Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:12:58 PM

  • devotees from pakistan return to india through attari border

    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ...

  • the time of the first t20i match of ind vs eng has been changed

    ਬਦਲ ਗਿਆ IND vs ENG ਦੇ ਪਹਿਲੇ T20I ਮੁਕਾਬਲੇ ਦਾ...

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • CM ਮਾਨ ਦੀ ਪੇਸ਼ੀ ਨੂੰ ਲੈ ਕੇ ਸਸਪੈਂਸ ਖ਼ਤਮ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਇਸ TIME ਹੋਣਗੇ ਪੇਸ਼ (ਵੀਡੀਓ)

PUNJAB News Punjabi(ਪੰਜਾਬ)

CM ਮਾਨ ਦੀ ਪੇਸ਼ੀ ਨੂੰ ਲੈ ਕੇ ਸਸਪੈਂਸ ਖ਼ਤਮ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੁਣ ਇਸ TIME ਹੋਣਗੇ ਪੇਸ਼ (ਵੀਡੀਓ)

  • Edited By Babita,
  • Updated: 15 Jan, 2026 11:14 AM
Amritsar
suspense over cm bhagwant mann s appearance ends
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੇ ਸਮੇਂ ਨੂੰ ਲੈ ਕੇ ਸਸਪੈਂਸ ਖ਼ਤਮ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਹੁਣ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕੀ ਮੁੱਖ ਮੰਤਰੀ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਪੁੱਜ ਸਕਦੇ ਹਨ ਅਤੇ ਦੂਜੇ ਪਾਸੇ ਕਿਹਾ ਜਾ ਰਿਹਾ ਸੀ ਕੀ ਜੱਥੇਦਾਰ ਵਲੋਂ ਮੁੱਖ ਮੰਤਰੀ ਮਾਨ ਨੂੰ ਸ਼ਾਮ ਦੇ 4 ਵਜੇ ਬੁਲਾਇਆ ਗਿਆ ਹੈ। ਪੇਸ਼ੀ ਤੋਂ ਪਹਿਲਾਂ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਮਾਨ ਮੁਲਾਕਾਤ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਪੰਥਕ ਕਚਿਹਰੀ 'ਚ ਆਪਣਾ ਸਪੱਸ਼ਟੀਕਰਨ ਦੇਣਗੇ। ਉਹ ਇੱਕ ਆਮ ਸਿੱਖ ਵਜੋਂ ਨੰਗੇ ਪੈਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੇ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਜਦੋਂ ਉਨ੍ਹਾਂ ਤੋਂ ਇਸ ਮਾਮਲੇ 'ਤੇ ਪੁੱਛਗਿੱਛ ਕੀਤੀ ਜਾਵੇ ਤਾਂ ਸਾਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ, ਤਾਂ ਜੋ ਸੰਗਤ ਤੱਕ ਸਭ ਕੁੱਝ ਪਾਰਦਰਸ਼ੀ ਢੰਗ ਨਾਲ ਪਹੁੰਚ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਨਹੀਂ ਵਧੀਆਂ ਛੁੱਟੀਆਂ, ਅੱਜ ਕੜਾਕੇ ਦੀ ਠੰਡ ਵਿਚਾਲੇ ਖੁੱਲ੍ਹੇ ਸਾਰੇ ਸਕੂਲ
ਜਾਣੋ ਪੂਰਾ ਮਾਮਲਾ 
ਗੋਲਕ ਨਾਲ ਜੁੜੇ ਇਕ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਇਹ ਵਿਵਾਦ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਸ਼ਬਦ ਗਾਉਣ ਤੋਂ ਬਾਅਦ ਸ਼ੁਰੂ ਹੋਇਆ ਸੀ, ਜਦੋਂ ਅਕਾਲ ਤਖ਼ਤ ਦੇ ਜਥੇਦਾਰ ਨੇ ਜੱਸੀ ਦੇ ਸ਼ਬਦ ਗਾਉਣ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਜੱਸੀ ਪੂਰਣ ਸਿੱਖ ਨਹੀਂ ਹਨ ਅਤੇ ਇਸ ਲਈ ਉਹ ਸ਼ਬਦ ਨਹੀਂ ਗਾ ਸਕਦੇ ਹਨ। ਮੁੱਖ ਮੰਤਰੀ ਮਾਨ ਨੇ ਜਵਾਬ ਦਿੱਤਾ, “ਜੇਕਰ ਅਜਿਹਾ ਹੈ, ਤਾਂ ਪਤਿਤ ਸਿੱਖਾਂ ਨੂੰ ਮੱਥਾ ਟੇਕਣ ਅਤੇ ਗੋਲਕ ਵਿੱਚ ਪੈਸੇ ਪਾਉਣ ਤੋਂ ਵੀ ਰੋਕ ਲਗਾ ਦਿਓ।” ਮੁੱਖ ਮੰਤਰੀ ਮਾਨ ਦੇ ਬਿਆਨਾਂ ਤੋਂ ਬਾਅਦ ਅਕਾਲ ਤਖ਼ਤ ਦੇ ਜੱਥੇਦਾਰ ਨੇ ਨਰਾਜ਼ਗੀ ਪ੍ਰਗਟ ਕੀਤੀ ਸੀ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਸਕੂਲਾਂ 'ਚ ਵਧੀਆਂ ਛੁੱਟੀਆਂ, ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦੇ ਆਸਾਰ

ਉਨ੍ਹਾਂ ਕਿਹਾ ਕਿ ਗੁਰੂ ਦੇ ਦਸਵੰਧ ਦੇ ਸਿਧਾਂਤ ਨਾਲ ਸਬੰਧਿਤ ਗੁਰੂ ਦੀ ਗੋਲਕ ਬਾਰੇ ਟਿੱਪਣੀਆਂ ਇਤਰਾਜ਼ਯੋਗ ਸਨ। ਜੱਥੇਦਾਰ ਨੇ ਬਰਗਾੜੀ ਅਤੇ ਮੌੜ ਬੇਅਦਬੀ ਅਤੇ ਬੰਬ ਧਮਾਕੇ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਹੋਣ ‘ਤੇ ਵੀ ਨਰਾਜ਼ਗੀ ਜਤਾਈ। ਸੂਤਰਾਂ ਮੁਤਾਬਕ ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ SGPC ਅਤੇ ਅਕਾਲੀ ਦਲ 'ਤੇ ਹਮਲਾ ਕਰਦੇ ਕਿਹਾ ਸੀ ਕਿ ਇਹ ਸੰਸਥਾਵਾਂ ਆਪਣੇ ਗਲਤ ਕੰਮਾਂ ਨੂੰ ਛੁਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੀਆਂ ਹਨ। ਇੰਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • CM Bhagwant Mann
  • Sri Akal Takht Sahib
  • appearance
  • time
  • ਮੁੱਖ ਮੰਤਰੀ ਭਗਵੰਤ ਮਾਨ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਪੇਸ਼ੀ
  • ਸਮਾਂ

'ਪਿਆਰ ਨਹੀਂ, ਮਜਬੂਰੀ ਸੀ ਪਾਕਿਸਤਾਨ ਆਉਣਾ', ਹੈਰਾਨ ਕਰ ਦੇਵੇਗਾ ਸਰਬਜੀਤ ਕੌਰ ਮਾਮਲੇ ਦਾ ਇਹ ਨਵਾਂ 'ਐਂਗਲ'

NEXT STORY

Stories You May Like

  • ravneet bittu  s important statement
    ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ (ਵੀਡੀਓ)
  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • punjab mlas start arriving at sri akal takht sahib
    ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ ਕੀਤਾ ਗਿਆ ਹੈ ਤਲਬ (ਵੀਡੀਓ)
  • birth anniversary of sri guru hargobind sahib ji
    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ
  • sgpc active in informing the sangat about the orders of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਸਰਗਰਮ
  • railway counter at takht sri patna sahib will now open only from inside
    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਰੇਲਵੇ ਕਾਊਂਟਰ ਹੁਣ ਸਿਰਫ਼ ਅੰਦਰੋਂ ਹੀ ਖੁੱਲ੍ਹੇਗਾ, ਬਾਹਰਲਾ ਰਸਤਾ ਹੋਵੇਗਾ ਬੰਦ
  • punjab congress calls important meeting
    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ...
  • sri akal takht sahib orders
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ ਹੋਣ ਪੇਸ਼
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +