Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    1:52:02 AM

  • israel had planned to assassinate iran s supreme leader khamenei

    ਇਜ਼ਰਾਈਲ ਨੇ ਈਰਾਨ ਦੇ ਸੁਪਰੀਮ ਲੀਡਰ ਖਾਮਨੇਈ ਦੇ ਕਤਲ...

  • next 5 days heavy rain

    Heavy Rain : 16, 17, 18, 19, 20 ਜੂਨ ਤਕ ਤੇਜ਼...

  • black sunday

    Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ...

  • monalisa beaten

    ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਲ 'ਚ 17 ਸਥਾਨ ਖਿਸਕ ਕੇ 20ਵੇਂ ਨੰਬਰ 'ਤੇ ਪਹੁੰਚਿਆ ਚੰਡੀਗੜ੍ਹ

PUNJAB News Punjabi(ਪੰਜਾਬ)

ਸਾਲ 'ਚ 17 ਸਥਾਨ ਖਿਸਕ ਕੇ 20ਵੇਂ ਨੰਬਰ 'ਤੇ ਪਹੁੰਚਿਆ ਚੰਡੀਗੜ੍ਹ

  • Edited By Anuradha,
  • Updated: 07 Mar, 2019 03:00 PM
Chandigarh
swachh survey campaign
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਾਏ) : ਅਤਿ-ਆਧੁਨਿਕ ਸ਼ਹਿਰ ਮੰਨਿਆ ਜਾਣ ਵਾਲਾ ਚੰਡੀਗੜ੍ਹ ਇਸ ਵਾਰ ਸਵੱਛ ਸਰਵੇਖਣ ਅਭਿਆਨ-2019 'ਚ 20ਵੇਂ ਨੰਬਰ 'ਤੇ ਰਿਹਾ, ਜਦੋਂਕਿ ਪਿਛਲੇ ਸਾਲ ਤੀਸਰੇ ਸਥਾਨ 'ਤੇ ਸੀ। ਸਭ ਤੋਂ ਵੱਡੇ ਸਫਾਈ ਸਰਵੇਖਣ ਦੇ ਨਤੀਜੇ 'ਸਵੱਛ ਸਰਵੇਖਣ 2019' ਕੇਂਦਰੀ ਮੰਤਰਾਲੇ ਵਲੋਂ ਐਲਾਨ ਕੀਤੇ ਗਏ। ਆਵਾਸ ਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਪੁਰੀ ਨੇ ਦਿੱਲੀ 'ਚ ਆਯੋਜਿਤ ਇਕ ਸਮਾਰੋਹ 'ਚ ਇਸ ਸਰਵੇਖਣ ਦੇ ਨਤੀਜੇ ਐਲਾਨੇ। ਇਸ ਸਾਲ ਸ਼ਹਿਰ ਨੂੰ ਸਿਰਫ਼ 'ਬੈਸਟ ਸਟੇਟ ਕੈਪੀਟਲ/ਯੂ. ਟੀ. ਇਨ ਸਾਲਿਡ ਵੇਸਟ ਮੈਨੇਜਮੈਂਟ'ਦਾ ਇਨਾਮ ਮਿਲਿਆ ਹੈ। ਚੰਡੀਗੜ੍ਹ ਨੂੰ 10 ਲੱਖ ਤਕ ਦੀ ਆਬਾਦੀ ਵਾਲੇ ਸ਼ਹਿਰਾਂ 'ਚ 10ਵਾਂ ਸਥਾਨ ਮਿਲਿਆ ਹੈ।  

ਸਵੱਛ ਸਰਵੇਖਣ-2016 'ਚ ਸ਼ਹਿਰ ਦੋ ਨੰਬਰ 'ਤੇ ਸੀ। 2017 'ਚ ਆਪਣੇ ਵਰਗ ਦੇ ਸ਼ਹਿਰਾਂ 'ਚ ਇਸ ਨੂੰ 11ਵਾਂ ਸਥਾਨ ਮਿਲਿਆ ਸੀ ਅਤੇ 2018 'ਚ ਚੰਡੀਗੜ੍ਹ ਦੇਸ਼ ਭਰ ਦੇ 4203 ਸ਼ਹਿਰਾਂ 'ਚ ਤੀਸਰੇ ਰੈਂਕ 'ਤੇ ਸੀ। ਦੂਜੇ ਪਾਸੇ ਇੰਦੌਰ ਨੇ ਹੈਟ੍ਰਿਕ ਲਾਈ ਹੈ ਅਤੇ ਉਹ ਨੰਬਰ ਇਕ ਰੈਂਕ 'ਤੇ ਇਸ ਸਾਲ ਵੀ ਬਣਿਆ ਰਿਹਾ। ਸਿਟੀ ਫੋਰਮ ਆਫ ਰੈਜ਼ੀਡੈਂਟਸ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਵਿਨੋਦ ਵਸ਼ਿਸ਼ਠ ਨੇ ਕਿਹਾ ਕਿ ਪਿਛਲੇ ਸਾਲ ਸ਼ਹਿਰ ਪਹਿਲੇ ਨੰਬਰ 'ਤੇ ਸੀ ਅਤੇ ਇਸ ਵਾਰ 21ਵੇਂ ਨੰਬਰ 'ਤੇ ਹੈ। ਇਸ ਦਾ ਮਤਲਬ ਹੈ ਕਿ ਨਗਰ ਨਿਗਮ ਅਤੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਤੋਂ ਲੋਕ ਖੁਸ਼ ਨਹੀਂ ਹਨ। 

ਇਨ੍ਹਾਂ ਸ਼੍ਰੇਣੀਆਂ 'ਚ ਚੰਡੀਗੜ੍ਹ ਦੀ ਹਾਲਤ
ਪਹਿਲਾ ਭਾਗ :  ਸੇਵਾ ਪੱਧਰ ਤਰੱਕੀ (1250 ਅੰਕਾਂ 'ਚੋਂ) ਚੰਡੀਗੜ੍ਹ ਨੂੰ ਮਿਲੇ 1129 (ਇਸ ਸ਼੍ਰੇਣੀ 'ਚ ਅੱਵਲ ਇੰਦੌਰ) 
ਦੂਜਾ ਭਾਗ :  ਪ੍ਰਮਾਣਿਕ (1250 ਅੰਕਾਂ 'ਚੋਂ) ਚੰਡੀਗੜ੍ਹ ਨੂੰ ਮਿਲੇ 500 (ਇਸ ਸ਼੍ਰੇਣੀ 'ਚ ਅੱਵਲ ਇੰਦੌਰ) 
ਤੀਜਾ ਭਾਗ : ਪ੍ਰਤੱਖ ਅਵਲੋਕਨ (1250 ਅੰਕਾਂ 'ਚੋਂ) ਚੰਡੀਗੜ੍ਹ ਨੂੰ ਮਿਲੇ 1120 (ਜਮਸ਼ੇਦਪੁਰ ਅੱਵਲ) 
ਚੌਥਾ ਭਾਗ :  ਨਾਗਰਿਕ ਪ੍ਰਤੀਕਿਰਿਆ ਤੇ ਸਫਾਈ ਐਪ (1250 ਅੰਕਾਂ 'ਚੋਂ) ਚੰਡੀਗੜ੍ਹ ਨੂੰ ਮਿਲੇ 1038 (ਇੰਦੌਰ ਅੱਵਲ) 
ਕੁਲ ਅੰਕ : 5000 'ਚੋਂ ਚੰਡੀਗੜ੍ਹ ਨੂੰ 3787 ਨੰਬਰ ਮਿਲੇ, ਜਦਕਿ ਪਹਿਲੇ ਨੰਬਰ 'ਤੇ ਰਹੇ ਇੰਦੌਰ ਨੂੰ 4659 ਅੰਕ ਮਿਲੇ।

ਖਾਸ ਗੱਲਾਂ
* ਸਵੱਛ ਸਰਵੇਖਣ 'ਚ 20ਵਾਂ ਸਥਾਨ। 
* ਚੰਡੀਗੜ੍ਹ ਨੂੰ ਸਾਲਿਡ ਵੇਸਟ ਮੈਨੇਜਮੈਂਟ ਲਈ ਕੈਪੀਟਲ ਸਿਟੀਜ਼ ਸ਼੍ਰੇਣੀ 'ਚ ਬੈਸਟ ਸਿਟੀ ਦਾ ਦਰਜਾ ਦਿੱਤਾ ਗਿਆ ਹੈ। 
* ਐੱਮ. ਸੀ. ਐੱਮ. ਡੀ. ਏ. ਵੀ. ਕਾਲਜ 'ਚ ਕੰਪੋਸਟ ਮੇਕਿੰਗ ਅਤੇ ਮਸ਼ਰੂਮ ਪਲਾਂਟੇਸ਼ਨ ਲਈ ਚੰਡੀਗੜ੍ਹ ਨੂੰ ਬੈਸਟ ਸਿਟੀਜ਼ਨ ਲੈਡ ਇਨੀਸ਼ੀਏਟਿਵ ਲਈ ਤਿੰਨ ਪੁਰਸਕਾਰਾਂ 'ਚੋਂ ਇਕ ਮਿਲਿਆ। 
* ਚੰਡੀਗੜ੍ਹ ਨੂੰ ਮਿਊਂਸਪਲ ਸਾਲਿਡ ਵੇਸਟ ਮੈਨੇਜਮੈਂਟ 'ਚ ਥ੍ਰੀ ਸਟਾਰ ਰੇਟਿੰਗ ਮਿਲੀ। 
* ਚੰਡੀਗੜ੍ਹ ਨੂੰ 10 ਲੱਖ ਤਕ ਦੀ ਆਬਾਦੀ ਵਾਲੇ ਸ਼ਹਿਰਾਂ 'ਚ 10ਵਾਂ ਸਥਾਨ ਮਿਲਿਆ ਹੈ।

  • chandigarh
  • Swachh Survey Campaign 2019
  • ਸਵੱਛ ਸਰਵੇਖਣ ਅਭਿਆਨ 2019
  • ਚੰਡੀਗੜ੍ਹ
  • ਇੰਦੌਰ

ਜਲੰਧਰ : ਪੇਪਰ ਦੇਣ ਤੋਂ ਬਾਅਦ ਸ਼ੱਕੀ ਹਾਲਾਤ 'ਚ ਲਾਪਤਾ ਹੋਈਆਂ ਵਿਦਿਆਰਥਣਾਂ

NEXT STORY

Stories You May Like

  • 17 accused in attack on crpf camp
    ਪਿਛਲੇ ਸਾਲ ਛੱਤੀਸਗੜ੍ਹ ’ਚ CRPF ਕੈਂਪ ’ਤੇ ਹੋਏ ਹਮਲੇ 'ਚ 17 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਇਰ
  • people will get relief from tomorrow  it will rain in these areas till june 17
    ਕੱਲ੍ਹ ਤੋਂ ਲੋਕਾਂ ਨੂੰ ਮਿਲੇਗੀ ਰਾਹਤ! 17 ਜੂਨ ਤੱਕ ਇਨ੍ਹਾਂ ਇਲਾਕਿਆਂ 'ਚ ਪਵੇਗਾ ਮੀਂਹ
  • cheating rs 17 lakh 92 thousand in the name of sending them abroad
    ਵਿਦੇਸ਼ ਭੇਜਣ ਦੇ ਨਾਮ ’ਤੇ 17 ਲੱਖ 92 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਮੇਤ ਚਾਰ ਨਾਮਜ਼ਦ
  • who is professor madhvi lata  worked 17 years for chenab bridge
    ਕੌਣ ਹੈ ਪ੍ਰੋਫੈਸਰ ਮਾਧਵੀ ਲਤਾ, ਜਿਨ੍ਹਾਂ 17 ਸਾਲ ਕੀਤੀ ਚਿਨਾਬ ਬ੍ਰਿਜ ਲਈ ਮਿਹਨਤ
  • india wins 17 medals at wsps world cup
    ਭਾਰਤ ਨੇ WSPS ਵਿਸ਼ਵ ਕੱਪ ਵਿੱਚ 17 ਤਗਮੇ ਜਿੱਤੇ
  • sacrilege at this religious place in jalandhar
    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
  • newborn baby  pregnant woman
    ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ
  • direct flight from chandigarh to hisar starts tomorrow
    ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ ਸਾਹਿਬ ਲਈ ਵੀ...
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • granthi singh drowned while taking bath sarovar of gurdwara sahib
      ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ
    • nihang arrested in bhabhi kamal kaur s murder case on 3 day remand
      ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ,...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • a young man died due to drowning in jannat lake
      ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
    • bulldozer action against drugs in ludhiana
      ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...
    • 2 people die in amritsar and kharar due to heat
      ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
    • punjab police attacked by immigrants
      ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ...
    • health department s big announcement in view of corona virus
      ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
    • heat is showing its intensity in guru nagar
      ਗੁਰੂ ਨਗਰੀ ’ਚ ਗਰਮੀ ਦਿਖਾ ਰਹੀ ਆਪਣੇ ਤੇਵਰ, ਦੁਪਹਿਰ ਨੂੰ ਲੋਕਾਂ ਦਾ ਬਾਹਰ ਨਿਕਲਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +