Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:31:11 PM

  • big relief to imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ...

  • 135 year old banking law changed know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • arjuna award announced

    ਅਰਜੁਨ ਐਵਾਰਡ ਦਾ ਹੋਇਆ ਐਲਾਨ, ਜਾਣੋ ਕਿਹੜੇ ਧਾਕੜ...

  • the accused who murdered the woman was arrested within a few hours

    ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

  • Edited By Shivani Bassan,
  • Updated: 04 Jul, 2026 11:46 AM
Gurdaspur
sweltering heat in punjab can be dangerous for children
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)– ਗੁਰਦਾਸਪੁਰ ਸਮੇਤ ਸਰਹੱਦੀ ਖੇਤਰ ਵਿਚ ਪਿਛਲੇ ਕਈ ਦਿਨਾਂ ਤੋਂ ਤਾਪਮਾਨ ਭਾਵੇਂ 35 ਡਿਗਰੀ ਦੇ ਆਸ-ਪਾਸ ਹੈ ਪਰ ਹਵਾ ਵਿਚ ਜ਼ਿਆਦਾ ਨਮੀ (ਹੁੰਮਸ) ਕਾਰਨ ਅਸਲ ਗਰਮੀ 45 ਡਿਗਰੀ ਤੋਂ ਵੀ ਵੱਧ ਮਹਿਸੂਸ ਹੋ ਰਹੀ ਹੈ। ਇਸ ਅਸਹਿ ਗਰਮੀ ਕਾਰਨ ਆਮ ਜਨਜੀਵਨ, ਪਸ਼ੂ-ਪੰਛੀ ਅਤੇ ਬਨਸਪਤੀ ਪ੍ਰਭਾਵਿਤ ਹੋ ਰਹੇ ਹਨ, ਜਦਕਿ ਸਭ ਤੋਂ ਵੱਧ ਖ਼ਤਰਾ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਹੈ। ਇਸ ਸਥਿਤੀ ਨੂੰ ਦੇਖਦਿਆਂ ਗੁਰਦਾਸਪੁਰ ਦੇ ਬੱਚਿਆਂ ਦੇ ਮਾਹਿਰ ਡਾ. ਗੁਰਖੇਲ ਸਿੰਘ ਕਲਸੀ ਨੇ ਮਾਪਿਆਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰਦਿਆਂ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਕਈ ਅਹਿਮ ਸੁਝਾਅ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ

ਡਾ. ਕਲਸੀ ਨੇ ਦੱਸਿਆ ਕਿ ਬੱਚਿਆਂ ਦਾ ਸਰੀਰ ਅਜੇ ਵਿਕਾਸ ਅਧੀਨ ਹੁੰਦਾ ਹੈ ਅਤੇ ਉਹ ਵੱਡਿਆਂ ਵਾਂਗ ਆਪਣੇ ਸਰੀਰ ਦਾ ਤਾਪਮਾਨ ਪ੍ਰਭਾਵਸ਼ਾਲੀ ਢੰਗ ਨਾਲ ਨਿਯੰਤਰਿਤ ਨਹੀਂ ਕਰ ਸਕਦੇ। ਬੱਚਿਆਂ ਨੂੰ ਪਸੀਨਾ ਘੱਟ ਆਉਣ ਅਤੇ ਤੇਜ਼ ਮੈਟਾਬੋਲਿਜ਼ਮ ਕਾਰਨ ਸਰੀਰ ਵਿਚ ਗਰਮੀ ਵੱਧ ਬਣਦੀ ਹੈ, ਜਿਸ ਨਾਲ ਉਨ੍ਹਾਂ ਵਿਚ ਡੀ-ਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਦਾ ਖ਼ਤਰਾ ਵਧ ਜਾਂਦਾ ਹੈ। ਲੰਬੇ ਸਮੇਂ ਤੱਕ ਜ਼ਿਆਦਾ ਗਰਮੀ ਵਿਚ ਰਹਿਣ ਨਾਲ ਬੱਚਿਆਂ ਦੀ ਪੜ੍ਹਾਈ ’ਤੇ ਮਾਨਸਿਕ ਅਸਰ ਪੈਂਦਾ ਹੈ ਅਤੇ ਉਨ੍ਹਾਂ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੀ ਘਟਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ

ਚਿਤਾਵਨੀ ਲੱਛਣ

ਉਨ੍ਹਾਂ ਚਿਤਾਵਨੀ ਦਿੱਤੀ ਕਿ 1 ਸਾਲ ਤੋਂ ਘੱਟ ਉਮਰ ਦੇ ਬੱਚੇ ਆਪਣੀ ਤਕਲੀਫ਼ ਬਿਆਨ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਵਿਚ ਗਰਮੀ ਕਾਰਨ ਗੰਭੀਰ ਬਿਮਾਰੀਆਂ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ। ਬੱਚੇ ਦਾ ਚਿੜਚਿੜਾ ਹੋਣਾ, ਲਗਾਤਾਰ ਰੋਣਾ, ਖਾਣਾ-ਪੀਣਾ ਘੱਟ ਕਰਨਾ, ਉਲਟੀਆਂ ਆਉਣੀਆਂ, ਪਿਸ਼ਾਬ ਘੱਟ ਆਉਣਾ ਜਾਂ ਬਹੁਤ ਜ਼ਿਆਦਾ ਸੁਸਤੀ ਇਸ ਦੇ ਮੁੱਖ ਚਿਤਾਵਨੀ ਸੰਕੇਤ ਹਨ, ਅਜਿਹੇ ਵਿਚ ਤੁਰੰਤ ਹਸਪਤਾਲ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ-  ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

1 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਲਈ ਮਾਪਿਆਂ ਨੂੰ ਸੁਝਾਅ

ਮਾਪਿਆਂ ਨੂੰ ਸੁਝਾਅ ਦਿੰਦਿਆਂ ਡਾ. ਕਲਸੀ ਨੇ ਕਿਹਾ ਕਿ 1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਹਮੇਸ਼ਾ ਠੰਢੀ, ਖੁੱਲ੍ਹੀ ਅਤੇ ਹਵਾਦਾਰ ਥਾਂ ’ਤੇ ਰੱਖਿਆ ਜਾਵੇ, ਸਿਰਫ਼ ਹਲਕੇ ਸੂਤੀ ਕੱਪੜੇ ਪਹਿਨਾਏ ਜਾਣ, ਲੰਬੇ ਸਮੇਂ ਤੱਕ ਗੋਦ ਵਿਚ ਰੱਖਣ ਦੀ ਬਜਾਏ ਬੈੱਡ ’ਤੇ ਲਿਟਾਇਆ ਜਾਵੇ ਅਤੇ ਦਿਨ ਵਿਚ ਇਕ ਵਾਰ ਹਲਕੇ ਕੋਸੇ ਪਾਣੀ ਨਾਲ ਨੁਹਾਇਆ ਜਾਵੇ।

ਇਸੇ ਤਰ੍ਹਾਂ 1 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦੁਪਹਿਰ ਦੀ ਸਿੱਧੀ ਧੁੱਪ ਵਿਚ ਬਾਹਰ ਨਾ ਜਾਣ ਦਿੱਤਾ ਜਾਵੇ, ਦਿਨ ਵਿਚ 2 ਵਾਰ ਨੁਹਾਇਆ ਜਾਵੇ ਅਤੇ ਸਰੀਰ ਵਿਚ ਪਾਣੀ ਦੀ ਕਮੀ ਤੋਂ ਬਚਾਉਣ ਲਈ ਨਿੰਬੂ ਪਾਣੀ, ਲੱਸੀ, ਸੱਤੂ, ਠੰਢਾ ਦੁੱਧ, ਰੂਹ ਅਫ਼ਜ਼ਾ, ਜਲਜੀਰਾ ਜਾਂ ਅੰਬ ਦਾ ਪੰਨਾ ਵਰਗੇ ਘਰੇਲੂ ਠੰਢੇ ਪੇਅ ਪਦਾਰਥ ਦਿੱਤੇ ਜਾਣ। ਉਨ੍ਹਾਂ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਸਮ ਵਿਚ ਬੱਚਿਆਂ ਦੀ ਸਿਹਤ ਪ੍ਰਤੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • heat
  • Punjab
  • punjab weather
  • dangerous for children
  • doctor advisory
  • ਗਰਮੀ
  • ਪੰਜਾਬ
  • ਪੰਜਾਬ ਦਾ ਮੌਸਮ
  • ਬੱਚਿਆਂ ਲਈ ਖ਼ਤਰਨਾਕ
  • ਡਾਕਟਰ ਦੀ ਸਲਾਹ

ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ ਹੋਇਆ ਰੱਦ

NEXT STORY

Stories You May Like

  • beware  zip file can be a threat to your bank account
    ਸਾਵਧਾਨ! ਜ਼ਿਪ ਫਾਈਲ ਬਣ ਸਕਦੀ ਹੈ ਬੈਂਕ ਖਾਤੇ ਲਈ ਖ਼ਤਰਾ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • punjab private schools  fee hike
    ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ
  • light rain brings relief from the humid heat
    ਹਲਕੀ ਬਾਰਸ਼ ਨੇ ਨਮੀ ਵਾਲੀ ਗਰਮੀ ਤੋਂ ਦਿਵਾਈ ਰਾਹਤ
  • big threat in bulgaria
    ਬੁਲਗਾਰੀਆ ’ਚ ਵੱਡਾ ਖ਼ਤਰਾ: ਗੈਸ ਪਾਈਪਲਾਈਨ ਨੇੜੇ ਡਰੋਨ ਧਮਾਕਾ, ਰੋਮਾਨੀਆ ਸਰਹੱਦ ਤੋਂ ਹੋਇਆ ਸੀ ਦਾਖ਼ਲ
  • rajya sabha raghav chadha
    ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in bhawanigarh
      ਚੰਨੋ ਪਿੰਡ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਦੀ ਦਰਦਨਾਕ ਮੌਤ
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • ba student death
      ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • birthday party  young boy  car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • questions on the security arrangements at the railway station
      ਰੇਲਵੇ ਸਟੇਸ਼ਨ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ, ਬਿਨਾਂ ਸਕੈਨਿੰਗ ਜਾ ਰਹੇ ਪਾਰਸਲ...
    • drug smuglers arrested
      ਲੋਕਾਂ ਨੇ ਸ਼ਰੇਆਮ ਨਸ਼ਾ ਵੇਚ ਰਹੇ ਮੁੰਡੇ ਨੂੰ ਰੰਗੇ ਹੱਥੀਂ ਫੜਿਆ, ਵੀਡੀਓ ਵਾਇਰਲ
    • beware of those who buy khoy s barfi
      ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • gian chand gupta
      ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ
    • designer water tanks of punjab have become as popular as lassi and phulkari
      ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +