Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:17:53 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ! ਘਰ-ਘਰ ਕੀਤੀ ਜਾ ਰਹੀ ਅਪੀਲ

PUNJAB News Punjabi(ਪੰਜਾਬ)

ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ! ਘਰ-ਘਰ ਕੀਤੀ ਜਾ ਰਹੀ ਅਪੀਲ

  • Edited By Babita,
  • Updated: 18 Jun, 2025 03:46 PM
Ludhiana-Khanna
supply of lpg cylinders will stop in punjab
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਘਰੇਲੂ ਗੈਸ ਖ਼ਪਤਕਾਰ ਲਈ 30 ਜੂਨ ਤੋਂ ਪਹਿਲਾਂ ਆਪਣੀ-ਆਪਣੀ ਗੈਸ ਏਜੰਸੀ ਦੇ ਦਫ਼ਤਰ ਜਾ ਕੇ ਈ-ਕੇ. ਵਾਈ. ਸੀ. ਕਰਵਾਉਣੀ ਜ਼ਰੂਰੀ ਹੈ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ’ਚ ਜਿਨ੍ਹਾਂ ਖ਼ਪਤਕਾਰਾਂ ਨੇ ਅਜੇ ਤੱਕ ਆਪਣੀ ਈ-ਕੇ. ਵਾਈ. ਸੀ. ਨਹੀਂ ਕਰਵਾਈ, ਉਨ੍ਹਾਂ ਦੀ ਸ਼ਾਮਤ ਆਉਣੀ ਲਾਜ਼ਮੀ ਹੈ। ਅਜਿਹੀ ਸਥਿਤੀ ’ਚ ਗੈਸ ਕੰਪਨੀਆਂ ਵੱਲੋਂ ਜਾਰੀ ਹਦਾਇਤਾਂ ਨੂੰ ਹਲਕੇ ’ਚ ਲੈਣ ਵਾਲੇ ਸਾਰੇ ਖ਼ਪਤਕਾਰਾਂ ਲਈ ਗੈਸ ਸਿਲੰਡਰਾਂ ਦੀ ਸਪਲਾਈ 'ਤੇ 30 ਜੂਨ ਤੋਂ ਬਾਅਦ ਬ੍ਰੇਕ ਲੱਗ ਜਾਵੇਗੀ। ਇਕ ਰਿਪੋਰਟ ਅਨੁਸਾਰ ਲੁਧਿਆਣਾ ਜ਼ਿਲ੍ਹੇ ’ਚ ਹੁਣ ਤੱਕ ਈ-ਕੇ. ਵਾਈ. ਸੀ. ਕਰਵਾਉਣ ਵਾਲੇ ਘਰੇਲੂ ਖ਼ਪਤਕਾਰਾਂ ਦੀ ਗਿਣਤੀ ਕਰੀਬ 60 ਫੀਸਦੀ ਤੱਕ ਪਹੁੰਚ ਗਈ ਹੈ, ਜਦੋਂਕਿ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ’ਚ ਇਹ ਅੰਕੜਾ ਹੋਰ ਵੀ ਘੱਟ ਹੈ।

ਇਹ ਵੀ ਪੜ੍ਹੋ : ਪੰਜਾਬ 'ਚੋਂ ਗਈ ਗਰਮੀ! ਕਦੋਂ ਆਵੇਗਾ ਮਾਨਸੂਨ, ਮੌਸਮ ਵਿਭਾਗ ਵਲੋਂ ਵੱਡੀ ਰਾਹਤ ਦੀ ਖ਼ਬਰ

ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਦੇਸ਼ ਦੀਆਂ 3 ਵੱਡੀਆਂ ਗੈਸ ਕੰਪਨੀਆਂ, ਇੰਡੇਨ ਗੈਸ, ਭਾਰਤ ਗੈਸ ਅਤੇ ਹਿੰਦੋਸਤਾਨ ਗੈਸ ਕੰਪਨੀ ਦੇ ਹਰ ਡੀਲਰ ਆਪਣੇ ਖ਼ਪਤਕਾਰਾਂ ਦਾ ਈ-ਕੇ. ਵਾਈ. ਸੀ. ਬਿਲਕੁਲ ਮੁਫ਼ਤ ਕਰ ਰਹੇ ਹਨ। ਦਰਅਸਲ ਕੇਂਦਰ ਸਰਕਾਰ ਘਰ ’ਚ ਚੱਲ ਰਹੇ ਕਈ ਗੈਸ ਕੁਨੈਕਸ਼ਨਾਂ ਸਮੇਤ ਨਕਲੀ ਘਰੇਲੂ ਗੈਸ ਖ਼ਪਤਕਾਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਗੈਸ ਕੰਪਨੀਆਂ ਰਾਹੀਂ ਹਰੇਕ ਖ਼ਪਤਕਾਰ ਦਾ ਈ-ਕੇ. ਵਾਈ. ਸੀ. ਕਰਵਾ ਰਹੀ ਹੈ ਤਾਂ ਜੋ ਗੈਸ ਕੰਪਨੀਆਂ ਆਪਣੇ ਖ਼ਪਤਕਾਰਾਂ ਦੀ ਸਹੀ ਤਸਵੀਰ ਪ੍ਰਾਪਤ ਕਰ ਸਕਣ ਅਤੇ ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਖ਼ਪਤਕਾਰਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਰਕਮ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਭਰੋਸੇਯੋਗ ਸੂਤਰਾਂ ਅਨੁਸਾਰ ਗੈਸ ਕੰਪਨੀ ਉਨ੍ਹਾਂ ਲਾਪਰਵਾਹ ਖ਼ਪਤਕਾਰਾਂ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ, ਜਿਨ੍ਹਾਂ ਨੇ ਈ-ਕੇ. ਵਾਈ. ਸੀ. ਨਹੀਂ ਕਰਵਾਈ ਹੈ ਅਤੇ ਉਨ੍ਹਾਂ ਦੇ ਗੈਸ ਕੁਨੈਕਸ਼ਨ ਰੱਦ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਤਿਸੰਗਾਂ ਵਿਚਾਲੇ ਹੋ ਗਿਆ ਵੱਡਾ ਐਲਾਨ
ਕੀ ਕਹਿੰਦੇ ਹਨ ਐਸੋਸੀਏਸ਼ਨ ਦੇ ਪ੍ਰਧਾਨ
ਲੁਧਿਆਣਾ ਐੱਲ. ਪੀ. ਜੀ. ਗੈਸ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੇ ਹਰ ਘਰੇਲੂ ਗੈਸ ਖ਼ਪਤਕਾਰ ਨੂੰ ਅਪੀਲ ਕੀਤੀ ਕਿ ਉਹ 30 ਜੂਨ ਤੋਂ ਪਹਿਲਾਂ ਆਪਣੇ ਸਬੰਧਿਤ ਗੈਸ ਏਜੰਸੀ ਦਫ਼ਤਰ ਜਾਣ ਅਤੇ ਆਪਣੀ ਈ-ਕੇ. ਵਾਈ. ਸੀ. ਕਰਵਾਉਣ ਤਾਂ ਜੋ ਸਿਲੰਡਰਾਂ ਦੀ ਸਪਲਾਈ ਵਿਚ ਕੋਈ ਸਮੱਸਿਆ ਨਾ ਆਵੇ। ਮਨਜੀਤ ਸਿੰਘ ਨੇ ਕਿਹਾ ਕਿ ਗੈਸ ਏਜੰਸੀਆਂ ਖ਼ਪਤਕਾਰਾਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਪ੍ਰਦਾਨ ਕਰ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • LPG Cylinders
  • Supply
  • ਪੰਜਾਬ
  • ਐੱਲਪੀਜੀ ਸਿਲੰਡਰ
  • ਸਪਲਾਈ

ਦਾਣਾ ਮੰਡੀ 'ਚ ਟਰੱਕ ਡਰਾਈਵਰ ਦੀ ਭਿਆਨਕ ਮੌਤ!

NEXT STORY

Stories You May Like

  • lpg supply agancy
    ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
  • hike in lpg cylinder prices
    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • two free lpg cylinders for holi and diwali
    ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਦਾ ਐਲਾਨ
  • get 500 on returning lpg gas cylinder
    LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
  • gunshots fired in garhshankar hooligans in house and created a ruckus
    ਗੜ੍ਹਸ਼ੰਕਰ ਵਿਖੇ ਚੱਲੀਆਂ ਗੋਲ਼ੀਆਂ, ਘਰ 'ਚ ਵੜ ਕੀਤੀ ਗੁੰਡਾਗਰਦੀ
  • the politics of   reels   has reached every household in punjab
    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ ਨਵਾਂ ਫਾਰਮੂਲਾ
  • high court dismissed petition occupation government house by beant singh family
    ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ 'ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • death of punjab police sho gurdev singh
      ਭਿਆਨਕ ਹਾਦਸੇ ਦੌਰਾਨ ਪੰਜਾਬ ਪੁਲਸ ਦੇ ਥਾਣੇਦਾਰ ਗੁਰਦੇਵ ਸਿੰਘ ਦੀ ਮੌਤ
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +