Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:06:02 PM

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ, ਜਲੰਧਰ ਅਦਾਲਤ ਦੇ ਹੁਕਮ 'ਤੇ ਲਗਾਇਆ ਸਟੇਅ

PUNJAB News Punjabi(ਪੰਜਾਬ)

CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ, ਜਲੰਧਰ ਅਦਾਲਤ ਦੇ ਹੁਕਮ 'ਤੇ ਲਗਾਇਆ ਸਟੇਅ

  • Edited By Gurminder Singh,
  • Updated: 04 Feb, 2026 01:22 PM
Chandigarh
swapan sharma  high court  summons
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਬਿਨਾਂ ਢੁੱਕਵੇਂ ਕਾਰਨ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਡਿਫੈਂਸ ਗਵਾਹ ਵਜੋਂ ਸਮਨ ਕਰਨ ਦੀ ਪ੍ਰਥਾ ’ਤੇ ਸਖ਼ਤ ਰੁਖ ਅਪਣਾਉਂਦਿਆਂ, ਜਲੰਧਰ ਅਦਾਲਤ ਵੱਲੋਂ ਐਨਡੀਪੀਐੱਸ ਕੇਸ ਵਿਚ ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਸ ਸਵਪਨ ਸ਼ਰਮਾ ਨੂੰ ਸੰਮਨ ਕਰਨ ਦੇ ਹੁਕਮ ’ਤੇ ਸਟੇਅ ਲਗਾ ਦਿੱਤਾ। ਇਹ ਮਾਮਲਾ ਮਾਣਯੋਗ ਜਸਟਿਸ ਜਸਜੀਤ ਸਿੰਘ ਬੇਦੀ ਵੱਲੋਂ ਸੁਣਿਆ ਗਿਆ। ਹਾਈ ਕੋਰਟ ਨੇ ਕਿਹਾ ਕਿ ਟਰਾਇਲ ਵਿਚ ਦੇਰੀ ਪੈਦਾ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਬੇਵਜ੍ਹਾ ਅਦਾਲਤਾਂ ਵਿਚ ਘਸੀਟਣਾ ਨਿਆਂਇਕ ਪ੍ਰਕਿਰਿਆ ਦੀ ਗਲਤ ਵਰਤੋਂ ਹੈ, ਜੋ ਕਿ ਖ਼ਾਸ ਕਰਕੇ ਸਮੇਂ-ਬੱਧ ਐੱਨਡੀਪੀਐੱਸ ਟਰਾਇਲਾਂ ਵਿਚ ਬਿਲਕੁਲ ਮਨਜ਼ੂਰ ਨਹੀਂ।

ਇਹ ਵੀ ਪੜ੍ਹੋ : ਬਿਆਸ ਵਾਲੇ ਬਾਬਾ ਜੀ ਨੂੰ ਬੇਨਤੀ ਭਗਵੰਤ ਮਾਨ ਦੇ ਛੇ ਮਹੀਨੇ ਡੇਰੇ 'ਚ ਲਵਾ ਕੇ ਸ਼ਰਾਬ ਛੁਡਵਾ ਦਿਓ : ਮਜੀਠੀਆ

ਸੁਣਵਾਈ ਦੌਰਾਨ ਬੈਂਚ ਨੇ ਖੁੱਲ੍ਹੀ ਅਦਾਲਤ ਵਿਚ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ “ਲੁਧਿਆਣਾ ਦੇ ਕਮਿਸ਼ਨਰ ਆਫ਼ ਪੁਲਸ ਨੂੰ ਅਦਾਲਤ ਵਿਚ ਬੁਲਾਉਣ ਦੀ ਆਖ਼ਰ ਲੋੜ ਕੀ ਹੈ? ਕੀ ਸਿਰਫ਼ ਸੀ. ਸੀ. ਟੀ. ਵੀ. ਰਿਕਾਰਡ ਹਾਸਲ ਕਰਨ ਲਈ?” ਬੈਂਚ ਨੇ ਇਸ ਗੱਲ ’ਤੇ ਵੀ ਗੰਭੀਰ ਹੈਰਾਨੀ ਜਤਾਈ ਕਿ ਜਲੰਧਰ ਦੀ ਟਰਾਇਲ ਕੋਰਟ ਵੱਲੋਂ ਸੀਨੀਅਰ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਲਈ ਜ਼ਮਾਨਤੀ ਵਾਰੰਟ ਤੱਕ ਜਾਰੀ ਕਰ ਦਿੱਤੇ ਗਏ। ਜਦੋਂ ਡਿਫੈਂਸ ਵੱਲੋਂ ਕੋਈ ਵਾਜਬ ਕਾਰਨ ਪੇਸ਼ ਨਾ ਕੀਤਾ ਜਾ ਸਕਿਆ ਤਾਂ ਹਾਈ ਕੋਰਟ ਨੇ ਕਿਹਾ ਕਿ ਜੋ ਅਧਿਕਾਰੀ ਨਾ ਤਾਂ ਜਾਂਚ ਦਾ ਹਿੱਸਾ ਰਹੇ ਹਨ ਅਤੇ ਨਾ ਹੀ ਗਵਾਹਾਂ ਦੀ ਸੂਚੀ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਸਿਰਫ਼ ਪ੍ਰਸਿੱਧੀ ਹਾਸਲ ਕਰਨ ਜਾਂ ਟਰਾਇਲ ਲਟਕਾਉਣ ਲਈ ਸੰਮਨ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

ਹਾਈ ਕੋਰਟ ਨੇ ਇਹ ਵੀ ਦਰਸਾਇਆ ਕਿ ਸੀ. ਪੀ. ਲੁਧਿਆਣਾ ਵੱਲੋਂ ਕਾਨੂੰਨ-ਵਿਵਸਥਾ ਅਤੇ ਹੋਰ ਗੰਭੀਰ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਦੀ ਬੇਨਤੀ ਕੀਤੀ ਗਈ ਸੀ, ਜਿਸ ’ਤੇ ਜਲੰਧਰ ਅਦਾਲਤ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਸੀ। ਇਸ ਦੀ ਬਜਾਏ ਹਾਜ਼ਰੀ ’ਤੇ ਜ਼ੋਰ ਦੇਣਾ ਨਿਆਇਕ ਸੁਝ-ਬੂਝ ਦੇ ਅਨੁਕੂਲ ਨਹੀਂ ਹੈ। ਹਾਈ ਕੋਰਟ ਨੇ ਸਮਨਿੰਗ ਹੁਕਮ ਤੋਂ ਬਾਅਦ ਹੋਈ ਮੀਡੀਆ ਕਵਰੇਜ ’ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਅਧੂਰੀ ਜਾਣਕਾਰੀ ਅਤੇ ਅਟਕਲਾਂ ’ਤੇ ਆਧਾਰਿਤ ਰਿਪੋਰਟਿੰਗ ਰਾਹੀਂ ਸੀਨੀਅਰ ਪੁਲਸ ਅਧਿਕਾਰੀਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਮੀਡੀਆ ਦੀ ਪਾਰਦਰਸ਼ਤਾ ਅਤੇ ਸਮਾਜ ਭਰੋਸੇ ਲਈ ਘਾਤਕ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'

ਕੇਸ ਦਾ ਪਿਛੋਕੜ

ਮੌਜੂਦਾ ਐੱਨਡੀਪੀਐੱਸ ਕੇਸ ਇਕ ਸਫ਼ਲ ਅਤੇ ਸੁਚੱਜੀ ਐਂਟੀ-ਡਰੱਗ ਕਾਰਵਾਈ ਨਾਲ ਸਬੰਧਤ ਹੈ। ਮਾਰਚ 2024 ਵਿਚ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਦੋ ਮਹੀਨੇ ਲੰਬੀ ਕਾਰਵਾਈ ਤੋਂ ਬਾਅਦ ਇਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਸੀ। ਇਸ ਦੌਰਾਨ 9 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, 22 ਕਿਲੋਗ੍ਰਾਮ ਅਫ਼ੀਮ ਬਰਾਮਦ ਹੋਈ ਅਤੇ ਨਸ਼ੇ ਦੀ ਕਮਾਈ ਨਾਲ ਜੁੜੇ ਲਗਭਗ 9 ਕਰੋੜ ਦੇ ਲੈਣ-ਦੇਣ ਵਾਲੇ 30 ਬੈਂਕ ਖਾਤੇ ਜਮ੍ਹਾਂ ਕੀਤੇ ਗਏ। ਇਸ ਕਾਰਵਾਈ ਦੌਰਾਨ ਝਾਰਖੰਡ ਤੋਂ ਅਫ਼ੀਮ ਉਗਾਉਣ ਵਾਲੇ ਅਭੀ ਰਾਮ ਦੀ ਗ੍ਰਿਫ਼ਤਾਰੀ ਹੋਈ, ਜਦਕਿ ਕੁਰੀਅਰ ਨੈੱਟਵਰਕ, ਹਵਾਲਾ ਓਪਰੇਟਰਾਂ ਅਤੇ ਵਿਚੌਲਿਆਂ ਦੀ ਭੂਮਿਕਾ ਵੀ ਸਾਹਮਣੇ ਆਈ। ਜਾਂਚ ਦੌਰਾਨ ਛੇ ਕਸਟਮਜ਼ ਅਧਿਕਾਰੀਆਂ ਨਾਲ ਜੁੜੇ ਗੰਭੀਰ ਤੱਥ ਵੀ ਬੇਨਕਾਬ ਹੋਏ, ਜਿਸ ਵਿਚ ਦਿੱਲੀ ਤੋਂ ਚਾਰ ਕਸਟਮਜ਼ ਕਰਮਚਾਰੀਆਂ ਦੀ ਗ੍ਰਿਫ਼ਤਾਰੀ ਸ਼ਾਮਲ ਹੈ।

ਇਹ ਵੀ ਪੜ੍ਹੋ : ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ ਪਰਚਾ ਕੀਤਾ

ਹਾਈ ਕੋਰਟ ਨੇ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਬਰਾਮਦਗੀਆਂ ਅਤੇ ਪੂਰੀ ਸਪਲਾਈ ਚੇਨ ਦੇ ਭੰਗ ਹੋਣ ਤੋਂ ਸਪੱਸ਼ਟ ਹੈ ਕਿ ਅਜਿਹੇ ਮਾਮਲੇ ਵਿਚ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਸੰਮਨ ਕਰਨ ਦਾ ਕੋਈ ਤਰਕਸੰਗਤ ਆਧਾਰ ਨਹੀਂ। ਇਨ੍ਹਾਂ ਤੱਥਾਂ ਦੇ ਮੱਦੇਨਜ਼ਰ, ਹਾਈ ਕੋਰਟ ਨੇ ਜਲੰਧਰ ਅਦਾਲਤ ਦੇ ਸਮਨਿੰਗ ਹੁਕਮ ’ਤੇ ਸਟੇ ਲਗਾਉਂਦਿਆਂ CP ਲੁਧਿਆਣਾ ਨੂੰ ਤੁਰੰਤ ਰਾਹਤ ਦਿੱਤੀ ਅਤੇ ਇਹ ਸਪੱਸ਼ਟ ਸੁਨੇਹਾ ਦਿੱਤਾ ਕਿ ਨਿਆਇਕ ਪ੍ਰਕਿਰਿਆ ਨੂੰ ਨਾ ਤਾਂ ਸੀਨੀਅਰ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਨਾ ਹੀ ਪ੍ਰਭਾਵਸ਼ਾਲੀ ਐਂਟੀ-ਡਰੱਗ ਕਾਰਵਾਈਆਂ ਨੂੰ ਕਮਜ਼ੋਰ ਕਰਨ ਲਈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Swapan Sharma
  • High Court
  • Summons
  • ਸਵਪਨ ਸ਼ਰਮਾ
  • ਹਾਈਕੋਰਟ
  • ਸੰਮਨ

ਵਿਆਹ ਦਾ ਝਾਂਸਾ ਦੇ ਕੇ ਤਲਾਕਸ਼ੁਦਾ ਔਰਤ ਨਾਲ ਸ਼ੋਸ਼ਣ ਦਾ ਦੋਸ਼, ਮਾਮਲਾ ਦਰਜ

NEXT STORY

Stories You May Like

  • ludhiana cp swapna sharma summoned by ed
    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • delhi hc asks amitabh bachchan to appear personally
    ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
  • ludhiana cp office
    ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • court reprimands rajpal yadav in cheque bounce case
    'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ 24 ਘੰਟਿਆਂ ਦਾ ਅਲਟੀਮੇਟਮ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • punjab congress in charge sachin pilot holds meeting with ludhiana leaders
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +