦੋਵੇਂ ਵੱਖ ਹੋ ਗਏ ਸਨ। ਉਸ ਵੇਲੇ ਵੀ ਕੁਝ ਸਮੇਂ ਲਈ ਦੋਵੇਂ ਪਾਰਟੀਆਂ ਇਕ ਹੋਈਆਂ ਸਨ ਪਰ ਆਪਸੀ ਵਿਚਾਰ ਮੇਲ ਨਾ ਖਾਣ ਕਾਰਨ ਦੋਵੇਂ ਵੱਖ ਹੋ ਗਈਆਂ ਸਨ।

ਇਹ ਵੀ ਪੜ੍ਹੋ: 1997 ਤੋਂ ਡਿੱਗ ਰਿਹੈ ਬਸਪਾ ਦਾ ਗ੍ਰਾਫ, ਕੀ ਹੁਣ ਤੱਕੜੀ ਦੇ ਸਹਾਰੇ ਉੱਠ ਸਕੇਗਾ ਹਾਥੀ?

ਸਵਾਲ : ਸੁਖਬੀਰ ਦੀ ਇਸ ਗਠਜੋੜ ਬਾਰੇ ਕੀ ਸੋਚ ਹੋ ਸਕਦੀ ਹੈ?
ਜਵਾਬ :
ਸੁਖਬੀਰ ਦੀ ਸੋਚ ਫਿਊਡਲਿਸਟਿਕ ਹੈ। ਉਹ ਦਲਿਤਾਂ ਦਾ ਭਲਾ ਨਹੀਂ ਕਰ ਸਕਦੇ। ਸੁਖਬੀਰ ਨੂੰ ਇਹ ਯਾਦ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੀ 10 ਸਾਲ ਦੀ ਸਰਕਾਰ ਵੇਲੇ ਅਬੋਹਰ ਵਿਚ ਕਿਵੇਂ ਦਲਿਤ ਪਰਿਵਾਰਾਂ ’ਤੇ ਅੱਤਿਆਚਾਰ ਹੋਏ ਸਨ ਅਤੇ ਇਕ ਦਲਿਤ ਵਿਅਕਤੀ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਦਿੱਤੇ ਗਏ ਸਨ, ਜਿਸ ਵਿਚ ਇਨ੍ਹਾਂ ਦੀ ਪਾਰਟੀ ਦੇ ਕੁਝ ਨੇਤਾ ਸ਼ਾਮਲ ਸਨ। ਭੀਮ ਟਾਂਕ ਕਾਂਡ ਨੂੰ ਕੋਈ ਨਹੀਂ ਭੁਲਾ ਸਕਦਾ।

ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਸਵਾਲ: ਅਕਾਲੀ ਦਲ ਦਾ ਭਵਿੱਖ ਤੁਸੀਂ ਕੀ ਵੇਖਦੇ ਹੋ?
ਜਵਾਬ :
ਅਕਾਲੀ ਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਆਪਣੇ ਸਮੇਂ ’ਚ ਕਰਵਾਈ ਸੀ। ਕਾਂਗਰਸ ਸਰਕਾਰ ਨੇ ਹੀ ਸੱਤਾ ਵਿਚ ਆਉਣ ਤੋਂ ਬਾਅਦ ਬੇਅਦਬੀ ਕਾਂਡ ਵਿਚ ਸ਼ਾਮਲ ਲੋਕਾਂ ਦੀਆਂ ਗ੍ਰਿਫ਼ਤਾਰੀਆਂ ਕਰਵਾਈਆਂ। ਇਹ ਪਾਰਟੀ ਤਾਂ ਗੁਰੂ ਦੀ ਬੇਅਦਬੀ ਕਰਨ ਵਾਲੀ ਪਾਰਟੀ ਦੇ ਨਾਂ ਨਾਲ ਮਸ਼ਹੂਰ ਹੋ ਚੁੱਕੀ ਹੈ। ਇਸ ਲਈ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਬਸਪਾ ਨਾਲ ਤਾਲਮੇਲ ਕਰ ਕੇ ਅਕਾਲੀ ਦਲ ਨੂੰ ਕੋਈ ਲਾਭ ਮਿਲਣ ਵਾਲਾ ਹੈ।

ਸਵਾਲ : ਅਕਾਲੀ ਦਲ ਨੇ ਆਖਰ ਭਾਜਪਾ ਨੂੰ ਅਲਵਿਦਾ ਕਿਉਂ ਕਿਹਾ?
ਜਵਾਬ :
ਅਕਾਲੀ ਦਲ ਨੇ ਮਜਬੂਰੀ ’ਚ ਇਹ ਕਦਮ ਚੁੱਕਿਆ ਸੀ। ਕਿਸਾਨਾਂ ਦੇ ਮੁੱਦਿਆਂ ’ਤੇ ਅਕਾਲੀ ਦਲ ਦੀ ਪੋਲ ਖੁੱਲ੍ਹ ਗਈ ਸੀ। ਕਿਸਾਨਾਂ ਖਿਲਾਫ ਬਣੇ ਕਾਨੂੰਨ ਦੇ ਪਿੱਛੇ ਅਕਾਲੀ ਦਲ ਦੀ ਸਹਿਮਤੀ ਸੀ। ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਅਕਾਲੀ ਦਲ ਨੂੰ ਇੰਝ ਲੱਗ ਰਿਹਾ ਸੀ ਕਿ ਅਗਲੀਆਂ ਚੋਣਾਂ ਵਿਚ ਉਸ ਦੀ ਦਾਲ ਗਲਣ ਵਾਲੀ ਨਹੀਂ। ਅਜਿਹੀ ਸਥਿਤੀ ’ਚ ਕਿਸੇ ਨਾ ਕਿਸੇ ਪਾਰਟੀ ਦਾ ਉਨ੍ਹਾਂ ਨੂੰ ਸਹਾਰਾ ਚਾਹੀਦਾ ਸੀ, ਜੋ ਉਨ੍ਹਾਂ ਨੇ ਬਸਪਾ ’ਚ ਵੇਖਿਆ।

ਇਹ ਵੀ ਪੜ੍ਹੋ: ਹੈਰਾਨੀਜਨਕ! ਜਲੰਧਰ ’ਚ ਕੋਰੋਨਾ ਕਾਰਨ ਕਿੰਨੇ ਲੋਕਾਂ ਦੀ ਹੋਈ ਮੌਤ, ਨਿਗਮ ਕੋਲ ਡਾਟਾ ਹੀ ਕੰਪਾਈਲ ਨਹੀਂ

ਸਵਾਲ : ਅਕਾਲੀ ਦਲ ਦੀ ਲੀਡਰਸ਼ਿਪ ਤਾਂ ਹੁਣ ਵੀ ਕਾਂਗਰਸੀ ਮੰਤਰੀਆਂ ਨੂੰ ਧਮਕੀਆਂ ਦੇ ਰਹੀ ਹੈ?
ਜਵਾਬ :
ਅਜਿਹਾ ਲੱਗਦਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਅਜੇ ਵੀ ਹੰਕਾਰ ’ਚ ਹੈ। ਇਹ ਹੰਕਾਰ 2022 ਵਿਚ ਟੁੱਟਣ ਵਾਲਾ ਹੈ। ਲੋਕ ਅਜੇ ਵੀ ਭੁੱਲੇ ਨਹੀਂ ਕਿ ਕਿਵੇਂ ਗੈਂਗਸਟਰਾਂ ਨੂੰ ਪੰਜਾਬ ਵਿਚ ਉਤਸ਼ਾਹਿਤ ਸਾਬਕਾ ਅਕਾਲੀ ਸਰਕਾਰ ਵੇਲੇ ਕੀਤਾ ਗਿਆ ਸੀ। ਅਜਿਹੀ ਹਾਲਤ ’ਚ ਉਨ੍ਹਾਂ ਦਾ ਹੰਕਾਰ ਮੁੜ ਟੁੱਟੇਗਾ।

ਸਵਾਲ : ਬਸਪਾ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ?
ਜਵਾਬ :
ਬਸਪਾ ਦੇ ਸਾਬਕਾ ਸੁਪਰੀਮੋ ਕਾਂਸ਼ੀ ਰਾਮ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਡੂੰਘੀ ਆਸਥਾ ਸੀ। ਬਸਪਾ ਦੀ ਮੌਜੂਦਾ ਲੀਡਰਸ਼ਿਪ ਨੇ ਉਸ ਪਾਰਟੀ ਨਾਲ ਸਮਝੌਤਾ ਕਰ ਲਿਆ, ਜਿਸ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਵਾਉਣ ਦੇ ਗੰਭੀਰ ਦੋਸ਼ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ

ਸਵਾਲ : ਕਾਂਗਰਸ ’ਚ ਚੱਲ ਰਿਹਾ ਸੰਕਟ ਕਦੋਂ ਤਕ ਹੱਲ ਹੋਵੇਗਾ?
ਜਵਾਬ :
ਮੈਨੂੰ ਲੱਗਦਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਅਗਲੇ ਹਫ਼ਤੇ ਤੱਕ ਇਸ ਸੰਕਟ ਦਾ ਨਿਪਟਾਰਾ ਕਰ ਲਿਆ ਜਾਵੇਗਾ। ਜਿੰਨੀ ਜਲਦੀ ਇਸ ਮਸਲੇ ਦਾ ਹੱਲ ਹੋਵੇਗਾ, ਓਨਾ ਹੀ ਪਾਰਟੀ ਦਾ ਭਲਾ ਹੋਵੇਗਾ।

ਸਵਾਲ : ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਕੀ ਸੰਭਾਵਨਾਵਾਂ ਨਜ਼ਰ ਆਉਂਦੀਆਂ ਹਨ?
ਜਵਾਬ :
ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ’ਚ ਮੁੜ ਆਪਣੀ ਸਰਕਾਰ ਪੰਜਾਬ ਵਿਚ ਬਣਾਏਗੀ। ਕੈਪਟਨ ਇਸ ਵੇਲੇ ਸੂਬੇ ਵਿਚ ਸਭ ਤੋਂ ਵੱਡੇ ਨੇਤਾ ਹਨ। ਉਨ੍ਹਾਂ ਨੇ ਪਾਰਦਰਸ਼ੀ ਸ਼ਾਸਨ ਦਿੱਤਾ ਹੈ। ਜਨਤਾ ਕਾਂਗਰਸ ਨੂੰ ਇਕ ਹੋਰ ਮੌਕਾ ਦੇਵੇਗੀ।

ਸਵਾਲ : ਕੇਂਦਰ ਦੀ ਮੋਦੀ ਸਰਕਾਰ ਬਾਰੇ ਜਨਤਾ ਦੀ ਕੀ ਰਾਏ ਹੈ?
ਜਵਾਬ :
ਮੋਦੀ ਸਰਕਾਰ ਤੋਂ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ। ਪੱਛਮੀ ਬੰਗਾਲ ਦੇ ਚੋਣ ਨਤੀਜੇ ਇਸ ਦੀ ਉਦਾਹਰਣ ਹਨ। ਮਹਿੰਗਾਈ ਸਿਖ਼ਰ ’ਤੇ ਪਹੁੰਚੀ ਹੋਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਤੇ ਸਰਕਾਰ ਕੰਟੋਰਲ ਨਹੀਂ ਕਰ ਸਕੀ। ਜਨਤਾ ਕੋਵਿਡ ਦੇ ਦੌਰ ’ਚ ਬੁਰੀ ਤਰ੍ਹਾਂ ਮਹਿੰਗਾਈ ਅਤੇ ਬੇਰੋਜ਼ਗਾਰੀ ਦੇ ਬੋਝ ਹੇਠ ਦੱਬੀ ਪਈ ਹੈ।

ਇਹ ਵੀ ਪੜ੍ਹੋ:  ਜਲੰਧਰ: ਦਿਵਿਆਂਗ ਨਾਲ ਕੁੱਟਮਾਰ ਕਰਨ ਵਾਲੇ ਏ. ਐੱਸ. ਆਈ. ’ਤੇ ਡਿੱਗੀ ਗਾਜ, ਹੋਇਆ ਸਸਪੈਂਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Sunil Kumar Jakhar
  • punjab congress
  • interview
  • shiromani akali dal
  • bahujan samaj party
  • ਗਠਜੋੜ
  • ਸੁਨੀਲ ਜਾਖੜ
  • ਦਲਿਤ
  • ਭਲਾ

ਮੋਦੀ ਦੇ ਇਸ਼ਾਰੇ ’ਤੇ ਹੋਇਆ ਅਕਾਲੀ ਦਲ ਅਤੇ ਬਸਪਾ ਦਾ ਅਨੈਤਿਕ ਗਠਜੋੜ : ਰਾਘਵ ਚੱਢਾ

NEXT STORY

Stories You May Like

  • sukhbir badal assembly elections alliance
    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • sunil jakhas major statement on the cbi raid
    CBI ਦੀ ਰੇਡ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਹਾਈਕੋਰਟ ਦੇ ਹੁਕਮ 'ਤੇ ਆਈ ਹੈ ਸੀਬੀਆਈ
  • mp charanjit singh channi statement on parwinder singh jhota case
    ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • october 15 punjab bandh
    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +