Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:24:45 AM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਸਸਪੈਂਡ SHO ਦੀਆਂ ਵਧੀਆਂ ਮੁਸ਼ਕਿਲਾਂ! ਹੁਣ ਕੀਤੀ ਗਈ ਇਹ ਵੱਡੀ ਕਾਰਵਾਈ, ਮਚੀ ਤੜਥੱਲੀ

PUNJAB News Punjabi(ਪੰਜਾਬ)

ਪੰਜਾਬ 'ਚ ਸਸਪੈਂਡ SHO ਦੀਆਂ ਵਧੀਆਂ ਮੁਸ਼ਕਿਲਾਂ! ਹੁਣ ਕੀਤੀ ਗਈ ਇਹ ਵੱਡੀ ਕਾਰਵਾਈ, ਮਚੀ ਤੜਥੱਲੀ

  • Edited By Shivani Attri,
  • Updated: 24 Oct, 2025 04:38 PM
Jalandhar
suspended sho bhushan kumar faces increasing difficulties in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)-ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸਾਬਕਾ ਐੱਸ. ਐੱਚ. ਓ. ਫਿਲੌਰ ਕਾਨੂੰਨ ਦੇ ਪੰਜੇ ਵਿਚ ਬੁਰੀ ਤਰ੍ਹਾਂ ਫਸ ਰਹੇ ਹਨ। ਬੇਸ਼ੱਕ ਪੁਲਸ ਅਧਿਕਾਰੀ ਜਿਨ੍ਹਾਂ ਦੀ ਅਗਵਾਈ ਵਿਚ ਉਹ ਕੰਮ ਕਰਦੇ ਰਹੇ ਹਨ, ਉਨ੍ਹਾਂ ਨੇ ਐੱਸ. ਆਈ. ਭੂਸ਼ਣ ਕੁਮਾਰ ਦਾ ਪੂਰਾ ਸਾਥ ਦਿੱਤਾ ਪਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੀ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹ ਰਹੇ ਹਨ। ਹੁਣ ਐੱਸ. ਐੱਚ. ਓ.  ਭੂਸ਼ਣ ਕੁਮਾਰ ‘ਤੇ ਜਿਨਸੀ ਅਪਰਾਧਾਂ ਤੋਂ ਸੁਰੱਖਿਆ (POCSO) ਐਕਟ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਚ. ਓ. 'ਤੇ ਇਲਜ਼ਾਮ ਹੈ ਕਿ ਉਸ ਨੇ ਰੇਪ ਪੀੜਤ ਬੱਚੀ ਨੂੰ ਕਿਹਾ ਸੀ ਕਿ ਮੈਨੂੰ ਤੂੰ ਬਹੁਤ ਸੁੰਦਰ ਲੱਗਦੀ ਹੈ। ਇਥੋਂ ਤੱਕ ਕਿ ਉਸ ਨੂੰ ਚੁੰਮਣ ਦੀ ਕੋਸ਼ਿਸ਼ ਵੀ ਕੀਤੀ। ਐੱਸ. ਐੱਚ. ਓ. ਨੂੰ ਸ਼ੁਰੂ 'ਚ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਫਿਰ ਔਰਤਾਂ ਪ੍ਰਤੀ ਦੋਹਰੇ ਅਰਥ ਵਾਲੀਆਂ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਲਾਈਨ ਹਾਜ਼ਰ ਕੀਤਾ ਗਿਆ ਸੀ। ਬਾਅਦ ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਮਹਿਲਾ ਕਮਿਸ਼ਨ ਨੇ ਵੀ ਐੱਸ. ਐੱਚ. ਓ. ਨੂੰ ਸਖ਼ਤ ਤਾੜਨਾ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...

ਐੱਸ. ਐੱਸ. ਪੀ. ਨਰਿੰਦਰ ਪਾਲ ਸਿੰਘ ਨੇ ਏ. ਐੱਸ. ਪੀ. ਮਨਜੀਤ ਕੌਰ ਦੀ ਨਿਗਰਾਨੀ ਹੇਠ ਤਿਆਰ ਕੀਤੀ ਆਈ. ਪੀ. ਐੱਸ. ਜਾਂਚ ਰਿਪੋਰਟ ਨੂੰ ਅੱਗੇ ਦੀ ਜਾਂਚ ਲਈ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੂੰ ਭੇਜ ਦਿੱਤਾ ਹੈ। ਇਹ ਧਿਆਨ ਦੇਣਯੋਗ ਹੈ ਕਿ 9 ਅਕਤੂਬਰ ਨੂੰ ਜਬਰ-ਜ਼ਿਨਾਹ ਪੀੜਤਾ ਦੀ ਮਾਂ ਸ਼ਿਕਾਇਤ ਲੈ ਕੇ ਫਿਲੌਰ ਪੁਲਸ ਸਟੇਸ਼ਨ ਪਹੁੰਚੀ ਸੀ। ਔਰਤ ਦਾ ਦੋਸ਼ ਹੈ ਕਿ ਐੱਸ. ਐੱਚ. ਓ. ਨੇ ਫਿਰ ਉਸ ਨਾਲ ਅਸ਼ਲੀਲ ਗੱਲਾਂ ਕੀਤੀਆਂ, ਉਸ ਨੂੰ ਇਕੱਲੇ ਮਿਲਣ ਲਈ ਕਿਹਾ ਅਤੇ ਉਸ ਦੀ ਧੀ ਨਾਲ ਵੀ ਅਣਉਚਿਤ ਗੱਲਾਂ ਕੀਤੀਆਂ।

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਦੋ ਦਿਨ ਪਹਿਲਾਂ, ਮਹਿਲਾ ਕਮਿਸ਼ਨ ਨੇ ਲਗਾਈ ਫਟਕਾਰ
ਦੋ ਦਿਨ ਪਹਿਲਾਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਫਿਲੌਰ ਪੁਲਸ ਸਟੇਸ਼ਨ ਦੇ ਮੁਅੱਤਲ ਐੱਸ. ਐੱਚ. ਓ. ਭੂਸ਼ਣ ਕੁਮਾਰ ਨੂੰ ਚੰਡੀਗੜ੍ਹ ਬੁਲਾਇਆ ਅਤੇ ਉਨ੍ਹਾਂ ਨੂੰ ਫਟਕਾਰ ਲਗਾਈ। ਚੇਅਰਪਰਸਨ ਨੇ ਐੱਸ. ਐੱਚ. ਓ. ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਲਈ ਨਿਸ਼ਾਨਦੇਹੀ ਕਰ ਰਹੀ ਹੈ। ਉਹ ਪੁਲਸ ਸਟੇਸ਼ਨ 'ਚ ਔਰਤ ਨਾਲ ਹੋਈ ਗੱਲਬਾਤ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਚਾਹੁੰਦੀ ਸੀ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਐੱਸ. ਐੱਚ. ਓ. ਨੂੰ ਕਿਹਾ ਸੀ ਕਿ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ। ਇਹ ਜਬਰ-ਜ਼ਿਨਾਹ ਪੀੜਤ 14 ਸਾਲ ਦੀ ਹੈ ਅਤੇ ਤੁਸੀਂ ਉਸ ਨੂੰ ਸੰਬੋਧਨ ਕਰਨ ਲਈ ਕਿਸ ਤਰ੍ਹਾਂ ਦੀ ਭਾਸ਼ਾ ਵਰਤ ਰਹੇ ਹੋ? ‘ਮੈਨੂੰ ਤੁਸੀਂ ਸੁੰਦਰ ਲੱਗਦੇ ਹੋ’ ਦਾ ਕੀ ਅਰਥ ਹੈ? ਉਹ ਤੁਹਾਡੀ ਪੋਤੀ ਦੀ ਉਮਰ ਦੀ ਹੈ। ਕੀ ਇਸ ਤਰ੍ਹਾਂ ਗੱਲ ਕੀਤੀ ਜਾਂਦੀ ਹੈ?”

ਇਹ ਵੀ ਪੜ੍ਹੋ: ਦਰਿਆ ਬਿਆਸ ਦੇ ਬਦਲਵੇਂ ਰੁੱਖ ਨੇ ਕੀਤਾ ਉਜਾੜਾ! 30 ਲੱਖ ਖ਼ਰਚ ਕੇ ਹੱਥੀਂ ਬਣਾਇਆ ਘਰ ਕਰਨਾ ਪੈ ਰਿਹੈ ਢਹਿ-ਢੇਰੀ

ਥਾਣਾ ਫਿਲੌਰ ਦੇ ਐੱਸ. ਐੱਚ. ਓ. ਅਮਨ ਸੈਣੀ ਨਾਲ ਫੋਨ ’ਤੇ ਰਾਤ ਲਗਭਗ 10 ਵਜੇ ਦੇ ਕਰੀਬ ਗੱਲ ਕੀਤੀ ਤਾਂ ਉਨ੍ਹਾਂ ਨੇ ਵੀ ਕਿਹਾ ਕਿ ਭਾਜੀ ਰੁਕ ਜਾਓ, ਅਜੇ ਤਿਆਰੀ ਕਰ ਰਹੇ ਹਾਂ। ਸੂਤਰ ਮੁਤਾਬਕ ਪੁਲਸ ਵਿਭਾਗ ਦੀ ਬਦਨਾਮੀ ਕਰਨ ਵਾਲੇ ਐੱਸ. ਆਈ. ਭੂਸ਼ਣ ਦਾ ਸਾਥ ਦੇਣ ਵਾਲੇ ਸੀਨੀਅਰ ਪੁਲਸ ਅਧਿਕਾਰੀ ਹੀ ਹੁਣ ਉਸ ਖ਼ਿਲਾਫ਼ ਹੋ ਗਏ ਹਨ। ਲੱਗਦਾ ਹੈ ਕਿ ਅਧਿਕਾਰੀਆਂ ਨੇ ਕੋਈ ਸੱਚਾਈ ਦੇ ਰਸਤੇ ਚੱਲਣ ਵਾਲੀ ਫਿਲਮ ਵੇਖ ਕੇ ਪੀੜਤ ਨੂੰ ਇਨਸਾਫ਼ ਦਿਵਾਉਣ ਦਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ: ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਦੋਬਾਰਾ ਹੋਵੇਗੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • suspended SHO bhushan kumar
  • Punjab Police
  • ਸਰੀਰਕ ਸ਼ੋਸ਼ਣ
  • ਐੱਸ ਐੱਚ ਓ ਫਿਲੌਰ ਭੂਸ਼ਣ ਕੁਮਾਰ
  • ਵੱਡੀ ਕਾਰਵਾਈ
  • ਫਿਲੌਰ
  • ਅਸ਼ਲੀਲ ਹਰਕਤਾਂ

ਪੰਜਾਬ ਦੇ ਸਮੂਹ ਮੰਤਰੀਆਂ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣੇ ਜਾਰੀ

NEXT STORY

Stories You May Like

  • major action at ludhiana central jail
    ਲੁਧਿਆਣਾ ਸੈਂਟਰਲ ਜੇਲ੍ਹ 'ਚ ਵੱਡੀ ਕਾਰਵਾਈ: ਅਪਰਾਧਿਕ ਮਾਮਲੇ 'ਚ ਨਾਂ ਆਉਣ ਤੋਂ ਬਾਅਦ ਡਿਪਟੀ ਸੁਪਰਡੈਂਟ ਸਸਪੈਂਡ
  • tarn taran  sho of kacha pakka police station arrested
    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ
  • us space force
    ਜ਼ਮੀਨ-ਅਸਮਾਨ ਛੱਡੋ, ਅਮਰੀਕਾ ਨੇ ਸਪੇਸ 'ਚ ਵੀ ਤਾਇਨਾਤ ਕਰ'ਤੇ ਹਥਿਆਰ ! ਪੂਰੀ ਦੁਨੀਆ 'ਚ ਮਚੀ ਤੜਥੱਲੀ
  • north korea testing
    ਉੱਤਰੀ ਕੋਰੀਆ ਨੇ ਦਾਗ਼'ਤੀ ਮਿਜ਼ਾਈਲ ! ਦੱਖਣੀ ਕੋਰੀਆ ਤੇ ਜਾਪਾਨ 'ਚ ਮਚੀ ਤੜਥੱਲੀ
  • punjab  colonies  glada
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • public holiday in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +