Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    6:37:42 PM

  • baba ramdev furious at kangana ranaut  said   a sign of a deranged mind

    ਖੁਦ ਦੀ ਜਵਾਨੀ ਕਿਹੋ-ਜਿਹੀ ਸੀ? ਕੰਗਣਾ ਰਣੌਤ 'ਤੇ...

  • punjabi university  students  patiala police

    ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ...

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਿਛਲੇ ਸਾਲ ਪੰਜਾਬ ਦੇ 1.65 ਲੱਖ ਬੱਚੇ ਸਟੱਡੀ ਵੀਜ਼ਾ ’ਤੇ ਗਏ ਵਿਦੇਸ਼; 65 ਹਜ਼ਾਰ ਕਰੋੜ ਵੀ ਲੈ ਗਏ ਨਾਲ

PUNJAB News Punjabi(ਪੰਜਾਬ)

ਪਿਛਲੇ ਸਾਲ ਪੰਜਾਬ ਦੇ 1.65 ਲੱਖ ਬੱਚੇ ਸਟੱਡੀ ਵੀਜ਼ਾ ’ਤੇ ਗਏ ਵਿਦੇਸ਼; 65 ਹਜ਼ਾਰ ਕਰੋੜ ਵੀ ਲੈ ਗਏ ਨਾਲ

  • Edited By Anmol Tagra,
  • Updated: 25 Jul, 2023 09:56 PM
Jalandhar
survey of punjabi youngster went abroad
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰਿੰਦਰ ਮੋਹਨ)- ਪੰਜਾਬ ਤੋਂ ਬੀਤੇ ਸਾਲ 1,65,000 ਬੱਚੇ ਸਟੱਡੀ ਵੀਜ਼ਾ ’ਤੇ ਵਿਦੇਸ਼ਾਂ ’ਚ ਗਏ ਹਨ, ਜੋ ਆਪਣੇ ਨਾਲ 48,000 ਕਰੋੜ ਰੁਪਏ ਵੀ ਵਿਦੇਸ਼ਾਂ ’ਚ ਖਿੱਚ ਕੇ ਲੈ ਗਏ। ਇਕ ਸਾਲ ਬਾਅਦ ਫਿਰ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਲਈ ਫੀਸ ਦੇ ਰੂਪ ’ਚ 17,000 ਕਰੋੜ ਰੁਪਏ ਵਿਦੇਸ਼ ਭੇਜੇ। ਸੰਗਠਨ ‘ਕਨਫੈੱਡਰੇਸ਼ਨ ਆਫ ਸਕੂਲਜ਼ ਐਂਡ ਕਾਲਜਿਜ ਆਫ ਪੰਜਾਬ’ ਵੱਲੋਂ ਕਰਵਾਏ ਗਏ ਇਕ ਸਰਵੇ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ’ਚ ਹੁਣ ਘਰ ਨੌਜਵਾਨਾਂ ਤੋਂ ਵਾਂਝੇ ਹੁੰਦੇ ਜਾ ਰਹੇ ਹਨ ਅਤੇ ਪਰਿਵਾਰ ਸਿਰਫ ਬਜ਼ੁਰਗਾਂ ਦੇ ਸਹਾਰੇ ਚੱਲਣ ਲੱਗੇ ਹਨ।

ਇਹ ਖ਼ਬਰ ਵੀ ਪੜ੍ਹੋ - ਗੁਰਬਾਣੀ ਪ੍ਰਸਾਰਣ ਮਾਮਲਾ: ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ

ਕਨਫੈੱਡਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਹਾਲਾਂਕਿ ਇਹ ਸਰਵੇ ਗੈਰ-ਰਸਮੀ ਸੀ ਪਰ ਤੱਥਾਂ ’ਤੇ ਆਧਾਰਿਤ ਸੀ। ਉਨ੍ਹਾਂ ਦੱਸਿਆ ਕਿ 3 ਸਾਲ ਪਹਿਲਾਂ ਕੈਨੇਡਾ ’ਚ ਪੰਜਾਬ ਤੋਂ ਗਈ ਇਕ ਵਿਦਿਆਰਥਣ ਦੇ ਕਥਿਤ ਤੌਰ ’ਤੇ ਅਨੈਤਿਕ ਕੰਮਾਂ ’ਚ ਸ਼ਾਮਲ ਹੋਣ ਦੀ ਗੱਲ ’ਤੇ ਉਨ੍ਹਾਂ 2 ਮੈਂਬਰੀ ਟੀਮ ਇਸ ਦੀ ਪੁਸ਼ਟੀ ਲਈ ਕੈਨੇਡਾ ਭੇਜੀ ਸੀ, ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਤੋਂ ਵਿਦੇਸ਼ ਪੜ੍ਹਾਈ ਲਈ ਗਏ ਵਿਦਿਆਰਥੀ ਉੱਥੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ, ਕਿਉਂਕਿ ਵਿਦੇਸ਼ਾਂ ’ਚ ਹੁਣ ਰੋਜ਼ਗਾਰ ਸੰਕਟ ਵਧਣ ਲੱਗਿਆ ਹੈ ਅਤੇ ਮੰਦੀ ਘਰ ਕਰਨ ਲੱਗੀ ਹੈ। ਅਜਿਹੇ ’ਚ ਪੰਜਾਬ ਤੋਂ ਗਏ ਬੱਚਿਆਂ ਅੱਗੇ ਸੰਕਣ ਬਣਿਆ ਹੋਇਆ ਹੈ। ਵਿਦੇਸ਼ਾਂ ’ਚ ਮਕਾਨ ਦੇ ਕਿਰਾਏ ਅਤੇ ਖਾਣ-ਪੀਣ ਦੇ ਮਾਮਲੇ ’ਚ ਮਹਿੰਗਾਈ ਬਹੁਤ ਜ਼ਿਆਦਾ ਹੈ। ਸੇਖੜੀ ਨੇ ਕਿਹਾ ਵਧੀਆ ਪੜ੍ਹਾਈ ਅਤੇ ਰੋਜ਼ਗਾਰ ਦੇ ਲਾਲਚ ’ਚ ਬਹੁਤ ਸਾਰੇ ਪਰਿਵਾਰ ਆਪਣੇ 18-20 ਸਾਲ ਦੇ ਬੱਚਿਆਂ ਨੂੰ ਵਿਦੇਸ਼ ਭੇਜ ਦਿੰਦੇ ਹਨ, ਜਿਨ੍ਹਾਂ ਨੂੰ ਅੱਜੇ ਤਕ ਪੂਰੀ ਸਮਝ ਵੀ ਨਹੀਂ ਹੁੰਦੀ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."

ਉਨ੍ਹਾਂ ਦੱਸਿਆ ਕਨਫੈੱਡਰੇਸ਼ਨ ਦੇ ਅਧੀਨ ਏਡਿਡ ਸਣੇ ਪੌਲੀਟੈਕਨਿਕ, ਫਾਰਮੇਸੀ ਆਦਿ ਦੇ ਤਕਰੀਬਨ 1,500 ਸਿੱਖਿਆ ਸੰਸਥਾਨ ਹਨ, ਜਿਨ੍ਹਾਂ ’ਚ 10 ਲੱਖ ਤੋਂ ਵੱਧ ਬੱਚੇ ਪੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਇਕ ਤੱਥ ਸਾਹਮਣੇ ਆਇਆ ਹੈ ਕਿ ਬੱਚੇ ਪੰਜਾਬ ਤੋਂ ਸਕੂਲ ਸਿੱਖਿਆ ਹੀ ਹਾਸਲ ਕਰਦੇ ਹਨ ਅਤੇ ਬਾਅਦ ’ਚ ਵਿਦੇਸ਼ ਚਲੇ ਜਾਂਦੇ ਹਨ। ਪੰਜਾਬ ਦੇ ਵੱਖ-ਵੱਖ ਡਿਗਰੀ ਕਾਲਜਾਂ ’ਚ ਵਿਦਿਆਰਥੀਆਂ ਦੀ ਗਿਣਤੀ ਔਸਤਨ 45 ਫ਼ੀਸਦੀ ਤਕ ਘਟੀ ਹੈ। ਅਮੀਰ ਪਰਿਵਾਰ ਦੇ ਬੱਚੇ ਵੀ ਵਿਦੇਸ਼ ਜਾ ਕੇ ਮਜ਼ਦੂਰੀ, ਡਰਾਈਵਰੀ ਅਤੇ ਵੇਟਰ ਦਾ ਕੰਮ ਕਰਨ ਨੂੰ ਪਹਿਲ ਦੇ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjabi
  • Study Visa
  • Abroad
  • Immigration
  • ਪੰਜਾਬ
  • ਪੰਜਾਬੀ
  • ਸਟੱਡੀ ਵੀਜ਼ਾ

ਦਮਦਮੀ ਟਕਸਾਲ ਵੱਲੋਂ ਤਿਆਰ ਸ਼੍ਰੋਮਣੀ ਦਮਦਮੀ ਸਟੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਿਲੀਜ਼

NEXT STORY

Stories You May Like

  • snatching in gurdaspur
    GYM ਤੋਂ ਪਰਤਦੇ ਮੁੰਡੇ ਨਾਲ ਲੁੱਟ! ਵਿਦੇਸ਼ ਤੋਂ ਚਾਚੇ ਵੱਲੋਂ ਭੇਜੀ ਸੋਨੇ ਦੀ ਚੇਨ ਵੀ ਲਾਹ ਕੇ ਲੈ ਗਏ ਖੋਹਬਾਜ਼
  • fraud case in dasuya
    ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ
  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • fraud case
    ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਮੋਟਰਸਾਈਕਲ ਨੇ ਮਾਰੀ ਸਾਈਕਲ ਨੂੰ ਟੱਕਰ, 2 ਜ਼ਖ਼ਮੀ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • punjabi comedian passes away in dubai
      ਪੰਜਾਬ ਦੇ ਕਾਮੇਡੀ ਕਲਾਕਾਰ ਦਾ ਦੁਬਈ 'ਚ ਦਿਹਾਂਤ !
    • 15 priceless trees stolen from government forest
      ਜੁਗਿਆਲ ਦੇ ਸਰਕਾਰੀ ਜੰਗਲ 'ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰਖ਼ੱਤ ਚੋਰੀ, ਜੰਗਲਾਤ...
    • accident involving two youths riding activa in phagwara
      ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
    • amritpal  s health has deteriorated
      ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +