Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:52:35 PM

  • punjab major accident with farmer working across the wire

    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ...

  • heatwave kills people

    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ...

  • rbi  s big decision  emi rules will change  borrowers will get big relief

    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ,...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਡਾਲਰਾਂ ਦਾ ਮੋਹ ਛੱਡ ਪੰਜਾਬ ਪਰਤੇ 22 ਸਾਲਾ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਬਣਾਇਆ 'ਸਰਪੰਚ'

MALWA News Punjabi(ਮਾਲਵਾ)

ਡਾਲਰਾਂ ਦਾ ਮੋਹ ਛੱਡ ਪੰਜਾਬ ਪਰਤੇ 22 ਸਾਲਾ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਬਣਾਇਆ 'ਸਰਪੰਚ'

  • Edited By Shivani Bassan,
  • Updated: 18 Oct, 2024 08:28 PM
Moga
swaraj dhillon acquired the sarpanchi of the village at a young age
  • Share
    • Facebook
    • Tumblr
    • Linkedin
    • Twitter
  • Comment

ਮੋਗਾ- ਕੈਨੇਡਾ 'ਚ ਸਬਜ਼ੀ ਲੱਦਣ ਤੋਂ ਲੈ ਆਪਣੇ ਮਾਮੇ ਦੀ ਬਿਮਾਰੀ ਕਾਰਨ ਵਾਪਸ ਪਰਤ ਕੇ ਪਿੰਡ ਦੇ ਸਰਪੰਚ ਬਣਨ ਤੱਕ ਦਾ ਸਫ਼ਰ ਤੈਅ ਕਰਨ ਵਾਲੇ 22 ਸਾਲਾ ਸਵਰਾਜ ਸਿੰਘ ਢਿੱਲੋਂ ਸੰਭਾਵਿਤ ਤੌਰ 'ਤੇ ਪੰਜਾਬ ਦੇ ਸਭ ਤੋਂ ਨੌਜਵਾਨ ਸਰਪੰਚ ਬਣੇ ਹਨ। ਜਾਣਕਾਰੀ ਮੁਤਾਬਕ ਕੈਨੇਡਾ ਦੇ ਇਕ ਗੋਦਾਮ 'ਚ ਫਲ ਅਤੇ ਸਬਜ਼ੀਆਂ ਲੱਦਣ ਦਾ ਕੰਮ ਕਰਦਾ ਸੀ। ਇਸ ਦੌਰਾਨ ਸਵਰਾਜ ਪਿੰਡ ਦਾ ਸਰਪੰਚ ਚੁਣੇ ਜਾਣ 'ਤੇ ਹੁਣ ਰਵਾਇਤੀ ਪਹਿਰਾਵੇ 'ਚ ਪਿੰਡ ਵਾਸੀਆਂ ਦਾ ਧੰਨਵਾਦ ਕਰਦਾ ਨਹੀਂ ਥੱਕ ਰਿਹਾ।

 ਇਹ ਵੀ ਪੜ੍ਹੋ- ਪੰਜਾਬ 'ਚ ਅਸਲਾ ਲਾਇਸੈਂਸ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਹੁਕਮ

ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਵਰਾਜ ਢਿੱਲੋ ਨੇ ਦੱਸਿਆ ਕਿ ਉਹ ਕੈਨੇਡਾ ਦੇ ਓਂਟਾਰੀਓ ਵਿੱਚ ਲੈਬਟਨ ਕਾਲਜ ਤੋਂ ਇੰਟਰਨੈਸ਼ਨਲ ਬਿਜ਼ਨੈੱਸ ਦਾ ਕੋਰਸ ਪੂਰਾ ਕਰਨ ਤੋਂ ਬਾਅਦ ਮਾਰਚ 2024 ਵਿੱਚ ਪੰਜਾਬ ਵਾਪਸੀ ਕੀਤੀ। ਸਵਰਾਜ ਸਿੰਘ ਢਿੱਲੋ ਨੇ ਪਿੰਡ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਨੂੰ ਨਿਰਵਿਰੋਧ ਸਰਪੰਚ ਚੁਣਿਆ ਹੈ।

ਉਸ ਨੇ ਕਿਹਾ ਮੈਂ ਪਹਿਲਾਂ ਕਨੇਡਾ ਜਾਣ ਦਾ ਸੋਚਿਆ ਨਹੀਂ ਸੀ ਪਰ ਜਦੋਂ ਮੈਂ ਦੇਖਿਆ ਕਿ ਮੇਰੇ ਸਾਰੇ ਸਾਥੀ ਆਈਲੈਟਸ ਦੀ ਤਿਆਰੀ ਕਰ ਰਹੇ ਹਨ ਤਾਂ ਮੈਂ ਵੀ ਤਿਆਰੀ ਕੀਤੀ, ਜਿਸ 'ਚੋਂ ਮੇਰੇ 6.5 ਬੈਂਡ ਆਏ। ਇਸ ਤੋਂ ਬਾਅਦ 2021 ਵਿੱਚ ਮੈਂ ਕੈਨੇਡਾ ਚਲਾ ਗਿਆ, ਜਿੱਥੇ ਕੰਮ ਕਰਦੇ ਹੋਏ ਉਸ ਨੇ ਪ੍ਰਤੀ ਘੰਟਾ 16 ਕਨੇਡੀਅਨ ਡਾਲਰ ਕਮਾਏ।

ਇਹ ਵੀ ਪੜ੍ਹੋ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ

ਉਸ ਨੇ ਦੱਸਿਆ ਕਿ ਉਹ ਕੈਨੇਡਾ ਤੋਂ ਆਪਣੇ ਮਾਮੇ ਦੀ ਬਿਮਾਰੀ ਕਾਰਨ ਵਾਪਸ ਆਇਆ ਅਤੇ ਉਸ ਨੇ ਲੋਕਾਂ ਦੀ ਸਲਾਹ 'ਤੇ ਸਰਪੰਚ ਦੀ ਚੋਣ ਲੜਨ ਦਾ ਫੈਸਲਾ ਕੀਤਾ ਸੀ। ਸਵਰਾਜ ਸਿੰਘ ਦੇ ਪਿੰਡ ਵਿੱਚ ਵਿਕਾਸ ਲਈ ਪਿੰਡ ਦੀਆਂ ਸੜਕਾਂ ਸੁਧਾਰਨ, ਖਾਲੀ ਪਏ ਅਧਿਆਪਕਾਂ ਦੇ ਅਹੁਦੇ ਭਰਨ, ਪਲਾਸਟਿਕ ਦਾ ਵਰਤੋਂ ਘਟਾਉਣ, ਕਚਰੇ ਦਾ ਸਹੀ ਪ੍ਰਬੰਧ ਕਰਨ, ਸ਼ਮਸ਼ਾਨ ਘਾਟ ਨੂੰ ਅਪਗਰੇਡ ਕਰਨ ਅਤੇ ਸਥਾਨਕ ਬੂਟੀਆਂ ਵਾਲਾ ਹੈਰਬਲ ਗਾਰਡਨ ਬਣਾਉਣ ਆਦਿ ਵਰਗੀਆਂ ਯੋਜਨਾਵਾਂ ਬਣਾ ਰਿਹਾ ਹੈ।

ਸਵਰਾਜ ਸਿੰਘ ਢਿੱਲੋਂ ਨੇ ਕਿਹਾ ਕਿ ਮੇਰੇ ਪਿੰਡ ਵਾਸੀਆਂ ਨੇ ਜੋ ਮਾਣ ਮੈਨੂੰ ਸਰਪੰਚ ਬਣਾ ਕੇ ਦਿੱਤਾ ਹੈ, ਮੈਂ ਸਾਰੀ ਉਮਰ ਪਿੰਡ ਵਾਸੀਆਂ ਦਾ ਰਿਣੀ ਰਹਾਂਗਾ ਤੇ ਆਪਣੇ ਪਿੰਡ ਨੂੰ ਪੰਜਾਬ ਦਾ ਸਭ ਤੋਂ ਸੋਹਣਾ ਪਿੰਡ ਬਣਾਵਾਂਗਾ। ਉੱਥੇ ਹੀ ਨਵੇਂ ਬਣੇ ਸਰਪੰਚ ਸਵਰਾਜ ਸਿੰਘ ਦੇ ਪਿਤਾ ਨੇ ਕਿਹਾ ਕਿ ਮੇਰੇ ਪੁੱਤਰ ਨੂੰ ਨਗਰ ਵਾਸੀਆਂ ਨੇ ਸਰਪੰਚ ਬਣਾ ਕੇ ਬਹੁਤ ਹੀ ਮਿਹਰ ਕੀਤੀ ਹੈ ਤੇ ਅਸੀਂ ਵੀ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਪਿੰਡ ਵਿੱਚ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇਗਾ ਤੇ ਪਿੰਡ 'ਚੋਂ ਨਸ਼ਾ ਖ਼ਤਮ ਕਰ ਕੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 22 year old
  • Swaraj Dhillon
  • sarpanchi
  • young age
  • 22 ਸਾਲਾ
  • ਸਵਰਾਜ ਢਿੱਲੋਂ
  • ਸਰਪੰਚੀ
  • ਜਵਾਨ ਉਮਰ

ਗੁਰਪ੍ਰੀਤ ਸਿੰਘ ਕਤਲ ਮਾਮਲੇ 'ਚ ਪੰਜਾਬ DGP ਦੇ ਵੱਡੇ ਖ਼ੁਲਾਸੇ, ਅ੍ਰੰਮਿਤਪਾਲ ਦਾ ਨਾਂ ਆਇਆ ਸਾਹਮਣੇ

NEXT STORY

Stories You May Like

  • us handed over 22 crew memberੇ
    ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰਾਂ ਨੂੰ ਕੀਤਾ ਰਿਹਾਅ
  • tractor trolley incident 22 injured
    ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22 ਜ਼ਖ਼ਮੀ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • terrorists   rampage in nigeria
    ਨਾਈਜੀਰੀਆ 'ਚ ਅੱਤਵਾਦੀਆਂ ਦਾ ਖ਼ੂਨੀ ਤਾਂਡਵ: 11 ਪਿੰਡ ਵਾਸੀਆਂ ਦਾ ਬੇਰਹਿਮੀ ਨਾਲ ਕਤਲ, ਕਈ ਘਰ ਫੂਕੇ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • iran seizes ships in hormuz  22 indians on board
    ਈਰਾਨ ਨੇ ਹੋਰਮੁਜ਼ ’ਚ ਜਹਾਜ਼ ਫੜੇ, ਚਾਲਕ ਦਲ ’ਚ 22 ਭਾਰਤੀ ਸ਼ਾਮਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • sukhpal singh khaira statement
    ਭੁਲੱਥ 'ਚ 28 ਸਾਲਾ ਨੌਜਵਾਨ ਦੀ ਨਸ਼ਿਆਂ ਨਾਲ ਮੌਤ, ਖਹਿਰਾ ਨੇ ਸਰਕਾਰ ਨੂੰ ਘੇਰਿਆ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • vigilance action in ludhiana
      ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ
    • big warning for punjab teachers
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ...
    • national lok adalat to be held in ferozepur on may 9
      ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਸਣੇ ਗੁਰੂਹਰਸਹਾਏ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ...
    • storm in punjab electricity department
      ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ,...
    • meteorological department issues thunderstorm and rain alert in punjab today
      ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ...
    • important decision regarding women teachers
      ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
    • road accident punjab police constable
      ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ ਦੇ ਹੌਲਦਾਰ ਦੀ ਮੌਤ
    • punjab ips officers relative arrested
      ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ IPS ਅਧਿਕਾਰੀ ਦੀ ਰਿਸ਼ਤੇਦਾਰ...
    • railways collects record fine of rs 3 75 crore during
      ਰੇਲਵੇ ਮੰਡਲ ਵੱਲੋਂ ਅਪ੍ਰੈਲ 'ਚ ਟਿਕਟ ਚੈਕਿੰਗ ਦੌਰਾਨ 3.75 ਕਰੋੜ ਰੁਪਏ ਦਾ ਰਿਕਾਰਡ...
    • ludhiana bar association s big decision
      ਭਲਕੇ ਵਕੀਲਾਂ ਵੱਲੋਂ ‘ਨੋ ਵਰਕ ਡੇਅ’ ਦਾ ਐਲਾਨ, ਲੁਧਿਆਣਾ ਬਾਰ ਐਸੋਸੀਏਸ਼ਨ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +