Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    2:16:44 PM

  • oil prices skyrocket in australia and new zealand

    ਤੇਲ ਦੀਆ ਕੀਮਤਾਂ ਚੜ੍ਹੀਆਂ ਅਸਮਾਨੀ!...

  • sdm and dc dispute reaches highcourt

    SDM ਅਤੇ DC ਵਿਵਾਦ ਪੁੱਜਿਆ ਹਾਈਕੋਰਟ, ਦੋਹਾਂ ਨੂੰ...

  • there will be a big fall in the prices of gold and silver

    Gold-Silver ਦੀਆਂ ਕੀਮਤਾਂ 'ਚ ਆਵੇਗੀ ਵੱਡੀ...

  • foreign investors withdraw rs 1 trillion from indian stock market

    ਗਲੋਬਲ ਸੰਕਟ : ਭਾਰਤੀ ਬਾਜ਼ਾਰ ’ਚੋਂ ਵਿਦੇਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

PUNJAB News Punjabi(ਪੰਜਾਬ)

ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

  • Edited By Shivani Attri,
  • Updated: 23 Mar, 2026 01:35 PM
Jalandhar
taking money from people by putting a fake naka pap personnel arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਵਿਚ ਨਕੋਦਰ ਰੋਡ 'ਤੇ ਜਾਅਲੀ ਨਾਕਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਉਥੇ ਹੀ ਇਕ ਪੀ. ਏ. ਪੀ. ਵਿਚ ਤਾਇਨਾਤ ਕਰਮਚਾਰੀ ਨੂੰ ਫਰਜ਼ੀ ਨਾਕਾ ਲਗਾ ਕੇ ਲੋਕਾਂ ਤੋਂ ਪੈਸੇ ਲੈਣ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਲਾਂਬੜਾ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚੀ। ਸਿਵਲ ਵਰਦੀ 'ਚ ਇਕ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਪੀ. ਏ. ਪੀ. 'ਚ ਤਾਇਨਾਤ ਸੀ, ਜਦਕਿ ਨੌਜਵਾਨ ਦਾ ਸਾਥੀ ਆਈ-20 ਕਾਰ ਵਿੱਚ ਭੱਜ ਗਿਆ। ਪ੍ਰਵਾਸੀ ਵਿਅਕਤੀ ਨੇ ਦੱਸਿਆ ਨਾਕਾ ਲਗਾ ਕੇ ਉਸ ਕੋਲੋਂ 700 ਰੁਪਏ ਮੰਗੇ ਜਾ ਰਹੇ ਸਨ। ਪ੍ਰਵਾਸੀ ਨੇ ਕਿਹਾ ਕਿ ਉਸ ਦੇ ਦਸਤਾਵੇਜ਼ ਵੀ ਖੰਗਾਲੇ ਗਏ ਸਨ। 

ਇਹ ਵੀ ਪੜ੍ਹੋ: ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ ਖੇਡ: ਪ੍ਰਤਾਪ ਬਾਜਵਾ

PunjabKesari

ਭਾਰੀ ਹੰਗਾਮਾ ਹੋਣ ਤੋਂ ਬਾਅਦ ਨੌਜਵਾਨ ਮੂੰਹ ਲਕਾਉਂਦਾ ਵਿਖਾਈ ਦਿੱਤਾ। ਘਟਨਾ ਦੌਰਾਨ ਵਿਅਕਤੀ ਪਹਿਲਾਂ ਗਲਤੀ ਮੰਨ ਰਿਹਾ ਸੀ ਅਤੇ ਬਾਅਦ ਵਿਚ ਕਹਿਣ ਲੱਗਾ ਕਿ ਬਾਈਕ ਮਾਰ ਕੇ ਵਿਅਕਤੀ ਭੱਜ ਗਿਆ, ਉਸ ਨੂੰ ਫੜਨ ਲਿਆ ਉਹ ਆਇਆ ਸੀ। ਨੌਜਵਾਨ ਵੱਲੋਂ ਝੂਠ ਬੋਲਣ 'ਤੇ ਲੋਕ ਭੜਕ ਗਏ ਅਤੇ ਉਸ ਦੇ ਬਾਅਦ ਨੌਜਵਾਨ ਮੂੰਹ ਲਕਾਉਣ ਲੱਗਾ। 

PunjabKesari

ਨਿਹੰਗ ਸਿੰਘ ਨੇ ਕਿਹਾ ਕਿ ਨੌਜਵਾਨ ਡਰਾਈਵਰਾਂ ਤੋਂ ਦਸਤਾਵੇਜ਼ ਚੈੱਕ ਕਰ ਰਿਹਾ ਸੀ ਅਤੇ ਜਾਅਲੀ ਨਾਕੇ 'ਤੇ ਉਨ੍ਹਾਂ ਤੋਂ ਪੈਸੇ ਮੰਗ ਰਿਹਾ ਸੀ। ਉਸ ਨੇ ਕਿਹਾ ਕਿ ਉਸ ਕੋਲ ਸਾਰੇ ਦਸਤਾਵੇਜ਼ ਹਨ। ਹਾਲਾਂਕਿ ਉਸ ਨੂੰ ਵੀ ਇਕ ਜਾਅਲੀ ਨਾਕੇ 'ਤੇ ਰੋਕ ਕੇ ਦਸਤਾਵੇਜ਼ ਮੰਗੇ ਗਏ ਸਨ ਫਿਰ ਉਸ ਨੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

PunjabKesari

ਇਹ ਵੀ ਪੜ੍ਹੋ: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ

ਇਸ ਦੌਰਾਨ ਲੋਕਾਂ ਨੇ ਛਿੱਤਰ-ਪਰੇਡ ਵੀ ਕੀਤੀ, ਜਿਸ ਤੋਂ ਬਾਅਦ ਪੁਲਸ ਗੱਡੀ ਵਿਚ ਲੈ ਕੇ ਨੌਜਵਾਨ ਨੂੰ ਥਾਣੇ ਲੈ ਗਈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪ੍ਰਵਾਸੀ ਤੋਂ ਨਾਕਾ ਲਗਾ ਕੇ 700 ਰੁਪਏ ਮੰਗੇ ਜਾ ਰਹੇ ਸਨ, ਜਿਸ ਤੋਂ ਬਾਅਦ ਉਹ ਮੌਕੇ ਉਤੇ ਪਹੁੰਚੇ ਅਤੇ ਸਰਕਾਰੀ ਗੱਡੀ ਬੁਲਾ ਕੇ ਕਾਬੂ ਕੀਤੇ ਵਿਅਕਤੀ ਨੂੰ ਥਾਣੇ ਲੈ ਗਈ।  ਪੁਲਸ ਅਧਿਕਾਰੀ ਨੇ ਕਿਹਾ ਕਿ ਅਜਿਹੇ ਨੌਜਵਾਨਾਂ ਵੱਲੋਂ ਪੁਲਸ ਦਾ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ। ਇਹ ਧਿਆਨ ਦੇਣਯੋਗ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਸ਼ਿਵ ਸੈਨਾ ਨੇਤਾ ਦੇ ਇਕ ਸੁਰੱਖਿਆ ਗਾਰਡ ਨੇ ਵੀ ਪਹਿਲਾਂ ਇਕ ਜਾਅਲੀ ਨਾਕੇ ਲਗਾ ਕੇ ਪੈਸੇ ਦੀ ਮੰਗ ਕੀਤੀ ਸੀ, ਜਿਸ ਕਾਰਨ ਪੁਲਸ ਕਮਿਸ਼ਨਰ ਨੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ।

ਇਹ ਵੀ ਪੜ੍ਹੋ:  ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Taking money
  • fake naka
  • PAP personnel arrested
  • ਪੀ ਏ ਪੀ ਕਰਮਚਾਰੀ ਗ੍ਰਿਫ਼ਤਾਰ
  • ਫਰਜ਼ੀ ਨਾਕਾ

ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM ਮਾਨ 'ਤੇ ਕੱਸਿਆ ਤੰਜ (ਵੀਡੀਓ)

NEXT STORY

Stories You May Like

  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • national safai karamcharis commission in action
    ਸਫਾਈ ਕਰਮਚਾਰੀ ਦੀ ਮੌਤ 'ਤੇ ਐਕਸ਼ਨ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ
  • 2 indians fined lakhs in london
    ਲੰਡਨ 'ਚ 2 ਭਾਰਤੀਆਂ ਨੂੰ ਲੱਗਾ ਲੱਖਾਂ ਦਾ ਜੁਰਮਾਨਾ ! ਕਾਰਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • former granthi shoots at contract worker in amritsar
    ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ
  • abhishek creates history with a blistering innings in the t20 wc final
    T20 WC ਫਾਈਨਲ 'ਚ ਤੂਫਾਨੀ ਪਾਰੀ ਖੇਡ ਅਭਿਸ਼ੇਕ ਨੇ ਰਚਿਆ ਇਤਿਹਾਸ, ਦੁਹਰਾਇਆ ਕੋਹਲੀ ਦਾ ਵੱਡਾ ਕਾਰਨਾਮਾ
  • benefits of drinking kiwi juice
    ਇਮਿਊਨਿਟੀ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ : ਕੀਵੀ ਦੇ ਜੂਸ ਦੇ ਇਹ ਫਾਇਦੇ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
Trending
Ek Nazar
diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਮਸ਼ਹੂਰ...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • majithia again attacks mann government
      'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ...
    • holiday in punjab
      ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
    • bjp s big announcement regarding randhawa suicide case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM...
    • sukhpal singh khaira on laljit bhullar resignation
      ਰਾਜਪਾਲ ਕੋਲ ਨਹੀਂ ਪਹੁੰਚਿਆ ਲਾਲਜੀਤ ਭੁੱਲਰ ਦਾ ਅਸਤੀਫ਼ਾ: ਸੁਖਪਾਲ ਸਿੰਘ ਖਹਿਰਾ
    • 3 arrested with drug pills and capsules
      ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਗ੍ਰਿਫ਼ਤਾਰ
    • partap bajwa statement
      ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
    • deadbody of one month old baby recovered near canal
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
    • more than three dozen villages in punjab in danger
      ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ...
    • pargat singh slams aap
      'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
    • punjab police sho complaint
      ਪੰਜਾਬ ਪੁਲਸ ਦੇ SHO ਦਾ ਸ਼ਰਮਨਾਕ ਕਾਰਾ! ਅੱਗਿਓਂ ਮੁੰਡੇ ਨੇ ਜੋ ਕੀਤਾ ਜਾਣ ਉੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +