Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:09:15 PM

  • good news before teachers   day

    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ...

  • share market booms on janam ashtami  investors make big profits  reasons

    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...

  • man dies two parties clashed

    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ...

  • miri piri khalsa march sets off towards sri anandpur sahib amidst chants

    ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਅੱਜ ਗੁਰਦਾਸਪੁਰ ਪਹੁੰਚਣਗੀਆਂ ਪੰਜਾਬ ਦੀਆਂ ਝਾਕੀਆਂ, ਰਾਤ ਨੂੰ ਜ਼ਿਲ੍ਹੇ 'ਚ ਹੀ ਹੋਵੇਗਾ ਠਹਿਰਾਅ

MAJHA News Punjabi(ਮਾਝਾ)

ਅੱਜ ਗੁਰਦਾਸਪੁਰ ਪਹੁੰਚਣਗੀਆਂ ਪੰਜਾਬ ਦੀਆਂ ਝਾਕੀਆਂ, ਰਾਤ ਨੂੰ ਜ਼ਿਲ੍ਹੇ 'ਚ ਹੀ ਹੋਵੇਗਾ ਠਹਿਰਾਅ

  • Edited By Shivani Bassan,
  • Updated: 12 Feb, 2024 12:48 PM
Gurdaspur
tableau of punjab will reach gurdaspur today
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜਲਦ ਕਰਨਗੇ। ਮਿਤੀ 12 ਤੇ 13 ਫਰਵਰੀ ਨੂੰ ਦੋ ਦਿਨ ਇਹ ਝਾਕੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 12 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ ਇਹ ਝਾਕੀਆਂ ਪਠਾਨਕੋਟ ਜ਼ਿਲ੍ਹੇ ਰਾਹੀਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਦਾਖ਼ਲ ਹੋਣਗੀਆਂ, ਜਿਥੇ ਦੀਨਾਨਗਰ ਵਿਖੇ ਇਨ੍ਹਾਂ ਝਾਕੀਆਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੀਨਾਨਗਰ ਤੋਂ ਬਾਅਦ ਇਹ ਝਾਕੀਆਂ ਗੁਰਦਾਸਪੁਰ ਸ਼ਹਿਰ ਪਹੁੰਚਣਗੀਆਂ ਜਿਥੇ ਗੁਰਦਾਸਪੁਰ ਵਾਸੀ ਇਨ੍ਹਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਝਾਕੀਆਂ ਦਾ ਰਾਤ ਦਾ ਠਹਿਰਾਅ ਗੁਰਦਾਸਪੁਰ ਵਿਖੇ ਹੋਵੇਗਾ।

ਇਹ ਵੀ ਪੜ੍ਹੋ :  ਮਾਨਸਾ:  ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ

ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 13 ਫਰਵਰੀ ਨੂੰ ਸਵੇਰੇ ਇਹ ਝਾਕੀਆਂ ਧਾਰੀਵਾਲ ਨੂੰ ਰਵਾਨਾ ਹੋਣਗੀਆਂ ਜਿਥੋਂ ਅੱਗੇ ਇਹ ਨੌਸ਼ਿਹਰਾ ਮੱਝਾ ਸਿੰਘ ਅਤੇ ਬਟਾਲਾ ਸ਼ਹਿਰ ਵਿਖੇ ਪਹੁੰਚਣਗੀਆਂ। ਬਟਾਲਾ ਤੋਂ ਬਾਅਦ ਇਹ ਝਾਕੀਆਂ ਆਪਣੇ ਅਗਲੇ ਪੜਾਅ ਵੱਲ ਚਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝਾਕੀਆਂ ਦੇ ਪ੍ਰਦਰਸ਼ਨ ਦੌਰਾਨ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦਾ ਜਲਦ ਹੋਵੇਗਾ ਕਾਇਆ-ਕਲਪ, ਹੁਣ ਹਵਾਈ ਅੱਡੇ ਵਰਗੀਆਂ ਮਿਲਣਗੀਆਂ ਸਹੂਲਤਾਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।

ਇਹ ਵੀ ਪੜ੍ਹੋ :  ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਜਵਾਨੀ 'ਚ ਨੌਜਵਾਨ ਦੀ ਮੌਤ

ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 12 ਤੇ 13 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਹੁੰਚ ਰਹੀਆਂ ਝਾਕੀਆਂ ਦੇ ਦਰਸ਼ਨਾਂ ਲਈ ਹੁਮ-ਹੁਮਾ ਕੇ ਪਹੁੰਚਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • tableau
  • Punjab
  • Gurdaspur
  • ਝਾਕੀਆਂ
  • ਪੰਜਾਬ
  • ਗੁਰਦਾਸਪੁਰ

ਲੁਧਿਆਣਾ ਤੋਂ ਭਗਵਾਨ ਵਾਲਮੀਕਿ ਤੀਰਥ ਪਹੁੰਚਿਆ ਭਾਵਾਧਸ ਦਾ ਵੱਡਾ ਕਾਫ਼ਲਾ, ਮੂਰਤੀ ’ਤੇ ਚੜ੍ਹਾਇਆ ਸੋਨੇ ਦਾ ਛਤਰ

NEXT STORY

Stories You May Like

  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • slc on champions trophy
    ਸ਼੍ਰੀਲੰਕਾ 'ਚ ਹੀ ਹੋਵੇਗਾ ਮਹਿਲਾ ਚੈਂਪੀਅਨਜ਼ ਟਰਾਫ਼ੀ ਦਾ ਆਯੋਜਨ ! SLC ਨੂੰ ਪੂਰੀ ਉਮੀਦ
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • ram mandir  new trustee  ceo  appointed
    ਰਾਮ ਮੰਦਰ ਨੂੰ ਮਿਲੇ 3 ਨਵੇਂ ਟਰੱਸਟੀ, ਅੱਜ ਨਿਯੁਕਤ ਹੋਵੇਗਾ ਪਹਿਲਾ CEO
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
Trending
Ek Nazar
green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • shameful act of sacrilege in sri darbar sahib
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ...
    • rp singh statement
      ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ....
    • gutka sahib at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • janata piles clinic opens in pathankot
      ਪਾਠਨਕੋਟ 'ਚ ਖੁੱਲ੍ਹਾ ‘ਜਨਤਾ ਪਾਈਲਸ ਕਲੀਨਿਕ’, 5 ਸਤੰਬਰ ਤੱਕ ਹੋਣਗੇ ਮੁਫਤ ਟੈਸਟ
    • sgpc  nepal floods
      ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
    • elderly people who climbed a 200 foot tower are in poor health
      200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ...
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +