Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:03:00 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

PUNJAB News Punjabi(ਪੰਜਾਬ)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

  • Edited By Rajwinder Kaur,
  • Updated: 13 Sep, 2021 04:54 PM
Amritsar
takhat sri kesgarh sahib  incident  bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਾਰੀ ਪ੍ਰੈੱਸ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਦੀ ਆਸਥਾ ਦੇ ਕੇਂਦਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਕ ਸਿਰਫਿਰੇ ਵਿਅਕਤੀ ਵੱਲੋਂ ਸਿਗਰੇਟ ਪੀ ਕੇ ਧੂਆਂ ਸੁੱਟਣ ਦੀ ਘਟਨਾ ਅਤਿ ਨਿੰਦਣੀ ਹੈ, ਜਿਸ ਨੇ ਸਿੱਖ ਸੰਗਤਾਂ ਨੇ ਹਿਰਦੇ ਵਲੂੰਦਰੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਸਿੱਖ ਵਿਰੋਧੀ ਸ਼ਕਤੀਆਂ ਨੀਚ ਹਰਕਤਾਂ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ। ਇਸ ਵਾਸਤੇ ਵੱਖ-ਵੱਖ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਅੱਜ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਵਿੱਚ ਦੋਸ਼ੀ ਲੁਧਿਆਣਾ ਨਿਵਾਸੀ ਪਰਮਜੀਤ ਸਿੰਘ ਨਾਮ ਦਾ ਵਿਅਕਤੀ ਫੜਿਆ ਗਿਆ ਹੈ, ਜਿਸ ਨੇ ਨੀਚ ਹਰਕਤ ਕਰਕੇ ਸਿੱਖ ਸੰਗਤਾਂ ਦੀ ਭਾਵਨਾ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਦੋਸ਼ੀ ਵਿਅਕਤੀ ਖ਼ਿਲਾਫ਼ ਧਾਰਾ 295-ਏ ਤਹਿਤ ਪਰਚਾ ਦਰਜ ਕਰਵਾ ਕੇ ਦੋਸ਼ੀ ਨੂੰ ਪੁਲਸ ਹਵਾਲੇ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)

ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਤੋਂ ਇਸ ਘਟਨਾ ਦੇ ਪਿਛੇ ਦੀ ਮਨਸ਼ਾ ਦਾ ਪਤਾ ਲਗਾ ਕੇ ਇਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸੰਗਤਾਂ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾ ਵੀ ਕਈ ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਫੜੇ ਜਾਣ ਦੇ ਬਾਵਜੂਦ ਘਟਨਾ ਦੇ ਪਿਛੇ ਦੀ ਮਨਸ਼ਾ ਸਾਹਮਣੇ ਨਹੀਂ ਆਉਂਦੀ, ਜਿਸ ਕਾਰਨ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਦੋਸ਼ੀ ਵਿਅਕਤੀ ਅਤੇ ਇਨ੍ਹਾਂ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅਜਿਹੀਆਂ ਘਟਨਾਵਾ ਨੂੰ ਠੱਲਿਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)

  • Takhat Sri Kesgarh Sahib
  • Incident
  • Bibi Jagir Kaur
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
  • ਘਟਨਾ
  • ਬੀਬੀ ਜਗੀਰ ਕੌਰ

ਭੁੱਲੇਵਾਲ ਰਾਠਾਂ ਦਾ ਰਾਜੇਵਾਲ ’ਤੇ ਤੰਜ਼, ਕਿਹਾ-ਕਿਸਾਨ ਸੰਘਰਸ਼ ਨਾਲੋਂ ਜ਼ਿਆਦਾ ਕਾਂਗਰਸ ਦੇ ਹਿੱਤਾਂ ਦੀ ਲੱਗੀ ਤੜਫ਼

NEXT STORY

Stories You May Like

  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • sgpc member akal takht
    ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ, ਕੀਤੀ ਖਿਮਾ ਜਾਚਨਾ
  • jathedar daduwal strongly condemns the murder of parvinder jhota
    ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ
  • shiromani akali dal  revivalist  leaders paid obeisance at sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਆਗੂ
  • india  saudi arabia  airports  ministry of external affairs
    ਸਾਊਦੀ ਅਰਬ ਦੇ ਹਵਾਈ ਅੱਡਿਆਂ 'ਤੇ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ
  • india condemns saudi airport incident
    'Totally Unacceptable..!', ਭਾਰਤ ਨੇ ਸਾਊਦੀ ਏਅਰਪੋਰਟ 'ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +