Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:57:41 PM

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

  • Edited By Anmol Tagra,
  • Updated: 08 Oct, 2026 12:31 PM
Chandigarh
supreme court cbi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਟਲ਼ ਗਈ ਹੈ ਤੇ ਹੁਣ ਇਸ ਮਾਮਲੇ 'ਤੇ ਸੁਣਵਾਈ ਭਲਕੇ ਯਾਨੀ 9 ਅਕਤੂਬਰ ਨੂੰ ਹੋਵੇਗੀ। ਪੰਜਾਬ ਸਰਕਾਰ ਨੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ। 

ਇੱਥੇ ਦੱਸ ਦਈਏ ਕਿ ਹਾਈ ਕੋਰਟ ਵੱਲੋਂ ਜਾਂਚ ਸੀ. ਬੀ. ਆਈ. ਨੂੰ ਸੌਂਪੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਜਿੱਥੇ ਉਸੇ ਦਿਨ ਦੇਰ ਰਾਤ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਉੱਥੇ ਹੀ ਸੀ. ਬੀ.ਆਈ. ਦੀ ਟੀਮ ਨੇ ਵੀ ਅਗਲੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਸਣੇ ਸੂਬੇ ਵਿਚ ਕੁੱਲ 8 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਸਬੰਧੀ ਸੀ. ਬੀ. ਆਈ. ਨੇ ਮੁੱਖ ਮੰਤਰੀ ਦੇ ਓ. ਐੱਸ. ਡੀ. ਸਣੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਜਾਂਚ ਜਾਰੀ ਹੈ। 

ਉੱਥੇ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਸੀ. ਬੀ. ਆਈ. ਜਾਂਚ ਨੂੰ ਸੰਘੀ ਢਾਂਚੇ ਦੀ ਉਲੰਘਣਾ ਦਾ ਮਾਮਲਾ ਦੱਸਦਿਆਂ ਸੁਪਰੀਮ ਕੋਰਟ ਨੂੰ ਇਸ 'ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਇਸ 'ਤੇ ਚੀਫ਼ ਜਸਟਿਸ ਨੇ 2 ਦਿਨਾਂ ਦੇ ਅੰਦਰ ਸੁਣਵਾਈ ਕਰਨ ਦੀ ਕੋਸ਼ਿਸ਼ ਕਰਨ ਦੀ ਗੱਲ ਆਖ਼ੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ ਹੋਵੇਗੀ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਸੀ. ਬੀ. ਆਈ. ਜਾਂਚ ਰੋਕਣ ਦੇ ਅੰਤ੍ਰਿਮ ਹੁਕਮ ਜਾਰੀ ਕਰਨ ਤੋਂ ਵੀ ਫ਼ਿਲਹਾਲ ਇਨਕਾਰ ਕਰ ਦਿੱਤਾ।

  • Punjab
  • Punjab Government
  • CBI
  • Supreme Court

ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ ਉਂਗਲਾਂ ਵੱਢੀਆਂ

NEXT STORY

Stories You May Like

  • supreme court  election commission  petition  hearing
    ਚੋਣ ਕਮਿਸ਼ਨ ਦੇ ਫੈਸਲਿਆਂ 'ਤੇ ਸਵਾਲ ਚੁੱਕਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • notice issued to cbi on cm  s osd  s plea regarding fir leak
    ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ
  • supreme court  tarun tejpal  petition  goa police  notice
    ਸੁਪਰੀਮ ਕੋਰਟ ਨੇ ਤੇਜਪਾਲ ਦੀ ਪਟੀਸ਼ਨ 'ਤੇ ਗੋਆ ਪੁਲਸ ਨੂੰ ਜਾਰੀ ਕੀਤਾ ਨੋਟਿਸ
  • demand for cbi probe raised in the death of kuljit sandhu
    ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸੰਧੂ ਦੀ ਮੌਤ ਦੇ ਮਾਮਲੇ 'ਚ CBI ਜਾਂਚ ਦੀ ਉੱਠੀ ਮੰਗ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • gmada challenges ed  s action at puda bhawan
    ਪੁੱਡਾ ਭਵਨ 'ਚ ED ਦੀ ਕਾਰਵਾਈ ਨੂੰ ਗਮਾਡਾ ਦੇ ਦਿੱਤੀ ਚੁਣੌਤੀ, ਹਾਈਕੋਰਟ 'ਚ ਸੁਣਵਾਈ ਅੱਜ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • student attacked in jalandhar  family creates a ruckus outside the school
      ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • the panchayat of this village in bathinda has taken a major decision
      ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ...
    • verka gm attack
      ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ
    • national highways blocked in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +