Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    8:01:57 PM

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • major statement by amarjit chawla after being excommunicated from the panth

    ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

PUNJAB News Punjabi(ਪੰਜਾਬ)

ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

  • Edited By Shivani Attri,
  • Updated: 21 Sep, 2026 07:48 PM
Chandigarh
suspended dig harcharan singh bhullar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ/ਚੰਡੀਗੜ੍ਹ (ਵੈੱਬ ਡੈਸਕ)-ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਸ਼ਿਕਾਇਤ ਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਸੀ. ਬੀ. ਆਈ. ਦੀ ਅਰਜ਼ੀ ਨੂੰ ਮਨਜ਼ੂਰ ਮਿਲ ਗਈ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਚੰਡੀਗੜ੍ਹ ਸਥਿਤ ਸੀ. ਬੀ. ਆਈ. ਅਦਾਲਤ ਨੇ ਇਹ ਮਨਜ਼ੂਰੀ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਸੀ. ਬੀ. ਆਈ. ਨੇ ਪਬਲਿਕ ਪ੍ਰੋਸੀਕਿਊਟਰ ਨਰਿੰਦਰ ਸਿੰਘ ਰਾਹੀਂ ਦਾਇਰ ਅਰਜ਼ੀ 'ਚ ਕਿਹਾ ਕਿ ਕਥਿਤ ਭ੍ਰਿਸ਼ਟਾਚਾਰ ਦਾ ਇਹ ਮਾਮਲਾ ਇਸ ਅਦਾਲਤ ਸਾਹਮਣੇ ਵਿਚਾਰ ਅਧੀਨ ਹੈ ਅਤੇ ਕਾਨੂੰਨ ਮੁਤਾਬਕ ਸਰਕਾਰੀ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਬਰਾਮਦਗੀ ਦੇ ਗਵਾਹ ਰਾਜਕੁਮਾਰ ਨੂੰ 24 ਸਤੰਬਰ 2026 ਲਈ ਪਹਿਲਾਂ ਹੀ ਤਲਬ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਆਕਾਸ਼ ਬੱਟਾ ਇਸ ਮਾਮਲੇ ਦਾ ਮੁੱਖ ਗਵਾਹ ਹੈ ਅਤੇ ਮੌਜੂਦਾ ਕੇਸ ਦੇ ਸਹੀ ਨਿਪਟਾਰੇ ਲਈ ਉਸ ਦੀ ਗਵਾਹੀ ਬਹੁਤ ਜ਼ਰੂਰੀ ਹੈ। ਸਰਕਾਰੀ ਪੱਖ (ਪ੍ਰੋਸੀਕਿਊਸ਼ਨ) ਨੇ ਇਸ ਅਦਾਲਤ 'ਚ ਦਾਇਰ ਚਾਰਜਸ਼ੀਟ 'ਚ ਆਕਾਸ਼ ਬੱਟਾ ਨੂੰ ਪਹਿਲਾਂ ਹੀ ਗਵਾਹ ਵਜੋਂ ਨਾਮਜ਼ਦ ਕੀਤਾ ਹੋਇਆ ਹੈ। ਇਸ ਲਈ ਸ਼ਿਕਾਇਤ ਤੱਕ ਪਹੁੰਚਣ ਦੇ ਹਾਲਾਤ, ਰਿਸ਼ਵਤ ਦੀ ਮੰਗ, ਪੜਤਾਲੀਆ ਕਾਰਵਾਈ, ਟਰੈਪ (ਜਾਲ) ਲਗਾਉਣ ਤੋਂ ਪਹਿਲਾਂ ਦੀ ਕਾਰਵਾਈ, ਟਰੈਪ ਦੀ ਕਾਰਵਾਈ ਅਤੇ ਰਿਸ਼ਵਤ ਦੀ ਰਕਮ ਦੀ ਪ੍ਰਾਪਤੀ ਅਤੇ ਬਰਾਮਦਗੀ ਸਮੇਤ ਕੇਸ ਦੇ ਮਹੱਤਵਪੂਰਨ ਤੱਥਾਂ ਨੂੰ ਸਾਬਤ ਕਰਨ ਲਈ ਉਸ ਦੀ ਪੁੱਛਗਿੱਛ ਜ਼ਰੂਰੀ ਹੈ।

ਇਹ ਵੀ ਪੜ੍ਹੋ- ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ

ਸੀ. ਬੀ. ਆਈ. ਨੇ ਦੱਸਿਆ ਕਿ ਮੁਲਜ਼ਮ ਭੁੱਲਰ ਦੀ ਜ਼ਮਾਨਤ ਦਾ ਮਾਮਲਾ ਵੀ ਭਾਰਤ ਦੀ ਸੁਪਰੀਮ ਕੋਰਟ ਵਿੱਚ ਐੱਸ. ਐੱਲ. ਪੀ. ਹੇਠ ਵਿਚਾਰ ਅਧੀਨ ਹੈ। ਸੁਪਰੀਮ ਕੋਰਟ 'ਚ 15 ਸਤੰਬਰ 2026 ਨੂੰ ਜ਼ਮਾਨਤ ਮਾਮਲੇ ਦੀ ਅੰਸ਼ਕ ਸੁਣਵਾਈ ਹੋਈ ਸੀ ਅਤੇ ਇਸ ਨੂੰ 27 ਅਕਤੂਬਰ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।  ਦੱਸਣਯੋਗ ਹੈ ਕਿ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਸੀ. ਬੀ. ਆਈ. ਵੱਲੋਂ ਪੇਸ਼ ਹੋਏ ਵਕੀਲ ਨੂੰ ਜ਼ਬਾਨੀ ਹਦਾਇਤ ਕੀਤੀ ਗਈ ਸੀ ਕਿ ਉਹ ਰਾਜ ਕੁਮਾਰ (ਬਰਾਮਦਗੀ ਦੇ ਗਵਾਹ) ਦੀ ਪੁੱਛਗਿੱਛ ਤੋਂ ਪਹਿਲਾਂ 24 ਸਤੰਬਰ ਦੀ ਨਿਰਧਾਰਤ ਤਾਰੀਖ਼ ਨੂੰ ਸ਼ਿਕਾਇਤ ਕਰਤਾ ਆਕਾਸ਼ ਬੱਟਾ ਦੀ ਪੁੱਛਗਿੱਛ ਪੂਰੀ ਕਰਵਾਉਣਾ ਯਕੀਨੀ ਬਣਾਉਣ।

ਉਪਰੋਕਤ ਨਿਰਦੇਸ਼ਾਂ ਅਤੇ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਇਹ ਮਾਮਲਾ 27 ਅਕਤੂਬਰ ਨੂੰ ਸੁਪਰੀਮ ਕੋਰਟ ਸਾਹਮਣੇ ਵਿਚਾਰਿਆ ਜਾਣਾ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਤਲਬ ਕੀਤਾ ਜਾਵੇ ਅਤੇ ਉਸ ਦੀ ਪੁੱਛਗਿੱਛ ਪਹਿਲਾਂ ਤੋਂ ਨਿਰਧਾਰਤ ਤਰੀਕ 24 ਸਤੰਬਰ ਨੂੰ ਹੀ ਕੀਤੀ ਜਾਵੇ। ਮੁਲਜ਼ਮ ਦੇ ਵਕੀਲ ਐੱਸ. ਪੀ. ਐੱਸ. ਭੁੱਲਰ ਨੇ ਇਸ ਅਰਜ਼ੀ ’ਤੇ ਕੋਈ ਇਤਰਾਜ਼ ਨਹੀਂ ਜਤਾਇਆ। ਬਹਿਸ ਸੁਣਨ ਤੋਂ ਬਾਅਦ ਸੀ. ਬੀ. ਆਈ. ਅਦਾਲਤ ਨੇ ਸੀ. ਬੀ. ਆਈ. ਦੀ ਇਸ ਅਰਜ਼ੀ ਨੂੰ ਪ੍ਰਵਾਨ ਕਰਦਿਆਂ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਇਜਾਜ਼ਤ ਦੇ ਦਿੱਤੀ। 

ਇਹ ਵੀ ਪੜ੍ਹੋ-ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ

ਇਸ ਮਾਮਲੇ ਵਿੱਚ ਐੱਫ.ਆਈ.ਆਰ. ਆਕਾਸ਼ ਬੱਟਾ ਨਾਮ ਦੇ ਵਿਅਕਤੀ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਸੀ, ਜਿਸ 'ਚ ਦੋਸ਼ ਲਾਇਆ ਗਿਆ ਸੀ ਕਿ ਪੰਜਾਬ ਪੁਲਸ ਦੇ ਤਤਕਾਲੀ ਡੀ. ਆਈ. ਜੀ. ਰੋਪੜ ਰੇਂਜ ਵਜੋਂ ਤਾਇਨਾਤ ਭੁੱਲਰ ਨੇ ਥਾਣਾ ਸਰਹਿੰਦ 'ਚ ਦਰਜ ਐੱਫ਼. ਆਈ. ਆਰ. 'ਚ ਰਾਹਤ ਦੇਣ ਅਤੇ ਸ਼ਿਕਾਇਤ ਕਰਤਾ ਦੇ ਕਾਰੋਬਾਰ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਾ ਹੋਣ ਦੇਣ ਦੇ ਬਦਲੇ ਇਕ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤਖੋਰੀ ਦੇ ਇਸ ਮਾਮਲੇ 'ਚ ਭੁੱਲਰ ਵਿਰੁੱਧ ਦੋਸ਼ ਤੈਅ ਕੀਤੇ ਜਾ ਚੁੱਕੇ ਹਨ। ਸ਼ਿਕਾਇਤ ਮਿਲਣ ਮਗਰੋਂ ਜਾਲ ਵਿਛਾਇਆ ਗਿਆ ਅਤੇ ਭੁੱਲਰ ਦੇ ਕਥਿਤ ਸਾਥੀ ਕ੍ਰਿਸ਼ਾਨੂ ਸ਼ਾਰਦਾ ਨੂੰ 16 ਅਕਤੂਬਰ 2025 ਨੂੰ ਸ਼ਿਕਾਇਤ ਕਰਤਾ ਤੋਂ ਮੰਗੀ ਗਈ ਰਿਸ਼ਵਤ ਦੀ ਕਿਸ਼ਤ ਵਜੋਂ 5,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਭੁੱਲਰ ਨੂੰ ਵੀ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ 3 ਦਸੰਬਰ 2025 ਨੂੰ ਬੀ. ਐੱਨ. ਐੱਸ. ਐੱਸ. ਦੀ ਧਾਰਾ 193 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ- ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • DIG harcharan singh bhullar
  • Complainant Akash Batta
  • subpoena for testimony
  • ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ
  • ਵੱਡੀ ਅਪਡੇਟ
  • ਭ੍ਰਿਸ਼ਟਾਚਾਰ
  • ਸ਼ਿਕਾਇਤ ਕਰਤਾ ਆਕਾਸ਼ ਬੱਟਾ

ਪਿੰਡ ਰੋਗਲਾ ਵਿਖੇ ਕੁੱਟਮਾਰ ਮਗਰੋਂ ਨੌਜਵਾਨ ਦੀ ਇਲਾਜ ਦੌਰਾਨ ਮੌਤ, ਇਕ ਗ੍ਰਿਫ਼ਤਾਰ

NEXT STORY

Stories You May Like

  • major action by the ed in the case of suspended dig bhullar
    ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ
  • new regarding the blast at the jalalabad police station
    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ ਅਪਡੇਟ, DIG ਨੇ ਕੀਤਾ ਪੂਰਾ ਖ਼ੁਲਾਸਾ
  • supreme court  dig harcharan singh bhullar  petition dismissed
    ਪੰਜਾਬ ਦੇ DIG ਦੀ ਜ਼ਮਾਨਤ ਪਟੀਸ਼ਨ 100 ਫੀਸਦੀ ਖਾਰਜ ਹੋਣ ਯੋਗ ਹੈ : ਸੁਪਰੀਮ ਕੋਰਟ
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
  • sanjeev arora ed
    ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ
  • police officials suspended
    ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
  • sonu sood takes a dig at the craze for the iphone 18
    "ਨਵਾਂ ਫੋਨ, ਨਵੀਂ EMI... ਬਿੱਲ ਉਹੀ ਪੁਰਾਣਾ!" iPhone 18 ਦੀ ਦੀਵਾਨਗੀ 'ਤੇ ਸੋਨੂ ਸੂਦ ਨੇ ਕੱਸਿਆ ਤੰਜ
  • bageshwar baba  burning of photo
    ਬਾਗੇਸ਼ਵਰ ਬਾਬਾ ਦੀ ਫੋਟੋ ਸਾੜਨ ਦੇ ਦੋਸ਼ ਹੇਠ ਕਾਂਗਰਸੀ ਆਗੂ ਤਲਬ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • accident in bhawanigarh
      ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
    • crucial highcourt hearing regarding the mohanjit sheron case
      ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ...
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • harmeet sets 23 national and international records by walking 40 000 km
      40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ,...
    • father swallows pesticide and dies after watching son  s suicide video
      ਪੁੱਤਰ ਦੀ ਖ਼ੁਦਕੁਸ਼ੀ ਵੀਡੀਓ ਦੇਖਣ ਮਗਰੋਂ ਪਿਤਾ ਨੇ ਨਿਗਲਿਆ ਕੀਟਨਾਸ਼ਕ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +