Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:02:11 AM

  • rj mitte died at 34

    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ...

  • ludhiana cp swapna sharma summoned by ed

    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ...

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਤਲੁਜ-ਬਿਆਸ ਪ੍ਰਦੂਸ਼ਣ ’ਤੇ ਸਾਬਕਾ ਜਸਟਿਸ ਜਸਬੀਰ ਨੇ ਦਿੱਤੀ ਪਹਿਲੀ ਰਿਪੋਰਟ

PUNJAB News Punjabi(ਪੰਜਾਬ)

ਸਤਲੁਜ-ਬਿਆਸ ਪ੍ਰਦੂਸ਼ਣ ’ਤੇ ਸਾਬਕਾ ਜਸਟਿਸ ਜਸਬੀਰ ਨੇ ਦਿੱਤੀ ਪਹਿਲੀ ਰਿਪੋਰਟ

  • Edited By Rajwinder Kaur,
  • Updated: 04 Dec, 2019 09:56 AM
Chandigarh
sutlej beas pollution reports
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) - 2 ਸਾਲ ਬਾਅਦ ਵੀ ਪੰਜਾਬ ਦੇ ਦਰਿਆਵਾਂ ’ਚ ਘੁਲ ਰਹੇ ਸੀਵਰੇਜ ਦੀ ਸਥਿਤੀ ’ਚ ਕੋਈ ਬਦਲਾਅ ਨਹੀਂ ਆਇਆ। ਮੌਜੂਦਾ ਸਮੇਂ ’ਚ ਸਤਲੁਜ ਦਰਿਆ ’ਚ ਪ੍ਰਤੀ ਦਿਨ ਕਰੀਬ 381 ਮਿਲੀਅਨ ਲਿਟਰ ਤਾਂ ਬਿਆਸ ’ਚ ਰੋਜ਼ਾਨਾ ਕਰੀਬ 29.2 ਮਿਲੀਅਨ ਲਿਟਰ ਸੀਵਰੇਜ ਸਿੱਧਾ ਘੁਲ ਰਿਹਾ ਹੈ। ਇਹ ਤੱਥ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਸਤਲੁਜ-ਬਿਆਸ ਦਰਿਆ ਦੇ ਪ੍ਰਦੂਸ਼ਣ ’ਤੇ ਗਠਿਤ ਮਾਨੀਟਰਿੰਗ ਕਮੇਟੀ ਦੀ ਰਿਪੋਰਟ ’ਚ ਸਾਹਮਣੇ ਆਏ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਜਸਬੀਰ ਸਿੰਘ ਦੀ ਪ੍ਰਧਾਨਗੀ ਵਾਲੀ ਮਾਨੀਟਰਿੰਗ ਕਮੇਟੀ ਦੀ ਪਹਿਲੀ ਰਿਪੋਰਟ ’ਚ ਪੰਜਾਬ ਦੀ ਪ੍ਰਸਾਸ਼ਕੀ ਕਾਰਜ ਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕੇ ਗਏ ਹਨ। ਰਿਪੋਰਟ ਮੁਤਾਬਕ ਮਾਨੀਟਰਿੰਗ ਕਮੇਟੀ ਨੇ ਵੱਖ-ਵੱਖ ਬੈਠਕਾਂ ’ਚ ਜਿਨ੍ਹਾਂ ਪ੍ਰਸ਼ਾਸਕੀ ਮਹਿਕਮਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ, ਉਨ੍ਹਾਂ ’ਚੋਂ ਕਈ ਮਹਿਕਮਿਆਂ ਨੇ ਕੋਈ ਠੋਸ ਕਦਮ ਨਹੀਂ ਚੁੱਕੇ। ਇਸ ਕਾਰਨ ਦਰਿਆਵਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਖਾਸ ਪ੍ਰਗਤੀ ਨਹੀਂ ਹੋ ਸਕੀ। ਦਰਿਆਵਾਂ ਦੇ ਪਾਣੀ ਦੀ ਗੁਣਵੱਤਾ ’ਚ 2018 ਦੀ ਤੁਲਨਾ ਨਾਲੋ ਥੋੜਾ ਸੁਧਾਰ ਹੋਇਆ ਪਰ ਜਿਨ੍ਹਾਂ ਕੰਮਾਂ ਲਈ ਸਮਾਂ ਹੱਦ ਨਿਰਧਾਰਤ ਕੀਤੀ ਗਈ ਸੀ, ਨੂੰ ਲੈ ਕੇ ਪ੍ਰਸਾਸ਼ਕੀ ਅਧਿਕਾਰੀ ਖਾਸੇ ਲਾਪਰਵਾਹ ਹਨ।

ਸੀਵਰੇਜ ਸਿੱਧਾ ਦਰਿਆ ’ਚ
ਰਿਪੋਰਟ ’ਚ ਸਤਲੁਜ ਦਰਿਆ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦਰਿਆ ਦੇ ਆਸਪਾਸ ਕਰੀਬ 50 ਸ਼ਹਿਰ ਹਨ, ਜਿਨ੍ਹਾਂ ਤੋਂ ਰੋਜ਼ਾਨਾ ਕਰੀਬ 1421.3 ਮਿਲੀਅਨ ਲਿਟਰ ਗੰਦਾ ਪਾਣੀ ਨਿਕਲਦਾ ਹੈ। ਇਸ ’ਚੋਂ ਕਰੀਬ 1040.30 ਮਿਲੀਅਨ ਲਿਟਰ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਨਾਲ ਜੋੜਿਆ ਜਾ ਸਕਿਆ ਹੈ ਜਦੋਂਕਿ ਕਰੀਬ 381 ਮਿਲੀਅਨ ਲਿਟਰ ਗੰਦੇ ਪਾਣੀ ਦੀ ਸਫਾਈ ਲਈ ਹਾਲੇ ਕੋਈ ਵਿਵਸਥਾ ਨਹੀਂ, ਜੋ ਸਿੱਧੇ ਸਤਲੁਜ ’ਚ ਘੁਲ ਰਿਹਾ ਹੈ। ਅਜਿਹੇ ’ਚ ਇਨ੍ਹਾਂ ਸ਼ਹਿਰਾਂ ’ਚ ਕਰੀਬ 75 ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਜ਼ਰੂਰਤ ਹੈ। ਇਸ ਸਮੇਂ 29 ਸ਼ਹਿਰਾਂ ’ਚ 48 ਟਰੀਟਮੈਂਟ ਪਲਾਂਟ ਚੱਲ ਰਹੇ ਹਨ। 3 ਸ਼ਹਿਰਾਂ ’ਚ 5 ਟਰੀਟਮੈਂਟ ਪਲਾਂਟ ਨਿਰਮਾਣ ਅਧੀਨ ਹਨ।

ਬਿਆਸ ਦਰਿਆ ਦੇ ਆਸ-ਪਾਸ ਕਰੀਬ 15 ਸ਼ਹਿਰ ਹਨ, ਜਿਨ੍ਹਾਂ ਤੋਂ ਰੋਜ਼ਾਨਾ ਕਰੀਬ 105.3 ਮਿਲੀਅਨ ਲਿਟਰ ਗੰਦਾ ਪਾਣੀ ਨਿਕਲਦਾ ਹੈ। ਇਸ ’ਚੋਂ ਪੰਜਾਬ ਸਰਕਾਰ ਹੁਣ ਤੱਕ ਕਰੀਬ 76.1 ਮਿਲੀਅਨ ਲਿਟਰ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਨਾਲ ਜੋੜ ਸਕੀ ਹੈ ਜਦੋਂਕਿ ਬਾਕੀ ਦਾ ਕਰੀਬ 29.2 ਮਿਲੀਅਨ ਲਿਟਰ ਗੰਦਾ ਪਾਣੀ ਰੋਜ਼ਾਨਾ ਬਿਆਸ ਨਦੀ ’ਚ ਘੁਲ ਰਿਹਾ ਹੈ। ਬਿਆਸ ਦਰਿਆ ਦੇ ਆਸਪਾਸ 15 ਸ਼ਹਿਰਾਂ ’ਚੋਂ ਹਾਲੇ ਵੀ 21 ਸੀਵਰੇਜ ਟਰੀਟਮੈਂਟ ਪਲਾਂਟ ਦੀ ਲੋੜ ਹੈ। ਮੌਜੂਦਾ ਸਮੇਂ ’ਚ ਸਿਰਫ਼ 10 ਟਰੀਟਮੈਂਟ ਪਲਾਂਟ ਆਪਰੇਟ ਹੋ ਰਹੇ ਹਨ।

ਆਰਥਿਕ ਤੰਗੀ ਕਾਰਨ ਬਦਹਾਲ ਯੋਜਨਾਵਾਂ
ਰਿਪੋਰਟ ’ਚ ਪੰਜਾਬ ਦੀ ਆਰਥਿਕ ਤੰਗੀ ਵੀ ਖੁੱਲ੍ਹ ਕੇ ਸਾਹਮਣੇ ਆਈ ਹੈ। ਰਿਪੋਰਟ ’ਚ ਦੱਸਿਆ ਗਿਆ ਹੈ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੀਆਂ ਕਈ ਯੋਜਨਾਵਾਂ ਆਰਥਿਕ ਤੰਗੀ ਕਾਰਣ ਸਿਰੇ ਨਹੀਂ ਚੜ੍ਹ ਪਾ ਰਹੀਆਂ ਹਨ। ਕਈ ਸੀਵਰੇਜ ਟਰੀਟਮੈਂਟ ਪਲਾਂਟਾਂ ਨੂੰ ਤੱਤਕਾਲ ਅਪਗਰੇਡ ਕਰਨਾ ਲਾਜ਼ਮੀ ਹੈ ਪਰ ਪੈਸੇ ਦੀ ਕਿੱਲਤ ਕਾਰਣ ਇਹ ਕਾਰਜ ਵੀ ਵਿਚਕਾਰ ਲਟਕਿਆ ਹੋਇਆ ਹੈ। ਇਸ ਸਬੰਧ ’ਚ ਜ਼ਿਲਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਨੂੰ ਫੰਡ ਉਪਲੱਬਧ ਕਰਵਾਉਣ ਲਈ ਕਈ ਵਾਰ ਪੱਤਰ ਭੇਜੇ ਹਨ ਪਰ ਹੁਣ ਤੱਕ ਫੰਡਾਂ ਦੀ ਕੋਈ ਵਿਵਸਥਾ ਨਹੀਂ ਹੋ ਸਕੀ ਹੈ।

ਪਿੰਡਾਂ ’ਚ ਟਰੀਟਮੈਂਟ ਲਈ ਨਹੀਂ ਪੈਸਾ
ਮਾਨੀਟਰਿੰਗ ਕਮੇਟੀ ਨੇ ਦਰਿਆ ਦੇ ਕੈਚਮੈਂਟ ਏਰੀਏ ’ਚ ਆਉਣ ਵਾਲੇ ਪਿੰਡਾਂ ’ਚ ਵੀ ਸੀਵਰੇਜ ਟਰੀਟਮੈਂਟ ਦਾ ਸੁਝਾਅ ਦਿੱਤਾ ਸੀ ਪਰ ਫੰਡਾਂ ਦੀ ਘਾਟ ਕਾਰਨ ਇਹ ਯੋਜਨਾ ਲਟਕੀ ਹੋਈ ਹੈ। ਪੰਜਾਬ ਦਿਹਾਤੀ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਪਹਿਲੇ ਪੜਾਅ ’ਚ ਵਿਭਾਗ ਨੇ ਕਰੀਬ 75 ਪਿੰਡਾਂ ’ਚ ਸੀਚੇਵਾਲ ਮਾਡਲ ਜਾਂ ਹਰੀਪੁਰ ਮਾਡਲ ਤਹਿਤ ਸੀਵਰੇਜ ਟਰੀਟਮੈਂਟ ਦੀ ਯੋਜਨਾ ਬਣਾਈ ਸੀ। ਇਸ ’ਤੇ ਕਰੀਬ 22.50 ਕਰੋੜ ਰੁਪਏ ਦੇ ਖਰਚ ਦਾ ਅਨੁਮਾਨ ਸੀ ਪਰ ਹਾਲੇ ਤੱਕ ਫੰਡ ਉਪਲੱਬਧ ਨਹੀਂ ਹੋ ਸਕੇ ਹਨ।

ਟਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਚਾਈ ਦੀ ਯੋਜਨਾ ਵੀ ਲਟਕੀ
ਰਿਪੋਰਟ ਮੁਤਾਬਕ ਜੁਲਾਈ 2019 ਨੂੰ ਹੋਈ ਬੈਠਕ ’ਚ ਡਿਪਾਰਟਮੈਂਟ ਆਫ ਸਾਇਲ ਐਂਡ ਵਾਟਰ ਕੰਜ਼ਰਵੇਸ਼ਨ ਨੇ ਲੁਧਿਆਣਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਨਿਕਲਣ ਵਾਲੇ ਕਰੀਬ 466 ਐੱਮ. ਐੱਲ. ਡੀ. ਪਾਣੀ ਨੂੰ ਸਿੰਚਾਈ ਲਈ ਇਸਤੇਮਾਲ ਕਰਨ ਲਈ ਫਿਜੀਬਲਿਟੀ ਸਟੱਡੀ ਕਰਵਾਉਣ ਦੀ ਗੱਲ ਕਹੀ ਸੀ। ਬਾਵਜੂਦ ਇਸ ਦੇ ਵਿਭਾਗ ਨੇ ਹੁਣ ਤੱਕ ਮਾਨੀਟਰਿੰਗ ਕਮੇਟੀ ਨੂੰ ਸਟੱਡੀ ਰਿਪੋਰਟ ਨਹੀਂ ਸੌਂਪੀ ਹੈ।

ਡੇਅਰੀ ਕੰਪਲੈਕਸ ’ਚ ਨਹੀਂ ਕੋਈ ਸੁਧਾਰ
ਰਿਪੋਰਟ ’ਚ ਦੱਸਿਆ ਗਿਆ ਹੈ ਕਿ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਕਰੀਬ 10 ਮਿਲੀਅਨ ਲਿਟਰ ਗੰਦਾ ਪਾਣੀ ਨਿਕਲਦਾ ਹੈ। ਸਥਾਨਕ ਪ੍ਰਸ਼ਾਸਨ ਨੇ ਇਸ ਦੇ ਟਰੀਟਮੈਂਟ ਦਾ ਭਰੋਸਾ ਦਿੱਤਾ ਸੀ ਪਰ ਇਸ ਗੰਦੇ ਪਾਣੀ ਦੇ ਟਰੀਟਮੈਂਟ ਨੂੰ ਲੈ ਕੇ ਕੋਈ ਪਹਿਲ ਨਹੀਂ ਕੀਤੀ ਗਈ ਹੈ। ਕੁੱਝ ਅਜਿਹਾ ਹੀ ਹਾਲ ਤਾਜਪੁਰ ਰੋਡ ਡੇਅਰੀ ਕੰਪਲੈਕਸ ਦਾ ਵੀ ਹੈ। ਇਹੀ ਕਾਰਨ  ਬੁੱਢੇ ਨਾਲੇ ਦੀ ਸਥਿਤੀ ’ਚ ਕੋਈ ਸੁਧਾਰ ਨਹੀਂ ਹੋ ਪਾ ਰਿਹਾ ਹੈ। ਉਥੇ ਹੀ, ਜੁਲਾਈ 2019 ਦੀ ਬੈਠਕ ’ਚ ਜਲ ਸਰੋਤ ਵਿਭਾਗ ਨੂੰ ਛੇਤੀ ਤੋਂ ਛੇਤੀ ਬੁੱਢਾ ਨਾਲਾ ਤੋਂ ਗਾਰ ਨਿਕਾਸੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਹੁਣ ਤੱਕ ਇਸ ਸਬੰਧ ’ਚ ਕੋਈ ਰਿਪੋਰਟ ਜਮ੍ਹਾ ਨਹੀਂ ਕੀਤੀ ਗਈ ਹੈ।

ਕੈਂਚਮੈਂਟ ਏਰੀਏ ’ਚ ਹੈਲਥ ਸਟੱਡੀ ਨਹੀਂ
ਮਾਨੀਟਰਿੰਗ ਕਮੇਟੀ ਨੇ ਪਿਛਲੀਆਂ ਬੈਠਕਾਂ ਦੌਰਾਨ ਸਿਹਤ ਵਿਭਾਗ ਨੂੰ ਸਤਲੁਜ-ਬਿਆਸ ਦਰਿਆ ਦੇ ਕੈਚਮੈਂਟ ਏਰੀਏ ’ਚ ਆਉਣ ਵਾਲੀ ਆਬਾਦੀ ਦੀ ਸਿਹਤ ਦੀ ਜਾਂਚ ਦਾ ਨਿਰਦੇਸ਼ ਦਿੱਤਾ ਸੀ ਪਰ ਵਿਭਾਗ ਨੇ ਕੈਂਪ ਨਹੀਂ ਲਾਏ ਹਨ। ਸਿਹਤ ਵਿਭਾਗ ਨੇ ਦੱਸਿਆ ਸੀ ਕਿ ਕੈਂਪ ਲਈ ਚੰਡੀਗੜ੍ਹ ਪੀ. ਜੀ. ਆਈ. ਦੇ ਮਾਹਿਰਾਂ ਨਾਲ ਗੱਲ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪੂਰਾ ਮਾਮਲਾ ਕਾਗਜ਼ਾਂ ’ਚ ਹੀ ਰੁਕਿਆ ਹੋਇਆ ਹੈ। ਇਸ ਕੈਂਪ ਦੇ ਜ਼ਰੀਏ ਇਹ ਪਤਾ ਲਾਇਆ ਜਾਣਾ ਸੀ ਕਿ ਸਤਲੁਜ-ਬਿਆਸ ਦਰਿਆ ਦੇ ਪ੍ਰਦੂਸ਼ਣ ਕਾਰਣ ਆਸਪਾਸ ਰਹਿਣ ਵਾਲੇ ਲੋਕਾਂ ਦੀ ਸਿਹਤ ’ਤੇ ਉਲਟ ਪ੍ਰਭਾਵ ਪਏ ਹਨ ਜਾਂ ਨਹੀਂ। ਹਾਲਾਂਕਿ ਸਥਾਨਕ ਲੋਕਾਂ ਦੀ ਮੁੱਢਲੀ ਜਾਂਚ ਰਿਪੋਰਟ ’ਚ ਇਹ ਸਾਬਤ ਹੋ ਚੁੱਕਿਆ ਹੈ ਕਿ ਪ੍ਰਦੂਸ਼ਣ ਕਾਰਣ ਆਸ-ਪਾਸ ਰਹਿਣ ਵਾਲੇ ਲੋਕਾਂ ’ਚ ਚਮਡ਼ੀ ਰੋਗ, ਸਾਹ ਅਤੇ ਢਿੱਡ ਦੀਆਂ ਬੀਮਾਰੀਆਂ ਦੇ ਮਾਮਲੇ ਵੱਧ ਰਹੇ ਹਨ।

ਇਨਵਾਇਰਨਮੈਂਟ ਪ੍ਰੋਟੈਕਸ਼ਨ ਸਕਾਇਡ ਕਰੇ ਅਚਾਨਕ ਚੈਕਿੰਗ
ਮਾਨੀਟਰਿੰਗ ਕਮੇਟੀ ਨੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਉਦਯੋਗਿਕ ਇਕਾਈਆਂ ਦੀ ਅਚਾਨਕ ਜਾਂਚ ’ਤੇ ਜ਼ੋਰ ਦਿੰਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਿਰਦੇਸ਼ ਦਿੱਤੇ ਹਨ। ਕਮੇਟੀ ਨੇ ਕਿਹਾ ਹੈ ਕਿ ਬੋਰਡ ਇਨਵਾਇਰਨਮੈਂਟ ਪ੍ਰੋਟੈਕਸ਼ਨ ਸਕਾਇਡ ਦੇ ਜ਼ਰੀਏ ਉਦਯੋਗਿਕ ਇਕਾਈਆਂ ’ਚ ਅਚਾਨਕ ਛਾਪੇਮਾਰੀ ਕਰੇ ਤਾਂ ਕਿ ਪ੍ਰਦੂਸ਼ਣ ਸਬੰਧੀ ਅਸਲ ਤੱਥ ਸਾਹਮਣੇ ਆ ਸਕਣ। ਮਾਨੀਟਰਿੰਗ ਕਮੇਟੀ ਨੇ ਖੁਦ ਵੀ ਲੁਧਿਆਣਾ ਦੇ ਗੌਂਸਪੁਰ ’ਚ ਉਦਯੋਗਿਕ ਇਕਾਈਆਂ ਦਾ ਦੌਰਾ ਕੀਤਾ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਕਮੇਟੀ ਨੇ ਸ਼੍ਰੀ ਗਣੇਸ਼ ਐਗਰੋਯਾਲਸ, ਪੰਜਾਬ ਪੇਪਰ ਮਿੱਲਜ਼ ’ਤੇ 25-25 ਲੱਖ ਰੁਪਏ ਦਾ ਜੁਰਮਾਨਾ ਲਾਇਆ। ਉਥੇ ਹੀ ਕਈ ਉਦਯੋਗਿਕ ਇਕਾਈਆਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਤਾਂ ਕਿ ਪ੍ਰਦੂਸ਼ਣ ਕੰਟਰੋਲ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਕਮੇਟੀ ਨੇ ਲੁਧਿਆਣਾ ਫੋਕਲ ਪੁਆਇੰਟ ਦੀਆਂ ਉਦਯੋਗਿਕ ਇਕਾਈਆਂ ਦੀ ਵੀ ਜਾਂਚ ਕੀਤੀ ਸੀ, ਜਿਸ ’ਚ 2 ਉਦਯੋਗਿਕ ਇਕਾਈਆਂ ’ਤੇ 50 ਲੱਖ ਰੁਪਏ ਜੁਰਮਾਨੇ ਸਮੇਤ 3 ਉਦਯੋਗਕ ਇਕਾਈਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਬੱਦੀ ਕਾਮਨ ਟਰੀਟਮੈਂਟ ਪਲਾਂਟ ’ਤੇ ਨਿਰਧਾਰਤ ਮਾਣਕਾਂ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ
ਮਾਨੀਟਰਿੰਗ ਕਮੇਟੀ ਨੇ ਬੱਦੀ ’ਚ 25 ਐੱਮ. ਐੱਲ. ਡੀ. ਦੀ ਸਮਰੱਥਾ ਵਾਲੇ ਪਲਾਂਟ ਦਾ ਦੌਰਾ ਕੀਤਾ ਤਾਂ ਪਾਇਆ ਕਿ ਇਹ ਬਿਨਾਂ ਟਰੀਟਮੈਂਟ ਦੇ ਹੀ ਗੰਦੇ ਪਾਣੀ ਨੂੰ ਸਤਲੁਜ ਨਦੀ ਤੋਂ ਮਿਲਣ ਵਾਲੀ ਸਰਸਾ ਨਦੀ ’ਚ ਸੁੱਟ ਰਿਹਾ ਹੈ। ਮਾਨੀਟਰਿੰਗ ਕਮੇਟੀ ਨੇ ਇਸ ਉਲੰਘਣਾ ’ਤੇ ਟਰੀਟਮੈਂਟ ਪਲਾਂਟ ਨਾਲ ਜੁੜੀਆਂ ਉਦਯੋਗਿਕ ਇਕਾਈਆਂ ’ਤੇ 1 ਕਰੋੜ ਰੁਪਏ ਜੁਰਮਾਨਾ ਲਾਇਆ ਹੈ। ਇਸ ਕਡ਼ੀ ’ਚ ਯੰਤਰ ਸੰਚਾਲਕ ਅਤੇ ਸਪੈਸ਼ਲ ਪਰਪਜ਼ ਵ੍ਹੀਕਲ ਬੱਦੀ ਇਨਫ੍ਰਾਸਟਰਕਚਰ ਨਾਲ 50 ਲੱਖ ਰੁਪਏ ਬੈਂਕ ਗਾਰੰਟੀ ਵੀ ਵਸੂਲਣ ਦੀ ਗੱਲ ਕਹੀ ਹੈ ਤਾਂ ਕਿ ਇਕ ਨਿਰਧਾਰਤ ਸਮਾਂ ਸੀਮਾ ਦੌਰਾਨ ਯੰਤਰ ਨੂੰ ਅਪਗਰੇਡ ਕੀਤਾ ਜਾ ਸਕੇ।

ਪੇਅਜਲ ਸਪਲਾਈ ’ਚ ਕਟੌਤੀ ’ਤੇ ਡਿਟੇਲ ਪ੍ਰੋਜੈਕਟ ਰਿਪੋਰਟ ਮੰਗੀ
ਰਿਪੋਰਟ ’ਚ ਪੇਅਜਲ ਸਪਲਾਈ ’ਚ ਕਟੌਤੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਮਾਨੀਟਰਿੰਗ ਕਮੇਟੀ ਦੇ ਮੈਂਬਰ ਸੰਤ ਸੀਚੇਵਾਲ ਨੇ ਜਲੰਧਰ ’ਚ ਜ਼ਿਆਦਾ ਪੇਅਜਲ ਸਪਲਾਈ ਦਾ ਮਾਮਲਾ ਚੁੱਕਿਆ ਸੀ, ਜਿਸ ’ਤੇ ਸਥਾਨਕ ਪ੍ਰਸ਼ਾਸਨ ਵਲੋਂ ਰਿਪੋਰਟ ਤਲਬ ਕੀਤੀ ਗਈ ਹੈ। ਸੰਭਵ ਹੈ ਕਿ ਅਗਲੀ ਬੈਠਕ ’ਚ ਪੇਅਜਲ ਕਟੌਤੀ ’ਤੇ ਫ਼ੈਸਲਾ ਲਿਆ ਜਾਵੇ। ਇਸ ਕੜੀ ’ਚ ਰੀਅਲ ਟਾਈਮ ਵਾਟਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ ਚਾਲੂ ਕਰਨ ਦੀ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਗਈ ਹੈ।

  • Sutlej Beas Pollution
  • Former Justice Jasbir
  • reports
  • ਸਤਲੁਜ ਬਿਆਸ ਪ੍ਰਦੂਸ਼ਣ
  • ਸਾਬਕਾ ਜਸਟਿਸ ਜਸਬੀਰ
  • ਰਿਪੋਰਟ

ਹੁਣ ਸਰਕਾਰੀ ਸਕੂਲਾਂ 'ਚ ਸਵੇਰੇ ਦੀ ਸਭਾ ਹੋਏਗੀ 20 ਮਿੰਟ ਦੀ

NEXT STORY

Stories You May Like

  • first lady arrested
    ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ 'ਚ ਗ੍ਰਿਫਤਾਰ
  • ex serviceman punishment us president trump
    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤਾ ਹੁਕਮ
  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • narendra modi  ram nath kovind  birthday  greetings
    PM ਮੋਦੀ ਨੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਜਨਮ ਦਿਨ ਦੀ ਵਧਾਈ ਦਿੱਤੀ
  • two person after positive dope test report
    ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ 2 ਖ਼ਿਲਾਫ਼ ਕੇਸ ਦਰਜ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf action at attari border
      ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ...
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +