Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    10:40:28 AM

  • hdfc bank chairman resigns  shares plunge

    HDFC ਬੈਂਕ ਦੇ ਚੇਅਰਮੈਨ ਨੇ ਦਿੱਤਾ...

  • trump  s stern warning to iran

    ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,...

  • kangana ranaut says rahul gandhi is tapori

    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨੂੰ ਕਹਿ'ਤਾ ‘ਟਪੋਰੀ’...

  • stock market crashes due to federal reserve s tough stance

    ਫੈਡਰਲ ਰਿਜ਼ਰਵ ਦੇ ਸਖ਼ਤ ਰੁਖ਼ ਕਾਰਨ ਟੁੱਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ, ਫੈਕਟਰੀ ਬੰਦ ਕਰਨ ਦੀ ਦਿੱਤੀ ਧਮਕੀ

PUNJAB News Punjabi(ਪੰਜਾਬ)

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ, ਫੈਕਟਰੀ ਬੰਦ ਕਰਨ ਦੀ ਦਿੱਤੀ ਧਮਕੀ

  • Edited By Shivani Attri,
  • Updated: 01 Jun, 2025 12:29 PM
Jalandhar
surprising revelation about mla raman arora
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਵਿਧਾਇਕ ਰਮਨ ਅਰੋੜਾ ਨੇ ਪੈਸੇ ਕਮਾਉਣ ਲਈ ਆਪਣੀ ਇਕ ਪੂਰੀ ਟੀਮ ਫੀਲਡ ਵਿਚ ਉਤਾਰ ਰੱਖੀ ਸੀ। ਉਨ੍ਹਾਂ ਦਾ ਕੰਮ ਇਹੀ ਸੀ ਕਿ ਜੇਕਰ ਜਲੰਧਰ ਦੇ ਸੈਂਟਰਲ ਹਲਕੇ ਦਾ ਕੋਈ ਵਿਅਕਤੀ ਕਿਤੇ ਵੀ 2 ਨੰਬਰ ਦਾ ਕੰਮ ਕਰਦਾ ਹੈ ਤਾਂ ਉਸ ਦੀ ਕੁੰਡਲੀ ਕੱਢ ਕੇ ਵਿਧਾਇਕ ਨੂੰ ਦੇਣਾ। ਅਜਿਹਾ ਹੀ ਕੰਮ ਸ਼ੇਖਾਂ ਬਾਜ਼ਾਰ ਪਤੰਗਾਂ ਵਾਲੇ ਭਰਾਵਾਂ ਨਾਲ ਹੋਇਆ।

ਜਿਵੇਂ ਹੀ ਵਿਧਾਇਕ ਰਮਨ ਅਰੋੜਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਬਸੰਤ ਦੇ ਨੇੜੇ ਉਨ੍ਹਾਂ ਦੇ ਗੋਦਾਮ ਅਤੇ ਦੁਕਾਨਾਂ ’ਤੇ ਰੇਡ ਕਰਵਾ ਕੇ ਦੁਕਾਨ ਮਾਲਕਾਂ ਨੂੰ ਉਠਵਾ ਲਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਦਿੱਲੀ ਵਿਚ ਉਨ੍ਹਾਂ ਦੀ ਇਕ ਫੈਕਟਰੀ ਹੈ, ਜਿਸ ਵਿਚ ਚਾਈਨਾ ਡੋਰ ਬਣਦੀ ਹੈ ਅਤੇ ਇੰਡੀਆ ਪੱਧਰ ’ਤੇ ਸਪਲਾਈ ਹੁੰਦੀ ਹੈ। ਉਨ੍ਹਾਂ ਨੂੰ ਚਾਈਨਾ ਡੋਰ ਬਣਾਉਣ ਅਤੇ ਸਪਲਾਈ ਕਰਨ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਅਤੇ ਕਾਰੋਬਾਰ ਬਰਬਾਦ ਕਰਨ ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਤਿੰਨਾਂ ਭਰਾਵਾਂ ਨੇ ਰਮਨ ਅਰੋੜਾ ਨੂੰ 7-7 ਲੱਖ ਰੁਪਏ ਦੇ ਕੇ ਆਪਣੀ ਜਾਨ ਛੁਡਾਈ। ਹੈਰਾਨੀ ਦੀ ਗੱਲ ਹੈ ਕਿ ਚਾਈਨਾ ਡੋਰ ’ਤੇ ਪਾਬੰਦੀ ਹੋਣ ਦੇ ਬਾਵਜੂਦ ਪੈਸਿਆਂ ਦੇ ਲਾਲਚ ਵਿਚ ਵਿਧਾਇਕ ਰਮਨ ਅਰੋੜਾ ਨੇ ਜਲੰਧਰ ਹੀ ਨਹੀਂ, ਸਗੋਂ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਚਾਈਨਾ ਡੋਰ ਦੀ ਵਿਕਰੀ ਹੋਣ ਦਿੱਤੀ। ਰਮਨ ਅਰੋੜਾ ਦੀ ਸ਼ਹਿ ਵਿਚ ਹਾਲੇ ਵੀ ਉਕਤ ਫੈਕਟਰੀ ਚੱਲ ਰਹੀ ਹੈ। ਇਹੀ ਨਹੀਂ, ਰਮਨ ਅਰੋੜਾ ਰੇਹੜੀ ਵਾਲਿਆਂ ਤੋਂ ਵੀ ਮਹੀਨੇ ਦਾ 10-10 ਹਜ਼ਾਰ ਰੁਪਏ ਵਸੂਲਦਾ ਸੀ। ਇਕ ਡੋਸੇ ਵਾਲੇ ਨੂੰ ਪ੍ਰਤੀ ਡੋਸਾ ਕਮੀਸ਼ਨ ਦੇਣ ਦੀ ਗੱਲ ਕਹੀ ਗਈ ਸੀ ਪਰ ਬਾਅਦ ਵਿਚ ਉਸ ਨਾਲ ਵੀ ਪ੍ਰਤੀ ਮਹੀਨਾ ਫ਼ੀਸ ਤੈਅ ਕਰ ਲਈ ਗਈ। ਰਮਨ ਅਰੋੜਾ ਦੇ ਦਫ਼ਤਰ ਦੇ ਬਾਹਰ ਜੋ ਭਟੂਰੇ ਦੀ ਰੇਹੜੀ ਲੱਗਦੀ ਹੈ, ਉਸ ਤੋਂ ਵੀ ਮਹੀਨਾ ਵਸੂਲਿਆ ਜਾਂਦਾ ਸੀ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ, ਵਿਜੀਲੈਂਸ ਨੇ ਲਿਆ ਐਕਸ਼ਨ

ਵਿਧਾਇਕ ਜਿੱਥੇ ਉਦਘਾਟਨ ਕਰਦਾ, ਉਥੇ ਹੀ ਨਿਗਮ ਦੀ ਟੀਮ ਪਹੁੰਚ ਜਾਂਦੀ ਸੀ
ਵਿਧਾਇਕ ਦਾ ਇਕ ਹੋਰ ਕਿੱਸਾ ਸਾਹਮਣੇ ਆਇਆ ਹੈ। ਵਿਧਾਇਕ ਰਮਨ ਅਰੋੜਾ ਜੇਕਰ ਕਿਸੇ ਸ਼ੋਅਰੂਮ ’ਤੇ ਉਦਘਾਟਨ ਕਰਨ ਜਾਂਦਾ ਤਾਂ ਉਸ ਦੀ ਨਜ਼ਰ ਇਮਾਰਤ ਦੀਆਂ ਕਮੀਆਂ ’ਤੇ ਹੀ ਰਹਿੰਦੀ ਸੀ। ਕਮੀ ਨਾ ਵੀ ਮਿਲੇ ਤਾਂ ਵਿਧਾਇਕ ਦੇ ਜਾਣ ਤੋਂ ਕੁਝ ਘੰਟਿਆਂ ਬਾਅਦ ਹੀ ਨਿਗਮ ਦੀ ਟੀਮ ਨੋਟਿਸ ਲੈ ਕੇ ਉਥੇ ਪਹੁੰਚ ਜਾਂਦੀ ਸੀ ਅਤੇ ਫਿਰ ਵਿਧਾਇਕ ਦੀ ਦੋਬਾਰਾ ਐਂਟਰੀ ਕਰਵਾ ਕੇ ਪੈਸੇ ਵਸੂਲ ਕੀਤੇ ਜਾਂਦੇ ਸਨ।
ਇਸੇ ਤਰ੍ਹਾਂ ਹੀ ਵਿਧਾਇਕ ਨੇ ਫਗਵਾੜਾ ਗੇਟ ਵਿਚ ਵੀ ਇਕ ਸ਼ੋਅਰੂਮ ਦਾ ਸੈਂਟਰ ਡੇਗ ਦਿੱਤਾ ਸੀ, ਜਿਸ ਤੋਂ ਬਾਅਦ ਸੈਟਲਮੈਂਟ ਹੋਈ ਸੀ। ਦੂਜਾ ਮਾਮਲਾ ਚਹਾਰ ਬਾਗ ਦਾ ਸੀ, ਜਿੱਥੇ ਦੁਕਾਨ ਬਣਾਉਣ ਲਈ ਪਹਿਲਾਂ ਤਾਂ ਵਿਧਾਇਕ ਨੇ ਦੁਕਾਨਦਾਰ ਤੋਂ ਪੈਸੇ ਵਸੂਲੇ ਅਤੇ ਫਿਰ ਦੁਕਾਨ ਮਾਲਕ ਨੂੰ ਇਹ ਵੀ ਕਿਹਾ ਕਿ ਦੁਕਾਨ ਦਾ ਉਦਘਾਟਨ ਉਹ ਖ਼ੁਦ ਕਰੇਗਾ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਈਟ

ਵਿਧਾਇਕ ਤੋਂ ਪੀੜਤ ਵਪਾਰੀ ਬਿਆਨ ਦੇਣ ਵਿਜੀਲੈਂਸ ਆਫਿਸ ਪਹੁੰਚ ਰਹੇ
ਓਧਰ ਵਿਧਾਇਕ ਵੱਲੋਂ ਸਿਆਸੀ ਦਬਾਅ ਅਤੇ ਧਮਕਾ ਕੇ ਜਿਨ੍ਹਾਂ-ਜਿਨ੍ਹਾਂ ਲੋਕਾਂ ਤੋਂ ਰਿਸ਼ਵਤ ਵਸੂਲੀ ਗਈ, ਉਹ ਲੋਕ ਹੁਣ ਖ਼ੁਦ ਹੀ ਵਿਜੀਲੈਂਸ ਦਫਤਰ ਪਹੁੰਚ ਰਹੇ ਹਨ। ਉਨ੍ਹਾਂ ਨਾਲ ਜੋ-ਜੋ ਵੀ ਹੋਇਆ, ਉਸ ਨੂੰ ਲਿਖਤੀ ਰੂਪ ਵਿਚ ਬਿਆਨ ਕਰ ਰਹੇ ਹਨ। ਲਗਭਗ ਇਕ ਦਰਜਨ ਲੋਕ ਹਾਲੇ ਤਕ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ, ਜਿਸ ਨਾਲ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਵਿਖਾਈ ਦੇ ਰਹੀਆਂ ਹਨ। ਜੋ ਲੋਕ ਰਮਨ ਅਰੋੜਾ ਦੇ ਦਫ਼ਤਰ ਵਿਚ ਲੱਗਣ ਵਾਲੀ ਪੰਚਾਇਤ ਦੇ ਅਹੁਦੇਦਾਰ ਹੋਇਆ ਕਰਦੇ ਸਨ, ਉਹ ਵੀ ਹੁਣ ਵਿਧਾਇਕ ਦੀਆਂ ਕਮੀਆਂ ਇੱਧਰ-ਉਧਰ ਗਿਣਾ ਰਹੇ ਹਨ। ਕੁਝ ਅੰਡਰਗਰਾਊਂਡ ਵੀ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

2 ਲੱਖ ਰੁਪਏ ਬਚਾਉਣ ਦੇ ਚੱਕਰ ’ਚ ਵਿਧਾਇਕ ਕੋਲ ਗਏ, ਉਥੇ 5 ਲੱਖ ਰੁਪਏ ਦੇ ਕੇ ਨਿਕਲੇ
ਫੁੱਲਾਂ ਵਾਲਾ ਚੌਕ ਤੋਂ ਜੱਗੂ ਚੌਕ ਜਾਂਦੇ ਬਾਜ਼ਾਰ ਵਿਚ ਲਗਭਗ ਡੇਢ ਸਾਲ ਪਹਿਲਾਂ ਪੁਲਸ ਨੇ ਰੇਡ ਕਰ ਕੇ ਸੋਨਾ ਢਾਲਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਸੀ। ਦੋਸ਼ ਸੀ ਕਿ ਉਸ ਨੇ ਚੋਰੀ ਦਾ ਸੋਨਾ ਖ਼ਰੀਦਿਆ ਸੀ। ਸੂਤਰਾਂ ਦੀ ਮੰਨੀਏ ਤਾਂ ਢਲਾਈ ਕਰਨ ਵਾਲੇ ਤੋਂ 2 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪੈਸੇ ਬਚਾਉਣ ਦੇ ਚੱਕਰ ਵਿਚ ਉਸ ਦੇ ਸਮਰਥਕ ਵਿਧਾਇਕ ਰਮਨ ਅਰੋੜਾ ਕੋਲ ਪਹੁੰਚੇ ਪਰ 2 ਲੱਖ ਬਚਣੇ ਤਾਂ ਦੂਰ ਉਲਟਾ ਵਿਧਾਇਕ ਨੇ 5 ਲੱਖ ਰੁਪਏ ਲੈ ਕੇ ਹੀ ਫੜੇ ਵਪਾਰੀ ਨੂੰ ਛੱਡਣ ਦੀ ਗੱਲ ਕਹਿ ਦਿੱਤੀ। ਆਖਿਰਕਾਰ ਇਨ੍ਹਾਂ ਲੋਕਾਂ ਨੇ 5 ਲੱਖ ਰੁਪਏ ਵਿਧਾਇਕ ਨੂੰ ਦੇ ਕੇ ਵਪਾਰੀ ਨੂੰ ਛੁਡਵਾਇਆ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Surprising revelation
  • MLA Raman Arora
  • ਰਮਨ ਅਰੋੜਾ
  • ਹੈਰਾਨੀਜਨਕ ਖ਼ੁਲਾਸਾ
  • ਫੈਕਟਰੀ
  • ਧਮਕੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ (ਵੀਡੀਓ)

NEXT STORY

Stories You May Like

  • bjp mla threat pakistan phone
    ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪੇਸ਼ਾਵਰ ਤੋਂ ਆਏ ਫੋਨ ਨੇ ਉਡਾਏ ਹੋਸ਼
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ 'ਚ ਲਿਖਿਆ...
  • aap mla anmol gagan mann husband jail
    AAP MLA ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ 2-2 ਸਾਲ ਦੀ ਕੈਦ
  • shiromani akali dal former mla s r klair speech
    ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਚੁੱਕੇ ਸਵਾਲ
  • trump threatens to cut off trade with spain
    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ ਵਰਤੋਂ, Trump ਨੇ ਵਪਾਰ ਬੰਦ ਕਰਨ ਦੀ ਦੇ 'ਤੀ ਧਮਕੀ
  • death toll in iran crosses 1300
    ਮਿਡਲ ਈਸਟ 'ਚ ਜੰਗ ਹੋਈ ਹੋਰ ਵੀ ਖ਼ੂਨੀ : ਈਰਾਨ 'ਚ ਮਰਨ ਵਾਲਿਆਂ ਦੀ ਗਿਣਤੀ 1,300 ਤੋਂ ਪਾਰ
  • iran threatens to   destroy the region  s military and economic infrastructure
    ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ ਧਮਕੀ
  • all us bases should be immediately closed in the region khamenei
    ਤੁਰੰਤ ਬੰਦ ਕਰੋ ਹਵਾਈ ਅੱਡੇ! ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ US ਨੂੰ ਸਿੱਧੀ ਧਮਕੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab residents phones are ringing heavy rain alert for the next 24 hours
      ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
    • thieves entered the school by climbing over the wall
      ਸਕੂਲ ਨੂੰ ਕੰਧ ਟੱਪ ਕੇ ਹੋਏ ਦਾਖ਼ਲ ਹੋਏ ਚੋਰ, ਨਕਦੀ ਤੇ ਗੈਜੇਟਸ ਲੈ ਕੇ ਹੋਏ...
    • sukhbir badal jagraon rally
      2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ...
    • heavy rain alert for 3 days in punjab
      ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
    • section 163 implemented in chandigarh
      ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ...
    • power cut in punjab
      ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
    • ravneet bittu big revelations
      ਪੰਜਾਬ ਦੀ ਸਿੰਚਾਈ ਪ੍ਰਣਾਲੀ ਲਈ ਕੇਂਦਰ ਨੇ ਦਿੱਤੇ 747 ਕਰੋੜ ਰੁਪਏ, Credit ਚੋਰੀ...
    • major incident in chandigarh
      ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ...
    • sukhbir singh badal statement
      ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
    • two operatives arrested with grenade in punjab
      ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +