Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:54:46 PM

  • sa incident

    SA 'ਚ ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ...

  • senior punjab ias officer on ed s radar

    ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ!...

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ ਕੀਤਾ...

DOABA News Punjabi(ਦੋਆਬਾ)

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ ਕੀਤਾ...

  • Edited By Shivani Attri,
  • Updated: 06 Jun, 2025 01:05 PM
Jalandhar
surprising revelations about mla raman arora
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਘਟਦੀਆਂ ਨਹੀਂ ਦਿਸ ਰਹੀਆਂ ਹਨ। ਉਨ੍ਹਾਂ ਦੇ ਵਿਧਾਇਕ ਰਹਿੰਦੇ ਹੋਏ ਕੀਤੇ ਗਏ ਫਰਜ਼ੀਵਾੜੇ ਇਕ ਦੇ ਬਾਅਦ ਇਕ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੱਜ ਦਾ ਹੈ, ਜਿਸ ਵਿਚ ਨਾਜ਼ ਸਿਨੇਮਾ ਦੇ ਦੁਕਾਨ ਮਾਲਕਾਂ ਵੱਲੋਂ ਵਿਜੀਲੈਂਸ ਦੇ ਐੱਸ. ਐੱਸ. ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਸ਼ਿਕਾਇਤ ਦੇ ਕੇ ਕਿਹਾ ਗਿਆ ਕਿ ਵਿਧਾਇਕ ਰਮਨ ਅਰੋੜਾ ਵੱਲੋਂ ਆਪਣੇ ਇਕ ਰਿਸ਼ਤੇਦਾਰ ਦੇ ਨਾਂ ’ਤੇ 2 ਦੁਕਾਨਾਂ ਦੀ ਰਜਿਸਟਰੀ ਤਾਂ ਕਰਵਾਈ ਗਈ ਪਰ ਹੁਣ ਤਕ ਉਨ੍ਹਾਂ ਨੂੰ ਵੇਚੀਆਂ ਗਈਆਂ ਦੁਕਾਨਾਂ ਦੀ ਪੂਰੀ ਪੇਮੈਂਟ ਨਹੀਂ ਕੀਤੀ ਗਈ ਹੈ। ਸਿਰਫ਼ ਕਾਗਜ਼ਾਤ ਵਿਚ ਚੈੱਕ ਨੰਬਰ ਪੁਆ ਕੇ ਗੁੱਡਫੇਥ ਵਿਚ ਰਜਿਸਟਰੀ ਕਰਵਾ ਲਈ ਗਈ। ਵਿਜੀਲੈਂਸ ਨੇ ਉਕਤ ਸ਼ਿਕਾਇਤ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

ਸੂਤਰਾਂ ਮੁਤਾਬਕ ਵਿਜੀਲੈਂਸ ਨੂੰ ਉਕਤ ਸ਼ਿਕਾਇਤ ਹਿੰਦੂ ਪਰਿਵਾਰ ਨਾਲ ਸੰਬੰਧ ਰੱਖਦੇ ਦਿਨੇਸ਼ ਕਤਿਆਲ ਦੇ ਭਰਾ ਪ੍ਰਵੇਸ਼ ਕਤਿਆਲ ਵੱਲੋਂ ਦਿੱਤੀ ਗਈ ਹੈ, ਜੋਕਿ ਸ਼ਹਿਰ ਦੇ ਇਕ ਨਾਮੀ ਹਿੰਦੂ ਰਸੂਖਦਾਰ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਪੀੜਤ ਪ੍ਰਵੇਸ਼ ਕਤਿਆਲ ਵੱਲੋਂ ਵਿਜੀਲੈਂਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਨਾਜ਼ ਸਿਨੇਮਾ ਵਿਚ ਮਾਰਕੀਟ ਬਣਾਈ ਗਈ ਸੀ, ਜਿਸ ਵਿਚੋਂ 2 ਦੁਕਾਨਾਂ ਵਿਧਾਇਕ ਰਮਨ ਅਰੋੜਾ ਵੱਲੋਂ ਆਪਣੇ ਰਿਸ਼ਤੇਦਾਰ ਨੂੰ ਦਿਵਾਈਆਂ ਗਈਆਂ ਸਨ। ਦੁਕਾਨਾਂ ਦਾ ਪਹਿਲਾਂ ਬਿਆਨਾ ਕੀਤਾ ਗਿਆ ਅਤੇ ਬਾਅਦ ਵਿਚ ਰਜਿਸਟਰੀ ਕਰਵਾਈ ਗਈ।

ਹਾਲਾਂਕਿ ਰਜਿਸਟਰੀ ਕਰਵਾਉਣ ਨੂੰ ਲੈ ਕੇ ਬਿਆਨੇ ਦੇ ਮੁਤਾਬਕ ਸਮਾਂ ਸੀ ਪਰ ਵਿਧਾਇਕ ਰਮਨ ਅਰੋੜਾ ਵੱਲੋਂ ਖ਼ੁਦ ਆਪਣੇ ਰਿਸ਼ਤੇਦਾਰ ਨੂੰ 2 ਦੁਕਾਨਾਂ ਦਿਵਾਉਣ ਦੇ ਨਾਂ ’ਤੇ ਗੁੱਡਫੇਥ ਵਿਚ ਰਜਿਸਟਰੀ ਪਹਿਲਾਂ ਕਰਵਾ ਲਈ ਗਈ ਅਤੇ ਮੂੰਹ-ਜ਼ੁਬਾਨੀ ਭਰੋਸਾ ਜਤਾਉਂਦਿਆਂ ਕਿਹਾ ਗਿਆ ਕਿ ਰਜਿਸਟਰੀ ਵਿਚ ਜੋ ਬੈਂਕ ਪੇਮੈਂਟ ਹੋਣੀ ਹੈ, ਉਸ ਦੇ ਚੈੱਕ ਨੰਬਰ ਪੁਆ ਲਏ ਜਾਣ ਅਤੇ ਚੈੱਕ ਦੀ ਪੇਮੈਂਟ ਤੈਅ ਸਮੇਂ ’ਤੇ ਹੀ ਹੋਵੇਗੀ। ਮਾਮਲੇ ਵਿਚ ਘੁੰਡੀ ਉਦੋਂ ਫਸੀ ਜਦੋਂ ਪੀੜਤ ਵੱਲੋਂ ਵਿਧਾਇਕ ਰਮਨ ਅਰੋੜਾ ਦੇ ਰਿਸ਼ਦੇਦਾਰ ਦੇ ਨਾਂ ’ਤੇ ਰਜਿਸਟਰੀ ਤਾਂ ਕਰਵਾ ਦਿੱਤੀ ਗਈ ਪਰ ਹੁਣ ਤਕ ਚੈੱਕ ਨਹੀਂ ਪਾਸ ਕਰਵਾਇਆ ਗਿਆ ਅਤੇ ਪੇਮੈਂਟ ਲਈ ਪੀੜਤ ਨੂੰ ਚੱਕਰ ਕੱਟਣੇ ਪੈ ਰਹੇ ਹਨ।

ਇਹ ਵੀ ਪੜ੍ਹੋ: 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਦਰਅਸਲ ਹੋਇਆ ਇਹ ਕਿ ਵਿਧਾਇਕ ਰਮਨ ਅਰੋੜਾ ਵੱਲੋਂ ਪੀੜਤ ਪ੍ਰਵੇਸ਼ ਕਤਿਆਲ ਨੂੰ ਇਹ ਕਹਿ ਕੇ ਦੁਕਾਨਾਂ ਦਾ ਸੌਦਾ ਕਰਵਾਇਆ ਗਿਆ ਕਿ ਦੁਕਾਨਾਂ ਉਨ੍ਹਾਂ ਦੇ ਰਿਸ਼ਤੇਦਾਰ ਨੇ ਲੈਣੀਆਂ ਹਨ, ਜਿਨ੍ਹਾਂ ਦਾ ਸੌਦਾ ਖ਼ੁਦ ਵਿਧਾਇਕ ਨੇ ਵਿਚ ਪੈ ਕੇ ਇਕ ਰਸੂਖਦਾਰ ਵਿਅਕਤੀ ਹੋਣ ਦੇ ਨਾਤੇ ਕਰਵਾਇਆ ਪਰ ਜਦੋਂ ਸੌਦਾ ਹੋ ਗਿਆ ਤਾਂ ਰਜਿਸਟਰੀ ਕਰਵਾਉਣ ਦੇ ਸਮੇਂ ’ਤੇ ਉਨ੍ਹਾਂ ਵੱਲੋਂ ਬੈਂਕ ਪੇਮੈਂਟ (ਕੁਲੈਕਟਰ ਰੇਟ ਅਮਾਊਂਟ) ਦੇ ਹਿਸਾਬ ਨਾਲ ਜੋ ਦੁਕਾਨਾਂ ਦੀ ਕੀਮਤ ਬਣਦੀ ਸੀ, ਉਸ ਦੇ ਚੈੱਕ ਕਟਵਾ ਕੇ ਉਨ੍ਹਾਂ ਦੇ ਨੰਬਰ ਪੁਆ ਦਿੱਤੇ ਸਨ ਅਤੇ ਕੁਝ ਕੈਸ਼ ਪੇਮੈਂਟ ਵੀ ਕਰਵਾਈ ਗਈ ਪਰ ਘੁੰਡੀ ਬੈਂਕ ਪੇਮੈਂਟ ਨਾ ਹੋਣ ਦੀ ਫਸ ਗਈ ਹੈ।

ਇਸੇ ਵਿਚਕਾਰ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਪੀੜਤ ਡਰ ਗਏ ਕਿ ਉਨ੍ਹਾਂ ਵੱਲੋਂ ਦੁਕਾਨਾਂ ਦੀ ਰਜਿਸਟਰੀ ਤਾਂ ਕਰਵਾ ਦਿੱਤੀ ਗਈ ਹੈ ਪਰ ਪੈਸੇ ਪੂਰੇ ਨਹੀਂ ਮਿਲੇ ਹਨ, ਇਸ ਕਾਰਨ ਉਨ੍ਹਾਂ ਵਿਜੀਲੈਂਸ ਨੂੰ ਇਸ ਸਬੰਧੀ ਸ਼ਿਕਾਇਤ ਦੇਣਾ ਹੀ ਮੁਨਾਸਿਬ ਸਮਝਿਆ। ਯਾਦ ਰਹੇ ਕਿ ਵਿਜੀਲੈਂਸ ਨੂੰ ਵਿਧਾਇਕ ਰਮਨ ਅਰੋੜਾ ਦੀਆਂ ਬੇਨਾਮੀ ਜਾਇਦਾਦਾਂ ਬਾਰੇ ਜੋ ਜਾਣਕਾਰੀ ਰੈਵੇਨਿਊ ਰਿਕਾਰਡ ਤੋਂ ਮਿਲੀ ਹੈ, ਉਹ ਕਰੋੜਾਂ-ਅਰਬਾਂ ਰੁਪਏ ਦੀਆਂ ਦੱਸੀਆਂ ਜਾ ਰਹੀਆਂ ਹਨ। ਹੁਣ ਇੰਨਾ ਵੱਡਾ ਘਪਲਾ ਹੋਣ ਕਰ ਕੇ ਪੀੜਤ ਪ੍ਰਵੇਸ਼ ਕਤਿਆਲ, ਜੋ ਖ਼ੁਦ ਇਕ ਪ੍ਰਾਪਰਟੀ ਕਾਰੋਬਾਰੀ ਅਤੇ ਡਿਵੈੱਲਪਰ ਹਨ, ਉਨ੍ਹਾਂ ਨੂੰ ਚਿੰਤਾ ਹੋਈ ਕਿ ਉਹ ਠੱਗੀ ਦਾ ਸ਼ਿਕਾਰ ਹੋ ਗਏ ਹਨ। ਉਕਤ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੌਲੀ-ਹੌਲੀ ਕਈ ਪੀੜਤ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

ਵਿਜੀਲੈਂਸ ਨੇ ਬਾਕੀ ਜਾਇਦਾਦਾਂ ਦੀਆਂ ਕਰਵਾਈਆਂ ਰਜਿਸਟਰੀਆਂ ਦੀ ਬੈਂਕ ਪੇਮੈਂਟ ਦੀ ਜਾਂਚ ਕੀਤੀ ਸ਼ੁਰੂ
ਦੱਸਣਯੋਗ ਹੈ ਕਿ ਰਮਨ ਅਰੋੜਾ ਖ਼ਿਲਾਫ਼ ਵਿਜੀਲੈਂਸ ਨੂੰ ਜੋ ਸ਼ਿਕਾਇਤ ਅੱਜ ਮਿਲੀ ਹੈ, ਉਸ ਦੇ ਆਧਾਰ ’ਤੇ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਕਿਉਂਕਿ ਵਿਜੀਲੈਂਸ ਨੂੰ ਉਕਤ ਸ਼ਿਕਾਇਤ ਤੋਂ ਬਾਅਦ ਸ਼ੱਕ ਹੈ ਕਿ ਬੇਨਾਮੀ ਜਾਇਦਾਦਾਂ ਦੀਆਂ ਰਜਿਸਟਰੀਆਂ, ਜਿਹੜੀਆਂ ਕਿ ਅਰੋੜਾ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਨਾਂ ’ਤੇ ਹਨ, ਉਨ੍ਹਾਂ ਰਜਿਸਟਰੀਆਂ ਵਿਚ ਵੀ ਬੈਂਕ ਪੇਮੈਂਟ ਨਾ ਕੀਤੇ ਹੋਣ ਦਾ ਖ਼ਦਸ਼ਾ ਹੈ। ਵਿਧਾਇਕ ਹੁੰਦੇ ਹੋਏ ਅਤੇ ਸਰਕਾਰ ਵਿਚ ਇਕ ਰਸੂਖਦਾਰ ਆਗੂ ਹੋਣ ਕਾਰਨ ਲੋਕ ਵਿਧਾਇਕ ਦੇ ਡਰ ਕਾਰਨ ਸਾਹਮਣੇ ਨਹੀਂ ਆ ਰਹੇ ਸਨ, ਇਸ ਲਈ ਵਿਜੀਲੈਂਸ ਬਾਕੀ ਰਜਿਸਟਰੀਆਂ ਬਾਰੇ ਵੀ ਬਾਰੀਕੀ ਨਾਲ ਜਾਂਚ ਕਰਨ ਵਿਚ ਜੁਟ ਚੁੱਕੀ ਹੈ।

ਇਹ ਵੀ ਪੜ੍ਹੋ: ਈਰਾਨ 'ਚ ਅਗਵਾ ਕੀਤੇ 3 ਪੰਜਾਬੀ ਜਲਦ ਪਰਤਣਗੇ ਵਤਨ, 18 ਦਿਨਾਂ ਬਾਅਦ ਪਰਿਵਾਰ ਨੇ ਲਿਆ ਸੁੱਖ ਦਾ ਸਾਹ

ਇਕ ਦੁਕਾਨ ਦੀ ਪੇਮੈਂਟ ਹੋਈ ਤਾਂ ਦੂਜੀ ਦੀ ਪੇਮੈਂਟ ਪੈਂਡਿੰਗ
ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਰਮਨ ਅਰੋੜਾ ਦੇ ਰਿਸ਼ਤੇਦਾਰ ਵੱਲੋਂ ਇਕ ਦੁਕਾਨ ਦੀ ਬੈਂਕ ਪੇਮੈਂਟ (ਕੁਲੈਕਟਰ ਰੇਟ ਪੇਮੈਂਟ) ਤਾਂ ਕਰਵਾ ਦਿੱਤੀ ਗਈ ਹੈ ਪਰ ਦੂਜੀ ਦੁਕਾਨ ਦੀ ਰਜਿਸਟਰੀ ਵੀ ਬੈਂਕ ਪੇਮੈਂਟ (ਆਮ ਭਾਸ਼ਾ ਵਿਚ ਵ੍ਹਾਈਟ ਮਨੀ) ਨਹੀਂ ਕਰਵਾਈ ਗਈ ਹੈ। ਇਸ ਸਬੰਧੀ ਵਿਜੀਲੈਂਸ ਨੂੰ ਪਤਾ ਲੱਗ ਚੁੱਕਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਵਿਜੀਲੈਂਸ ਕੋਲ ਪੀੜਤਾਂ ਨੇ ਖੁਦ ਪੇਸ਼ ਹੋ ਕੇ ਸ਼ਿਕਾਇਤ ਦਰਜ ਕਰਵਾਈ : ਐੱਸ. ਐੱਸ. ਪੀ. ਮੰਡੇਰ
ਦੂਜੇ ਪਾਸੇ ਉਕਤ ਸ਼ਿਕਾਇਤ ਦੇ ਸਬੰਧ ਵਿਚ ਐੱਸ. ਐੱਸ. ਪੀ. ਵਿਜੀਲੈਂਸ ਜਲੰਧਰ ਰੇਂਜ ਹਰਪ੍ਰੀਤ ਸਿੰਘ ਮੰਡੇਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਸ਼ਿਕਾਇਤ ਖ਼ੁਦ ਪੀੜਤਾਂ ਨੇ ਵਿਜੀਲੈਂਸ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋ ਕੇ ਦਿੱਤੀ ਹੈ, ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਜੇਕਰ ਕੋਈ ਵੀ ਫਰਜ਼ੀਵਾੜਾ ਜਾਂ ਖਾਮੀਆਂ ਸਾਹਮਣੇ ਆਈਆਂ ਤਾਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Surprising revelations
  • MLA Raman Arora
  • ਰਮਨ ਅਰੋੜਾ
  • ਹੈਰਾਨੀਜਨਕ ਪਰਤਾਂ
  • ਦੁਕਾਨਾਂ

ਈਜ਼ੀ ਰਜਿਸਟ੍ਰੇਸ਼ਨ ਸਿਸਟਮ ਲਈ 10 ਦਿਨਾਂ ’ਚ ਕਿਵੇਂ ਹੋਵੇਗੀ ਤਹਿਸੀਲਾਂ ’ਚ ਰੈਨੋਵੇਸ਼ਨ ਦੀ ਪੂਰੀ ਕਵਾਇਦ

NEXT STORY

Stories You May Like

  • ludhiana mla viral video
    ਲੁਧਿਆਣਾ 'ਚ MLA 'ਤੇ ਲੱਗੇ ਟਰੱਕ ਡਰਾਈਵਰ ਨੂੰ ਥੱਪੜ ਜੜਣ ਦੇ ਦੋਸ਼! ਵਿਧਾਇਕਾ ਨੇ ਦਿੱਤਾ ਸਪਸ਼ਟੀਕਰਨ
  • garba muslim youth sisters daughters mla
    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ
  • mlas on donkey cart
    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ ਪਹੁੰਚੇ ਸਿੰਧ ਦੇ MLA
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • mla begging
    ਅਰਬਾਂ ਦੀ ਜਾਇਦਾਦ ਦੇ ਮਾਲਕ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਮੰਗੀ ਭੀਖ !
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • faridkot  mla  house  police
    ਫ਼ਰੀਦਕੋਟ : ਵਿਧਾਇਕ ਦੇ ਘਰ ਨੇੜਿਓਂ ਵਿਅਕਤੀ ਦੀ ਲਾਸ਼ ਮਿਲੀ, ਚਿਹਰਾ ਬੁਰੀ ਤਰ੍ਹਾਂ ਨੁਕਸਾਨਿਆ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • bjp anti drugs campaign
      28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ
    • kidnapping cctv footage
      12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • former sub postsentencedone and a half years in prison
      ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
    • man arrested while roaming under the influence of drugs
      ਨਸ਼ੇ ਦੀ ਹਾਲਤ ’ਚ ਘੁੰਮਦਾ ਵਿਅਕਤੀ ਗ੍ਰਿਫ਼ਤਾਰ
    • petition filed in highcourt regarding sgpc member chawla s resignation
      SGPC ਮੈਂਬਰ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
    • protest against police over failure to find child abducted
      ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
    • the food safety wing conducted surprise raids to inspect cleanliness
      ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
    • 7 year old boy dies at prominent hospital in jalandhar
      ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +