Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:47:23 PM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਧਾਇਕ ਡਾਵਰ ਵੱਲੋਂ ਸਰਕਾਰੀ ਸਮਾਰਟ ਸੂਕਲ ਦੇ ਨਿਰਮਾਣ ਕਾਰਜ ਦਾ ਉਦਘਾਟਨ

PUNJAB News Punjabi(ਪੰਜਾਬ)

ਵਿਧਾਇਕ ਡਾਵਰ ਵੱਲੋਂ ਸਰਕਾਰੀ ਸਮਾਰਟ ਸੂਕਲ ਦੇ ਨਿਰਮਾਣ ਕਾਰਜ ਦਾ ਉਦਘਾਟਨ

  • Edited By Babita,
  • Updated: 15 May, 2021 05:25 PM
Ludhiana
surinder dawar
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ ਅੱਜ ਵਿਧਾਇਕ ਸੁਰਿੰਦਰ ਡਾਵਰ ਵੱਲੋਂ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁੱਬਰਾਮਣੀਅਮ ਅਤੇ ਮਾਣਿਕ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਵਿਧਾਇਕ ਸੁਰਿੰਦਰ ਡਾਵਰ ਦੇ ਯਤਨਾਂ ਸਦਕਾ ਨਗਰ ਸੁਧਾਰ ਟਰੱਸਟ ਨੇ ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ 8250 ਵਰਗ ਗਜ਼ ਵਾਲੀ ਜ਼ਮੀਨ ਦਾ ਇੱਕ ਪ੍ਰਮੁੱਖ ਹਿੱਸਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਲਈ ਸਿੱਖਿਆ ਵਿਭਾਗ ਨੂੰ ਸੌਂਪਿਆ ਸੀ।

ਵਿਧਾਇਕ ਸੁਰਿੰਦਰ ਡਾਵਰ ਨੇ ਦੱਸਿਆ ਕਿ ਲਗਭਗ 50 ਕਰੋੜ ਰੁਪਏ ਦੀ ਇਹ ਜ਼ਮੀਨ ਐਲ. ਆਈ. ਟੀ. ਨੇ ਸਿੱਖਿਆ ਵਿਭਾਗ ਨੂੰ ਪੂਰੀ ਤਰ੍ਹਾਂ ਮੁਫ਼ਤ ਸੌਂਪ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਸੂਬੇ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਦਵਈ ਨਗਰ ਵਿਚ ਜ਼ਮੀਨ ਦੇ ਇਸ ਖ਼ਾਸ ਹਿੱਸੇ ਵਿਚ ਇਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਥਾਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਸਮਾਰਟ ਸਕੂਲ ਦੀ ਉਸਾਰੀ ਨਾਲ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ ਅਤੇ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਕੈਪਟਨ ਸੰਦੀਪ ਸੰਧੂ ਤੋਂ ਇਲਾਵਾ ਹੋਰਨਾਂ ਵੱਲੋਂ ਕੀਤੀ ਸਖ਼ਤ ਮਿਹਨਤ ਲਈ ਧੰਨਵਾਦ ਕੀਤਾ, ਜਿਨ੍ਹਾਂ ਸਦਕਾ ਇਹ ਜ਼ਮੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਲਈ ਸਿੱਖਿਆ ਵਿਭਾਗ ਨੂੰ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ 8.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਸਕੂਲ ਅਗਲੇ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਨਾਲ ਲੁਧਿਆਣਾ ਕੇਂਦਰੀ ਹਲਕੇ ਦੇ 8 ਵਾਰਡਾਂ ਦੇ ਲੱਖਾਂ ਵਸਨੀਕਾਂ ਨੂੰ ਲਾਭ ਪਹੁੰਚਾਇਆ ਜਾਵੇਗਾ।

  • Surinder Dawar
  • Government Smart School
  • Kidwai Nagar
  • ਸੁਰਿੰਦਰ ਡਾਵਰ
  • ਸਰਕਾਰੀ ਸਮਾਰਟ ਸਕੂਲ
  • ਕਿਦਵਈ ਨਗਰ

ਸਾਵਧਾਨ! ਕੋਰੋਨਾ ਤੋਂ ਬਾਅਦ ਜਲੰਧਰ 'ਤੇ ਮੰਡਰਾਇਆ ਇਕ ਹੋਰ ਖ਼ਤਰਾ, 'ਬਲੈਕ ਫੰਗਸ' ਨੇ ਦਿੱਤੀ ਦਸਤਕ

NEXT STORY

Stories You May Like

  • growing network of banned chemical drugs in the country
    ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ ਧੜੱਲੇ ਨਾਲ ਕਰ ਰਹੀਆਂ ਨਿਰਮਾਣ!
  • smart city amritsar
    ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ ਵਾਸ਼ਰੂਮ ਬੰਦ
  • pm modi birthday  semicon india  inauguration
    ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ ਕੰਪਨੀਆਂ ਸ਼ਾਮਲ
  • about rs 67 lakhs duped on the pretext of getting a government job
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਰੀਬ 67 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • flood in nepal
    ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ ਮੰਗੀ ਮਦਦ
  • government employees punjab government
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
  • former mla  nirbhay lal jatav  passed away  congress
    ਸਾਬਕਾ ਵਿਧਾਇਕ ਨਿਰਭੈ ਲਾਲ ਜਾਟਵ ਦਾ ਦਿਹਾਂਤ, ਕਾਂਗਰਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • horrific accident at jalandhar railway station
      ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
    • holiday announced in gurdaspur for tomorrow
      ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
    • dry day declared in batala of the wedding anniversary of sri guru nanak dev ji
      ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ ਘੋਸ਼ਿਤ
    • major action by sgpc
      SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ...
    • vicky middukhera  khalistan liberation
      ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ...
    • child kidnapped in jalandhar
      ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
    • major incident in tanda
      ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
    • rain warning for punjab
      ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
    • protest on national highway
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਬੀਆਂ ਕਤਾਰਾਂ
    • new ration cards beneficiaries
      ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +