Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:04:36 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਸਾਵਧਾਨ ਰਹਿਣ ਲੋਕ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼

PUNJAB News Punjabi(ਪੰਜਾਬ)

ਪੰਜਾਬ 'ਚ 'ਸਵਾਈਨ ਫਲੂ' ਦੀ ਦਸਤਕ, ਸਾਵਧਾਨ ਰਹਿਣ ਲੋਕ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼

  • Edited By Babita,
  • Updated: 24 Aug, 2026 10:33 AM
Chandigarh
swine flu hits punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਦੇਸ਼ ’ਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਦੇ ਵਿਚਕਾਰ ਸਿਹਤ ਵਿਭਾਗ ਨੇ ਵੀ ਸਥਿਤੀ ’ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਹੁਣ ਪੰਜਾਬ 'ਚ ਵੀ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਇੱਥੇ ਇਕ ਮਰੀਜ਼ ਸਵਾਈਨ ਫਲੂ ਨਾਲ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਦਾ ਇਲਾਜ ਚੰਡੀਗੜ੍ਹ ਦੇ ਜੀ. ਐੱਸ. ਸੀ. ਐੱਚ-32 ਹਸਪਤਾਲ 'ਚ ਚੱਲ ਰਿਹਾ ਹੈ। ਸ਼ਹਿਰ ’ਚ ਹੁਣ ਤੱਕ 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਮੁਤਾਬਕ ਇਨ੍ਹਾਂ ’ਚੋਂ ਕਿਸੇ ਵੀ ਮਰੀਜ਼ ਦੀ ਹਾਲਤ ਗੰਭੀਰ ਨਹੀਂ ਹੈ। ਜੀ. ਐੱਮ. ਸੀ. ਐੱਚ.-32 ਦੇ ਐੱਮ. ਐੱਸ. ਡਾ. ਵਿਸ਼ਾਲ ਗੁਗਲਾਨੀ ਨੇ ਦੱਸਿਆ ਕਿ ਹਸਪਤਾਲ ’ਚ ਸਵਾਈਨ ਫਲੂ ਨਾਲ ਪ੍ਰਭਾਵਿਤ ਕੁੱਲ ਚਾਰ ਮਰੀਜ਼ ਇਲਾਜ ਲਈ ਦਾਖ਼ਲ ਕੀਤੇ ਗਏ ਹਨ। ਇਕ ਮਹਿਲਾ ਮਰੀਜ਼ ਨੂੰ 18 ਅਗਸਤ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਇਕ ਪੁਰਸ਼ ਮਰੀਜ਼ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਦੋ ਦਿਨ ਪਹਿਲਾਂ ਬਹਿਲਾਣਾ ਤੋਂ ਇਕ ਬੱਚੇ ਅਤੇ ਪੰਜਾਬ ਤੋਂ ਇਕ ਹੋਰ ਮਰੀਜ਼ ਨੂੰ ਵੀ ਸਵਾਈਨ ਫਲੂ ਦੀ ਪੁਸ਼ਟੀ ਤੋਂ ਬਾਅਦ ਇਲਾਜ ਲਈ ਹਸਪਤਾਲ ’ਚ ਦਾਖ਼ਲ ਕੀਤਾ ਗਿਆ। ਇਨ੍ਹਾਂ ਚਾਰ ਮਰੀਜ਼ਾਂ ’ਚੋਂ ਇਕ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਦੋਂ ਕਿ ਬਾਕੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜੀ. ਐੱਮ. ਸੀ. ਐੱਚ.-32 ’ਚ ਸਵਾਈਨ ਫਲੂ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਪਹਿਲਾਂ ਹੀ 16 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਵੱਖ-ਵੱਖ ਕਮਰਿਆਂ ’ਚ ਆਈਸੋਲੇਟ ਕਰਨ ਦੀ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ। ਆਉਣ ਵਾਲੇ ਦਿਨਾਂ ’ਚ ਮਰੀਜ਼ਾਂ ਦੀ ਗਿਣਤੀ ਵੱਧਦੀ ਹੈ ਤਾਂ ਹਸਪਤਾਲ ’ਚ ਬੈੱਡਾਂ ਦੀ ਗਿਣਤੀ 16 ਤੋਂ ਵਧਾ ਕੇ 20 ਕੀਤੀ ਜਾ ਸਕਦੀ ਹੈ।

ਸਿਹਤ ਵਿਭਾਗ ਨੇ ਕਿਹਾ, ਫਿਲਹਾਲ ਘਬਰਾਉਣ ਦੀ ਲੋੜ ਨਹੀਂ

ਡਾਇਰੈਕਟਰ ਸਿਹਤ ਸੇਵਾਵਾਂ ਡਾ. ਸੁਮਨ ਸਿੰਘ ਨੇ ਦੱਸਿਆ ਕਿ ਸੀਜ਼ਨਲ ਫਲੂ ਦੇ ਇਕ-ਅੱਧ ਮਾਮਲੇ ਸਾਹਮਣੇ ਆਉਣਾ ਆਮ ਗੱਲ ਹੈ। ਡਾਕਟਰ ਮਰੀਜ਼ਾਂ ਦੇ ਸਭ ਤੋਂ ਪਹਿਲਾਂ ਸੰਪਰਕ ’ਚ ਆਉਂਦੇ ਹਨ, ਇਸ ਲਈ ਉਨ੍ਹਾਂ ’ਚ ਇਨਫੈਕਸ਼ਨ ਦਾ ਖ਼ਤਰਾ ਆਮ ਲੋਕਾਂ ਨਾਲੋਂ ਜ਼ਿਆਦਾ ਰਹਿੰਦਾ ਹੈ। ਸਵਾਈਨ ਫਲੂ ਦੇ ਮਾਮਲਿਆਂ ’ਚ ਫਿਲਹਾਲ ਕੋਈ ਵਾਧਾ ਨਹੀਂ ਹੋਇਆ। ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਲਗਾਤਾਰ ਖੰਘ, ਗਲਾ ਦਰਦ, ਬਦਨ ਦਰਦ ਜਾਂ ਜੋੜਾਂ ’ਚ ਦਰਦ ਵਰਗੇ ਲੱਛਣਾਂ ਤੋਂ ਰਾਹਤ ਨਹੀਂ ਮਿਲਦੀ ਤਾਂ ਡਾਕਟਰੀ ਸਲਾਹ ਮੁਤਾਬਕ ਸਵਾਈਨ ਫਲੂ ਦੀ ਜਾਂਚ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

ਬੱਚਿਆਂ-ਬਜ਼ੁਰਗਾਂ ਨੂੰ ਵਧੇਰੇ ਸਾਵਧਾਨੀ ਦੀ ਲੋੜ

ਐੱਚ1ਐੱਨ1 ਇਨਫੈਕਸ਼ਨ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਆਪਣੀ ਲਪੇਟ ’ਚ ਲੈ ਸਕਦਾ ਹੈ। ਹਾਲਾਂਕਿ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀਆਂ ਤੇ ਪਹਿਲਾਂ ਤੋਂ ਗੰਭੀਰ ਬੀਮਾਰੀਆਂ ਨਾਲ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਖ਼ਾਸ ਕਰਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ’ਚ ਇਨਫੈਕਸ਼ਨ ਗੰਭੀਰ ਹੋਣ ਦਾ ਖਤਰਾ ਵੱਧ ਸਕਦਾ ਹੈ। ਮਾਹਰਾਂ ਮੁਤਾਬਕ ਮਾਨਸੂਨ ਦੌਰਾਨ ਤਾਪਮਾਨ ’ਚ ਉਤਾਰ-ਚੜ੍ਹਾਅ ਅਤੇ ਵਧੀ ਹੋਈ ਨਮੀ ਕਾਰਨ ਸਾਹ ਨਾਲ ਸਬੰਧਿਤ ਇਨਫੈਕਸ਼ਨ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਬਜ਼ੁਰਗਾਂ ਅਤੇ ਪਹਿਲਾਂ ਤੋਂ ਫੇਫੜਿਆਂ, ਦਿਲ, ਸ਼ੂਗਰ ਜਾਂ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ।

ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼

ਤੇਜ਼ ਬੁਖਾਰ ਅਤੇ ਸਰੀਰ ’ਚ ਕੰਬਣੀ
ਲਗਾਤਾਰ ਖੰਘ
ਗਲੇ ’ਚ ਖਰਾਸ਼ ਜਾਂ ਦਰਦ
ਬਦਨ ਤੇ ਜੋੜਾਂ ’ਚ ਦਰਦ
ਬਹੁਤ ਜ਼ਿਆਦਾ ਕਮਜ਼ੋਰੀ ਤੇ ਥਕਾਵਟ
ਸਾਹ ਲੈਣ ’ਚ ਦਿੱਕਤ
ਜੇਕਰ ਇਹ ਲੱਛਣ ਲਗਾਤਾਰ ਬਣੇ ਰਹਿੰਦੇ ਹਨ ਜਾਂ ਹਾਲਤ ਵਿਗੜਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ ਛਿੜੀ ਚਰਚਾ

ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚੋ ਅਤੇ ਲੋੜ ਪੈਣ ’ਤੇ ਮਾਸਕ ਦੀ ਵਰਤੋਂ ਕਰੋ। ਸਾਬਣ ਅਤੇ ਪਾਣੀ ਨਾਲ ਨਿਯਮਿਤ ਤੌਰ ’ਤੇ ਹੱਥ ਧੋਵੋ। ਖੰਘ ਜਾਂ ਛਿੱਕ ਆਉਣ ਸਮੇਂ ਮੂੰਹ ਅਤੇ ਨੱਕ ਨੂੰ ਢੱਕ ਕੇ ਰੱਖੋ। ਫਲੂ ਵਰਗੇ ਲੱਛਣ ਹੋਣ ’ਤੇ ਦੂਜਿਆਂ ਤੋਂ ਉਚਿਤ ਦੂਰੀ ਬਣਾਈ ਰੱਖੋ ਅਤੇ ਡਾਕਟਰ ਨਾਲ ਸੰਪਰਕ ਕਰੋ। ਡਾਕਟਰ ਦੀ ਸਲਾਹ ਤੋਂ ਬਿਨਾਂ ਐਂਟੀਬਾਇਓਟਿਕ ਜਾਂ ਹੋਰ ਦਵਾਈਆਂ ਨਾ ਲਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Punjab
  • swine flu
  • 4 patients
  • health department
  • alert
  • ਪੰਜਾਬ
  • ਸਵਾਈਨ ਫਲੂ
  • 4 ਮਰੀਜ਼
  • ਸਿਹਤ ਵਿਭਾਗ
  • ਅਲਰਟ

ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

NEXT STORY

Stories You May Like

  • risk of swine flu rises in punjab
    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ ਸਭ ਤੋਂ ਵੱਧ ਮਰੀਜ਼, ਪੜ੍ਹੋ ਆਪਣੇ ਜ਼ਿਲ੍ਹੇ ਦੀ ਰਿਪੋਰਟ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦਾ...
  • warning of thunderstorms and heavy rain in punjab until the 17th
    ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • monkey creates panic in moonak kalan village
    ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • tarun chugh  punjab  government  aam aadmi party
    ਪੰਜਾਬ 'ਚ ਜ਼ਿੰਦਾ ਰਹਿਣ ਲਈ ਹਰ ਵਿਅਕਤੀ ਨੂੰ ਦੇਣਾ ਪੈਂਦਾ ਹੈ 'ਪੈਰੇਲਲ ਗੁੰਡਾ ਟੈਕਸ' : ਤਰੁਣ ਚੁੱਘ
  • robbers  robbery  filmy style
    ਲੁਟੇਰਿਆਂ ਨੇ ਫ਼ਿਲਮੀ ਅੰਦਾਜ਼ ’ਚ ਅੱਖਾਂ ’ਚ ਸਪ੍ਰੇਅ ਪਾ ਕੇ ਉਡਾਏ 1.90 ਲੱਖ ਰੁਪਏ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • big news ed raids gmada office in mohali
      ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ...
    • drugs have devastated the entire family
      ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ...
    • paneer factory  raid  factory sealed
      ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +