Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:59:52 AM

  • indian in us

    ਅਮਰੀਕਾ 'ਚ ਭਾਰਤੀਆਂ ਦਾ ਦਬਦਬਾ ! ਆਬਾਦੀ 54 ਲੱਖ...

  • supreme court  s clear statement on digital fraud  compensation

    ਡਿਜੀਟਲ ਧੋਖਾਦੇਹੀ ’ਤੇ ਸੁਪਰੀਮ ਕੋਰਟ ਦਾ ਸਪੱਸ਼ਟ...

  • firecracker market will be set up in village raowali jalandhar

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

  • bhutan  glacial lake  india  states  high alert

    ਭੂਟਾਨ 'ਚ ਗਲੇਸ਼ੀਅਰ ਝੀਲ ਫਟੀ, ਭਾਰਤ ਵੱਲ ਤੇਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਸ਼ੀਲ ਰਿੰਕੂ ਨੇ ਕਬੂਲੀ ਹਾਰ, ਲਾਈਵ ਹੋ ਕੇ ਜਨਤਾ ਦਾ ਕੀਤਾ ਧੰਨਵਾਦ ਤੇ ਚੰਨੀ ਨੂੰ ਦਿੱਤੀ ਵਧਾਈ

PUNJAB News Punjabi(ਪੰਜਾਬ)

ਸੁਸ਼ੀਲ ਰਿੰਕੂ ਨੇ ਕਬੂਲੀ ਹਾਰ, ਲਾਈਵ ਹੋ ਕੇ ਜਨਤਾ ਦਾ ਕੀਤਾ ਧੰਨਵਾਦ ਤੇ ਚੰਨੀ ਨੂੰ ਦਿੱਤੀ ਵਧਾਈ

  • Edited By Shivani Attri,
  • Updated: 04 Jun, 2024 05:30 PM
Jalandhar
sushil kumar rinku runnerup in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਲੋਕ ਸਭਾ ਸੀਟ ਤੋਂ ਵੱਡੀ ਲੀਡ ਨਾਲ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਜੇਤੂ ਰਹੇ ਹਨ। ਚਰਨਜੀਤ ਸਿੰਘ ਚੰਨੀ ਨੂੰ 3, 90,053 ਵੋਟਾਂ ਹਾਸਲ ਹੋਈਆਂ ਹਨ, ਉਥੇ ਹੀ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੂਜੇ ਨੰਬਰ 'ਤੇ ਰਹੇ ਹਨ। ਸੁਸ਼ੀਲ ਰਿੰਕੂ ਨੂੰ ਕੁੱਲ 2, 14, 060 ਵੋਟਾਂ ਮਿਲੀਆਂ ਹਨ। ਨਤੀਜਿਆਂ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਨੇ ਲਾਈਵ ਹੋ ਕੇ ਜਿੱਥੇ ਜਲੰਧਰ ਵਾਸੀਆਂ ਵੱਲੋਂ ਦਿੱਤੇ ਫ਼ਤਵੇ ਦਾ ਧੰਨਵਾਦ ਕਰਦਿਆਂ ਵੱਡੀਆਂ ਗੱਲਾਂ ਕਹੀਆਂ ਹਨ, ਉਥੇ ਹੀ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ-  ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90, 053 ਵੋਟਾਂ ਕੀਤੀਆਂ ਹਾਸਲ

ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਸਾਲ 2023 ਵਿਚ ਹੋਈ ਜ਼ਿਮਨੀ ਚੋਣ ਦੌਰਾਨ ਜਲੰਧਰ ਤੋਂ ਭਾਜਪਾ ਨੂੰ ਕਰੀਬ 1 ਇਕ ਲੱਖ 35 ਹਜ਼ਾਰ ਤੋਂ ਵਧੇਰੇ ਵੋਟਾਂ ਪਈਆਂ ਸਨ। ਉਨ੍ਹਾਂ ਕਿਹਾ ਕਿ ਇਸ ਵਾਰ ਸਾਰਿਆਂ ਦੀ ਮਿਹਨਤ ਸਦਕਾ 2 ਲੱਖ 14 ਹਜ਼ਾਰ ਤੋਂ ਵਧ ਵੋਟਾਂ ਨਾਲ ਲਗਭਗ 80 ਹਜ਼ਾਰ ਤੋਂ ਵਧ ਦਾ ਵੋਟ ਸ਼ੇਅਰ ਵਿਚ ਵਾਧਾ ਹੋਇਆ ਹੈ। ਮੈਂ ਦਿਨ-ਰਾਤ ਮਿਹਨਤ ਕਰਨ ਵਾਲਿਆਂ ਦਾ ਧੰਨਵਾਦ ਕਰਦਾ ਹਾਂ। ਸੁਸ਼ੀਲ ਕੁਮਾਰ ਰਿੰਕੂ ਨੇ ਹਾਰ ਨੂੰ ਕਬੂਲ ਕਰਦਿਆਂ ਕਿਹਾ ਕਿ ਮੈਂ ਜੋ ਜਲੰਧਰ ਵਾਲਿਆਂ ਨੇ ਫਤਵਾਂ ਦਿੱਤਾ ਹੈ, ਉਸ ਨੂੰ ਸਵੀਕਾਰ ਕਰਦਾ ਹਾਂ ਅਤੇ ਜੋ ਵੀ ਸਾਡੇ ਵਿਚ ਕਮੀਆਂ ਰਹਿ ਗਈਆਂ ਹਨ, ਉਨ੍ਹਾਂ 'ਤੇ ਮੰਥਨ ਕਰਕੇ ਕਮੀਆਂ 'ਤੇ ਕੰਮ ਕਰਾਂਗੇ ਅਤੇ ਦੁੱਗਣੀ ਰਫ਼ਤਾਰ ਨਾਲ ਲੋਕਾਂ ਵਿਚਾਲੇ ਆ ਕੇ ਫਿਰ ਤੋਂ ਕੰਮ ਅਤੇ ਸੇਵਾ ਕਰਾਂਗੇ ਤੇ ਆਪਣੀ ਪਾਰਟੀ ਨੂੰ ਫਿਰ ਉੱਚਾ ਲੈ ਕੇ ਜਾਵਾਂਗੇ। ਇਸ ਦੌਰਾਨ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਜਿੱਤ ਦੀ ਵਧਾਈ ਵੀ ਦਿੱਤੀ ਗਈ।  

ਇਹ ਵੀ ਪੜ੍ਹੋ-  ਜਿੱਤ ਤੋਂ ਬਾਅਦ ਬਿਨਾਂ ਪੌੜੀ ਦੇ ਕੋਠੇ 'ਤੇ ਚੜ੍ਹ ਗਏ ਚਰਨਜੀਤ ਸਿੰਘ ਚੰਨੀ, ਇਸ ਅੰਦਾਜ਼ 'ਚ ਸਮਰਥਕਾਂ ਦਾ ਕੀਤਾ ਧੰਨਵਾਦ

 

ਜਲੰਧਰ ਸੀਟ ਦੇ ਨਤੀਜੇ 

ਚਰਨਜੀਤ ਸਿੰਘ ਚੰਨੀ (ਕਾਂਗਰਸ)-390053  ਵੋਟਾਂ 
ਸੁਸ਼ੀਲ ਰਿੰਕੂ (ਭਾਜਪਾ) - 214060

ਪਵਨ ਟੀਨੂ (ਆਪ)- 208889
ਮਹਿੰਦਰ ਸਿੰਘ ਕੇਪੀ (ਅਕਾਲੀ ਦਲ)-67911 
ਬਲਵਿੰਦਰ ਕੁਮਾਰ (ਬਸਪਾ) - 64941 


ਇਹ ਵੀ ਪੜ੍ਹੋ- ਜਿੱਤ ਦਾ ਸਰਟੀਫਿਕੇਟ ਲੈਣ ਪਹੁੰਚੇ ਸਾਬਕਾ CM ਚਰਨਜੀਤ ਸਿੰਘ ਚੰਨੀ, ਵਿਰੋਧੀਆਂ ਨੂੰ ਵੀ ਪਾ ਲਈ ਜੱਫ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 

  • Sushil Kumar Rinku
  • runnerup
  • jalandhar
  • ਸੁਸ਼ੀਲ ਰਿੰਕੂ
  • ਕਬੂਲੀ ਹਾਰ
  • ਧੰਨਵਾਦ
  • ਵਧਾਈ 
  • ਚਰਨਜੀਤ ਸਿੰਘ ਚੰਨੀ

ਸੰਗਰੂਰ 'ਤੇ ਮੁੜ ਹੋਇਆ 'ਆਪ' ਦਾ ਕਬਜ਼ਾ, ਡੇਢ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤੇ ਗੁਰਮੀਤ ਸਿੰਘ ਮੀਤ ਹੇਅਰ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • president congratulates para athletes
    ਰਾਸ਼ਟਰਪਤੀ ਨੇ ਪੈਰਾ ਖਿਡਾਰੀਆਂ ਨੂੰ ਦਿੱਤੀ ਵਧਾਈ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • charanjit channi conducted a raid at an illegal mining site in ropar
    ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ ਦੌਰਾ
  • cockroach janata party  abhijit dipke  ramlila organizer  free publicity
    ਕਾਕਰੋਚ ਦਾ ਪੁਤਲਾ : ਦੀਪਕੇ ਨੇ ਦਿੱਲੀ 'ਚ ਰਾਮਲੀਲਾ ਆਯੋਜਕਾਂ ਨੂੰ 'ਮੁਫ਼ਤ ਪ੍ਰਚਾਰ' ਲਈ ਕਿਹਾ ਧੰਨਵਾਦ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • trump cancelled  live broadcast
    ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
Trending
Ek Nazar
aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major orders issued in mohali district
      ਮੋਹਾਲੀ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ...
    • relief news for punjab roadways employees
      ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
    • major accident near the radha soami satsang ghar
      ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ...
    • services of 253 teachers terminated  shwait malik
      ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ...
    • all political parties should provide due representation to sikh figures
      ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
    • people should be cautious of those who call and ask for documents
      ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ...
    • trolley straw was burnt to ashes after being caught in high voltage wires
      ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
    • path cleared for setting up a firecracker market in raowali
      ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
    • punjab police transfers
      ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ...
    • lakha sidhana update
      ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4 ਦਿਨ ਦੇ ਪੁਲਸ ਰਿਮਾਂਡ 'ਤੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +