Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:49:54 PM

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • aunt military friend land dispute

    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ...

  • ravneet singh bittu may get a big responsibility

    ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ...

  • punjab shocking news

    ਪੰਜਾਬ: 70 ਸਾਲਾ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਪੰਜਾਬ 'ਚ ਵੱਡਾ ਹਾਦਸਾ : ਮੇਲੇ 'ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ 'ਚ ਦੇਖੋ ਭਿਆਨਕ ਦ੍ਰਿਸ਼

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਹਾਦਸਾ : ਮੇਲੇ 'ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ 'ਚ ਦੇਖੋ ਭਿਆਨਕ ਦ੍ਰਿਸ਼

  • Edited By Babita,
  • Updated: 26 Jun, 2023 11:15 AM
Firozpur
swing fell below 30 feet
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਰਹੇਜਾ, ਸੁਨੀਲ) : ਇੱਥੇ ਆਭਾ ਸਿਟੀ ਸੁਕੇਅਰ 'ਚ ਚੱਲ ਰਹੇ ਕਾਰਨੀਵਾਲ ਮੇਲੇ ਦੌਰਾਨ ਵੱਡਾ ਹਾਦਸਾ ਵਾਪਰਿਆ। ਮੇਲੇ 'ਚ ਅਚਾਨਕ ਝੂਲਾ ਡਿੱਗਣ ਕਾਰਨ ਲੋਕਾਂ 'ਚ ਹਾਹਾਕਾਰ ਮਚ ਗਈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਕਰੀਬ 30 ਫੁੱਟ ਉੱਚੇ ਚੱਲ ਰਹੇ ਝੂਲੇ 'ਚ ਦਰਜਨਾਂ ਬੱਚੇ ਅਤੇ ਔਰਤਾਂ ਸਵਾਰ ਸਨ, ਜੋ ਵਾਲ-ਵਾਲ ਬਚ ਗਈਆਂ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਕੈਦੀਆਂ ਦੀ ਵੱਧ ਰਹੀ ਭੀੜ ਨੂੰ ਘਟਾਵੇਗੀ ਸਰਕਾਰ! ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਝੂਲੇ ਦੇ ਪ੍ਰੈਸ਼ਰ ਪਾਈਪ ਫੱਟਣ ਕਾਰਨ ਉਸ 'ਚੋਂ ਨਿਕਲੀਆਂ ਗਰਮ ਡੀਜ਼ਲ ਦੀਆਂ ਬੌਛਾਰਾਂ ਵੀ ਆਸ-ਪਾਸ ਖੜ੍ਹੇ ਲੋਕਾਂ 'ਤੇ ਡਿੱਗੀਆਂ, ਜਿਸ ਕਾਰਨ ਮੇਲੇ 'ਚ ਭਾਜੜ ਮਚ ਗਈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕਿ ਝੂਲਾ ਹੌਲੀ-ਹੌਲੀ ਹੇਠਾਂ ਆਇਆ, ਜਿਸ ਕਾਰਨ ਲੋਕਾਂ ਦੀ ਜਾਨ ਬਚ ਗਈ। ਜੇਕਰ ਝੂਲਾ ਪੂਰੀ ਸਪੀਡ ਨਾਲ ਹੇਠਾਂ ਡਿੱਗਦਾ ਤਾਂ ਘੱਟੋ-ਘੱਟ 2 ਦਰਜਨ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ।

ਇਹ ਵੀ ਪੜ੍ਹੋ : ਪੰਜਾਬ 'ਚ 'ਮਾਨਸੂਨ' ਦੇ ਇਸ ਤਾਰੀਖ਼ ਤੱਕ ਪੁੱਜਣ ਦੇ ਆਸਾਰ, 14 ਸਾਲਾਂ 'ਚ 6 ਵਾਰ ਸਮੇਂ ਤੋਂ ਪਹਿਲਾਂ ਦਿੱਤੀ ਦਸਤਕ

ਆਯੋਜਕਾਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਤੋਂ ਨਾਰਾਜ਼ ਹੋਏ ਲੋਕਾਂ ਨੇ ਆਯੋਜਕਾਂ ਨਾਲ ਧੱਕਾ-ਮੁੱਕੀ ਕੀਤੀ। ਅਬੋਹਰ ਦੇ ਜਾਗਰੂਕ ਲੋਕਾਂ ਨੇ ਮੇਲੇ ਦੀ ਮਨਜ਼ੂਰੀ ਰੱਦ ਕਰਕੇ ਮੇਲਾ ਚੁੱਕਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਐਤਵਾਰ ਹੋਣ ਕਾਰਨ ਮੇਲੇ ਵਾਲੀ ਥਾਂ 'ਤੇ ਲੋਕਾਂ ਦੀ ਕਾਫ਼ੀ ਭੀੜ ਲੱਗੀ ਹੋਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Swing
  • Incident
  • Fair
  • People
  • ਪੰਜਾਬ
  • ਝੂਲਾ
  • ਹਾਦਸਾ
  • ਮੇਲਾ
  • ਲੋਕ

ਅੱਤਵਾਦੀ ਨਿੱਝਰ ਦੇ ਕਤਲ ਤੋਂ ਬੌਖਲਹਾਏ ਖਾਲਿਸਤਾਨੀ ਸਮਰਥਕ, ਕੈਨੇਡਾ ’ਚ ਫਿਰ ਤਿਰੰਗੇ ’ਤੇ ਪੈਰ ਰੱਖ ਕੇ ਅਪਮਾਨ

NEXT STORY

Stories You May Like

  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • jcb tire burst wind helper fell 15 feet away
    ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ ਹੈਲਪਰ, ਹੋਈ ਮੌਤ (ਵੀਡੀਓ)
  • 30 feet wide crack in bathinda rajwahe
    ਬਠਿੰਡਾ ਰਜਵਾਹੇ ’ਚ ਪਿਆ 30 ਫੁੱਟ ਚੌੜਾ ਪਾੜ, ਕਈ ਏਕੜ ਖੇਤਾਂ ’ਚ ਭਰਿਆ ਪਾਣੀ
  • 30 second whirlwind wreaks havoc in machhiwara
    ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ, ਮਾਛੀਵਾੜਾ 'ਚ 30 ਸਕਿੰਟਾਂ ਦੌਰਾਨ ਮਚਾਈ ਤਬਾਹੀ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ ਕਾਰ, ਕੁੜੀ ਤੇ ਮੁੰਡੇ ਦੀ ਦਰਦਨਾਕ ਮੌਤ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chinese drone recovered near border
      ਸਰਹੱਦ ਦੇ ਨੇੜੇ ਚਾਈਨੀਜ਼ ਡਰੋਨ ਬਰਾਮਦ
    • punjab big decision of the highcourt regarding electricity connections
      ਪੰਜਾਬ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ! ਇਨ੍ਹਾਂ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
    • inspector and junior auditor arrested taking bribe
      ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
    • jalandhar  car market owner arrested in aryan homeopathic clinic firing case
      ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • love marriage couple
      ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ...
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • warning of closure of jalandhar jammu national highway in punjab
      ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ...
    • sukhbir badal congratulates dera sachkhand ballan chief
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +