Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:18:17 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

PUNJAB News Punjabi(ਪੰਜਾਬ)

ਪਰਾਲੀ ਨਾ ਸਾੜਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

  • Updated: 10 Nov, 2019 12:07 AM
Punjab
supreme court  compensation for small and marginal farmers
  • Share
    • Facebook
    • Tumblr
    • Linkedin
    • Twitter
  • Comment

ਮਾਨਸਾ,(ਸੰਦੀਪ ਮਿੱਤਲ)- ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਲਈ ਪਰਾਲੀ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਇਸ ਮੁਆਵਜ਼ੇ ਦਾ ਲਾਭ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਅੱਜ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 5 ਏਕੜ ਤੱਕ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਜੋ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ ਕਰ ਰਹੇ ਹਨ ਲਈ ਪਿਛਲੇ ਸਾਲ ਦੀ ਪ੍ਰਤੀ ਏਕੜ ਔਸਤ ਪੈਦਾਵਾਰ ਦੇ ਹਿਸਾਬ ਨਾਲ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂ ਹੁਣ ਤੱਕ ਬਚੀ ਹੋਈ ਪਰਾਲੀ ਨੂੰ ਵੀ ਜੋ ਕਿਸਾਨ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਵੀ ਇਸ ਮੁਆਵਜ਼ੇ ਦੇ ਅੰਤਰਗਤ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਲਈ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਇਕ ਫਾਰਮ ਜੋ ਕਿ ਕਿਸਾਨਾਂ ਦੁਆਰਾ ਭਰ ਕੇ ਸਰਪੰਚਾਂ ਜਾਂ ਪੰਚਾਇਤ ਸਕੱਤਰਾਂ ਕੋਲ ਜਮਾਂ ਕਰਵਾਇਆ ਜਾਵੇਗਾ ਅਤੇ ਇਸ ਉਪਰੰਤ ਭਰੇ ਹੋਏ ਫਾਰਮਾਂ ਤੇ ਉਪ ਮੰਡਲ ਮੈਜਿਸਟਰੇਟ ਦੇ ਪੱਧਰ ਤੇ ਗਠਿਤ ਕਮੇਟੀ ਦੁਆਰਾ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਜਾਰੀ ਸ਼ਰਤਾਂ ਅਨੁਸਾਰ ਦੱਸਿਆ ਕਿ ਇਹ ਲਾਭ ਸਿਰਫ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਿਲੇਗਾ। ਇਸ ਦੇ ਲਈ ਪੂਰੇ ਪਰਿਵਾਰ ਦੀ ਜ਼ਮੀਨ 5 ਏਕੜ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।
 ਸ਼੍ਰੀਮਤੀ ਅਪਨੀਤ ਰਿਆਤ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਕੇਵਲ ਉਹਨਾਂ ਕਿਸਾਨਾਂ ਨੂੰ ਲਾਭ ਮਿਲੇਗਾ ਜਿਹੜੇ ਪਰਾਲੀ ਪ੍ਰਬੰਧਨ ਖੇਤਾਂ ਵਿਚ ਹੀ ਕਰ ਰਹੇ ਹਨ। ਜਿਹੜੇ ਕਿਸਾਨ ਆਪਣੀ ਪਰਾਲੀ ਨੂੰ ਖੇਤਾਂ ਚੋਂ ਬਾਹਰ ਲਿਜਾ ਕੇ ਉਸ ਦਾ ਪ੍ਰਬੰਧਨ ਕਰ ਰਹੇ ਹਨ, ਏਹ ਸਕੀਮ ਉਨ੍ਹਾਂ ਕਿਸਾਨਾਂ ਤੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੈ ਕਿਉੰਕਿ ਪਰਾਲੀ ਨੂੰ ਖੇਤ ਚੋਂ ਬਾਹਰ ਲਿਆਉਣ ਤੇ ਕਿਸਾਨ ਦਾ ਆਪਣਾ ਕੋਈ ਖ਼ਰਚਾ ਨਹੀਂ ਹੁੰਦਾ।
ਡਿਪਟੀ ਕਮਿਸ਼ਨਰ ਨੇ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨ ਇਸ ਸਬੰਧੀ ਜਾਣੂ ਹੋ ਸਕਣ ਅਤੇ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਉਹ ਵੀ ਇਸ ਫੈਸਲੇ ਤੋਂ ਸੇਧ ਲੈ ਕੇ ਵਾਤਾਵਰਣ ਪੱਖੀ ਭੂਮਿਕਾ ਨਿਭਾਉਣ ਨੂੰ ਤਰਜੀਹ ਦੇਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਿਸਾਨ ਇਸ ਮੁਆਵਜ਼ੇ ਲਈ ਫਾਰਮ ਸਬੰਧਤ ਪੰਚਾਇਤ ਸਕੱਤਰਾਂ ਕੋਲੋਂ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਅਤੇ ਫੋਟੋ ਸਟੇਟ ਫਾਰਮ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕੋਆਪਰੇਟਿਵ ਸੁਸਾਇਟੀ ਵੱਲੋਂ ਫਾਰਮ ਵੈਬਸਾਇਟ ਤੇ ਵੀ ਅਪਲੋਡ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾਂ ਵਿਕਾਸ ਤੇ ਪੰਚਾਇਤ ਅਫ਼ਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਮੂਹ ਤਹਿਸੀਲਦਾਰ ਅਤੇ ਕੋਆਪਰੇਟਿਵ ਸੋਸਾਇਟੀ ਦੇ ਨੁਮਾਇੰਦੇ ਮੌਜੂਦ ਸਨ।    

  • ਪਰਾਲੀ
  • ਸਾੜਨ
  • farmers

ਸਰਕਾਰ ਨੇ ਰਾਜਨੀਤੀ ਖੇਡਦਿਆਂ ਸਾਡੇ ਪਾਸਪੋਰਟਾਂ 'ਤੇ ਲਾਈ ਰੋਕ : ਬੈਂਸ

NEXT STORY

Stories You May Like

  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • drug traffickers  schools  colleges  students
    ਨਸ਼ਾ ਤਸਕਰਾਂ ਦੇ ਨਿਸ਼ਾਨੇ 'ਤੇ ਹੁਣ ਸਕੂਲ-ਕਾਲਜ, ਵਿਦਿਆਰਥੀਆਂ ਨੂੰ ਬਣਾ ਰਹੇ ਮੋਹਰਾ : ਸੁਪਰੀਮ ਕੋਰਟ
  • supreme court  road safety  expressway
    ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨੂੰ ਲੈ ਕੇ ਪੂਰੇ ਦੇਸ਼ ਲਈ ਜਾਰੀ ਕੀਤੇ ਨਿਰਦੇਸ਼-ਕਿਹਾ
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • supreme court  minor girl  pregnancy  forced  child
    ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ
  • pawan khera  supreme court bail
    ਕਾਂਗਰਸੀ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਿਲੀ ਅੰਤਰਿਮ ਜ਼ਮਾਨਤ
  • supreme court balwant singh rajoana petition central govt
    ਬੇਅੰਤ ਸਿੰਘ ਕਤਲਕਾਂਡ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ ! ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ ਨੂੰ ਦਿੱਤਾ ਆਦੇਸ਼
  • how can gods be impure by touching them
    ਸੁਪਰੀਮ ਕੋਰਟ ਨੇ ਪੁੱਛਿਆ-ਛੂਹਣ ਨਾਲ ਦੇਵਤਾ ਅਪਵਿੱਤਰ ਕਿਵੇਂ ਹੋ ਸਕਦੇ ਹਨ?
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana jail arrest
      ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਇਆ ਵਿਅਕਤੀ ਕਾਬੂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +