Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:35:04 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ

PUNJAB News Punjabi(ਪੰਜਾਬ)

ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ

  • Edited By Shivani Attri,
  • Updated: 19 Jul, 2026 07:04 PM
Jalandhar
sunpreet from jalandhar adorned the turban on pm modi s head
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਨੀ ਗਈ ਹਰੇ ਰੰਗ ਦੀ ਪੱਗ ਕਾਫ਼ੀ ਚਰਚਾ ਦਾ ਵਿਸ਼ਾ ਬਣੀ। ਇਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਨੀ ਗਈ ਹਰੇ ਰੰਗ ਦੀ ਪੱਗ ਸ਼ਹਿਰ ਦੇ ਹੀ ਵਸਨੀਕ ਸਨਪ੍ਰੀਤ ਸਿੰਘ ਨੇ ਬੰਨ੍ਹੀ ਸੀ। ਸਨਪ੍ਰੀਤ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਦੋ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਗ ਬੰਨ੍ਹ ਚੁੱਕੇ ਹਨ। ਇਸ ਵਾਰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਲਈ ਹਰੇ ਰੰਗ ਦੀ 'ਸੈਮੀ-ਪਟਿਆਲਾ ਸ਼ਾਹੀ' ਪੱਗ ਬੰਨ੍ਹਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸਨਪ੍ਰੀਤ ਮੁਤਾਬਕ ਉਨ੍ਹਾਂ ਨੇ ਸਿਰਫ਼ ਦੋ ਮਿੰਟਾਂ 'ਚ ਹੀ ਪ੍ਰਧਾਨ ਮੰਤਰੀ ਦੀ ਪੱਗ ਬੰਨ੍ਹ ਦਿੱਤੀ।

ਇਹ ਵੀ ਪੜ੍ਹੋ: ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ

PunjabKesari

ਸਨਪ੍ਰੀਤ ਨੇ ਕਿਹਾ ਕਿ ਪੱਗ ਦੀ ਪੂਣੀ ਪਹਿਲਾਂ ਹੀ ਕਰਕੇ ਰੱਖੀ ਹੋਈ ਸੀ, ਜਿਸ ਕਾਰਨ ਉਸ ਨੇ ਸਿਰਫ਼ 2 ਮਿੰਟ 'ਚ ਹੀ ਪ੍ਰਧਾਨ ਮੰਤਰੀ ਦੇ ਸਿਰ 'ਤੇ ਦਸਤਾਰ ਸਜਾ ਦਿੱਤੀ ਸੀ। ਇਸ ਪੱਗ ਦਾ ਕੱਪੜਾ 6 ਮੀਟਰ ਸੀ ਅਤੇ ਪੰਜ ਲੜਾਂ ਵਾਲੀ ਇਸ ਪੱਗ ਦਾ ਸਟਾਈਲ ਸੈਮੀ ਪਟਿਆਲਾ ਸੀ। ਪੱਗ ਬੰਨ੍ਹਦੇ ਹੀ ਪ੍ਰਧਾਨ ਮੰਤਰੀ ਦੇ ਪਸੰਦ ਆ ਗਈ ਅਤੇ ਉਹ ਖੁਸ਼ ਹੋ ਗਏ।

ਉਨ੍ਹਾਂ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਦਾ ਚਾਹਵਾਨ ਸਨ ਪਰ ਪੱਗ ਬੰਨ੍ਹਣ ਵੇਲੇ ਉਨ੍ਹਾਂ ਦਾ ਪੂਰਾ ਧਿਆਨ ਪੱਗ ਬੰਨ੍ਹਣ 'ਤੇ ਕੇਂਦਰਿਤ ਸੀ, ਇਸ ਲਈ ਉਹ ਪ੍ਰਧਾਨ ਮੰਤਰੀ ਨਾਲ ਬਹੁਤੀ ਗੱਲਬਾਤ ਨਹੀਂ ਕਰ ਸਕੇ। ਸਨਪ੍ਰੀਤ ਨੇ ਦੱਸਿਆ ਕਿ ਪੱਗ ਬੰਨ੍ਹਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਵਾਰ ਪੱਗ ਪਿਛਲੀ ਵਾਰ ਨਾਲੋਂ ਵੀ ਵਧੀਆ ਢੰਗ ਨਾਲ ਬੰਨ੍ਹੀ ਜਾਣੀ ਚਾਹੀਦੀ ਹੈ। ਸਨਪ੍ਰੀਤ ਨੇ ਪ੍ਰਧਾਨ ਮੰਤਰੀ ਦੇ ਪੱਗ ਬੰਨ੍ਹਣ ਦੇ ਤਜ਼ਰਬੇ ਨੂੰ ਮਾਣਮੱਤਾ ਅਤੇ ਯਾਦਗਾਰੀ ਦੱਸਿਆ।

PunjabKesari

ਇਹ ਵੀ ਪੜ੍ਹੋ: Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

ਸਨਪ੍ਰੀਤ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ ਨੂੰ ਖ਼ਾਸ ਤੌਰ 'ਤੇ ਹਰੇ ਰੰਗ ਦੀ ਪੱਗ ਲਿਆਉਣ ਲਈ ਕਿਹਾ ਗਿਆ ਸੀ। ਪੱਗ ਬੰਨ੍ਹਣ ਸਮੇਂ ਕਮਰੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੁਝ ਕੁ ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ ਕੋਈ ਹੋਰ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਕਾਫ਼ੀ ਨੇੜੇ ਹੋਣ ਕਾਰਨ ਘਬਰਾਹਟ ਦੇ ਨਾਲ-ਨਾਲ ਖ਼ੁਸ਼ੀ ਵੀ ਮਹਿਸੂਸ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇੰਨਾ ਨੇੜੇ ਹੋਣਾ ਉਸ ਲਈ ਮਾਣ ਦੀ ਗੱਲ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Sunpreet
  • turban on PM narendra Modi head
  • narendra Modi
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਸੈਮੀ ਪਟਿਆਲਾ ਸ਼ਾਹੀ ਪੱਗ
  • ਦਸਤਾਰ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਹੁਕਮ! ਪੜ੍ਹੋ ਕੀ ਹੈ ਪੂਰੀ ਖ਼ਬਰ

NEXT STORY

Stories You May Like

  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • pm modi spoke at the centenary celebrations
    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ ਹਮੇਸ਼ਾ ਮਚਾਈ ਧੂਮ', ਸ਼ਤਾਬਦੀ ਸਮਾਗਮ 'ਚ ਬੋਲੇ PM ਮੋਦੀ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • pm modi travels with children in delhi metro
    PM ਮੋਦੀ ਨੇ ਦਿੱਲੀ ਮੈਟਰੋ 'ਚ ਬੱਚਿਆਂ ਨਾਲ ਕੀਤਾ ਸਫ਼ਰ, SRCC ਦੇ ਸ਼ਤਾਬਦੀ ਸਮਾਗਮ 'ਚ ਲੈਣਗੇ ਹਿੱਸਾ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • punjab cities fare poorly in clean air survey
    ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ, ਲੁਧਿਆਣਾ 33ਵੇਂ ਤੇ ਜਲੰਧਰ 37ਵੇਂ ਨੰਬਰ ’ਤੇ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • punjab police sho arrested
      ਪੰਜਾਬ ਪੁਲਸ ਦਾ ਥਾਣੇਦਾਰ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +